ਪੜਚੋਲ ਕਰੋ

'ਬਲੂ ਵੇਲ੍ਹ' ਦਾ ਨਵਾਂ ਕਾਰਾ

ਮਾਸਕੋ:17 ਸਾਲ ਦੀ ਲੜਕੀ ਮੌਤ ਦੀ ਖੇਡ ਭਾਵ ਸੁਸਾਈਡ ਗੇਮ 'ਬਲੂ ਵ੍ਹੇਲ' ਦੀ ਮਾਸਟਰਮਾਈਂਡ ਨਿਕਲੀ। ਰਸ਼ੀਅਨ ਪੁਲਿਸ ਨੇ ਮਾਸਕੋ ਤੋਂ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਇਹ ਲੜਕੀ ਮਨੋਵਿਗਿਆਨ ਦੀ ਵਿਦਿਆਰਥੀ ਹੈ ਤੇ ਉਸ ਨੇ ਪੁਲਿਸ ਸਾਹਮਣੇ ਆਪਣੇ ਗੁਨਾਹ ਨੂੰ ਵੀ ਕਬੂਲ ਕਰ ਲਿਆ ਹੈ। ਰਸ਼ੀਅਨ ਪੁਲਿਸ ਨੇ ਅਪਰਾਧੀ ਲੜਕੀ ਨੂੰ ਗ੍ਰਿਫ਼ਤਾਰ ਕਰ ਕੋਰਟ 'ਚ ਪੇਸ਼ ਕੀਤਾ, ਜਿੱਥੇ ਉਸ ਨੂੰ ਤਿੰਨ ਸਾਲ ਦੀ ਸਜ਼ਾ ਸੁਣਾਈ ਗਈ ਤੇ ਜੇਲ੍ਹ ਭੇਜ ਦਿੱਤਾ ਗਿਆ ਹੈ। ਪੁਲਿਸ ਨੇ ਦੱਸਿਆ ਕਿ ਉਹ ਆਪਣੇ ਸ਼ਿਕਾਰ ਨੂੰ ਧਮਕੀ ਦਿੰਦੀ ਸੀ ਕਿ ਜੇਕਰ ਉਸ ਨੇ ਬਲੂ ਵ੍ਹੇਲ ਦੇ ਟਾਸਕ ਨੂੰ ਪੂਰਾ ਨਾ ਕੀਤਾ ਤਾਂ ਉਹ ਗੇਮ ਖੇਡਣ ਵਾਲੇ ਤੇ ਉਸ ਦੇ ਪਰਿਵਾਰ ਨੂੰ ਮਾਰ ਦੇਵੇਗੀ। ਪੁਲਿਸ ਨੇ ਅੱਗੇ ਕਿਹਾ ਕਿ ਉਹ ਇਸ ਗੇਮ ਰਾਹੀਂ ਉਨ੍ਹਾਂ ਲੋਕਾਂ ਨੂੰ ਆਪਣਾ ਸ਼ਿਕਾਰ ਬਣਾਉਂਦੀ ਸੀ, ਜੋ ਕਿਸੇ ਤਰ੍ਹਾਂ ਦੇ ਤਨਾਅ 'ਚੋਂ ਗੁਜ਼ਰ ਰਹੇ ਹੋਣ ਜਾਂ ਫਿਰ ਕਿਸੇ ਕਾਰਨ ਆਤਮਹੱਤਿਆ ਕਰਨ ਬਾਰੇ ਸੋਚ ਰਹੇ ਹੋਣ। ਪੁਲਿਸ ਮੁਜ਼ਰਿਮ ਲੜਕੀ ਦੇ ਦੋਸਤਾਂ ਤੇ ਰਿਸ਼ਤੇਦਾਰਾਂ ਤੋਂ ਪੁੱਛਗਿੱਛ ਕਰ ਰਹੀ ਹੈ। ਤੁਹਾਨੂੰ ਦੱਸ ਦਈਏ ਕਿ ਮਾਸੂਮ ਬੱਚੇ ਇਸ ਨੂੰ ਇਕ ਗੇਮ ਸਮਝ ਕੇ ਇਸ ਦੇ ਜਾਲ 'ਚ ਫੱਸ ਰਹੇ ਹਨ। ਸੋਸ਼ਲ ਮੀਡੀਆ 'ਤੇ 'ਬਲੂ ਵ੍ਹੇਲ' ਐਪ ਨੂੰ ਲੱਭਿਆ ਜਾ ਰਿਹਾ ਹੈ, ਪਰ ਅਸਲ 'ਚ ਇਹ ਨਾ ਤਾਂ ਗੇਮ ਹੈ ਤੇ ਨਾ ਹੀ ਐਪ ਹੈ। ਇਹ ਅਪਰਾਧੀ ਕਿਸਮ ਦੇ ਲੋਕਾਂ ਦਾ ਇਕ ਜਾਲ ਹੈ। ਮੀਡੀਆ ਰਿਪੋਰਟਸ ਦੀ ਮੰਨੀਏ ਤਾਂ ਇਸ ਗੇਮ ਕਾਰਨ ਦੁਨੀਆ ਭਰ 'ਚ ਹੁਣ ਤੱਕ ਲਗਭਗ 130 ਲੋਕ ਆਪਣੀ ਜਾਨ ਗੁਆ ਚੁੱਕੇ ਹਨ।

ਟਾਪ ਹੈਡਲਾਈਨ

ਬਲੂਚਿਸਤਾਨ 'ਚ ਆਤਮਘਾਤੀ ਹਮਲਾ, ਮਾਰੇ ਗਏ ਫੌਜ ਦੇ 30 ਜਵਾਨ, BLA ਦਾ ਵੱਡਾ ਦਾਅਵਾ
ਬਲੂਚਿਸਤਾਨ 'ਚ ਆਤਮਘਾਤੀ ਹਮਲਾ, ਮਾਰੇ ਗਏ ਫੌਜ ਦੇ 30 ਜਵਾਨ, BLA ਦਾ ਵੱਡਾ ਦਾਅਵਾ
 Iraq MP : ਇਰਾਕ ਦੀ ਸਾਂਸਦ ਦੇ ਘਰ ਛਾਪਾ, ਸੋਨੇ ਦੇ ਅੰਡਰਗਾਰਮੈਂਟ ਅਤੇ ਕਰੋੜਾਂ ਦੀ ਨਕਦੀ ਮਿਲਣ ਦਾ ਦਾਅਵਾ 
 Iraq MP : ਇਰਾਕ ਦੀ ਸਾਂਸਦ ਦੇ ਘਰ ਛਾਪਾ, ਸੋਨੇ ਦੇ ਅੰਡਰਗਾਰਮੈਂਟ ਅਤੇ ਕਰੋੜਾਂ ਦੀ ਨਕਦੀ ਮਿਲਣ ਦਾ ਦਾਅਵਾ 
ਪਾਕਿਸਤਾਨ 'ਚ ਵਾਪਰਿਆ ਦਰਦਨਾਕ ਹਾਦਸਾ, ਡੂੰਘੀ ਖੱਡ 'ਚ ਡਿੱਗੀ ਬੱਸ, 40 ਲੋਕਾਂ ਦੀ ਮੌਤ; ਮੱਚਿਆ ਚੀਕ ਚੀਹਾੜਾ
ਪਾਕਿਸਤਾਨ 'ਚ ਵਾਪਰਿਆ ਦਰਦਨਾਕ ਹਾਦਸਾ, ਡੂੰਘੀ ਖੱਡ 'ਚ ਡਿੱਗੀ ਬੱਸ, 40 ਲੋਕਾਂ ਦੀ ਮੌਤ; ਮੱਚਿਆ ਚੀਕ ਚੀਹਾੜਾ
ਸੀਰੀਆ ਦੀ ਰਾਜਧਾਨੀ ਦੇ ਕੈਫੇ 'ਚ ਹੋਇਆ ਵੱਡਾ ਧਮਾਕਾ, 9 ਲੋਕਾਂ ਦੀ ਮੌਤ; ਮੱਚਿਆ ਚੀਕ ਚੀਹਾੜਾ
ਸੀਰੀਆ ਦੀ ਰਾਜਧਾਨੀ ਦੇ ਕੈਫੇ 'ਚ ਹੋਇਆ ਵੱਡਾ ਧਮਾਕਾ, 9 ਲੋਕਾਂ ਦੀ ਮੌਤ; ਮੱਚਿਆ ਚੀਕ ਚੀਹਾੜਾ

ਵੀਡੀਓਜ਼

ਵੋਟਰਾਂ ਲਈ CM ਮਾਨ ਦਾ ਵੱਡਾ ਐਲਾਨ! ਹੁਣ ਘਰ-ਘਰ ਆਉਣਗੇ ਅਧਿਕਾਰੀ
ਗਨੀਵ ਕੌਰ ਨੂੰ CM ਮਾਨ ਦਾ ਕਰਾਰਾ ਜਵਾਬ!
ਪੰਜਾਬ ਦੀਆਂ ਔਰਤਾਂ ਲਈ ਅੱਜ ਇਤਿਹਾਸਕ ਦਿਨ: CM ਮਾਨ
Sunny Deol ਹੋਏ ਭਾਵੁਕ! ਵੇਖੋ ਪੰਜਾਬ ਲਈ ਕੀ ਕਿਹਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Mansa 'ਚ ਭਿਆਨਕ ਸੜਕ ਹਾਦਸਾ, ਦੋ ਨੌਜਵਾਨਾਂ ਦੀ ਮੌਤ, ਇੱਕ ਦੀ ਹਾਲਤ ਗੰਭੀਰ , ਟਰਾਲੇ ਦੀ ਕਾਰ ਨਾਲ ਹੋਈ ਟੱਕਰ
Mansa 'ਚ ਭਿਆਨਕ ਸੜਕ ਹਾਦਸਾ, ਦੋ ਨੌਜਵਾਨਾਂ ਦੀ ਮੌਤ, ਇੱਕ ਦੀ ਹਾਲਤ ਗੰਭੀਰ , ਟਰਾਲੇ ਦੀ ਕਾਰ ਨਾਲ ਹੋਈ ਟੱਕਰ
Hoshiarpur ਸੈਂਟਰਲ ਜੇਲ੍ਹ ਦਾ ਡਿਪਟੀ ਸੁਪਰਿੰਟੈਂਡੈਂਟ ਗ੍ਰਿਫ਼ਤਾਰ, ਕੈਦੀ ਦਾ ਦਾਅਵਾ -ਜੇਲ੍ਹ ਅੰਦਰ ਚਿੱਟਾ ਵਿਕਵਾਇਆ ਜਾਂਦਾ , ਰਾਤ ਨੂੰ ਲੜਕਾ-ਲੜਕੀ...
Hoshiarpur ਸੈਂਟਰਲ ਜੇਲ੍ਹ ਦਾ ਡਿਪਟੀ ਸੁਪਰਿੰਟੈਂਡੈਂਟ ਗ੍ਰਿਫ਼ਤਾਰ, ਕੈਦੀ ਦਾ ਦਾਅਵਾ -ਜੇਲ੍ਹ ਅੰਦਰ ਚਿੱਟਾ ਵਿਕਵਾਇਆ ਜਾਂਦਾ , ਰਾਤ ਨੂੰ ਲੜਕਾ-ਲੜਕੀ...
Hoshiarpur News : ਦਸੂਹਾ 'ਚ ਸੁੱਤੇ ਪਏ ਵਿਅਕਤੀ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ , ਇਲਾਕੇ 'ਚ ਫੈਲੀ ਸਨਸਨੀ
Hoshiarpur News : ਦਸੂਹਾ 'ਚ ਸੁੱਤੇ ਪਏ ਵਿਅਕਤੀ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ , ਇਲਾਕੇ 'ਚ ਫੈਲੀ ਸਨਸਨੀ
LPG ਬਾਰੇ ਵੱਡੀ ਖ਼ਬਰ , ਸਰਕਾਰ ਨੇ LNG ਸਪਲਾਈ 'ਤੇ ਲੱਗੀ ਪਾਬੰਦੀ ਹਟਾਈ, ਹੁਣ ਹੋਰਮੁਜ਼ ਰਾਹੀਂ ਭਾਰਤ ਪਹੁੰਚੇਗੀ ਗੈਸ
LPG ਬਾਰੇ ਵੱਡੀ ਖ਼ਬਰ , ਸਰਕਾਰ ਨੇ LNG ਸਪਲਾਈ 'ਤੇ ਲੱਗੀ ਪਾਬੰਦੀ ਹਟਾਈ, ਹੁਣ ਹੋਰਮੁਜ਼ ਰਾਹੀਂ ਭਾਰਤ ਪਹੁੰਚੇਗੀ ਗੈਸ
Traffic Rules : ਇੱਕੋ ਦਿਨ 'ਚ ਇੱਕੋ ਗਲਤੀ ਲਈ ਕਿੰਨੀ ਵਾਰ ਕੱਟ ਸਕਦਾ ਹੈ ਚਲਾਨ? ਜਾਣੋ ਟ੍ਰੈਫਿਕ ਨਿਯਮ
Traffic Rules : ਇੱਕੋ ਦਿਨ 'ਚ ਇੱਕੋ ਗਲਤੀ ਲਈ ਕਿੰਨੀ ਵਾਰ ਕੱਟ ਸਕਦਾ ਹੈ ਚਲਾਨ? ਜਾਣੋ ਟ੍ਰੈਫਿਕ ਨਿਯਮ
Diljit Dosanjh Video: ਦਿਲਜੀਤ ਦੋਸਾਂਝ ਵੱਲੋਂ ਹੈਰਾਨੀਜਨਕ ਖੁਲਾਸਾ, ਬੋਲੇ- 'ਮੈਂ ਦੁਨੀਆ ਛੱਡਣਾ ਚਾਹੁੰਦਾ, ਇਸ ਲਈ...', ਪੰਜਾਬੀ ਗਾਇਕ ਦੇ ਵੀਡੀਓ ਨੇ ਵਧਾਈ ਚਿੰਤਾ...
ਦਿਲਜੀਤ ਦੋਸਾਂਝ ਵੱਲੋਂ ਹੈਰਾਨੀਜਨਕ ਖੁਲਾਸਾ, ਬੋਲੇ- 'ਮੈਂ ਦੁਨੀਆ ਛੱਡਣਾ ਚਾਹੁੰਦਾ, ਇਸ ਲਈ...', ਪੰਜਾਬੀ ਗਾਇਕ ਦੇ ਵੀਡੀਓ ਨੇ ਵਧਾਈ ਚਿੰਤਾ...
Singer Death: ਲੋਕ ਕਲਾ ਜਗਤ 'ਚ ਪਸਰਿਆ ਮਾਤਮ, ਮਸ਼ਹੂਰ ਗਾਇਕਾ ਦਾ ਅਚਾਨਕ ਦੇਹਾਂਤ; ਹਸਪਤਾਲ 'ਚ ਲਏ ਆਖ਼ਰੀ ਸਾਹ...
Singer Death: ਲੋਕ ਕਲਾ ਜਗਤ 'ਚ ਪਸਰਿਆ ਮਾਤਮ, ਮਸ਼ਹੂਰ ਗਾਇਕਾ ਦਾ ਅਚਾਨਕ ਦੇਹਾਂਤ; ਹਸਪਤਾਲ 'ਚ ਲਏ ਆਖ਼ਰੀ ਸਾਹ...
Punjab Congress ਦੀ ਖਿੱਚਤਾਣ 'ਚ ਸਿੱਧੂ ਗੁੱਟ ਦੀ ਐਂਟਰੀ, ਮੁਸਤਫਾ ਬੋਲੇ- ਮਜ਼ਬੂਤ ਨੇਤਾ ਨੂੰ ਸੌਂਪੀ ਜਾਵੇ ਕਮਾਨ; ਚੰਨੀ ਦੇ ਵਿਰੋਧ 'ਚ ਵੜਿੰਗ...
Punjab Congress ਦੀ ਖਿੱਚਤਾਣ 'ਚ ਸਿੱਧੂ ਗੁੱਟ ਦੀ ਐਂਟਰੀ, ਮੁਸਤਫਾ ਬੋਲੇ- ਮਜ਼ਬੂਤ ਨੇਤਾ ਨੂੰ ਸੌਂਪੀ ਜਾਵੇ ਕਮਾਨ; ਚੰਨੀ ਦੇ ਵਿਰੋਧ 'ਚ ਵੜਿੰਗ...
Embed widget