ਪੜਚੋਲ ਕਰੋ

ਭਾਰਤੀਆਂ ਨੂੰ ਵੱਡੀ ਰਾਹਤ: ਅਮਰੀਕਾ 'ਚ ਗਰੀਨ ਕਾਰਡ ਤੋਂ ਹਟਣਗੀਆਂ ਰੋਕਾਂ

ਵਾਸ਼ਿੰਗਟਨ: ਅਮਰੀਕੀ ਸੈਨੇਟ ਤੇ ਸੰਸਦ ਵਿੱਚ ਗਰੀਨ ਕਾਰਡ 'ਤੇ ਲੱਗੀ ਹੱਦਬੰਦੀ ਨੂੰ ਹਟਾਉਣ ਵਾਲਾ ਬਿੱਲ ਪੇਸ਼ ਕਰ ਦਿੱਤਾ ਹੈ। ਜੇਕਰ ਇਹ ਬਿੱਲ ਪਾਸ ਹੋ ਜਾਂਦਾ ਹੈ ਤਾਂ ਭਾਰਤੀਆਂ ਲਈ ਬੇਹੱਦ ਵੱਡੀ ਰਾਹਤ ਸਾਬਤ ਹੋ ਸਕਦਾ ਹੈ। ਜੇਕਰ ਕਾਂਗਰਸ ਬਿੱਲ ਨੂੰ ਪਾਸ ਕਰ ਦਿੰਦੀ ਹੈ ਤਾਂ ਇਸ ਨਾਲ ਐਚ-1ਬੀ ਵੀਜ਼ਾ 'ਤੇ ਅਮਰੀਕਾ ਗਏ ਭਾਰਤੀਆਂ ਲਈ ਦੇਸ਼ ਵਿੱਚ ਪੱਕੇ ਹੋਣ ਵਾਲਾ ਰਸਤਾ ਖੁੱਲ੍ਹ ਜਾਵੇਗਾ। ਸਿਰਫ਼ ਐਚ-1ਬੀ ਵੀਜ਼ਾ ਹੀ ਨਹੀਂ ਰੁਜ਼ਗਾਰ ਦੇ ਹੋਰ ਤਰੀਕਿਆਂ ਰਾਹੀਂ ਅਮਰੀਕਾ ਗਏ ਭਾਰਤੀ ਵੀ ਇਸ ਹੱਦਬੰਦੀ ਦੇ ਹਟਣ ਤੋਂ ਲਾਭ ਪ੍ਰਾਪਤ ਕਰ ਸਕਦੇ ਹਨ। ਸੈਨੇਟ ਦੇ ਮੈਂਬਰਾਂ ਮਾਈਕ ਲੀ ਤੇ ਭਾਰਤੀ ਮੂਲ ਦੀ ਸਿਆਸਤਦਾਨ ਕਮਲਾ ਹੈਰਿਸ ਨੇ ਇਸ ਬਿੱਲ ਨੂੰ ਪੇਸ਼ ਕੀਤਾ। ਇਹ ਵੀ ਪੜ੍ਹੋ: ਭਾਰਤੀਆਂ ਲਈ ਵੱਡੀ ਰਾਹਤ, ਹੁਣ ਅਮਰੀਕਾ ਦਾ ਗ੍ਰੀਨ ਕਾਰਡ ਹਾਸਲ ਕਰਨਾ ਸੌਖਾ ਅਪਰੈਲ 2018 ਤਕ ਕੁੱਲ 3,95,025 ਵਿਦੇਸ਼ੀ ਨਾਗਰਿਕਾਂ ਵਿੱਚੋਂ 3,06,601 ਭਾਰਤੀ ਗ੍ਰੀਨ ਕਾਰਡ ਲਈ ਉਡੀਕ ਵਿੱਚ ਸਨ। ਇਸ ਤੋਂ ਸਾਫ਼ ਹੈ ਕਿ ਜੇਕਰ ਇਹ ਸ਼ਰਤ ਹਟੇਗੀ ਤਾਂ ਲੱਖਾਂ ਭਾਰਤੀਆਂ ਨੂੰ ਫਾਇਦਾ ਮਿਲੇਗਾ। ਅਮਰੀਕਾ ਹਰ ਸਾਲ 1,40,000 ਗ੍ਰੀਨ ਕਾਰਡ ਜਾਰੀ ਕਰਦਾ ਹੈ, ਜਿਨ੍ਹਾਂ ਵਿੱਚ ਰੁਜ਼ਗਾਰ ਰਾਹੀਂ ਆਏ ਪ੍ਰਵਾਸੀ, ਐਚ-1ਬੀ ਵੀਜ਼ਾ ਧਾਰਕ ਤੇ ਐਲ ਵੀਜ਼ਾ ਧਾਰਕ ਪੱਕੇ ਹੋਣ ਲਈ ਬਿਨੈ ਕਰ ਸਕਦੇ ਹਨ। ਮੌਜੂਦਾ ਪ੍ਰਣਾਲੀ ਵਿੱਚ ਕੁਝ ਖੇਤਰ ਅਜਿਹੇ ਹਨ ਜਿਸ ਲਈ ਭਾਰਤੀ ਨਾਗਰਿਕ ਨੂੰ ਬਿਨੈ ਕਰਨ ਮਗਰੋਂ ਪੱਕੇ ਹੋਣ ਤਕ 150 ਸਾਲ ਦਾ ਇੰਤਜ਼ਾਰ ਕਰਨਾ ਪੈ ਸਕਦਾ ਹੈ ਪਰ ਹੁਣ ਇਨ੍ਹਾਂ ਰੋਕਾਂ ਦੇ ਦੂਰ ਹੋਣ ਦੀ ਆਸ ਬੱਝ ਗਈ ਹੈ।

ਟਾਪ ਹੈਡਲਾਈਨ

OP Sindoor: 4 ਦਿਨਾਂ ਵਿੱਚ ਹੀ ਪਾਕਿਸਤਾਨ ਹੋਇਆ ਬੇਬਸ, ਸਾਬਕਾ CDS ਨੇ ਕੀਤਾ ਵੱਡਾ ਖੁਲਾਸਾ
OP Sindoor: 4 ਦਿਨਾਂ ਵਿੱਚ ਹੀ ਪਾਕਿਸਤਾਨ ਹੋਇਆ ਬੇਬਸ, ਸਾਬਕਾ CDS ਨੇ ਕੀਤਾ ਵੱਡਾ ਖੁਲਾਸਾ
ਬੰਗਲਾਦੇਸ਼ ਦੇ ਸਾਬਕਾ ਕ੍ਰਿਕਟ ਕਪਤਾਨ ਦੇ ਘਰ ਪੈਟਰੋਲ ਬੰਬ ਨਾਲ ਹਮਲਾ, ਸ਼ੇਖ ਹਸੀਨਾ ਦੀ PC 'ਚ ਸੀ ਸ਼ਾਮਲ; ਮੱਚੀ ਸਨਸਨੀ
ਬੰਗਲਾਦੇਸ਼ ਦੇ ਸਾਬਕਾ ਕ੍ਰਿਕਟ ਕਪਤਾਨ ਦੇ ਘਰ ਪੈਟਰੋਲ ਬੰਬ ਨਾਲ ਹਮਲਾ, ਸ਼ੇਖ ਹਸੀਨਾ ਦੀ PC 'ਚ ਸੀ ਸ਼ਾਮਲ; ਮੱਚੀ ਸਨਸਨੀ
Pakistan News : ਕੀ ਪਾਕਿਸਤਾਨ 'ਚ ਬਦਲਣ ਵਾਲੀ ਹੈ ਸੱਤਾ ? ਨਕਵੀ ਨੇ ਫਿਰ ਖੋਲ੍ਹੇ ਸ਼ਰੀਫ ਸਰਕਾਰ ਦੇ ਗਹਿਰੇ ਰਾਜ
Pakistan News : ਕੀ ਪਾਕਿਸਤਾਨ 'ਚ ਬਦਲਣ ਵਾਲੀ ਹੈ ਸੱਤਾ ? ਨਕਵੀ ਨੇ ਫਿਰ ਖੋਲ੍ਹੇ ਸ਼ਰੀਫ ਸਰਕਾਰ ਦੇ ਗਹਿਰੇ ਰਾਜ
ਇਥੋਪੀਆ 'ਚ ਮੋਹਲੇਧਾਰ ਮੀਂਹ ਨੇ ਮਚਾਈ ਤਬਾਹੀ, ਜ਼ਮੀਨ ਖਿਸਕਣ ਨਾਲ 14 ਲੋਕਾਂ ਦੀ ਮੌਤ
ਇਥੋਪੀਆ 'ਚ ਮੋਹਲੇਧਾਰ ਮੀਂਹ ਨੇ ਮਚਾਈ ਤਬਾਹੀ, ਜ਼ਮੀਨ ਖਿਸਕਣ ਨਾਲ 14 ਲੋਕਾਂ ਦੀ ਮੌਤ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Big News: ਵੱਡੀ ਵਾਰਦਾਤ, ਥਾਣੇ ਦੇ ਸਾਹਮਣੇ ਅੰਨ੍ਹੇਵਾਹ ਚੱਲੀਆਂ ਗੋਲੀਆਂ, 7 ਲੋਕ ਗੰਭੀਰ ਜ਼ਖਮੀ; ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਵੱਡੀ ਵਾਰਦਾਤ, ਥਾਣੇ ਦੇ ਸਾਹਮਣੇ ਅੰਨ੍ਹੇਵਾਹ ਚੱਲੀਆਂ ਗੋਲੀਆਂ, 7 ਲੋਕ ਗੰਭੀਰ ਜ਼ਖਮੀ; ਪ੍ਰਸ਼ਾਸਨ 'ਚ ਮੱਚਿਆ ਹੜਕੰਪ...
Influencer Shot Dead: ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
Congress News: ਸਿਆਸੀ ਜਗਤ 'ਚ ਮੱਚੀ ਤਰਥੱਲੀ, ਕਾਂਗਰਸ ਦਾ ਵੱਡਾ ਸੰਗਠਨਾਤਮਕ ਫੈਸਲਾ, ਸਾਰੇ ਵਿਭਾਗ ਅਤੇ ਸੈੱਲ ਕੀਤੇ ਭੰਗ, ਮੁੜ ਬਣੇਗੀ ਨਵੀਂ ਟੀਮ...
ਸਿਆਸੀ ਜਗਤ 'ਚ ਮੱਚੀ ਤਰਥੱਲੀ, ਕਾਂਗਰਸ ਦਾ ਵੱਡਾ ਸੰਗਠਨਾਤਮਕ ਫੈਸਲਾ, ਸਾਰੇ ਵਿਭਾਗ ਅਤੇ ਸੈੱਲ ਕੀਤੇ ਭੰਗ, ਮੁੜ ਬਣੇਗੀ ਨਵੀਂ ਟੀਮ...
Ludhiana News: ਪੰਜਾਬ 'ਚ ਮੀਂਹ ਦਾ ਕਹਿਰ, ਲੁਧਿਆਣਾ 'ਚ ਧੱਸੀ ਸੜਕ, 20 ਫੁੱਟ ਡੂੰਘਾ ਟੋਆ; ਲੋਕਾਂ 'ਤੇ ਮੰਡਰਾ ਰਿਹਾ ਵੱਡਾ ਖਤਰਾ, ਆਸ-ਪਾਸ ਦੀਆਂ ਇਮਾਰਤਾਂ...
ਪੰਜਾਬ 'ਚ ਮੀਂਹ ਦਾ ਕਹਿਰ, ਲੁਧਿਆਣਾ 'ਚ ਧੱਸੀ ਸੜਕ, 20 ਫੁੱਟ ਡੂੰਘਾ ਟੋਆ; ਲੋਕਾਂ 'ਤੇ ਮੰਡਰਾ ਰਿਹਾ ਵੱਡਾ ਖਤਰਾ, ਆਸ-ਪਾਸ ਦੀਆਂ ਇਮਾਰਤਾਂ...
Retired Captain Wife Murder: ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਸੇਵਾਮੁਕਤ ਕੈਪਟਨ ਦੀ ਪਤਨੀ ਦਾ ਕਤਲ, ਨੌਕਰਾਣੀ ਨੇ ਪੁੱਤਰ ਨਾਲ ਮਿਲ ਇੰਝ ਟਿਕਾਣੇ ਲਗਾਈ ਲਾਸ਼, ਜਾਣੋ ਪੂਰਾ ਮਾਮਲਾ...
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਸੇਵਾਮੁਕਤ ਕੈਪਟਨ ਦੀ ਪਤਨੀ ਦਾ ਕਤਲ, ਨੌਕਰਾਣੀ ਨੇ ਪੁੱਤਰ ਨਾਲ ਮਿਲ ਇੰਝ ਟਿਕਾਣੇ ਲਗਾਈ ਲਾਸ਼, ਜਾਣੋ ਪੂਰਾ ਮਾਮਲਾ...
Jalandhar Dentist Fraud Case : ਸਿੰਗਲ ਬਣ ਕੇ ਬਣਵਾਇਆ ਪਾਸਪੋਰਟ, ਕੈਨੇਡਾ ਭੱਜੀ ਮਹਿਲਾ ਡਾਕਟਰ ,ਪਤੀ ਦਾ ਆਰੋਪ 
Jalandhar Dentist Fraud Case : ਸਿੰਗਲ ਬਣ ਕੇ ਬਣਵਾਇਆ ਪਾਸਪੋਰਟ, ਕੈਨੇਡਾ ਭੱਜੀ ਮਹਿਲਾ ਡਾਕਟਰ ,ਪਤੀ ਦਾ ਆਰੋਪ 
Agra : ਬਿਨਾਂ ਵਿਆਹ ਦੇ ਪ੍ਰੈਗਨੈਂਟ ਹੋਈ ਬੇਟੀ ,ਪਿਤਾ ਨੇ ਕਰ ਦਿੱਤਾ ਵੱਡਾ ਕਾਰਨਾਮਾ , ਲੋਕਾਂ ਦੇ ਉਡ ਗਏ ਹੋਸ਼ 
Agra : ਬਿਨਾਂ ਵਿਆਹ ਦੇ ਪ੍ਰੈਗਨੈਂਟ ਹੋਈ ਬੇਟੀ ,ਪਿਤਾ ਨੇ ਕਰ ਦਿੱਤਾ ਵੱਡਾ ਕਾਰਨਾਮਾ , ਲੋਕਾਂ ਦੇ ਉਡ ਗਏ ਹੋਸ਼ 
Gurdaspur ਦੇ 2 ਨਿੱਜੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ 
Gurdaspur ਦੇ 2 ਨਿੱਜੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ 
Embed widget