ਪੜਚੋਲ ਕਰੋ
Advertisement
![ABP Premium](https://cdn.abplive.com/imagebank/Premium-ad-Icon.png)
ਲਾਹੌਰ ‘ਚ ਦਰਗਾਹ ਦੇ ਬਾਹਰ ਧਮਾਕਾ, 9 ਦੀ ਮੌਤ, 25 ਜ਼ਖ਼ਮੀ
ਪਾਕਿਸਤਾਨ ਦੇ ਲਾਹੌਰਰ ਸ਼ਹਿਰ ‘ਚ ਮਸ਼ਹੂਰ ਸੂਫੀ ਦਰਗਾਹ ਦਾਤਾ ਦਰਬਾਰ ਦੇ ਬਾਹਰ ਬਲਾਸਟ ਹੋਇਆ। ਇਸ ਘਟਨਾ ‘ਚ ਹੁਣ ਤਕ ਜੋ ਜਾਣਕਾਰੀ ਸਾਹਮਣੇ ਆਈ ਹੈ ਉਸ ‘ਚ 9 ਜਣਿਆਂ ਦੇ ਮਾਰੇ ਜਾਣ ਦੀ ਤੇ 25 ਲੋਕਾਂ ਦੇ ਜ਼ਖ਼ਮੀ ਹੋਣ ਦੀ ਖ਼ਬਰ ਹੈ।
![ਲਾਹੌਰ ‘ਚ ਦਰਗਾਹ ਦੇ ਬਾਹਰ ਧਮਾਕਾ, 9 ਦੀ ਮੌਤ, 25 ਜ਼ਖ਼ਮੀ Bomb blast near Sufi shrine in Pakistan's Lahore kills 3 ਲਾਹੌਰ ‘ਚ ਦਰਗਾਹ ਦੇ ਬਾਹਰ ਧਮਾਕਾ, 9 ਦੀ ਮੌਤ, 25 ਜ਼ਖ਼ਮੀ](https://static.abplive.com/wp-content/uploads/sites/5/2019/05/08103852/lahore-BLAST.jpg?impolicy=abp_cdn&imwidth=1200&height=675)
ਇਸਲਾਮਾਬਾਦ: ਪਾਕਿਸਤਾਨ ਦੇ ਲਾਹੌਰ ਸ਼ਹਿਰ ‘ਚ ਮਸ਼ਹੂਰ ਸੂਫੀ ਦਰਗਾਹ ਦਾਤਾ ਦਰਬਾਰ ਦੇ ਬਾਹਰ ਬਲਾਸਟ ਹੋਇਆ ਹੈ। ਇਸ ਘਟਨਾ ‘ਚ ਹੁਣ ਤਕ ਜੋ ਜਾਣਕਾਰੀ ਸਾਹਮਣੇ ਆਈ ਹੈ, ਉਸ ‘ਚ ਨੌਂ ਜਣਿਆਂ ਦੇ ਮਾਰੇ ਜਾਣ ਦੀ ਤੇ 25 ਲੋਕਾਂ ਦੇ ਜ਼ਖ਼ਮੀ ਹੋਣ ਦੀ ਖ਼ਬਰ ਹੈ। ਘਟਨਾ ਦੀ ਜਾਣਕਾਰੀ ਪਾਕਿਸਤਾਨੀ ਮੀਡੀਆ ਵੱਲੋਂ ਦਿੱਤੀ ਗਈ ਹੈ।
ਘਟਨਾ ਤੋਂ ਬਾਅਦ ਇਲਾਕੇ ‘ਚ ਦਹਿਸ਼ਤ ਦਾ ਮਾਹੌਲ ਹੈ। ਲੋਕਾਂ ‘ਚ ਅਫਰਾਤਫਰੀ ਮੱਚ ਗਈ। ਪੁਲਿਸ ਨੇ ਘਟਨਾ ਵਾਲੀ ਥਾਂ ਦੀ ਬੈਰੀਕੇਡਿੰਗ ਕਰ ਦਿੱਤੀ ਹੈ। ਮਾਮਲੇ ਦੀ ਜਾਂਚ ਸ਼ੁਰੂ ਹੋ ਗਈ ਹੈ। ਦਾਤਾ ਦਰਬਾਰ ਦੱਖਣੀ ਏਸ਼ੀਆ ਦਾ ਪ੍ਰਸਿੱਧ ਸੂਫੀ ਦਰਗਾਹ ਹੈ। ਜਿੱਥੇ ਅਨੇਕਾਂ ਥਾਂਵਾਂ ਤੋਂ ਲੋਕ ਸਿਰ ਝੁਕਾਉਣ ਆਉਂਦੇ ਹਨ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV Khelo khul ke, sab bhool ke - only on Games Live
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਦੇਸ਼
ਦੇਸ਼
ਦੇਸ਼
Advertisement
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)