ਪੜਚੋਲ ਕਰੋ

Boat Capsized: ਵਿਆਹ ਤੋਂ ਪਰਤ ਰਹੇ ਲੋਕਾਂ ਨਾਲ ਵਾਪਰਿਆ ਵੱਡਾ ਹਾਦਸਾ, ਪਾਣੀ 'ਚ ਡੁੱਬਣ ਨਾਲ 100 ਲੋਕਾਂ ਦੀ ਮੌਤ

Boat Capsized: 100 ਤੋਂ ਵੱਧ ਲੋਕ ਕਿਸ਼ਤੀ ਰਾਹੀਂ ਵਿਆਹ ਤੋਂ ਵਾਪਸ ਆ ਰਹੇ ਸਨ। ਇਸ ਦੌਰਾਨ ਅਚਾਨਕ ਕਿਸ਼ਤੀ ਓਵਰਲੋਡਿੰਗ ਕਾਰਨ ਪਲਟ ਗਈ। ਇਸ ਹਾਦਸੇ 'ਚ ਕਰੀਬ 100 ਲੋਕਾਂ ਦੀ ਮੌਤ ਹੋ ਗਈ ਹੈ।

Boat Capsized: ਅਫਰੀਕੀ ਦੇਸ਼ ਉੱਤਰੀ ਨਾਈਜੀਰੀਆ 'ਚ ਇਕ ਭਿਆਨਕ ਕਿਸ਼ਤੀ ਹਾਦਸਾ ਵਾਪਰਿਆ ਹੈ। ਜਾਣਕਾਰੀ ਮੁਤਾਬਕ ਇਸ ਕਿਸ਼ਤੀ ਹਾਦਸੇ 'ਚ ਕਰੀਬ 100 ਲੋਕਾਂ ਦੀ ਮੌਤ ਹੋ ਗਈ ਹੈ। ਅੰਤਰਰਾਸ਼ਟਰੀ ਸਮਾਚਾਰ ਏਜੰਸੀ ਐਸੋਸੀਏਟਿਡ ਪ੍ਰੈਸ (ਏ.ਪੀ.) ਮੁਤਾਬਕ ਉੱਤਰੀ ਨਾਈਜੀਰੀਆ ਦੇ 100 ਲੋਕ ਕਿਸ਼ਤੀ ਰਾਹੀਂ ਇਕ ਵਿਆਹ ਤੋਂ ਪਰਤ ਰਹੇ ਸਨ। ਇਸ ਦੌਰਾਨ ਕਿਸ਼ਤੀ ਪਲਟਣ ਦੀ ਇਹ ਘਟਨਾ ਵਾਪਰੀ।

ਹੋਰ ਪੜ੍ਹੋ : US Secret Document Case: ਗੁਪਤ ਦਸਤਾਵੇਜ਼ ਰੱਖਣ ਦੇ ਮਾਮਲੇ 'ਚ ਡੌਨਲਡ ਟਰੰਪ ਨੇ ਅਦਾਲਤ 'ਚ ਕੀਤਾ ਆਤਮ ਸਮਰਪਣ, ਕਿਹਾ- 'ਦੋਸ਼ੀ ਨਹੀਂ ਹਾਂ'

ਏਪੀ ਮੁਤਾਬਕ 100 ਤੋਂ ਵੱਧ ਲੋਕ ਕਿਸ਼ਤੀ ਰਾਹੀਂ ਵਿਆਹ ਤੋਂ ਵਾਪਸ ਆ ਰਹੇ ਸਨ। ਇਸ ਦੌਰਾਨ ਅਚਾਨਕ ਕਿਸ਼ਤੀ ਓਵਰਲੋਡਿੰਗ ਕਾਰਨ ਪਲਟ ਗਈ। ਇਸ ਹਾਦਸੇ 'ਚ ਕਰੀਬ 100 ਲੋਕਾਂ ਦੀ ਮੌਤ ਹੋ ਗਈ ਹੈ। ਪੁਲਿਸ ਅਤੇ ਸਥਾਨਕ ਲੋਕਾਂ ਨੇ ਹੋਰ ਲੋਕਾਂ ਨੂੰ ਬਚਾਉਣ ਲਈ ਰਾਹਤ ਅਤੇ ਬਚਾਅ ਕਾਰਜ ਸ਼ੁਰੂ ਕਰ ਦਿੱਤੇ ਹਨ। ਜਾਣਕਾਰੀ ਮੁਤਾਬਕ ਹਾਦਸੇ ਤੋਂ ਬਾਅਦ ਕਈ ਲਾਸ਼ਾਂ ਬਰਾਮਦ ਕੀਤੀਆਂ ਗਈਆਂ ਹਨ। ਇਸ ਦੇ ਨਾਲ ਹੀ ਬਾਕੀਆਂ ਦੀ ਭਾਲ ਜਾਰੀ ਹੈ।

ਹੋਰ ਪੜ੍ਹੋ : Ludhiana robbery : ਕੈਸ਼ ਵੈਨ ਲੁੱਟ ਮਾਮਲੇ 'ਚ ਪੁਲਿਸ ਨੂੰ ਮਿਲੀ ਵੱਡੀ ਸਫਲਤਾ, ਸਵੇਰੇ ਸਵੇਰੇ CM ਦਾ ਆ ਗਿਆ ਟਵੀਟ 

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

Read More:- Click Link:-

ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

CM ਪਰਿਵਾਰ ਸਮੇਤ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਹੋਏ ਨਤਮਸਤਕ, ਕਿਹਾ- ਗੁਰੂ ਸਾਹਿਬਾਨ ਤੇ ਸ਼ਹੀਦਾਂ ਦੇ ਨਕਸ਼ੇ ਕਦਮਾਂ 'ਤੇ ਚੱਲ ਰਹੀ ਸੂਬਾ ਸਰਕਾਰ
CM ਪਰਿਵਾਰ ਸਮੇਤ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਹੋਏ ਨਤਮਸਤਕ, ਕਿਹਾ- ਗੁਰੂ ਸਾਹਿਬਾਨ ਤੇ ਸ਼ਹੀਦਾਂ ਦੇ ਨਕਸ਼ੇ ਕਦਮਾਂ 'ਤੇ ਚੱਲ ਰਹੀ ਸੂਬਾ ਸਰਕਾਰ
ਵੱਡੀ ਖ਼ਬਰ ! ਹੁਣ 5ਵੀਂ ਤੇ 8ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਕੀਤਾ ਜਾਵੇਗਾ ਫੇਲ੍ਹ, ਜਾਣੋ ਕੀ ਹੈ ਨਵਾਂ ਨਿਯਮ ?
ਵੱਡੀ ਖ਼ਬਰ ! ਹੁਣ 5ਵੀਂ ਤੇ 8ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਕੀਤਾ ਜਾਵੇਗਾ ਫੇਲ੍ਹ, ਜਾਣੋ ਕੀ ਹੈ ਨਵਾਂ ਨਿਯਮ ?
 ਯੂਪੀ 'ਚ ਤਿੰਨ ਖਾਲਿਸਤਾਨੀਆਂ ਦਾ ਐਨਕਾਊਂਟਰ! ਪੰਜਾਬ ਤੇ ਯੂਪੀ ਪੁਲਿਸ ਨੇ ਮਿਲ ਕੇ ਕੀਤਾ ਐਕਸ਼ਨ
 ਯੂਪੀ 'ਚ ਤਿੰਨ ਖਾਲਿਸਤਾਨੀਆਂ ਦਾ ਐਨਕਾਊਂਟਰ! ਪੰਜਾਬ ਤੇ ਯੂਪੀ ਪੁਲਿਸ ਨੇ ਮਿਲ ਕੇ ਕੀਤਾ ਐਕਸ਼ਨ
ਪੀਲੀਭੀਤ 'ਚ ਨੌਜਵਾਨਾਂ ਦੇ ਐਨਕਾਉਂਟਰ ਮਗਰੋਂ DGP ਪੰਜਾਬ ਨੇ ਕੀਤਾ ਵੱਡਾ ਖੁਲਾਸਾ
ਪੀਲੀਭੀਤ 'ਚ ਨੌਜਵਾਨਾਂ ਦੇ ਐਨਕਾਉਂਟਰ ਮਗਰੋਂ DGP ਪੰਜਾਬ ਨੇ ਕੀਤਾ ਵੱਡਾ ਖੁਲਾਸਾ
Advertisement
ABP Premium

ਵੀਡੀਓਜ਼

Jagjit Dhallewal ਦੀ ਹਾਲਤ ਨਾਜ਼ੁਕ, ਇਮਿਊਨਿਟੀ ਕਮਜ਼ੋਰ, ਇਨਫੈਕਸ਼ਨ ਦਾ ਖ਼ਤਰਾJagjit Dhallewal| Harjeet Grewal| ਡੱਲੇਵਾਲ ਦੇ ਮਰਨ ਵਰਤ ਨੂੰ ਲੈ ਕੇ ਪੰਜਾਬ ਸਰਕਾਰ 'ਤੇ ਉੱਠੇ ਸਵਾਲਪੰਜਾਬ 'ਚ ਵਧੇਗਾ Green Energy Production: ਸੂਬੇ 'ਚ 264 ਮੈਗਾਵਾਟ ਹੋਵੇਗੀ ਪੈਦਾਵਾਰਮੁੰਬਈ 'ਚ ਦਿਲਜੀਤ ਦਾ ਧਮਾਲ , ਵੇਖੋ ਹੈਲੀਕੋਪਟਰ 'ਚ Fly ਕਰਕੇ ਆਇਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
CM ਪਰਿਵਾਰ ਸਮੇਤ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਹੋਏ ਨਤਮਸਤਕ, ਕਿਹਾ- ਗੁਰੂ ਸਾਹਿਬਾਨ ਤੇ ਸ਼ਹੀਦਾਂ ਦੇ ਨਕਸ਼ੇ ਕਦਮਾਂ 'ਤੇ ਚੱਲ ਰਹੀ ਸੂਬਾ ਸਰਕਾਰ
CM ਪਰਿਵਾਰ ਸਮੇਤ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਹੋਏ ਨਤਮਸਤਕ, ਕਿਹਾ- ਗੁਰੂ ਸਾਹਿਬਾਨ ਤੇ ਸ਼ਹੀਦਾਂ ਦੇ ਨਕਸ਼ੇ ਕਦਮਾਂ 'ਤੇ ਚੱਲ ਰਹੀ ਸੂਬਾ ਸਰਕਾਰ
ਵੱਡੀ ਖ਼ਬਰ ! ਹੁਣ 5ਵੀਂ ਤੇ 8ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਕੀਤਾ ਜਾਵੇਗਾ ਫੇਲ੍ਹ, ਜਾਣੋ ਕੀ ਹੈ ਨਵਾਂ ਨਿਯਮ ?
ਵੱਡੀ ਖ਼ਬਰ ! ਹੁਣ 5ਵੀਂ ਤੇ 8ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਕੀਤਾ ਜਾਵੇਗਾ ਫੇਲ੍ਹ, ਜਾਣੋ ਕੀ ਹੈ ਨਵਾਂ ਨਿਯਮ ?
 ਯੂਪੀ 'ਚ ਤਿੰਨ ਖਾਲਿਸਤਾਨੀਆਂ ਦਾ ਐਨਕਾਊਂਟਰ! ਪੰਜਾਬ ਤੇ ਯੂਪੀ ਪੁਲਿਸ ਨੇ ਮਿਲ ਕੇ ਕੀਤਾ ਐਕਸ਼ਨ
 ਯੂਪੀ 'ਚ ਤਿੰਨ ਖਾਲਿਸਤਾਨੀਆਂ ਦਾ ਐਨਕਾਊਂਟਰ! ਪੰਜਾਬ ਤੇ ਯੂਪੀ ਪੁਲਿਸ ਨੇ ਮਿਲ ਕੇ ਕੀਤਾ ਐਕਸ਼ਨ
ਪੀਲੀਭੀਤ 'ਚ ਨੌਜਵਾਨਾਂ ਦੇ ਐਨਕਾਉਂਟਰ ਮਗਰੋਂ DGP ਪੰਜਾਬ ਨੇ ਕੀਤਾ ਵੱਡਾ ਖੁਲਾਸਾ
ਪੀਲੀਭੀਤ 'ਚ ਨੌਜਵਾਨਾਂ ਦੇ ਐਨਕਾਉਂਟਰ ਮਗਰੋਂ DGP ਪੰਜਾਬ ਨੇ ਕੀਤਾ ਵੱਡਾ ਖੁਲਾਸਾ
ਲੁਧਿਆਣਾ ਦੇ ਹੋਟਲ 'ਚ ਵਿਅਕਤੀ ਨਾਲ ਵੱਜੀ 16 ਲੱਖ ਦੀ ਠੱਗੀ, ਫਰਜ਼ੀ CIA ਬਣ ਕੇ ਕਮਰੇ 'ਚ ਵੜੇ 5-6 ਵਿਅਕਤੀ
ਲੁਧਿਆਣਾ ਦੇ ਹੋਟਲ 'ਚ ਵਿਅਕਤੀ ਨਾਲ ਵੱਜੀ 16 ਲੱਖ ਦੀ ਠੱਗੀ, ਫਰਜ਼ੀ CIA ਬਣ ਕੇ ਕਮਰੇ 'ਚ ਵੜੇ 5-6 ਵਿਅਕਤੀ
Weather Forecast: ਤੜਕੇ ਸਵੇਰ ਹੋਈ ਬਾਰਿਸ਼ ਵਧਾਏਗੀ ਮੁਸ਼ਕਿਲ, ਕੜਾਕੇ ਦੀ ਠੰਡ ਨਾਲ ਛਿੜੇਗੀ ਕੰਬਣੀ, ਅਗਲੇ 5 ਦਿਨਾਂ ਲਈ IMD ਦਾ ਅਲਰਟ
ਤੜਕੇ ਸਵੇਰ ਹੋਈ ਬਾਰਿਸ਼ ਵਧਾਏਗੀ ਮੁਸ਼ਕਿਲ, ਕੜਾਕੇ ਦੀ ਠੰਡ ਨਾਲ ਛਿੜੇਗੀ ਕੰਬਣੀ, ਅਗਲੇ 5 ਦਿਨਾਂ ਲਈ IMD ਦਾ ਅਲਰਟ
Chhattisgarh High Court: ਮ੍ਰਿਤਕ ਦੇਹ ਨਾਲ ਜਿਨ*ਸੀ ਸਬੰਧ ਬਣਾਉਣਾ ਬਲਾਤ*ਕਾਰ ਨਹੀਂ, ਛੱਤੀਸਗੜ੍ਹ ਹਾਈਕੋਰਟ ਦੇ ਫੈਸਲੇ ਨੇ ਉਡਾਏ ਹੋਸ਼...
ਮ੍ਰਿਤਕ ਦੇਹ ਨਾਲ ਜਿਨ*ਸੀ ਸਬੰਧ ਬਣਾਉਣਾ ਬਲਾਤ*ਕਾਰ ਨਹੀਂ, ਛੱਤੀਸਗੜ੍ਹ ਹਾਈਕੋਰਟ ਦੇ ਫੈਸਲੇ ਨੇ ਉਡਾਏ ਹੋਸ਼...
Diesel Vehicle Ban: ਭਾਰਤ 'ਚ ਪੈਟਰੋਲ-ਡੀਜ਼ਲ ਵਾਹਨਾਂ 'ਤੇ ਪਾਬੰਦੀ, ਚਲਾਉਣਾ ਨਹੀਂ ਕੀਤਾ ਬੰਦ ਤਾਂ ਲੱਗੇਗਾ 20 ਹਜ਼ਾਰ ਜੁਰਮਾਨਾ
ਭਾਰਤ 'ਚ ਪੈਟਰੋਲ-ਡੀਜ਼ਲ ਵਾਹਨਾਂ 'ਤੇ ਪਾਬੰਦੀ, ਚਲਾਉਣਾ ਨਹੀਂ ਕੀਤਾ ਬੰਦ ਤਾਂ ਲੱਗੇਗਾ 20 ਹਜ਼ਾਰ ਜੁਰਮਾਨਾ
Embed widget