ਪੜਚੋਲ ਕਰੋ
Advertisement
(Source: ECI/ABP News/ABP Majha)
ਧਮਾਕਿਆਂ ਨਾਲ ਇੱਕ ਵਾਰ ਫੇਰ ਦਹਿਲਿਆ ਸ੍ਰੀਲੰਕਾ
ਸ੍ਰੀਲੰਕਾ ਦੀ ਰਾਜਧਾਨੀ ਕੋਲੰਬੋ ਤੋਂ 40 ਕਿਲੋਮੀਟਰ ਦੂਰ ਅੱਜ ਯਾਨੀ 25 ਅਪਰੈਲ ਨੂੰ ਪੁਗੋਡਾ ਸ਼ਹਿਰ ‘ਚ ਧਮਾਕਿਆਂ ਦੀ ਆਵਾਜ਼ ਸੁਣਾਈ ਦਿੱਤੀ। ਨਿਊਜ਼ ਏਜੰਸੀ ਰਾਈਟਰ ਨੇ ਇਸ ਦੀ ਜਾਣਕਾਰੀ ਦਿੱਤੀ ਹੈ ਜਿਸ ‘ਚ ਕਿਸੇ ਵੀ ਜਾਨੀ ਨੁਕਸਾਨ ਦੀ ਕੋਈ ਜਾਣਕਾਰੀ ਨਹੀ ਹੈ।
ਸ੍ਰੀਲੰਕਾ: ਇੱਥੇ ਦੀ ਰਾਜਧਾਨੀ ਕੋਲੰਬੋ ਤੋਂ 40 ਕਿਲੋਮੀਟਰ ਦੂਰ ਅੱਜ ਯਾਨੀ 25 ਅਪਰੈਲ ਨੂੰ ਪੁਗੋਡਾ ਸ਼ਹਿਰ ‘ਚ ਧਮਾਕਿਆਂ ਦੀ ਆਵਾਜ਼ ਸੁਣਾਈ ਦਿੱਤੀ। ਨਿਊਜ਼ ਏਜੰਸੀ ਰਾਈਟਰ ਨੇ ਇਸ ਦੀ ਜਾਣਕਾਰੀ ਦਿੱਤੀ ਹੈ ਜਿਸ ‘ਚ ਕਿਸੇ ਵੀ ਜਾਨੀ ਨੁਕਸਾਨ ਦੀ ਕੋਈ ਜਾਣਕਾਰੀ ਨਹੀ ਹੈ।
ਸ੍ਰੀਲੰਕਾ ‘ਚ ਪਿਛਲੇ ਐਤਵਾਰ ਨੂੰ ਸੀਰੀਅਲ ਬਲਾਸਟ ‘ਚ 300 ਤੋਂ ਜ਼ਿਆਦਾ ਜਾਨਾਂ ਗਈਆਂ ਸੀ ਜਿਨ੍ਹਾਂ ‘ਚ ਕੁਝ ਭਾਰਤੀ ਵੀ ਸੀ। ਇਸ ਬਲਾਸਟ ‘ਚ 500 ਤੋਂ ਜ਼ਿਆਦਾ ਲੋਕ ਗੰਭੀਰ ਜ਼ਖ਼ਮੀ ਹੋਏ ਸੀ। ਬੀਤੇ ਦਿਨੀਂ ਹੀ ਸ੍ਰੀਲੰਕਾ ‘ਚ ਬਲਾਸਟ ਦੀ ਜ਼ਿੰਮੇਦਾਰੀ ਇਸਲਾਮਿਕ ਸਟੇਟ ਨੇ ਲਈ ਸੀ।
ਇਸ ਅੱਤਵਾਦੀ ਹਮਲੇ ਤੋਂ ਤਿੰਨ ਦਿਨ ਬਾਅਦ ਇੱਕ ਸੀਸੀਟੀਵੀ ਫੁਟੇਜ ਵੀ ਸੋਸ਼ਲ ਮੀਡੀਆ ‘ਤੇ ਵਾਇਰਲ ਕੀਤੀ ਗਈ ਜਿਸ ਨੇ ਲੋਕਾਂ ਨੂੰ ਹੈਰਾਨ ਕਰ ਦਿੱਤਾ। ਇਸ ਫੁਟੇਜ ‘ਚ ਹੀ ਇੱਕ ਸ਼ੱਕੀ ਅੱਤਵਾਦੀ ਵੀ ਦੇਖੀਆ ਗਿਆ।Reuters: Blast heard in Pugoda town, 40 km east of Sri Lankan capital Colombo
— ANI (@ANI) April 25, 2019
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਦੇਸ਼
ਪੰਜਾਬ
ਸੰਗਰੂਰ
ਦੇਸ਼
Advertisement