ਪੜਚੋਲ ਕਰੋ

ਦੋ ਵਾਰ ਹੋਇਆ ਟਾਕਰਾ, ਮੋਦੀ ਨੇ ਇਮਰਾਨ ਵੱਲ ਅੱਖ ਚੁੱਕ ਵੀ ਨਹੀਂ ਵੇਖਿਆ

ਮੋਦੀ ਨੇ ਅੱਤਵਾਦ ਖ਼ਿਲਾਫ਼ ਲੜਾਈ ਵਿੱਚ ਇੱਕਜੁੱਟਤਾ 'ਤੇ ਜ਼ੋਰ ਦੇ ਕੇ ਗੱਲ ਕੀਤੀ। ਇਸ ਦੌਰਾਨ ਪੀਐਮ ਦੋ ਵਾਰ ਪਾਕਿਸਤਾਨੀ ਹਮਰੁਤਬਾ ਇਮਰਾਨ ਖ਼ਾਨ ਦੇ ਸਾਹਮਣੇ ਆਏ, ਪਰ ਉਨ੍ਹਾਂ ਇਮਰਾਨ ਖ਼ਾਨ ਵੱਲ ਅੱਖ ਚੁੱਕ ਕੇ ਵੇਖਿਆ ਤਕ ਨਹੀਂ।

ਬਿਸ਼ਕੇਕ (ਕਿਰਗਿਸਤਾਨ): ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਸ਼ੁੱਕਰਵਾਰ ਨੂੰ ਸ਼ੰਘਾਈ ਸਹਿਯੋਗ ਸੰਮੇਲਨ (ਐਸਸੀਓ) ਨੂੰ ਸੰਬੋਧਨ ਕੀਤਾ। ਇਸ ਦੌਰਾਨ ਉਨ੍ਹਾਂ ਅੱਤਵਾਦ ਖ਼ਿਲਾਫ਼ ਲੜਾਈ ਵਿੱਚ ਇੱਕਜੁੱਟਤਾ 'ਤੇ ਜ਼ੋਰ ਦੇ ਕੇ ਗੱਲ ਕੀਤੀ। ਖ਼ਾਸ ਗੱਲ ਇਹ ਸੀ ਕਿ ਇਸ ਦੌਰਾਨ ਪੀਐਮ ਦੋ ਵਾਰ ਪਾਕਿਸਤਾਨੀ ਹਮਰੁਤਬਾ ਇਮਰਾਨ ਖ਼ਾਨ ਦੇ ਸਾਹਮਣੇ ਆਏ, ਪਰ ਉਨ੍ਹਾਂ ਇਮਰਾਨ ਖ਼ਾਨ ਵੱਲ ਅੱਖ ਚੁੱਕ ਕੇ ਵੇਖਿਆ ਤਕ ਨਹੀਂ। ਮੋਦੀ ਨੇ ਕਿਹਾ ਕਿ ਅੱਤਵਾਦ ਦਾ ਸਮਰਥਨ ਕਰਨ ਵਾਲਿਆਂ ਨੂੰ ਜ਼ਿੰਮੇਵਾਰ ਠਹਿਰਾਉਣਾ ਜ਼ਰੂਰੀ ਹੈ। ਇਸ ਦੇ ਲਈ ਭਾਰਤ ਕੌਮਾਂਤਰੀ ਸੰਮੇਲਨ ਬੁਲਾਏਗਾ। ਮੋਦੀ ਨੇ ਵੀਰਵਾਰ ਨੂੰ ਦੋਪੱਖੀ ਬੈਠਕ ਵਿੱਚ ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ ਦੇ ਸਾਹਮਣੇ ਅੱਤਵਾਦ ਦਾ ਮੁੱਦਾ ਚੁੱਕਿਆ। ਐਸਸੀਓ ਵਿੱਚ ਨਰੇਂਦਰ ਮੋਦੀ ਤੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਵਿਚਾਲੇ ਕੋਈ ਮੁਲਾਕਾਤ ਨਹੀਂ ਹੋਈ। ਵੀਰਵਾਰ ਨੂੰ ਐਸਸੀਓ ਲੀਡਰਾਂ ਨੂੰ ਗੈਰ-ਰਸਮੀ ਖਾਣੇ 'ਤੇ ਵੀ ਬੁਲਾਇਆ ਗਿਆ ਤੇ ਇਸ ਦੇ ਅਗਲੇ ਦਿਨ ਮੰਚ 'ਤੇ ਸਾਰੇ ਲੀਡਰਾਂ ਨੂੰ ਗਰੁੱਪ ਫੋਟੋ ਲਈ ਬੁਲਾਇਆ ਗਿਆ ਪਰ ਦੋਵਾਂ ਮੌਕਿਆਂ 'ਤੇ ਮੋਦੀ ਨੇ ਇਮਰਾਨ ਖ਼ਾਨ ਨੂੰ ਵੇਖਿਆ ਤਕ ਨਹੀਂ। ਭਾਰਤ ਕਹਿ ਚੁੱਕਿਆ ਹੈ ਕਿ ਐਸਸੀਓ ਵਿੱਚ ਮੋਦੀ ਤੇ ਇਮਰਾਨ ਖ਼ਾਨ ਦੀ ਬੈਠਕ ਦਾ ਕੋਈ ਪ੍ਰੋਗਰਾਮ ਨਹੀਂ ਹੈ। ਹਾਲਾਂਕਿ ਮੋਦੀ ਨੇ ਪਿਛਲੇ ਸਾਲ ਚੀਨ ਵਿੱਚ ਹੋਏ ਸੰਮੇਲਨ ਦੌਰਾਨ ਤਤਕਾਲੀ ਪਾਕਿਸਤਾਨ ਰਾਸ਼ਟਰਪਤੀ ਮਮਨੂਨ ਹੁਸੈਨ ਨਾਲ ਹੱਥ ਮਿਲਾਇਆ ਸੀ। ਜ਼ਿਕਰਯੋਗ ਹੈ ਕਿ ਬਿਸ਼ਕੇਕ ਜਾਣ ਤੋਂ ਪਹਿਲਾਂ ਇੱਕ ਇੰਟਰਵਿਊ ਵਿੱਚ ਇਮਰਾਨ ਖ਼ਾਨ ਨੇ ਕਿਹਾ ਸੀ ਕਿ ਭਾਰਤ-ਪਾਕਿ ਦੇ ਰਿਸ਼ਤੇ ਇਸ ਵੇਲੇ ਸਭ ਤੋਂ ਹੇਠਲੇ ਪੱਧਰ 'ਤੇ ਹਨ। ਉਮੀਦ ਹੈ ਕਿ ਪੀਐਮ ਮੋਦੀ ਆਮ ਚੋਣਾਂ ਵਿੱਚ ਮਿਲੇ ਬਹੁਮਤ ਦਾ ਇਸਤੇਮਾਲ ਕਸ਼ਮੀਰ ਸਮੇਤ ਸਾਰੇ ਮੁੱਦਿਆਂ ਨੂੰ ਹੱਲ ਕਰਨ ਵਿੱਚ ਕਰਨਗੇ।

ਟਾਪ ਹੈਡਲਾਈਨ

Canada Most Wanted List: ਕੈਨੇਡਾ ਦੀ 'ਮੋਸਟ ਵਾਂਟੇਡ' ਲਿਸਟ 'ਚ ਗੋਲਡੀ ਬਰਾੜ, ਸਰਕਾਰ ਨੇ 2.5 ਲੱਖ ਡਾਲਰ ਦਾ ਐਲਾਨਿਆ ਇਨਾਮ, ਜਾਣੋ ਪੂਰਾ ਮਾਮਲਾ...
ਕੈਨੇਡਾ ਦੀ 'ਮੋਸਟ ਵਾਂਟੇਡ' ਲਿਸਟ 'ਚ ਗੋਲਡੀ ਬਰਾੜ, ਸਰਕਾਰ ਨੇ 2.5 ਲੱਖ ਡਾਲਰ ਦਾ ਐਲਾਨਿਆ ਇਨਾਮ, ਜਾਣੋ ਪੂਰਾ ਮਾਮਲਾ...
ਵੱਡੀ ਖ਼ਬਰ! ਫੌਜੀ ਟਰਾਂਸਪੋਰਟ ਜਹਾਜ਼ ਹੋਇਆ ਕ੍ਰੈਸ਼, ਜਹਾਜ਼ 'ਚ ਸਵਾਰ ਸਾਰੇ ਲੋਕਾਂ ਦੀ ਮੌਤ; ਮੱਚੀ ਹਫੜਾ-ਦਫੜੀ
ਵੱਡੀ ਖ਼ਬਰ! ਫੌਜੀ ਟਰਾਂਸਪੋਰਟ ਜਹਾਜ਼ ਹੋਇਆ ਕ੍ਰੈਸ਼, ਜਹਾਜ਼ 'ਚ ਸਵਾਰ ਸਾਰੇ ਲੋਕਾਂ ਦੀ ਮੌਤ; ਮੱਚੀ ਹਫੜਾ-ਦਫੜੀ
Canada Firing: ਕੈਨੇਡਾ 'ਚ ਵੱਡੀ ਵਾਰਦਾਤ, ਪੰਜਾਬੀ ਨੌਜਵਾਨ ਸਣੇ ਗਰਲਫ੍ਰੈਂਡ ਦਾ ਗੋਲੀ ਮਾਰ ਕੇ ਕਤਲ, ਕਾਰ 'ਚ ਬੈਠਿਆਂ ਨੂੰ ਗੋਲੀਆਂ ਨਾਲ ਭੁੰਨਿਆ...
ਕੈਨੇਡਾ 'ਚ ਵੱਡੀ ਵਾਰਦਾਤ, ਪੰਜਾਬੀ ਨੌਜਵਾਨ ਸਣੇ ਗਰਲਫ੍ਰੈਂਡ ਦਾ ਗੋਲੀ ਮਾਰ ਕੇ ਕਤਲ, ਕਾਰ 'ਚ ਬੈਠਿਆਂ ਨੂੰ ਗੋਲੀਆਂ ਨਾਲ ਭੁੰਨਿਆ...
ਮੁਲਾਜ਼ਮਾਂ ਲਈ ਖੁਸ਼ਖ਼ਬਰੀ! 2 ਅਤੇ 3 ਦਸੰਬਰ ਨੂੰ ਰਹੇਗੀ ਛੁੱਟੀ, ਕਿਉਂ ਲਿਆ ਗਿਆ ਫੈਸਲਾ?
ਮੁਲਾਜ਼ਮਾਂ ਲਈ ਖੁਸ਼ਖ਼ਬਰੀ! 2 ਅਤੇ 3 ਦਸੰਬਰ ਨੂੰ ਰਹੇਗੀ ਛੁੱਟੀ, ਕਿਉਂ ਲਿਆ ਗਿਆ ਫੈਸਲਾ?

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
MLA Passed Away: ਸਿਆਸੀ ਜਗਤ 'ਚ ਪਸਰਿਆ ਮਾਤਮ, ਸੀਨੀਅਰ ਵਿਧਾਇਕ ਦੀ ਮੌਤ, ਹਾਰਟ ਅਟੈਕ ਕਾਰਨ ਹਸਪਤਾਲ 'ਚ ਤੋੜਿਆ ਦਮ...
ਸਿਆਸੀ ਜਗਤ 'ਚ ਪਸਰਿਆ ਮਾਤਮ, ਸੀਨੀਅਰ ਵਿਧਾਇਕ ਦੀ ਮੌਤ, ਹਾਰਟ ਅਟੈਕ ਕਾਰਨ ਹਸਪਤਾਲ 'ਚ ਤੋੜਿਆ ਦਮ...
Today's Hukamnama: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 20 ਨਵੰਬਰ 2026
Today's Hukamnama: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 20 ਨਵੰਬਰ 2026
 Milk Price Hike : ਦੁੱਧ ਖਰੀਦਣ ਵਾਲਿਆਂ ਨੂੰ ਵੱਡਾ ਝਟਕਾ! ਮੱਝ ਤੇ ਗਾਂ ਦੇ ਦੁੱਧ ਦੀਆਂ ਕੀਮਤਾਂ ਵਧੀਆਂ  
 Milk Price Hike : ਦੁੱਧ ਖਰੀਦਣ ਵਾਲਿਆਂ ਨੂੰ ਵੱਡਾ ਝਟਕਾ! ਮੱਝ ਤੇ ਗਾਂ ਦੇ ਦੁੱਧ ਦੀਆਂ ਕੀਮਤਾਂ ਵਧੀਆਂ  
New PUC Rules : ਹੁਣ ਵਾਰ-ਵਾਰ ਨਹੀਂ ਬਣਵਾਉਣਾ ਪਵੇਗਾ PUC ਸਰਟੀਫਿਕੇਟ,  ਜਾਣੋ ਕੀ ਹੈ ਨਵਾਂ ਨਿਯਮ!  
New PUC Rules : ਹੁਣ ਵਾਰ-ਵਾਰ ਨਹੀਂ ਬਣਵਾਉਣਾ ਪਵੇਗਾ PUC ਸਰਟੀਫਿਕੇਟ,  ਜਾਣੋ ਕੀ ਹੈ ਨਵਾਂ ਨਿਯਮ!  
Punjab News : ਇਨ੍ਹਾਂ ਮਹਿਲਾਵਾਂ ਨੂੰ ਨਹੀਂ ਮਿਲੇਗਾ ਮਾਵਾਂ-ਧੀਆਂ ਸਤਿਕਾਰ ਯੋਜਨਾ ਦਾ ਲਾਭ ? ਹਾਈਕੋਰਟ ਦਾ ਪੰਜਾਬ ਸਰਕਾਰ ਨੂੰ ਨੋਟਿਸ
Punjab News : ਇਨ੍ਹਾਂ ਮਹਿਲਾਵਾਂ ਨੂੰ ਨਹੀਂ ਮਿਲੇਗਾ ਮਾਵਾਂ-ਧੀਆਂ ਸਤਿਕਾਰ ਯੋਜਨਾ ਦਾ ਲਾਭ ? ਹਾਈਕੋਰਟ ਦਾ ਪੰਜਾਬ ਸਰਕਾਰ ਨੂੰ ਨੋਟਿਸ
Child Labour Rules : ਬੱਚਿਆਂ ਤੋਂ ਕੰਮ ਕਰਵਾਉਣ ਵਾਲੇ ਸਾਵਧਾਨ! ਰਾਤ 7 ਤੋਂ ਸਵੇਰੇ 8 ਵਜੇ ਤੱਕ ਲੱਗੀ ਪਾਬੰਦੀ  
Child Labour Rules : ਬੱਚਿਆਂ ਤੋਂ ਕੰਮ ਕਰਵਾਉਣ ਵਾਲੇ ਸਾਵਧਾਨ! ਰਾਤ 7 ਤੋਂ ਸਵੇਰੇ 8 ਵਜੇ ਤੱਕ ਲੱਗੀ ਪਾਬੰਦੀ  
Machhiwara ’ਚ ਨਸ਼ੇ ਦੀ ਓਵਰਡੋਜ਼ ਨਾਲ 32 ਸਾਲਾ ਨੌਜਵਾਨ ਦੀ ਮੌਤ , 2 ਮਾਸੂਮ ਬੱਚਿਆਂ ਦੇ ਸਿਰ ਤੋਂ ਉੱਠਿਆ ਪਿਓ ਦਾ ਸਾਇਆ
Machhiwara ’ਚ ਨਸ਼ੇ ਦੀ ਓਵਰਡੋਜ਼ ਨਾਲ 32 ਸਾਲਾ ਨੌਜਵਾਨ ਦੀ ਮੌਤ , 2 ਮਾਸੂਮ ਬੱਚਿਆਂ ਦੇ ਸਿਰ ਤੋਂ ਉੱਠਿਆ ਪਿਓ ਦਾ ਸਾਇਆ
 Punjab 'ਚ CM ਚਿਹਰੇ ਨੂੰ ਲੈ ਕੇ ਪਰਗਟ ਸਿੰਘ ਦਾ ਵੱਡਾ ਬਿਆਨ, ਕਿਹਾ- ਸੂਬੇ ਨੂੰ ਚਾਹੀਦਾ ਫਾਈਟਰ ਮੁੱਖ ਮੰਤਰੀ
 Punjab 'ਚ CM ਚਿਹਰੇ ਨੂੰ ਲੈ ਕੇ ਪਰਗਟ ਸਿੰਘ ਦਾ ਵੱਡਾ ਬਿਆਨ, ਕਿਹਾ- ਸੂਬੇ ਨੂੰ ਚਾਹੀਦਾ ਫਾਈਟਰ ਮੁੱਖ ਮੰਤਰੀ
Embed widget