ਪੜਚੋਲ ਕਰੋ

ਸਵਿਸ ਬੈਂਕ 'ਚ ਕਾਲਾ ਧਨ ਰੱਖਣ ਵਾਲਿਆਂ ਦੀ ਖੁੱਲ੍ਹਣ ਲੱਗੀ ਪੋਲ

ਸਵਿਟਜ਼ਰਲੈਂਡ ਦੇ ਬੈਂਕਾਂ ਵਿੱਚ ਅਣਐਲਾਨੇ ਖ਼ਾਤੇ ਰੱਖਣ ਵਾਲੇ ਭਾਰਤੀਆਂ ਖ਼ਿਲਾਫ਼ ਦੋਵਾਂ ਦੇਸ਼ਾਂ ਦੀਆਂ ਸਰਕਾਰਾਂ ਨੇ ਸ਼ਿਕੰਜਾ ਕੱਸਣਾ ਸ਼ੁਰੂ ਕਰ ਦਿੱਤਾ ਹੈ। ਸਵਿਟਜ਼ਰਲੈਂਡ ਦੇ ਅਧਿਕਾਰੀ ਇਸ ਸਿਲਸਿਲੇ ਵਿੱਚ ਘੱਟੋ ਘੱਟ 50 ਭਾਰਤੀਆਂ ਦੀਆਂ ਬੈਂਕ ਸਬੰਧੀ ਸੂਚਨਾਵਾਂ ਭਾਰਤੀ ਅਧਿਕਾਰੀਆਂ ਨੂੰ ਸੌਂਪਣ ਦੀ ਪ੍ਰਕਿਰਿਆ ਵਿੱਚ ਲੱਗੇ ਹੋਏ ਹਨ। ਅਜਿਹੇ ਲੋਕਾਂ ਵਿੱਚ ਜ਼ਿਆਦਾਤਰ ਜ਼ਮੀਨ-ਜਾਇਦਾਦ, ਵਿੱਤੀ ਸੇਵਾਵਾਂ, ਤਕਨੀਕੀ, ਦੂਰ-ਸੰਚਾਰ, ਪੇਂਟ, ਘਰੇਲੂ ਸਾਜ਼ੋ-ਸਾਮਾਨ, ਕੱਪੜਾ, ਇੰਜਨੀਅਰਿੰਗ ਸਾਮਾਨ ਤੇ ਹੀਰਿਆਂ ਤੇ ਹੋਰ ਗਹਿਣਿਆਂ ਦੇ ਕਾਰੋਬਾਰ ਨਾਲ ਜੁੜੇ ਕਾਰੋਬਾਰੀ ਤੇ ਕੰਪਨੀਆਂ ਸ਼ਾਮਲ ਹਨ। ਇਨ੍ਹਾਂ ਵਿੱਚੋਂ ਕੁਝ ਕੰਪਨੀਆਂ ਫ਼ਰਜ਼ੀ ਵੀ ਹੋ ਸਕਦੀਆਂ ਹਨ।

ਨਵੀਂ ਦਿੱਲੀ: ਸਵਿਟਜ਼ਰਲੈਂਡ ਦੇ ਬੈਂਕਾਂ ਵਿੱਚ ਅਣਐਲਾਨੇ ਖ਼ਾਤੇ ਰੱਖਣ ਵਾਲੇ ਭਾਰਤੀਆਂ ਖ਼ਿਲਾਫ਼ ਦੋਵਾਂ ਦੇਸ਼ਾਂ ਦੀਆਂ ਸਰਕਾਰਾਂ ਨੇ ਸ਼ਿਕੰਜਾ ਕੱਸਣਾ ਸ਼ੁਰੂ ਕਰ ਦਿੱਤਾ ਹੈ। ਸਵਿਟਜ਼ਰਲੈਂਡ ਦੇ ਅਧਿਕਾਰੀ ਇਸ ਸਿਲਸਿਲੇ ਵਿੱਚ ਘੱਟੋ ਘੱਟ 50 ਭਾਰਤੀਆਂ ਦੀਆਂ ਬੈਂਕ ਸਬੰਧੀ ਸੂਚਨਾਵਾਂ ਭਾਰਤੀ ਅਧਿਕਾਰੀਆਂ ਨੂੰ ਸੌਂਪਣ ਦੀ ਪ੍ਰਕਿਰਿਆ ਵਿੱਚ ਲੱਗੇ ਹੋਏ ਹਨ। ਅਜਿਹੇ ਲੋਕਾਂ ਵਿੱਚ ਜ਼ਿਆਦਾਤਰ ਜ਼ਮੀਨ-ਜਾਇਦਾਦ, ਵਿੱਤੀ ਸੇਵਾਵਾਂ, ਤਕਨੀਕੀ, ਦੂਰ-ਸੰਚਾਰ, ਪੇਂਟ, ਘਰੇਲੂ ਸਾਜ਼ੋ-ਸਾਮਾਨ, ਕੱਪੜਾ, ਇੰਜਨੀਅਰਿੰਗ ਸਾਮਾਨ ਤੇ ਹੀਰਿਆਂ ਤੇ ਹੋਰ ਗਹਿਣਿਆਂ ਦੇ ਕਾਰੋਬਾਰ ਨਾਲ ਜੁੜੇ ਕਾਰੋਬਾਰੀ ਤੇ ਕੰਪਨੀਆਂ ਸ਼ਾਮਲ ਹਨ। ਇਨ੍ਹਾਂ ਵਿੱਚੋਂ ਕੁਝ ਕੰਪਨੀਆਂ ਫ਼ਰਜ਼ੀ ਵੀ ਹੋ ਸਕਦੀਆਂ ਹਨ। ਇਹ ਜਾਣਕਾਰੀ ਦੋਵੇਂ ਦੇਸ਼ਾਂ ਵਿਚਾਲੇ ਆਪਸੀ ਪ੍ਰਸ਼ਾਸਨਿਕ ਸਹਾਇਤਾ ਦੀ ਪ੍ਰਕਿਰਿਆ ਨਾਲ ਜੁੜੇ ਅਫ਼ਸਰਾਂ ਨੇ ਦਿੱਤੀ ਹੈ। ਸਵਿਸ ਸਰਕਾਰ ਨੇ ਟੈਕਸ ਚੋਰਾਂ ਦੀ ਪਨਾਹਗਾਹ ਵਜੋਂ ਆਪਣੇ ਦੇਸ਼ ਦੀ ਸਾਖ਼ ਬਦਲਣ ਲਈ ਕੁਝ ਉਪਰਾਲੇ ਕੀਤੇ ਹਨ। ਉਹ ਇਸ ਸਬੰਧੀ ਸਮਝੌਤੇ ਤਹਿਤ ਵੱਖ-ਵੱਖ ਦੇਸ਼ਾਂ ਨਾਲ ਸ਼ੱਕੀ ਵਿਅਕਤੀਆਂ ਬਾਰੇ ਬੈਂਕਿੰਗ ਸੂਚਨਾਵਾਂ ਨੂੰ ਸਾਂਝਾ ਕਰਨ ਦੇ ਪ੍ਰਬੰਧ ਨਾਲ ਜੁੜ ਗਈ ਹੈ। ਸਵਿਸ ਸਰਕਾਰ ਨੇ ਹਾਲ ਹੀ ਵਿਚ ਜਾਣਕਾਰੀਆਂ ਸਾਂਝੀ ਕਰਨ ਦੀ ਪ੍ਰਕਿਰਿਆ ਤੇਜ਼ ਕਰ ਦਿੱਤੀ ਹੈ। ਭਾਰਤ ਵਿਚ ਕਾਲੇ ਧਨ ਦਾ ਮਾਮਲਾ ਸਿਆਸੀ ਤੌਰ ’ਤੇ ਸੰਵੇਦਨਸ਼ੀਲ ਹੈ। ਸਵਿਸ ਅਧਿਕਾਰੀਆਂ ਨੇ ਮਾਰਚ ਤੋਂ ਹੁਣ ਤੱਕ ਘੱਟੋ-ਘੱਟ 50 ਭਾਰਤੀ ਖ਼ਾਤਾਧਾਰਕਾਂ ਨੂੰ ਨੋਟਿਸ ਜਾਰੀ ਕਰ ਕੇ ਉਨ੍ਹਾਂ ਦੀ ਸੂਚਨਾ ਭਾਰਤ ਸਰਕਾਰ ਨੂੰ ਦੇਣ ਤੋਂ ਪਹਿਲਾਂ ਉਨ੍ਹਾਂ ਨੂੰ ਇਸ ਦੇ ਖ਼ਿਲਾਫ਼ ਅਪੀਲ ਦਾਇਰ ਕਰਨ ਦਾ ਆਖ਼ਰੀ ਮੌਕਾ ਦਿੱਤਾ ਹੈ। 30 ਦਿਨਾਂ ਦੇ ਅੰਦਰ ਜ਼ਰੂਰੀ ਦਸਤਾਵੇਜ਼ਾਂ ਨਾਲ ਅਪੀਲ ਕਰਨ ਲਈ ਕਿਹਾ ਗਿਆ ਹੈ।
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਚੰਡੀਗੜ੍ਹ CBI ਕੋਰਟ ਦਾ ਵੱਡਾ ਫੈਸਲਾ! DIG ਹਰਚਰਨ ਸਿੰਘ ਭੁੱਲਰ ਨੂੰ ਮਿਲੀ ਜ਼ਮਾਨਤ, ਜਾਣੋ ਪੂਰਾ ਮਾਮਲਾ
ਚੰਡੀਗੜ੍ਹ CBI ਕੋਰਟ ਦਾ ਵੱਡਾ ਫੈਸਲਾ! DIG ਹਰਚਰਨ ਸਿੰਘ ਭੁੱਲਰ ਨੂੰ ਮਿਲੀ ਜ਼ਮਾਨਤ, ਜਾਣੋ ਪੂਰਾ ਮਾਮਲਾ
ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਨੰਗੇ ਪੈਰ ਹਾਜ਼ਰ ਹੋਣਗੇ CM ਮਾਨ, ਕਿਹਾ- ਮੇਰੇ ਲਈ ਹੁਕਮ ਸਿਰ ਮੱਥੇ...
ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਨੰਗੇ ਪੈਰ ਹਾਜ਼ਰ ਹੋਣਗੇ CM ਮਾਨ, ਕਿਹਾ- ਮੇਰੇ ਲਈ ਹੁਕਮ ਸਿਰ ਮੱਥੇ...
ਪੰਜਵੀਂ ਜਮਾਤ ਦੀ ਡੇਟਸ਼ੀਟ 'ਚ ਹੋਇਆ ਬਦਲਾਅ, ਚੈੱਕ ਕਰੋ ਨਵਾਂ ਸ਼ਡਿਊਲ
ਪੰਜਵੀਂ ਜਮਾਤ ਦੀ ਡੇਟਸ਼ੀਟ 'ਚ ਹੋਇਆ ਬਦਲਾਅ, ਚੈੱਕ ਕਰੋ ਨਵਾਂ ਸ਼ਡਿਊਲ
ਵੇਨੇਜੁਏਲਾ ‘ਚ ਅਮਰੀਕਾ ਦੀ ਏਅਰਸਟ੍ਰਾਈਕ ਤੋਂ ਬਾਅਦ ਉੱਪਰਾਸ਼ਟਰਪਤੀ ਦੇ ਘਰ ‘ਤੇ ਹਮਲਾ, ਟੁੱਟੀਆਂ ਖਿੜਕੀਆਂ ਦੀ ਫੋਟੋ ਆਈ ਸਾਹਮਣੇ
ਵੇਨੇਜੁਏਲਾ ‘ਚ ਅਮਰੀਕਾ ਦੀ ਏਅਰਸਟ੍ਰਾਈਕ ਤੋਂ ਬਾਅਦ ਉੱਪਰਾਸ਼ਟਰਪਤੀ ਦੇ ਘਰ ‘ਤੇ ਹਮਲਾ, ਟੁੱਟੀਆਂ ਖਿੜਕੀਆਂ ਦੀ ਫੋਟੋ ਆਈ ਸਾਹਮਣੇ

ਵੀਡੀਓਜ਼

ਮਿਲੋ ਮਨਕਿਰਤ ਦੇ ਥਾਣੇਦਾਰ ਅੰਕਲ ਨੂੰ , ਲਾਇਵ ਸ਼ੋਅ 'ਚ ਸਟੇਜ ਤੇ ਬੁਲਾਇਆ
ਹੁਣ ਹਰ ਪੰਜਾਬੀ ਦੀ ਜੇਬ੍ਹ 'ਚ 10 ਲੱਖ! ਸਰਕਾਰ ਦਾ ਵੱਡਾ ਐਲਾਨ
“ਪੁਲਿਸ ਨੇ ਗੁੰਮ ਹੋਏ ਮੋਬਾਈਲ ਲੱਭੇ, ਲੋਕਾਂ ਦੀ ਹੋਈ ਬੱਲੇ ਬੱਲੇ।”
ਆਖਰ ਅਕਾਲੀ ਦਲ ਨੇ AAP ਨੂੰ ਦਿੱਤਾ ਠੋਕਵਾਂ ਜਵਾਬ
ਬਰਨਾਲਾ ‘ਚ ਨਾਬਾਲਿਗ ਦਾ ਕਤਲ! ਪੁਲਿਸ ਵੀ ਹੋਈ ਹੈਰਾਨ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਚੰਡੀਗੜ੍ਹ CBI ਕੋਰਟ ਦਾ ਵੱਡਾ ਫੈਸਲਾ! DIG ਹਰਚਰਨ ਸਿੰਘ ਭੁੱਲਰ ਨੂੰ ਮਿਲੀ ਜ਼ਮਾਨਤ, ਜਾਣੋ ਪੂਰਾ ਮਾਮਲਾ
ਚੰਡੀਗੜ੍ਹ CBI ਕੋਰਟ ਦਾ ਵੱਡਾ ਫੈਸਲਾ! DIG ਹਰਚਰਨ ਸਿੰਘ ਭੁੱਲਰ ਨੂੰ ਮਿਲੀ ਜ਼ਮਾਨਤ, ਜਾਣੋ ਪੂਰਾ ਮਾਮਲਾ
ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਨੰਗੇ ਪੈਰ ਹਾਜ਼ਰ ਹੋਣਗੇ CM ਮਾਨ, ਕਿਹਾ- ਮੇਰੇ ਲਈ ਹੁਕਮ ਸਿਰ ਮੱਥੇ...
ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਨੰਗੇ ਪੈਰ ਹਾਜ਼ਰ ਹੋਣਗੇ CM ਮਾਨ, ਕਿਹਾ- ਮੇਰੇ ਲਈ ਹੁਕਮ ਸਿਰ ਮੱਥੇ...
ਪੰਜਵੀਂ ਜਮਾਤ ਦੀ ਡੇਟਸ਼ੀਟ 'ਚ ਹੋਇਆ ਬਦਲਾਅ, ਚੈੱਕ ਕਰੋ ਨਵਾਂ ਸ਼ਡਿਊਲ
ਪੰਜਵੀਂ ਜਮਾਤ ਦੀ ਡੇਟਸ਼ੀਟ 'ਚ ਹੋਇਆ ਬਦਲਾਅ, ਚੈੱਕ ਕਰੋ ਨਵਾਂ ਸ਼ਡਿਊਲ
ਵੇਨੇਜੁਏਲਾ ‘ਚ ਅਮਰੀਕਾ ਦੀ ਏਅਰਸਟ੍ਰਾਈਕ ਤੋਂ ਬਾਅਦ ਉੱਪਰਾਸ਼ਟਰਪਤੀ ਦੇ ਘਰ ‘ਤੇ ਹਮਲਾ, ਟੁੱਟੀਆਂ ਖਿੜਕੀਆਂ ਦੀ ਫੋਟੋ ਆਈ ਸਾਹਮਣੇ
ਵੇਨੇਜੁਏਲਾ ‘ਚ ਅਮਰੀਕਾ ਦੀ ਏਅਰਸਟ੍ਰਾਈਕ ਤੋਂ ਬਾਅਦ ਉੱਪਰਾਸ਼ਟਰਪਤੀ ਦੇ ਘਰ ‘ਤੇ ਹਮਲਾ, ਟੁੱਟੀਆਂ ਖਿੜਕੀਆਂ ਦੀ ਫੋਟੋ ਆਈ ਸਾਹਮਣੇ
6,6,6,6,6,6,6,6..., 8 ਛੱਕੇ ਲਾ ਕੇ ਵੈਭਵ ਸੂਰਿਆਵੰਸ਼ੀ ਨੇ ਜੜਿਆ ਅਰਧ ਸੈਂਕੜਾ, ਵਨਡੇ 'ਚ ਮਚਾਈਆਂ ਧਮਾਲਾਂ
6,6,6,6,6,6,6,6..., 8 ਛੱਕੇ ਲਾ ਕੇ ਵੈਭਵ ਸੂਰਿਆਵੰਸ਼ੀ ਨੇ ਜੜਿਆ ਅਰਧ ਸੈਂਕੜਾ, ਵਨਡੇ 'ਚ ਮਚਾਈਆਂ ਧਮਾਲਾਂ
ਮਾਣਹਾਨੀ ਕੇਸ 'ਚ ਨਹੀਂ ਪੇਸ਼ ਹੋਈ ਸਾਂਸਦ ਕੰਗਨਾ ਰਣੌਤ, ਜਾਣੋ ਸੁਣਵਾਈ ਦੌਰਾਨ ਕੀ ਹੋਇਆ
ਮਾਣਹਾਨੀ ਕੇਸ 'ਚ ਨਹੀਂ ਪੇਸ਼ ਹੋਈ ਸਾਂਸਦ ਕੰਗਨਾ ਰਣੌਤ, ਜਾਣੋ ਸੁਣਵਾਈ ਦੌਰਾਨ ਕੀ ਹੋਇਆ
Punjab News: ਪੰਜਾਬ 'ਚ 31 ਜਨਵਰੀ ਨੂੰ ਰਹੇਗੀ ਜਨਤਕ ਛੁੱਟੀ? ਜਾਣੋ ਕਿਉਂ ਉੱਠੀ ਮੰਗ; ਸਕੂਲ ਅਤੇ ਦਫਤਰ ਰਹਿਣਗੇ ਬੰਦ...
ਪੰਜਾਬ 'ਚ 31 ਜਨਵਰੀ ਨੂੰ ਰਹੇਗੀ ਜਨਤਕ ਛੁੱਟੀ? ਜਾਣੋ ਕਿਉਂ ਉੱਠੀ ਮੰਗ; ਸਕੂਲ ਅਤੇ ਦਫਤਰ ਰਹਿਣਗੇ ਬੰਦ...
Punjab News: ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਲਈ ਵੱਡੀ ਰਾਹਤ, ਸਰਕਾਰ ਨੇ ਜਾਰੀ ਕੀਤੇ ਨਵੇਂ ਹੁਕਮ; ਕੱਚੇ ਮੁਲਾਜ਼ਮਾਂ ਸਣੇ...
ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਲਈ ਵੱਡੀ ਰਾਹਤ, ਸਰਕਾਰ ਨੇ ਜਾਰੀ ਕੀਤੇ ਨਵੇਂ ਹੁਕਮ; ਕੱਚੇ ਮੁਲਾਜ਼ਮਾਂ ਸਣੇ...
Embed widget