ਪੜਚੋਲ ਕਰੋ

ਫਿਲੀਪੀਨਸ ਦੇ ਚਰਚ 'ਚ ਦੋ ਬੰਬ ਧਮਾਕੇ, 20 ਮੌਤਾਂ, 77 ਫੱਟੜ

ਨਵੀਂ ਦਿੱਲੀ: ਫਿਲੀਪੀਨਸ ਦੇ ਜੋਲੋ ਟਾਪੂ 'ਤੇ ਐਤਵਾਰ ਸਵੇਰ ਸਮੇਂ ਗਿਰਜਾਘਰ 'ਚ ਦੋ ਬੰਬ ਧਮਾਕੇ ਹੋਏ। ਇਨ੍ਹਾਂ ਧਮਾਕਿਆਂ 'ਚ ਘੱਟੋ-ਘੱਟ 20 ਲੋਕਾਂ ਦੀ ਮੌਤ ਹੋ ਗਈ ਤੇ 77 ਜਣੇ ਜ਼ਖ਼ਮੀ ਹੋ ਗਏ ਹਨ। ਜਿੱਥੇ ਧਮਾਕਾ ਹੋਇਆ ਹੈ, ਉਹ ਇਲਾਕਾ ਅੱਤਵਾਦੀ ਗਤੀਵਿਧੀਆਂ ਤੋਂ ਪ੍ਰਭਾਵਿਤ ਰਿਹਾ ਹੈ। ਸਥਾਨਕ ਮੀਡੀਆ ਮੁਤਾਬਕ ਮ੍ਰਿਤਕਾਂ 'ਚ ਪੰਜ ਫ਼ੌਜੀ ਵੀ ਸ਼ਾਮਲ ਹਨ। ਪਹਿਲਾਂ ਧਮਾਕਾ ਗਿਰਜਾਘਰ ਦੇ ਅੰਦਰ ਹੋਇਆ ਜਿਸ ਤੋਂ ਬਾਅਦ ਲੋਕਾਂ 'ਚ ਭਗਦੜ ਮਚ ਗਈ ਤੇ ਕੁਝ ਸਮੇਂ ਬਾਅਦ ਚਰਚ ਦੇ ਬਾਹਰ ਵੀ ਧਮਾਕਾ ਹੋਇਆ। ਜੋਲੋ ਦੀਪ ਲੰਮੇ ਸਮੇਂ ਤੋਂ ਅਬੂ ਸਿਆਕ ਗੁੱਟ ਅੱਤਵਾਦੀ ਗਤੀਵਿਧੀਆਂ ਤੋਂ ਪ੍ਰਭਾਵਿਤ ਹੈ। ਇਹ ਗੁੱਟ ਨੂੰ ਜਨਤਕ ਥਾਵਾਂ 'ਤੇ ਧਮਾਕੇ, ਅਗ਼ਵਾ ਕਰਨ ਤੇ ਸ਼ਰ੍ਹੇਆਮ ਲੋਕਾਂ ਦੇ ਗਲ਼ ਵੱਢਣ ਲਈ ਬਦਨਾਮ ਹੈ। ਅਮਰੀਕਾ ਤੇ ਫਿਲੀਪੀਨਸ ਇਸ ਗੁੱਟ ਨੂੰ ਅੱਤਵਾਦੀ ਸੰਗਠਨ ਐਲਾਨ ਚੁੱਕੇ ਹਨ।

ਟਾਪ ਹੈਡਲਾਈਨ

ਸੀਰੀਆ ਦੀ ਰਾਜਧਾਨੀ ਦੇ ਕੈਫੇ 'ਚ ਹੋਇਆ ਵੱਡਾ ਧਮਾਕਾ, 9 ਲੋਕਾਂ ਦੀ ਮੌਤ; ਮੱਚਿਆ ਚੀਕ ਚੀਹਾੜਾ
ਸੀਰੀਆ ਦੀ ਰਾਜਧਾਨੀ ਦੇ ਕੈਫੇ 'ਚ ਹੋਇਆ ਵੱਡਾ ਧਮਾਕਾ, 9 ਲੋਕਾਂ ਦੀ ਮੌਤ; ਮੱਚਿਆ ਚੀਕ ਚੀਹਾੜਾ
 Red Sky : ਵੈਨੇਜ਼ੁਏਲਾ 'ਚ ਅਚਾਨਕ ਪੂਰਾ ਅਸਮਾਨ ਹੋਇਆ ਲਾਲ, ਵਾਇਰਲ VIDEO ਦੇਖ ਲੋਕਾਂ 'ਚ ਡਰ; ਆਖ਼ਿਰ ਕੀ ਹੈ ਸੱਚਾਈ ?
 Red Sky : ਵੈਨੇਜ਼ੁਏਲਾ 'ਚ ਅਚਾਨਕ ਪੂਰਾ ਅਸਮਾਨ ਹੋਇਆ ਲਾਲ, ਵਾਇਰਲ VIDEO ਦੇਖ ਲੋਕਾਂ 'ਚ ਡਰ; ਆਖ਼ਿਰ ਕੀ ਹੈ ਸੱਚਾਈ ?
Good News: ਪੰਜਾਬੀਆਂ ਲਈ ਖੁਸ਼ਖਬਰੀ, ਹੁਣ ਅਮਰੀਕਾ 'ਚ ਬੱਚਿਆਂ ਨੂੰ ਜਨਮ ਅਧਿਕਾਰ ਨਾਗਰਿਕਤਾ ਮਿਲੇਗੀ: ਗੈਰ-ਕਾਨੂੰਨੀ ਸ਼ਰਨਾਰਥੀ ਵੀਜ਼ਾ ਧਾਰਕਾਂ ਨੂੰ ਇੰਝ ਮਿਲੇਗਾ ਫਾਇਦਾ...
ਪੰਜਾਬੀਆਂ ਲਈ ਖੁਸ਼ਖਬਰੀ, ਹੁਣ ਅਮਰੀਕਾ 'ਚ ਬੱਚਿਆਂ ਨੂੰ ਜਨਮ ਅਧਿਕਾਰ ਨਾਗਰਿਕਤਾ ਮਿਲੇਗੀ: ਗੈਰ-ਕਾਨੂੰਨੀ ਸ਼ਰਨਾਰਥੀ ਵੀਜ਼ਾ ਧਾਰਕਾਂ ਨੂੰ ਇੰਝ ਮਿਲੇਗਾ ਫਾਇਦਾ...
Big News: ਤੜਕ ਸਵੇਰੇ ਸਾਹਮਣੇ ਆਈ ਮੰਦਭਾਗੀ ਖਬਰ, ਅਚਾਨਕ ਡਿੱਗੀ ਸਕੂਲ ਦੀ ਛੱਤ ਡਿੱਗੀ; ਪੈ ਗਿਆ ਚੀਕ-ਚਿਹਾੜਾ: 14 ਬੱਚਿਆਂ ਦੀ ਮੌਤ, 20 ਜ਼ਖਮੀ...
ਤੜਕ ਸਵੇਰੇ ਸਾਹਮਣੇ ਆਈ ਮੰਦਭਾਗੀ ਖਬਰ, ਅਚਾਨਕ ਡਿੱਗੀ ਸਕੂਲ ਦੀ ਛੱਤ ਡਿੱਗੀ; ਪੈ ਗਿਆ ਚੀਕ-ਚਿਹਾੜਾ: 14 ਬੱਚਿਆਂ ਦੀ ਮੌਤ, 20 ਜ਼ਖਮੀ...

ਵੀਡੀਓਜ਼

ਵੋਟਰਾਂ ਲਈ CM ਮਾਨ ਦਾ ਵੱਡਾ ਐਲਾਨ! ਹੁਣ ਘਰ-ਘਰ ਆਉਣਗੇ ਅਧਿਕਾਰੀ
ਗਨੀਵ ਕੌਰ ਨੂੰ CM ਮਾਨ ਦਾ ਕਰਾਰਾ ਜਵਾਬ!
ਪੰਜਾਬ ਦੀਆਂ ਔਰਤਾਂ ਲਈ ਅੱਜ ਇਤਿਹਾਸਕ ਦਿਨ: CM ਮਾਨ
Sunny Deol ਹੋਏ ਭਾਵੁਕ! ਵੇਖੋ ਪੰਜਾਬ ਲਈ ਕੀ ਕਿਹਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ ਤੋਂ ਵੱਡੀ ਖ਼ਬਰ! ਚੈਕਿੰਗ ਦੌਰਾਨ ਗੱਡੀ ‘ਚੋਂ ਮਿਲੇ 62 ਲੱਖ ਰੁਪਏ, 2 ਨੌਜਵਾਨ ਗ੍ਰਿਫਤਾਰ; ਮੱਚੀ ਤਰਥੱਲੀ
ਪੰਜਾਬ ਤੋਂ ਵੱਡੀ ਖ਼ਬਰ! ਚੈਕਿੰਗ ਦੌਰਾਨ ਗੱਡੀ ‘ਚੋਂ ਮਿਲੇ 62 ਲੱਖ ਰੁਪਏ, 2 ਨੌਜਵਾਨ ਗ੍ਰਿਫਤਾਰ; ਮੱਚੀ ਤਰਥੱਲੀ
ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ ਦੇ ਦੋਫਾੜ ਹੋਣ ਦੇ ਆਸਾਰ, ਸਾਂਸਦ ਸੁਖਜਿੰਦਰ ਰੰਧਾਵਾ ਪਹੁੰਚੇ ਦਿੱਲੀ; ਸਾਬਕਾ CM ਨੇ ਸੱਦ ਲਈ ਮੀਟਿੰਗ
ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ ਦੇ ਦੋਫਾੜ ਹੋਣ ਦੇ ਆਸਾਰ, ਸਾਂਸਦ ਸੁਖਜਿੰਦਰ ਰੰਧਾਵਾ ਪਹੁੰਚੇ ਦਿੱਲੀ; ਸਾਬਕਾ CM ਨੇ ਸੱਦ ਲਈ ਮੀਟਿੰਗ
ਨਸ਼ੇ 'ਚ ਧੁੱਤ ਪੁਲਿਸ ਮੁਲਾਜ਼ਮ ਦਾ ਕਾਰਾ, BJP ਆਗੂ ਦੀ ਕਾਰ ਨੂੰ ਮਾਰੀ ਟੱਕਰ, ਹੋਇਆ ਹੰਗਾਮਾ; ਮੱਚੀ ਹਫੜਾ-ਦਫੜੀ
ਨਸ਼ੇ 'ਚ ਧੁੱਤ ਪੁਲਿਸ ਮੁਲਾਜ਼ਮ ਦਾ ਕਾਰਾ, BJP ਆਗੂ ਦੀ ਕਾਰ ਨੂੰ ਮਾਰੀ ਟੱਕਰ, ਹੋਇਆ ਹੰਗਾਮਾ; ਮੱਚੀ ਹਫੜਾ-ਦਫੜੀ
ਭਾਜਪਾ ਦੀ ਕੇਂਦਰੀ ਟੀਮ 'ਚ ਹੋ ਸਕਦਾ ਵੱਡਾ ਫੇਰਬਦਲ! ਭਾਜਪਾ ਪ੍ਰਧਾਨ ਨਿਤੀਨ ਨਵੀਨ ਨੇ ਅਮਿਤ ਸ਼ਾਹ ਨਾਲ ਕੀਤੀ ਮੁਲਾਕਾਤ
ਭਾਜਪਾ ਦੀ ਕੇਂਦਰੀ ਟੀਮ 'ਚ ਹੋ ਸਕਦਾ ਵੱਡਾ ਫੇਰਬਦਲ! ਭਾਜਪਾ ਪ੍ਰਧਾਨ ਨਿਤੀਨ ਨਵੀਨ ਨੇ ਅਮਿਤ ਸ਼ਾਹ ਨਾਲ ਕੀਤੀ ਮੁਲਾਕਾਤ
ਪੰਜਾਬ ਪੁਲਿਸ ਦੇ ASI ਦੀ ਦਰਦਨਾਕ ਮੌਤ, ਮੱਚੀ ਸਨਸਨੀ
ਪੰਜਾਬ ਪੁਲਿਸ ਦੇ ASI ਦੀ ਦਰਦਨਾਕ ਮੌਤ, ਮੱਚੀ ਸਨਸਨੀ
ਸੀਰੀਆ ਦੀ ਰਾਜਧਾਨੀ ਦੇ ਕੈਫੇ 'ਚ ਹੋਇਆ ਵੱਡਾ ਧਮਾਕਾ, 9 ਲੋਕਾਂ ਦੀ ਮੌਤ; ਮੱਚਿਆ ਚੀਕ ਚੀਹਾੜਾ
ਸੀਰੀਆ ਦੀ ਰਾਜਧਾਨੀ ਦੇ ਕੈਫੇ 'ਚ ਹੋਇਆ ਵੱਡਾ ਧਮਾਕਾ, 9 ਲੋਕਾਂ ਦੀ ਮੌਤ; ਮੱਚਿਆ ਚੀਕ ਚੀਹਾੜਾ
Gold-Silver Rate: ਅੱਜ ਵੀ ਮੁੱਧੇ ਮੂੰਹ ਡਿੱਗਿਆ ਸੋਨਾ, 1300 ਰੁਪਏ ਸਸਤਾ ਹੋਇਆ ਸੋਨਾ; ਚਾਂਦੀ 3000 ਰੁਪਏ ਹੋਈ ਮਹਿੰਗੀ
Gold-Silver Rate: ਅੱਜ ਵੀ ਮੁੱਧੇ ਮੂੰਹ ਡਿੱਗਿਆ ਸੋਨਾ, 1300 ਰੁਪਏ ਸਸਤਾ ਹੋਇਆ ਸੋਨਾ; ਚਾਂਦੀ 3000 ਰੁਪਏ ਹੋਈ ਮਹਿੰਗੀ
ਪੰਜਾਬ ਤੋਂ ਵੱਡੀ ਖ਼ਬਰ! ਨਾਇਬ ਤਹਿਸੀਲਦਾਰ ਦਾ ਰੀਡਰ ਰਿਸ਼ਵਤ ਲੈਂਦਿਆਂ ਗ੍ਰਿਫਤਾਰ; ਮੱਚਿਆ ਹੜਕੰਪ
ਪੰਜਾਬ ਤੋਂ ਵੱਡੀ ਖ਼ਬਰ! ਨਾਇਬ ਤਹਿਸੀਲਦਾਰ ਦਾ ਰੀਡਰ ਰਿਸ਼ਵਤ ਲੈਂਦਿਆਂ ਗ੍ਰਿਫਤਾਰ; ਮੱਚਿਆ ਹੜਕੰਪ
Embed widget