ਪੜਚੋਲ ਕਰੋ

ਕਾਬੁਲ 'ਚ ਦੋ ਧਮਾਕਿਆਂ ਦੌਰਾਨ 8 ਪੱਤਰਕਾਰਾਂ ਸਣੇ 29 ਮਰੇ

ਕਾਬੁਲ: ਅਫਗਾਨਿਸਤਾਨ ਦੀ ਰਾਜਧਾਨੀ ਕਾਬੁਲ ਵਿੱਚ ਦੋ ਜ਼ੋਰਦਾਰ ਧਮਾਕੇ ਹੋਏ ਜਿਨ੍ਹਾਂ ਵਿੱਚ 8 ਪੱਤਰਕਾਰਾਂ ਸਣੇ 29 ਲੋਕਾਂ ਦੇ ਮਾਰੇ ਜਾਣ ਦੀ ਖਬਰ ਹੈ। ਧਮਾਕਿਆਂ ਵਿੱਚ 49 ਲੋਕ ਜ਼ਖਮੀ ਦੱਸੇ ਜਾ ਰਹੇ ਹਨ।   ਖਬਰਾਂ ਦੀ ਏਜੰਸੀ ਏਐਫਪੀ ਦੇ ਫੋਟੋਗ੍ਰਾਫਰ ਸ਼ਾਹ ਮਰਾਈ ਸਣੇ ਅੱਠ ਪੱਤਰਕਾਰਾਂ ਦੇ ਮਾਰੇ ਜਾਣ ਦੀ ਪੁਸ਼ਟੀ ਹੋ ਗਈ ਹੈ। ਟੋਲੋ ਨਿਊਜ਼ ਮੁਤਾਬਕ ਇੱਕ ਧਮਾਕਾ ਸ਼ਾਸ਼ਦਰਕ ਇਲਾਕੇ ਵਿੱਚ ਹੋਇਆ ਤੇ ਦੂਜਾ ਧਮਾਕਾ ਐਮਡੀਐਸ ਦੇ ਦਫਤਰ ਦੇ ਕੋਲ ਹੋਇਆ। ਕਾਬੁਲ ਪੁਲਿਸ ਨੇ ਇਸ ਬਾਰੇ ਹੋਰ ਜਾਣਕਾਰੀ ਫਿਲਹਾਲ ਸਾਂਝੀ ਨਹੀਂ ਕੀਤੀ। ਹਾਸਲ ਜਾਣਕਾਰੀ ਮੁਤਾਬਕ ਜ਼ਿਆਦਾਤਰ ਮੀਡੀਆ ਕਰਮਚਾਰੀਆਂ ਦੀ ਮੌਤ ਦੂਜੇ ਧਮਾਕੇ ਵਿੱਚ ਹੋਈ। ਦਰਅਸਲ ਇੱਕ ਕੈਮਰੇ ਵਿੱਚ ਵਿਸਫੋਟਕ ਲਈ ਇੱਕ ਵਿਅਕਤੀ ਨੇ ਖੁਦ ਧਮਾਕੇ ਵਾਲੀ ਥਾਂ ਨੂੰ ਉਡਾ ਦਿੱਤਾ। ਮੀਡੀਆ ਕਰਮਚਾਰੀ ਪਹਿਲੇ ਧਮਾਕੇ ਨੂੰ ਕਵਰ ਕਰਨ ਲਈ ਇਕੱਠੇ ਹੋਏ ਸਨ। ਕਾਬੁਲ ਪੁਲਿਸ ਦੇ ਮੁਖੀ ਦਾਉਦ ਅਮੀਨ ਨੇ ਦੱਸਿਆ ਕਿ ਜਿੱਥੇ ਹਮਲਾ ਹੋਇਆ ਉੱਥੇ ਕਈ ਵਿਦੇਸ਼ੀ ਦਫਤਰ ਹਨ। ਵਜ਼ੀਰ ਅਕਬਰ ਖਾਨ ਹਸਪਤਾਲ ਦੇ ਡਾਇਰੈਕਟਰ ਮੁਹੰਮਦ ਮੌਸਾ ਜ਼ਹੀਰ ਨੇ ਦੱਸਿਆ ਕਿ ਵਿਸਫੋਟ ਵਿੱਚ ਜ਼ਖਮੀ ਲੋਕਾਂ ਦਾ ਇਲਾਜ ਹਸਪਤਾਲ ਵਿੱਚ ਕੀਤਾ ਜਾ ਰਿਹਾ ਹੈ। ਫਿਲਹਾਲ ਇਸ ਹਮਲੇ ਦੀ ਜਾਣਕਾਰੀ ਕਿਸੇ ਨੇ ਨਹੀਂ ਲਈ ਹੈ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਕਾਂਗਰਸ ਤੇ ਅਕਾਲੀ ਦਲ ਦੇ ਗ਼ੁੰਡਿਆਂ ਨੇ ਕੁੱਟੇ ਆਪ ਦੇ ਵਰਕਰ, ਪਹਿਲੀ ਵਾਰ ਪੀੜਤ ਹੋਈ ਸੱਤਾਧਾਰੀ ਧਿਰ, ਆਪ ਦਾ ਦਾਅਵਾ

Paddy Procurement: ਮੁੱਖ ਮੰਤਰੀ ਨੇ ਕਿਸਾਨਾਂ ਨੂੰ ਸੁਣਾਈ ਖੁਸ਼ਖਬਰੀ! ਹੁਣ ਝੋਨੇ ਦੀ ਖਰੀਦ ਫੜ੍ਹੇਗੀ ਸਪੀਡ

Paddy Procurement: ਮੰਡੀਆਂ 'ਚ ਝੋਨੇ ਦੀ ਖਰੀਦ ਲਈ ਸਰਕਾਰੀ ਪ੍ਰਬੰਧ ਫੇਲ੍ਹ! ਕਿਸਾਨਾਂ ਨੇ ਕਰ ਦਿੱਤਾ ਵੱਡਾ ਐਲਾਨ

Panchayat Elections: ਅਜੀਬੋ-ਗਰੀਬ ਪੰਚਾਇਤ! ਪੰਜਾਬ ਦੇ ਪਿੰਡ 'ਚ 5000 ਤੋਂ ਵੀ ਵੱਧ ਪਰਵਾਸੀ ਵੋਟਾਂ, ਪੰਜਾਬੀਆਂ ਦੇ ਸਿਰਫ 900 ਵੋਟ

ABP Premium

ਵੀਡੀਓਜ਼

500 ਕਰੋੜ ਦੇ ਮਾਮਲੇ 'ਚ ਭਾਰਤੀ ਤੇ ਐਲਵਿਸ਼ ਤੇ ਤਲਵਾਰPanchayat Election | Former Cabinet Minister ਨੇ ਫ਼ੋਲੇ 'ਆਪ' ਦੇ ਪੋਤੜੇ ! | Bhagwant Maan | AapBigg Boss 18 House ਦੀ ਵੀਡੀਓ Leak | ਐਥੇ ਹੋਏਗਾ ਕਲੇਸ਼ਬੱਬੂ ਮਾਨ, ਹਿਮਾਂਸ਼ੀ ਖੁਰਾਨਾ ਸਮੇਤ ਸਿਤਾਰੇ ਕੀ ਬੋਲ ਗਏ ਗੁਰੂ ਰੰਧਾਵਾ ਬਾਰੇ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਕਾਂਗਰਸ ਤੇ ਅਕਾਲੀ ਦਲ ਦੇ ਗ਼ੁੰਡਿਆਂ ਨੇ ਕੁੱਟੇ ਆਪ ਦੇ ਵਰਕਰ, ਪਹਿਲੀ ਵਾਰ ਪੀੜਤ ਹੋਈ ਸੱਤਾਧਾਰੀ ਧਿਰ, ਆਪ ਦਾ ਦਾਅਵਾ
Punjab News: ਕਾਂਗਰਸ ਤੇ ਅਕਾਲੀ ਦਲ ਦੇ ਗ਼ੁੰਡਿਆਂ ਨੇ ਕੁੱਟੇ ਆਪ ਦੇ ਵਰਕਰ, ਪਹਿਲੀ ਵਾਰ ਪੀੜਤ ਹੋਈ ਸੱਤਾਧਾਰੀ ਧਿਰ, ਆਪ ਦਾ ਦਾਅਵਾ
Paddy Procurement: ਮੁੱਖ ਮੰਤਰੀ ਨੇ ਕਿਸਾਨਾਂ ਨੂੰ ਸੁਣਾਈ ਖੁਸ਼ਖਬਰੀ! ਹੁਣ ਝੋਨੇ ਦੀ ਖਰੀਦ ਫੜ੍ਹੇਗੀ ਸਪੀਡ
Paddy Procurement: ਮੁੱਖ ਮੰਤਰੀ ਨੇ ਕਿਸਾਨਾਂ ਨੂੰ ਸੁਣਾਈ ਖੁਸ਼ਖਬਰੀ! ਹੁਣ ਝੋਨੇ ਦੀ ਖਰੀਦ ਫੜ੍ਹੇਗੀ ਸਪੀਡ
Paddy Procurement: ਮੰਡੀਆਂ 'ਚ ਝੋਨੇ ਦੀ ਖਰੀਦ ਲਈ ਸਰਕਾਰੀ ਪ੍ਰਬੰਧ ਫੇਲ੍ਹ! ਕਿਸਾਨਾਂ ਨੇ ਕਰ ਦਿੱਤਾ ਵੱਡਾ ਐਲਾਨ
Paddy Procurement: ਮੰਡੀਆਂ 'ਚ ਝੋਨੇ ਦੀ ਖਰੀਦ ਲਈ ਸਰਕਾਰੀ ਪ੍ਰਬੰਧ ਫੇਲ੍ਹ! ਕਿਸਾਨਾਂ ਨੇ ਕਰ ਦਿੱਤਾ ਵੱਡਾ ਐਲਾਨ
Panchayat Elections: ਅਜੀਬੋ-ਗਰੀਬ ਪੰਚਾਇਤ! ਪੰਜਾਬ ਦੇ ਪਿੰਡ 'ਚ 5000 ਤੋਂ ਵੀ ਵੱਧ ਪਰਵਾਸੀ ਵੋਟਾਂ, ਪੰਜਾਬੀਆਂ ਦੇ ਸਿਰਫ 900 ਵੋਟ
Panchayat Elections: ਅਜੀਬੋ-ਗਰੀਬ ਪੰਚਾਇਤ! ਪੰਜਾਬ ਦੇ ਪਿੰਡ 'ਚ 5000 ਤੋਂ ਵੀ ਵੱਧ ਪਰਵਾਸੀ ਵੋਟਾਂ, ਪੰਜਾਬੀਆਂ ਦੇ ਸਿਰਫ 900 ਵੋਟ
Punjab News: ਪੈਟਰੋਲ ਪੰਪ ਦਵਾਉਣ ਦੇ ਨਾਂਅ 'ਤੇ ਮਾਰੀ 5 ਕਰੋੜ ਦੀ ਠੱਗੀ, ਇੱਕੋ ਪਰਿਵਾਰ ਦੇ 7 ਮੈਂਬਰਾਂ 'ਤੇ ਮਾਮਲਾ ਦਰਜ, ਜਾਣੋ ਕਿਵੇਂ ਕੀਤਾ ਕਾਂਡ ?

Patiala News: ਪੰਚਾਇਤੀ ਚੋਣਾਂ 'ਚ ਖੂਨੀ ਜੰਗ! ਸੀਐਮ ਭਗਵੰਤ ਮਾਨ ਦੀਆਂ ਨਸੀਹਤਾਂ ਤੋਂ ਬੇਪ੍ਰਵਾਹ ਲੀਡਰ

Punjab Weather Update: ਪੰਜਾਬ ਦੇ ਕਿਸਾਨਾਂ ਲਈ ਚੇਤਾਵਨੀ! ਕੱਲ੍ਹ ਤੋਂ ਵਿਗੜੇਗਾ ਮੌਸਮ, ਝੋਨੇ ਦੀ ਕਟਾਈ 'ਤੇ ਲੱਗ ਸਕਦੀ ਬ੍ਰੇਕ

34 KM ਦੀ ਮਾਈਲੇਜ, ਕੀਮਤ 6.66 ਲੱਖ, Maruti ਦੀ ਇਸ ਕਾਰ ਦੇ ਹਰ ਰੋਜ਼ ਵਿਕ ਰਹੇ 500 ਯੂਨਿਟ

Embed widget