ਪੜਚੋਲ ਕਰੋ

ਪਾਕਿ ਚੋਣ ਰੈਲੀ ’ਚ ਆਤਮਘਾਤੀ ਹਮਲਾ, ਇੱਕ ਉਮੀਦਵਾਰ ਸਣੇ 14 ਦੀ ਮੌਤ, 50 ਜ਼ਖ਼ਮੀ

  ਪੇਸ਼ਾਵਰ: ਪਾਕਿਸਤਾਨ ਦੇ ਪੇਸ਼ਾਵਰ ਵਿੱਚ ਚੋਣ ਰੈਲੀ ਦੌਰਾਨ ਆਤਮਘਾਤੀ ਹਮਲੇ ਵਿੱਚ ਅਵਾਮੀ ਨੈਸ਼ਨਲ ਪਾਰਟੀ (ਏਐਨਪੀ) ਦੇ ਉਮੀਦਵਾਰ ਸਣੇ 14 ਜਣਿਆਂ ਦੀ ਮੌਤ ਹੋ ਗਈ ਤੇ 50 ਤੋਂ ਵੱਧ ਜ਼ਖ਼ਮੀ ਹੋ ਗਏ। ਕੱਲ੍ਹ ਰਾਤ ਏਐਨਪੀ ਦੀ ਰੈਲੀ ਹੋ ਰਹੀ ਸੀ। ਇਸੇ ਦੌਰਾਨ ਹਮਲਾ ਹੋ ਗਿਆ। ਹਮਲੇ ਵਿੱਚ ਏਐਨਪੀ ਦੇ ਵੱਡੇ ਲੀਡਰ ਹਾਰੂਨ ਅਹਿਮਦ ਬਿਲੌਰ ਦੀ ਵੀ ਮੌਤ ਹੋ ਗਈ। ਪੇਸ਼ਾਵਰ ਖੈਬਰ ਪਖਤੂਨਵਾ ਵਿੱਚ ਪੈਂਦਾ ਹੈ ਤੇ ਇੱਥੇ ਏਐਨਪੀ ਦੀ ਹੀ ਸਰਕਾਰ ਹੈ। ਪਾਕਿਸਤਾਨ ਵਿੱਚ 25 ਜੁਲਾਈ ਨੂੰ ਚੋਣਾਂ ਹੋਣੀਆਂ ਹਨ। ਜ਼ਖ਼ਮੀਆਂ ਨੂੰ ਹਸਪਤਾਲ ਦਾਖ਼ਲ ਕਰਾਇਆ ਗਿਆ ਹੈ।
  ਕਿਸੇ ਅੱਤਵਾਦੀ ਸੰਗਠਨ ਨੇ ਨਹੀਂ ਲਈ ਜ਼ਿੰਮੇਵਾਰੀ
ਪੁਲਿਸ ਮਾਮਲੇ ਦ ਜਾਂਚ ਕਰ ਰਹੀ ਹੈ ਕਿ ਇਸ ਹਮਲੇ ਪਿੱਛੇ ਕਿਸੇ ਅੱਤਵਾਦੀ ਸੰਗਠਨ ਦਾ ਹੱਥ ਤਾਂ ਨਹੀਂ। ਸਥਾਨਕ ਪੁਲਿਸ ਦਾ ਕਹਿਣਾ ਹੈ ਕਿ ਇਹ ਇੱਕ ਆਤਮਘਾਤੀ ਹਮਲਾ ਸੀ। ਇਸ ਹਮਲੇ ਵਿੱਚ ਏਐਨਪੀ ਲੀਡਰ ਹਾਰੂਨ ਅਹਿਮਦ ਬਿਲੌਰ ਨੂੰ ਨਿਸ਼ਾਨਾ ਬਣਾਇਆ ਗਆ ਸੀ। ਫਿਲਹਾਲ ਰਾਹਤ ਤੇ ਬਚਾਅ ਟੀਮ ਘਟਨਾ ਸਥਾਨ ’ਤੇ ਹਨ ਤੇ ਜਾਂਚ ਕੀਤੀ ਜਾ ਰਹੀ ਹੈ।

ਟਾਪ ਹੈਡਲਾਈਨ

Comedian Kapil Sharma: ਕਾਮੇਡੀਅਨ ਕਪਿਲ ਸ਼ਰਮਾ ਦੇ ਕੈਫੇ 'ਚ ਗੋਲੀਬਾਰੀ ਮਾਮਲੇ 'ਚ ਵਿਦਿਆਰਥੀ ਡਿਪੋਰਟ, ਪੰਜਾਬ ਦਾ ਰਹਿਣ ਵਾਲਾ ਦੋਸ਼ੀ, ਜ਼ਿੰਦਗੀ ਭਰ ਕੈਨੇਡਾ 'ਚ ਨਹੀਂ ਕਰ ਸਕੇਗਾ ਐਂਟਰੀ...
ਕਾਮੇਡੀਅਨ ਕਪਿਲ ਸ਼ਰਮਾ ਦੇ ਕੈਫੇ 'ਚ ਗੋਲੀਬਾਰੀ ਮਾਮਲੇ 'ਚ ਵਿਦਿਆਰਥੀ ਡਿਪੋਰਟ, ਪੰਜਾਬ ਦਾ ਰਹਿਣ ਵਾਲਾ ਦੋਸ਼ੀ, ਜ਼ਿੰਦਗੀ ਭਰ ਕੈਨੇਡਾ 'ਚ ਨਹੀਂ ਕਰ ਸਕੇਗਾ ਐਂਟਰੀ...
Earthquake: ਭੂਚਾਲ ਨੇ 7.1 ਤੀਬਰਤਾ ਨਾਲ ਮਚਾਈ ਭਾਰੀ ਤਬਾਹੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 13 ਦੀ ਮੌਤ ਤੇ ਕਈ ਲਾਪਤਾ; ਪ੍ਰਸ਼ਾਸਨ ਵੱਲੋਂ ਚੌਕਸ ਰਹਿਣ ਦੀ ਅਪੀਲ...
ਭੂਚਾਲ ਨੇ 7.1 ਤੀਬਰਤਾ ਨਾਲ ਮਚਾਈ ਭਾਰੀ ਤਬਾਹੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 13 ਦੀ ਮੌਤ ਤੇ ਕਈ ਲਾਪਤਾ; ਪ੍ਰਸ਼ਾਸਨ ਵੱਲੋਂ ਚੌਕਸ ਰਹਿਣ ਦੀ ਅਪੀਲ...
Water Shortage : ਇਸ ਸ਼ਹਿਰ 'ਚ ਸਿਰਫ਼ 1 ਸਾਲ ਦਾ ਪਾਣੀ ਬਚਿਆ, ਵਿਗਿਆਨੀਆਂ ਨੇ ਦਿੱਤੀ ਗੰਭੀਰ ਚੇਤਾਵਨੀ
Water Shortage : ਇਸ ਸ਼ਹਿਰ 'ਚ ਸਿਰਫ਼ 1 ਸਾਲ ਦਾ ਪਾਣੀ ਬਚਿਆ, ਵਿਗਿਆਨੀਆਂ ਨੇ ਦਿੱਤੀ ਗੰਭੀਰ ਚੇਤਾਵਨੀ
US Tariff on India: ਭਾਰਤ 'ਤੇ 100% ਟੈਰਿਫ ਲੱਗੇਗਾ ? ਜਾਣੋ ਅਮਰੀਕਾ ਦੇ ਨਵੇਂ ਬਿੱਲ ਕਾਰਨ ਤਣਾਅ ਕਿਉਂ ਵਧਿਆ; ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਭਾਰਤ 'ਤੇ 100% ਟੈਰਿਫ ਲੱਗੇਗਾ ? ਜਾਣੋ ਅਮਰੀਕਾ ਦੇ ਨਵੇਂ ਬਿੱਲ ਕਾਰਨ ਤਣਾਅ ਕਿਉਂ ਵਧਿਆ; ਪ੍ਰਸ਼ਾਸਨ 'ਚ ਮੱਚਿਆ ਹੜਕੰਪ...

ਵੀਡੀਓਜ਼

ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ
ਪੰਜਾਬ ਭਰ 'ਚ ਰੋਸ! ਸਫਾਈ ਸੇਵਕਾਂ ਨੇ ਬੰਦ ਕਰਵਾਇਆ ਪੰਜਾਬ
ਗੜਗੱਜ ਦਾ ਸਵਾਲ! 'ਸਰਕਾਰ ਹੁਣ ਆਪਣੀਆਂ ਗੱਲਾਂ ਤੋਂ ਕਿਉਂ ਮੁੱਕਰ ਰਹੀ ਹੈ?'
'ਆਪਣੇ ਧਰਮ 'ਚ ਸਰਕਾਰ ਦੀ ਦਖ਼ਲਅੰਦਾਜ਼ੀ ਬਰਦਾਸ਼ਤ ਨਹੀਂ ਕਰਾਂਗੇ'
'ਅਸੀਂ ਕੀ ਕਹਿ ਰਹੇ ਹਾਂ, ਸਰਕਾਰ ਨੂੰ ਅਜੇ ਤੱਕ ਸਮਝ ਨਹੀਂ ਆਈ'— ਗੜਗੱਜ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Congress Crisis: ਪੰਜਾਬ ਕਾਂਗਰਸ 'ਚ ਹਲਚਲ, ਅਸਤੀਫ਼ੇ ਨੂੰ ਲੈ ਬੋਲੇ ਪ੍ਰਧਾਨ ਰਾਜਾ ਵੜਿੰਗ, ਚੰਨੀ ਖਿਲਾਫ਼ ਹਾਈਕਮਾਨ ਨੂੰ ਸ਼ਿਕਾਇਤ; ਜਾਣੋ ਆਗੂਆਂ ਦਾ ਵਿਵਾਦ ਕੌਣ ਸੁਲਝਾਏਗਾ...
ਪੰਜਾਬ ਕਾਂਗਰਸ 'ਚ ਹਲਚਲ, ਅਸਤੀਫ਼ੇ ਨੂੰ ਲੈ ਬੋਲੇ ਪ੍ਰਧਾਨ ਰਾਜਾ ਵੜਿੰਗ, ਚੰਨੀ ਖਿਲਾਫ਼ ਹਾਈਕਮਾਨ ਨੂੰ ਸ਼ਿਕਾਇਤ; ਜਾਣੋ ਆਗੂਆਂ ਦਾ ਵਿਵਾਦ ਕੌਣ ਸੁਲਝਾਏਗਾ...
Weather Update: ਮੀਂਹ-ਗਰਜ ਸਣੇ ਤੇਜ਼ ਤੂਫਾਨ ਮਚਾਏਗਾ ਤਬਾਹੀ, ਇਨ੍ਹਾਂ ਸੂਬਿਆਂ 'ਚ 40 ਤੋਂ 80 KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਨ੍ਹੇਰੀ-ਝੱਖੜ ਢਾਏਗਾ ਕਹਿਰ! ਯਾਤਰਾ 'ਤੇ ਪਾਬੰਦੀ, ਸੁਰੱਖਿਅਤ ਥਾਵਾਂ 'ਤੇ ਰਹਿਣ... 
ਮੀਂਹ-ਗਰਜ ਸਣੇ ਤੇਜ਼ ਤੂਫਾਨ ਮਚਾਏਗਾ ਤਬਾਹੀ, ਇਨ੍ਹਾਂ ਸੂਬਿਆਂ 'ਚ 40 ਤੋਂ 80 KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਨ੍ਹੇਰੀ-ਝੱਖੜ ਢਾਏਗਾ ਕਹਿਰ! ਯਾਤਰਾ 'ਤੇ ਪਾਬੰਦੀ, ਸੁਰੱਖਿਅਤ ਥਾਵਾਂ 'ਤੇ ਰਹਿਣ... 
Police Transfer News: ਪੁਲਿਸ ਵਿਭਾਗ 'ਚ ਮੱਚਿਆ ਹੜਕੰਪ, ਰਾਤੋ-ਰਾਤ 9 ਅਫਸਰਾਂ ਦੇ ਹੋਏ ਤਬਾਦਲੇ, ਕਈ ਚੌਕੀਆਂ ਦੇ ਇੰਚਾਰਜ ਬਦਲੇ, ਵੇਖੋ ਲਿਸਟ; ਤੁਰੰਤ ਚਾਰਜ ਸੰਭਾਲਣ ਦੇ ਨਿਰਦੇਸ਼ ਜਾਰੀ...
ਪੁਲਿਸ ਵਿਭਾਗ 'ਚ ਮੱਚਿਆ ਹੜਕੰਪ, ਰਾਤੋ-ਰਾਤ 9 ਅਫਸਰਾਂ ਦੇ ਹੋਏ ਤਬਾਦਲੇ, ਕਈ ਚੌਕੀਆਂ ਦੇ ਇੰਚਾਰਜ ਬਦਲੇ, ਵੇਖੋ ਲਿਸਟ; ਤੁਰੰਤ ਚਾਰਜ ਸੰਭਾਲਣ ਦੇ ਨਿਰਦੇਸ਼ ਜਾਰੀ...
ਪੰਜਾਬ-ਚੰਡੀਗੜ੍ਹ 'ਚ 2 ਦਿਨਾਂ ਲਈ ਭਾਰੀ ਮੀਂਹ ਨੂੰ ਲੈਕੇ ਅਲਰਟ, ਅਗਸਤ ਦੀ ਸ਼ੁਰੂਆਤ 'ਚ ਰਫਤਾਰ ਫੜੇਗਾ ਮਾਨਸੂਨ; ਜਾਣੋ ਮੌਸਮ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ 2 ਦਿਨਾਂ ਲਈ ਭਾਰੀ ਮੀਂਹ ਨੂੰ ਲੈਕੇ ਅਲਰਟ, ਅਗਸਤ ਦੀ ਸ਼ੁਰੂਆਤ 'ਚ ਰਫਤਾਰ ਫੜੇਗਾ ਮਾਨਸੂਨ; ਜਾਣੋ ਮੌਸਮ ਦਾ ਹਾਲ
ਅੱਜ ਪੰਜਾਬ ਬੰਦ ਦੌਰਾਨ ਸਕੂਲ ਰਹਿਣਗੇ ਬੰਦ? ਜਥੇਬੰਦੀਆਂ ਨੇ ਕਰ'ਤਾ ਵੱਡਾ ਐਲਾਨ
ਅੱਜ ਪੰਜਾਬ ਬੰਦ ਦੌਰਾਨ ਸਕੂਲ ਰਹਿਣਗੇ ਬੰਦ? ਜਥੇਬੰਦੀਆਂ ਨੇ ਕਰ'ਤਾ ਵੱਡਾ ਐਲਾਨ
ਕਿੰਨੀਆਂ ਵੱਧ ਗਈਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ? ਕੀ ਚੱਲ ਰਿਹਾ ਡੀਜ਼ਲ ਦਾ ਭਾਅ, ਜਾਣੋ ਤਾਜ਼ਾ ਅਪਡੇਟ
ਕਿੰਨੀਆਂ ਵੱਧ ਗਈਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ? ਕੀ ਚੱਲ ਰਿਹਾ ਡੀਜ਼ਲ ਦਾ ਭਾਅ, ਜਾਣੋ ਤਾਜ਼ਾ ਅਪਡੇਟ
ਦਿੱਲੀ 'ਚ 942 ਅਤੇ ਕਿਤੇ 1000 ਤੋਂ ਪਾਰ ਪਹੁੰਚੀ ਗੈਸ ਸਿਲੰਡਰ ਦੀ ਕੀਮਤ, ਜਾਣੋ ਆਪਣੇ ਸ਼ਹਿਰ ਦੇ ਰੇਟ
ਦਿੱਲੀ 'ਚ 942 ਅਤੇ ਕਿਤੇ 1000 ਤੋਂ ਪਾਰ ਪਹੁੰਚੀ ਗੈਸ ਸਿਲੰਡਰ ਦੀ ਕੀਮਤ, ਜਾਣੋ ਆਪਣੇ ਸ਼ਹਿਰ ਦੇ ਰੇਟ
ਕਾਂਗਰਸ ਦੇ ਕੌਮੀ ਪ੍ਰਧਾਨ ਦੀਆਂ ਵਧੀਆਂ ਮੁਸ਼ਕਿਲਾਂ, ਅਦਾਲਤ ਨੇ ਜਾਰੀ ਕੀਤੇ ਵਾਰੰਟ; ਪੰਜਾਬ 'ਚ ਹੋਵੇਗੀ ਪੇਸ਼ੀ
ਕਾਂਗਰਸ ਦੇ ਕੌਮੀ ਪ੍ਰਧਾਨ ਦੀਆਂ ਵਧੀਆਂ ਮੁਸ਼ਕਿਲਾਂ, ਅਦਾਲਤ ਨੇ ਜਾਰੀ ਕੀਤੇ ਵਾਰੰਟ; ਪੰਜਾਬ 'ਚ ਹੋਵੇਗੀ ਪੇਸ਼ੀ
Embed widget