ਪੜਚੋਲ ਕਰੋ

ਅਫ਼ਗ਼ਾਨਿਸਤਾਨ ਦੀ ਰਾਜਧਾਨੀ ਕਾਬੁਲ 'ਚ ਧਮਕਾ, 19 ਲੋਕਾਂ ਦੀ ਮੌਤ

ਇਹ ਧਮਾਕਾ ਕਾਬੁਲ ਦੇ ਇਕ ਵਿਦਿਅਕ ਸੰਸਥਾਨ(Kabul Education Centre) 'ਚ ਹੋਇਆ। ਇਸ ਧਮਾਕੇ 'ਚ ਘੱਟੋ-ਘੱਟ 19 ਲੋਕਾਂ ਦੇ ਮਾਰੇ ਜਾਣ ਦੀ ਖ਼ਬਰ ਹੈ। ਮ੍ਰਿਤਕਾਂ ਦੀ ਗਿਣਤੀ ਵਧਣ ਦੀ ਸੰਭਾਵਨਾ ਹੈ।

Blast in Afghanistan: ਅਫ਼ਗ਼ਾਨਿਸਤਾਨ ਦੀ ਰਾਜਧਾਨੀ ਕਾਬੁਲ 'ਚ ਸ਼ੁੱਕਰਵਾਰ ਸਵੇਰੇ ਜ਼ੋਰਦਾਰ ਧਮਾਕਾ ਹੋਇਆ ਹੈ। ਜਾਣਕਾਰੀ ਮੁਤਾਬਕ, ਇਹ ਧਮਾਕਾ ਕਾਬੁਲ ਦੇ ਇਕ ਵਿਦਿਅਕ ਸੰਸਥਾਨ(Kabul Education Centre) 'ਚ ਹੋਇਆ। ਇਸ ਧਮਾਕੇ 'ਚ ਘੱਟੋ-ਘੱਟ 19 ਲੋਕਾਂ ਦੇ ਮਾਰੇ ਜਾਣ ਦੀ ਖ਼ਬਰ ਹੈ। ਮ੍ਰਿਤਕਾਂ ਦੀ ਗਿਣਤੀ ਵਧਣ ਦੀ ਸੰਭਾਵਨਾ ਹੈ। ਪੁਲਿਸ ਨੇ ਕਿਹਾ ਕਿ ਹਮਲੇ ਦੀ ਜ਼ਿੰਮੇਵਾਰੀ ਲਈ ਤੁਰੰਤ ਕੋਈ ਦਾਅਵਾ ਨਹੀਂ ਕੀਤਾ ਗਿਆ।

ਕਾਬੁਲ ਪੁਲਿਸ ਦੇ ਬੁਲਾਰੇ ਖ਼ਾਲਿਦ ਜ਼ਦਰਾਨ ਨੇ ਦੱਸਿਆ ਕਿ ਧਮਾਕਾ ਇੱਕ ਸੰਸਥਾ ਦੇ ਅੰਦਰ ਹੋਇਆ। ਸੁਰੱਖਿਆ ਅਧਿਕਾਰੀ ਜਾਂਚ ਲਈ ਇਲਾਕੇ 'ਚ ਪਹੁੰਚ ਗਏ ਹਨ।

ਕਾਬੁਲ ਵਿੱਚ ਧਮਾਕਾ

ਮੀਡੀਆ ਰਿਪੋਰਟਾਂ ਮੁਤਾਬਕ ਤਾਲਿਬਾਨ ਦੇ ਇਕ ਅਧਿਕਾਰੀ ਨੇ ਪੁਸ਼ਟੀ ਕੀਤੀ ਹੈ ਕਿ ਇਹ ਧਮਾਕਾ ਅਫ਼ਗ਼ਾਨਿਸਤਾਨ ਦੀ ਰਾਜਧਾਨੀ ਕਾਬੁਲ 'ਚ ਸ਼ੁੱਕਰਵਾਰ ਸਵੇਰੇ ਹੋਇਆ। ਸਥਾਨਕ ਮੀਡੀਆ ਮੁਤਾਬਕ, ਧਮਾਕਾ ਦਸ਼ਤੀ ਬਰਚੀ ਇਲਾਕੇ 'ਚ ਇਕ ਸਿੱਖਿਆ ਕੇਂਦਰ ਦੇ ਅੰਦਰ ਹੋਇਆ। ਤਾਲਿਬਾਨ ਦੀ ਤਰਫੋਂ, ਗ੍ਰਹਿ ਮੰਤਰਾਲੇ ਦੇ ਬੁਲਾਰੇ ਅਬਦੁਲ ਨਫੀ ਤਾਕੋਰ ਨੇ ਕਿਹਾ ਕਿ ਧਮਾਕਾ ਤੜਕੇ ਹੋਇਆ। ਮੀਡੀਆ ਰਿਪੋਰਟਾਂ ਮੁਤਾਬਕ ਹਮਲੇ 'ਚ 19 ਲੋਕਾਂ ਦੀ ਮੌਤ ਹੋ ਗਈ ਹੈ।

ਕਿਸਨੇ ਲਈ ਹਮਲੇ ਦੀ ਜ਼ਿੰਮੇਵਾਰੀ ?

ਕਾਬੁਲ ਵਿੱਚ ਸਿੱਖਿਆ ਕੇਂਦਰ ਦੇ ਅੰਦਰ ਹੋਏ ਧਮਾਕੇ ਦੀ ਅਜੇ ਤੱਕ ਕਿਸੇ ਨੇ ਜ਼ਿੰਮੇਵਾਰੀ ਨਹੀਂ ਲਈ ਹੈ। ਇੱਕ ਸਾਲ ਪਹਿਲਾਂ ਅਫਗਾਨਿਸਤਾਨ ਵਿੱਚ ਤਾਲਿਬਾਨ ਦੇ ਸੱਤਾ ਸੰਭਾਲਣ ਤੋਂ ਬਾਅਦ ਇਸ ਤਰ੍ਹਾਂ ਦੀਆਂ ਹਿੰਸਾ ਦੀਆਂ ਕਈ ਘਟਨਾਵਾਂ ਹੋ ਚੁੱਕੀਆਂ ਹਨ। ਇਸਲਾਮਿਕ ਸਟੇਟ ਸਮੂਹ ਨੂੰ ਤਾਲਿਬਾਨ ਦਾ ਵੱਡਾ ਵਿਰੋਧੀ ਮੰਨਿਆ ਜਾਂਦਾ ਹੈ। ਮਸਜਿਦਾਂ ਅਤੇ ਖ਼ਾਸ ਤੌਰ 'ਤੇ ਅਫ਼ਗ਼ਾਨਿਸਤਾਨ  ਦੇ ਸ਼ੀਆ ਭਾਈਚਾਰੇ ਦੇ ਮੈਂਬਰਾਂ ਨੂੰ ਪਿਛਲੇ ਸਮੇਂ 'ਚ ਹਮਲਿਆਂ ਦਾ ਨਿਸ਼ਾਨਾ ਬਣਾਇਆ ਗਿਆ ਹੈ।

23 ਸਤੰਬਰ ਨੂੰ ਮਸਜਿਦ ਵਿੱਚ ਹੋਇਆ ਸੀ ਧਮਾਕਾ 

ਇਸ ਮਹੀਨੇ 23 ਸਤੰਬਰ ਨੂੰ ਵੀ ਅਫ਼ਗ਼ਾਨਿਸਤਾਨ ਦੀ ਰਾਜਧਾਨੀ ਕਾਬੁਲ 'ਚ ਧਮਾਕਾ ਹੋਇਆ ਸੀ। ਇਹ ਧਮਾਕਾ ਕਾਬੁਲ ਦੀ ਇੱਕ ਮਸਜਿਦ ਨੇੜੇ ਹੋਇਆ, ਜਿਸ ਵਿੱਚ ਕਈ ਲੋਕਾਂ ਦੀ ਮੌਤ ਹੋ ਗਈ। ਇਸ ਤੋਂ ਪਹਿਲਾਂ ਸਤੰਬਰ ਵਿੱਚ ਹੇਰਾਤ ਸ਼ਹਿਰ ਦੇ ਨੇੜੇ ਇੱਕ ਮਸਜਿਦ ਵਿੱਚ ਧਮਾਕਾ ਹੋਇਆ ਸੀ।

ਇਹ ਵੀ ਪੜ੍ਹੋ: Iran Protest : 'ਹਿਜਾਬ ਵਿਰੋਧ' ਦੇ ਸਮਰਥਨ 'ਚ ਉਤਰੀ ਤੁਰਕੀ ਦੀ ਮਸ਼ਹੂਰ ਗਾਇਕਾ ,ਸਟੇਜ 'ਤੇ ਸਾਰਿਆਂ ਦੇ ਸਾਹਮਣੇ ਕੱਟੇ ਆਪਣੇ ਵਾਲ

ਟਾਪ ਹੈਡਲਾਈਨ

ਚੀਨ 'ਚ Typhoon Dolphin 'ਚ ਹਾਹਾਕਾਰ ਦਾ ਅਲਰਟ, 24 ਘੰਟਿਆਂ 'ਚ ਟੁੱਟ ਜਾਣਗੇ ਮੀਂਹ ਦੇ ਸਾਰੇ ਰਿਕਾਰਡ?
ਚੀਨ 'ਚ Typhoon Dolphin 'ਚ ਹਾਹਾਕਾਰ ਦਾ ਅਲਰਟ, 24 ਘੰਟਿਆਂ 'ਚ ਟੁੱਟ ਜਾਣਗੇ ਮੀਂਹ ਦੇ ਸਾਰੇ ਰਿਕਾਰਡ?
ਕੋਲੰਬੀਆ 'ਚ 7.4 ਦੀ ਤੀਬਰਤਾ ਨਾਲ ਆਏ ਭੂਚਾਲ ਨੇ ਮਚਾਈ ਤਬਾਹੀ, ਹੁਣ ਤੱਕ 111 ਮੌਤਾਂ, 1500 ਤੋਂ ਵੱਧ ਘਰ ਤਬਾਹ; ਮੱਚਿਆ ਹੜਕੰਪ
ਕੋਲੰਬੀਆ 'ਚ 7.4 ਦੀ ਤੀਬਰਤਾ ਨਾਲ ਆਏ ਭੂਚਾਲ ਨੇ ਮਚਾਈ ਤਬਾਹੀ, ਹੁਣ ਤੱਕ 111 ਮੌਤਾਂ, 1500 ਤੋਂ ਵੱਧ ਘਰ ਤਬਾਹ; ਮੱਚਿਆ ਹੜਕੰਪ
Colombia 'ਚ 7.4 ਤੀਬਰਤਾ ਦਾ ਭੂਚਾਲ , ਕਈ ਇਮਾਰਤਾਂ ਡਿੱਗੀਆਂ, ਖਾਲੀ ਕਰਵਾਏ ਗਏ ਮਕਾਨ ; ਸੈਂਕੜੇ ਲੋਕਾਂ ਦੇ ਜ਼ਖਮੀ ਹੋਣ ਦੀ ਖ਼ਬਰ
Colombia 'ਚ 7.4 ਤੀਬਰਤਾ ਦਾ ਭੂਚਾਲ , ਕਈ ਇਮਾਰਤਾਂ ਡਿੱਗੀਆਂ, ਖਾਲੀ ਕਰਵਾਏ ਗਏ ਮਕਾਨ ; ਸੈਂਕੜੇ ਲੋਕਾਂ ਦੇ ਜ਼ਖਮੀ ਹੋਣ ਦੀ ਖ਼ਬਰ
Accident in Melbourne: ਵੱਡਾ ਹਾਦਸਾ, ਬਟਾਲਾ ਦੇ ਨੌਜਵਾਨ ਦੀ ਆਸਟ੍ਰੇਲੀਆ 'ਚ ਦਰਦਨਾਕ ਮੌਤ, ਡੇਢ ਸਾਲ ਪਹਿਲਾਂ ਹੀ ਹੋਇਆ ਸੀ ਵਿਆਹ; ਜਾਣੋ ਕਿਵੇਂ ਵਾਪਰਿਆ ਭਾਣਾ...
ਵੱਡਾ ਹਾਦਸਾ, ਬਟਾਲਾ ਦੇ ਨੌਜਵਾਨ ਦੀ ਆਸਟ੍ਰੇਲੀਆ 'ਚ ਦਰਦਨਾਕ ਮੌਤ, ਡੇਢ ਸਾਲ ਪਹਿਲਾਂ ਹੀ ਹੋਇਆ ਸੀ ਵਿਆਹ; ਜਾਣੋ ਕਿਵੇਂ ਵਾਪਰਿਆ ਭਾਣਾ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Cristiano Ronaldo ਨੇ ਗਰਲਫ੍ਰੈਂਡ ਨਾਲ ਕਰਵਾਇਆ ਵਿਆਹ, 10 ਸਾਲ ਤੋਂ ਕਰ ਰਹੇ ਸਨ ਡੇਟ , ਬਿਕਨੀ ਲੁੱਕ 'ਚ ਢਾਹੁੰਦੀ ਹੈ ਕਹਿਰ
Cristiano Ronaldo ਨੇ ਗਰਲਫ੍ਰੈਂਡ ਨਾਲ ਕਰਵਾਇਆ ਵਿਆਹ, 10 ਸਾਲ ਤੋਂ ਕਰ ਰਹੇ ਸਨ ਡੇਟ , ਬਿਕਨੀ ਲੁੱਕ 'ਚ ਢਾਹੁੰਦੀ ਹੈ ਕਹਿਰ
Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ
Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ
ਪੰਜਾਬ SIR: ਕੱਲ੍ਹ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ
ਪੰਜਾਬ SIR: ਕੱਲ੍ਹ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ
Blinkit ਤੋਂ ਲੈ ਕੇ Zepto ਤੱਕ, 10 ਮਿੰਟ 'ਚ ਡਿਲਿਵਰੀ ਕਰਨ ਵਾਲਿਆਂ ਦੀ ਖੁੱਲ੍ਹ ਰਹੀ ਪੋਲ
Blinkit ਤੋਂ ਲੈ ਕੇ Zepto ਤੱਕ, 10 ਮਿੰਟ 'ਚ ਡਿਲਿਵਰੀ ਕਰਨ ਵਾਲਿਆਂ ਦੀ ਖੁੱਲ੍ਹ ਰਹੀ ਪੋਲ
Embed widget