ਪੜਚੋਲ ਕਰੋ

ਸ਼ੀਤ ਯੁੱਧ ਸਮੇਂ ਅਮਰੀਕੀ ਮਨਸੂਬਿਆਂ ਬਾਰੇ ਕਿਤਾਬ 'ਚ ਵੱਡਾ ਖ਼ੁਲਾਸਾ

ਸੋਵੀਅਤ ਸੰਘ 'ਤੇ ਚੜ੍ਹਤ ਦਿਖਾਉਣ ਅਤੇ ਆਪਣੀ ਪ੍ਰਭੂਸੱਤਾ ਸਾਬਤ ਕਰਨ ਲਈ ਅਮਰੀਕਾ 1959 'ਚ ਚੰਦ 'ਤੇ ਪਰਮਾਣੂ ਵਿਸਫੋਟ ਕਰਨਾ ਚਾਹੁੰਦਾ ਸੀ। ਇਸ ਦੇ ਨਾਲ ਹੀ ਅਮਰੀਕੀ ਸਰਕਾਰ ਦੀ ਯੋਜਨਾ ਚੰਦ 'ਤੇ ਫੌਜੀ ਅੱਡਾ ਸ਼ੁਰੂ ਕਰਨ ਦੀ ਵੀ ਸੀ।

ਨਵੀਂ ਦਿੱਲੀ: ਸ਼ੀਤ ਯੁੱਧ ਨੂੰ ਕਈ ਸਾਲ ਬੀਤ ਚੁੱਕੇ ਹਨ। ਇਸ ਨਾਲ ਜੁੜੀਆਂ ਗੱਲਾਂ ਵੱਖ-ਵੱਖ ਸਮੇਂ 'ਤੇ ਸਾਹਮਣੇ ਆਉਂਦੀਆਂ ਰਹਿੰਦੀਆਂ ਹਨ। ਉਸ ਦੌਰ 'ਚ ਅਮਰੀਕਾ ਤੇ ਸੋਵੀਅਤ ਸੰਘ ਦੇ ਰਿਸ਼ਤੇ ਬੇਹੱਦ ਖ਼ਰਾਬ ਸਨ। ਦੋਵੇਂ ਦੇਸ਼ ਆਪਣੇ ਆਪ ਨੂੰ ਇੱਕ-ਦੂਜੇ ਤੋਂ ਜ਼ਿਆਦਾ ਬਿਹਤਰ ਸਾਬਤ ਕਰਨ ਲਈ ਦੋਵੇਂ ਕੋਈ ਵੀ ਕਦਮ ਚੁੱਕ ਸਕਦੇ ਸਨ। ਡੇਲੀਮੇਲ ਮੁਤਾਬਕ ਇਕ ਕਿਤਾਬ 'ਚ ਸ਼ੀਤਯੁੱਧ ਦੇ ਸਮੇਂ ਦਾ ਇਕ ਹੈਰਾਨ ਕਰਨ ਵਾਲਾ ਖੁਲਾਸਾ ਕੀਤਾ ਹੈ। ਇਸ 'ਚ ਕਿਹਾ ਗਿਆ ਕਿ ਸੋਵੀਅਤ ਸੰਘ 'ਤੇ ਚੜ੍ਹਤ ਦਿਖਾਉਣ ਅਤੇ ਆਪਣੀ ਪ੍ਰਭੂਸੱਤਾ ਸਾਬਤ ਕਰਨ ਲਈ ਅਮਰੀਕਾ 1959 'ਚ ਚੰਦ 'ਤੇ ਪਰਮਾਣੂ ਵਿਸਫੋਟ ਕਰਨਾ ਚਾਹੁੰਦਾ ਸੀ। ਇਸ ਦੇ ਨਾਲ ਹੀ ਅਮਰੀਕੀ ਸਰਕਾਰ ਦੀ ਯੋਜਨਾ ਚੰਦ 'ਤੇ ਫੌਜੀ ਅੱਡਾ ਸ਼ੁਰੂ ਕਰਨ ਦੀ ਵੀ ਸੀ। ਇਹ ਖੁਲਾਸਾ 'ਸੀਕ੍ਰੇਟਸ ਫਰੌਮ ਦ ਬਲੈਕ ਵਾਲਟ ਕਿਤਾਬ' 'ਚ ਕੀਤਾ ਗਿਆ ਹੈ। ਇਸ ਸਾਲ ਅਪ੍ਰੈਲ 'ਚ ਛਪੀ ਇਸ ਕਿਤਾਬ ਨੂੰ ਜੌਨ ਗਰੀਨਵਾਲਡ ਨੇ ਲਿਖਿਆ ਹੈ। ਉਨ੍ਹਾਂ ਦੀ ਰੁਚੀ ਛੋਟੀ ਉਮਰ ਤੋਂ ਹੀ ਅਮਰੀਕੀ ਸਰਕਾਰ ਦੀਆਂ ਖੁਫੀਆਂ ਰਿਪੋਰਟਾਂ 'ਚ ਰਹੀ ਹੈ। ਡੇਲੀ ਮੇਲ ਮੁਤਾਬਕ ਜੌਨ ਹੁਣ ਤਕ ਕਰੀਬ ਤਿੰਨ ਹਜ਼ਾਰ ਖੁਫੀਆਂ ਜਾਣਕਾਰੀਆਂ ਨੂੰ ਸਾਹਮਣੇ ਲਿਆਉਣ ਦੀ ਕੋਸ਼ਿਸ਼ ਕਰ ਚੁੱਕੇ ਹਨ। ਉਨ੍ਹਾਂ ਦੱਸਿਆ ਕਿ 'ਦ ਬਲੈਕ ਵਾਲਟ' ਵੱਖ-ਵੱਖ ਘਟਨਾਵਾਂ ਦਾ ਆਨਲਾਇਨ ਪ੍ਰਕਾਸ਼ਨ ਕਰਦਾ ਹੈ ਇਸ ਤੇ 2 ਕਰੋੜ ਤੋਂ ਜ਼ਿਆਦਾ ਪੇਜ ਹਨ। ਇਹ ਵੀ ਪੜ੍ਹੋ:

ਟਾਪ ਹੈਡਲਾਈਨ

Colombia 'ਚ 7.4 ਤੀਬਰਤਾ ਦਾ ਭੂਚਾਲ , ਕਈ ਇਮਾਰਤਾਂ ਡਿੱਗੀਆਂ, ਖਾਲੀ ਕਰਵਾਏ ਗਏ ਮਕਾਨ ; ਸੈਂਕੜੇ ਲੋਕਾਂ ਦੇ ਜ਼ਖਮੀ ਹੋਣ ਦੀ ਖ਼ਬਰ
Colombia 'ਚ 7.4 ਤੀਬਰਤਾ ਦਾ ਭੂਚਾਲ , ਕਈ ਇਮਾਰਤਾਂ ਡਿੱਗੀਆਂ, ਖਾਲੀ ਕਰਵਾਏ ਗਏ ਮਕਾਨ ; ਸੈਂਕੜੇ ਲੋਕਾਂ ਦੇ ਜ਼ਖਮੀ ਹੋਣ ਦੀ ਖ਼ਬਰ
Accident in Melbourne: ਵੱਡਾ ਹਾਦਸਾ, ਬਟਾਲਾ ਦੇ ਨੌਜਵਾਨ ਦੀ ਆਸਟ੍ਰੇਲੀਆ 'ਚ ਦਰਦਨਾਕ ਮੌਤ, ਡੇਢ ਸਾਲ ਪਹਿਲਾਂ ਹੀ ਹੋਇਆ ਸੀ ਵਿਆਹ; ਜਾਣੋ ਕਿਵੇਂ ਵਾਪਰਿਆ ਭਾਣਾ...
ਵੱਡਾ ਹਾਦਸਾ, ਬਟਾਲਾ ਦੇ ਨੌਜਵਾਨ ਦੀ ਆਸਟ੍ਰੇਲੀਆ 'ਚ ਦਰਦਨਾਕ ਮੌਤ, ਡੇਢ ਸਾਲ ਪਹਿਲਾਂ ਹੀ ਹੋਇਆ ਸੀ ਵਿਆਹ; ਜਾਣੋ ਕਿਵੇਂ ਵਾਪਰਿਆ ਭਾਣਾ...
Canada News: ਵੱਡੀ ਵਾਰਦਾਤ, ਕੈਨੇਡਾ 'ਚ ਮਸ਼ਹੂਰ ਪੰਜਾਬੀ ਕਾਰੋਬਾਰੀ ਦਾ ਕਤਲ, ਦੁਕਾਨ 'ਚ ਵੜ੍ਹ ਛਾਤੀ 'ਚ ਗੋਲੀ ਮਾਰੀ...
ਵੱਡੀ ਵਾਰਦਾਤ, ਕੈਨੇਡਾ 'ਚ ਮਸ਼ਹੂਰ ਪੰਜਾਬੀ ਕਾਰੋਬਾਰੀ ਦਾ ਕਤਲ, ਦੁਕਾਨ 'ਚ ਵੜ੍ਹ ਛਾਤੀ 'ਚ ਗੋਲੀ ਮਾਰੀ...
ਵੱਡੀ ਵਾਰਦਾਤ ਨਾਲ ਕੰਬਿਆ ਲੁਧਿਆਣਾ! ਨੌਜਵਾਨ 'ਤੇ ਚਲਾਈਆਂ ਤਾੜਤਾੜ ਗੋਲੀਆਂ, ਹੋਈ ਮੌਤ; ਫੈਲੀ ਦਹਿਸ਼ਤ
ਵੱਡੀ ਵਾਰਦਾਤ ਨਾਲ ਕੰਬਿਆ ਲੁਧਿਆਣਾ! ਨੌਜਵਾਨ 'ਤੇ ਚਲਾਈਆਂ ਤਾੜਤਾੜ ਗੋਲੀਆਂ, ਹੋਈ ਮੌਤ; ਫੈਲੀ ਦਹਿਸ਼ਤ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Alanna Panday ਦੂਜੀ ਵਾਰ ਮਾਂ ਬਣਨ ਵਾਲੀ ਹੈ , ਪ੍ਰੈਗਨੈਂਸੀ ਕਿੱਟ ਦੇਖ ਕੇ ਝੂਮ ਉੱਠੀ, ਪਤੀ ਨਾਲ ਕੀਤਾ Liplock
Alanna Panday ਦੂਜੀ ਵਾਰ ਮਾਂ ਬਣਨ ਵਾਲੀ ਹੈ , ਪ੍ਰੈਗਨੈਂਸੀ ਕਿੱਟ ਦੇਖ ਕੇ ਝੂਮ ਉੱਠੀ, ਪਤੀ ਨਾਲ ਕੀਤਾ Liplock
Punjab 'ਚ ਮੁਲਾਜ਼ਮ 11 ਅਗਸਤ ਨੂੰ ਕਰਨਗੇ ਗੇਟ ਰੈਲੀਆਂ, 13 ਅਗਸਤ ਨੂੰ ਵਿੱਤ ਮੰਤਰੀ ਹਰਪਾਲ ਚੀਮਾ ਦੇ ਫੂਕਣਗੇ ਪੁਤਲੇ 
Punjab 'ਚ ਮੁਲਾਜ਼ਮ 11 ਅਗਸਤ ਨੂੰ ਕਰਨਗੇ ਗੇਟ ਰੈਲੀਆਂ, 13 ਅਗਸਤ ਨੂੰ ਵਿੱਤ ਮੰਤਰੀ ਹਰਪਾਲ ਚੀਮਾ ਦੇ ਫੂਕਣਗੇ ਪੁਤਲੇ 
 Stress ਦਾ ਮੁੰਡਿਆਂ ਦੀ Sexual Health 'ਤੇ ਪੈਂਦਾ ਹੈ ਵੱਡਾ ਅਸਰ, ਜਾਣੋ ਕਿਵੇਂ
 Stress ਦਾ ਮੁੰਡਿਆਂ ਦੀ Sexual Health 'ਤੇ ਪੈਂਦਾ ਹੈ ਵੱਡਾ ਅਸਰ, ਜਾਣੋ ਕਿਵੇਂ
Masturbation Side Effects : ਕੀ ਵਾਰ-ਵਾਰ Masturbation ਨਾਲ ਸਿਹਤ ਨੂੰ ਨੁਕਸਾਨ ਹੁੰਦਾ ਹੈ ?
Masturbation Side Effects : ਕੀ ਵਾਰ-ਵਾਰ Masturbation ਨਾਲ ਸਿਹਤ ਨੂੰ ਨੁਕਸਾਨ ਹੁੰਦਾ ਹੈ ?
Women Health Tips : ਔਰਤਾਂ ਨੂੰ ਮਰਦਾਂ ਨਾਲੋਂ ਜ਼ਿਆਦਾ ਨੀਂਦ ਦੀ ਲੋੜ ਕਿਉਂ ਹੁੰਦੀ ਹੈ ? ਜਾਣੋ ਵਜ੍ਹਾ
Women Health Tips : ਔਰਤਾਂ ਨੂੰ ਮਰਦਾਂ ਨਾਲੋਂ ਜ਼ਿਆਦਾ ਨੀਂਦ ਦੀ ਲੋੜ ਕਿਉਂ ਹੁੰਦੀ ਹੈ ? ਜਾਣੋ ਵਜ੍ਹਾ
Mohali News : ਰੱਖੜੀ ਖਰੀਦਣ ਜਾ ਰਹੀ ਬੱਚੀ ਨਾਲ ਰਸਤੇ 'ਚ ਵਾਪਰਿਆ ਹਾਦਸਾ , ਪੈ ਗਿਆ ਚੀਕ-ਚਿਹਾੜਾ
Mohali News : ਰੱਖੜੀ ਖਰੀਦਣ ਜਾ ਰਹੀ ਬੱਚੀ ਨਾਲ ਰਸਤੇ 'ਚ ਵਾਪਰਿਆ ਹਾਦਸਾ , ਪੈ ਗਿਆ ਚੀਕ-ਚਿਹਾੜਾ
Punjab News: ਪੰਜਾਬ ਤੋਂ ਮੰਦਭਾਗੀ ਖਬਰ, ਸੰਤਾਨ ਨਾ ਹੋਣ ਤੇ ਪਤੀ-ਪਤਨੀ ਨੇ ਜੀਵਨ ਲੀਲ੍ਹਾ ਕੀਤੀ ਸਮਾਪਤ, ਘਰ 'ਚ ਲਟਕਦੀਆਂ ਮਿਲੀਆਂ ਲਾਸ਼ਾਂ...
ਪੰਜਾਬ ਤੋਂ ਮੰਦਭਾਗੀ ਖਬਰ, ਸੰਤਾਨ ਨਾ ਹੋਣ ਤੇ ਪਤੀ-ਪਤਨੀ ਨੇ ਜੀਵਨ ਲੀਲ੍ਹਾ ਕੀਤੀ ਸਮਾਪਤ, ਘਰ 'ਚ ਲਟਕਦੀਆਂ ਮਿਲੀਆਂ ਲਾਸ਼ਾਂ...
Cheapest Flight Tickets :  ਹਵਾਈ ਸਫ਼ਰ ਕਰਨ ਵਾਲਿਆਂ ਲਈ ਖੁਸ਼ਖਬਰੀ! ਇਸ ਹਫ਼ਤੇ ਇਨ੍ਹਾਂ ਰੂਟਾਂ 'ਤੇ ਮਿਲਣਗੀਆਂ ਸਸਤੀਆਂ ਟਿਕਟਾਂ
Cheapest Flight Tickets :  ਹਵਾਈ ਸਫ਼ਰ ਕਰਨ ਵਾਲਿਆਂ ਲਈ ਖੁਸ਼ਖਬਰੀ! ਇਸ ਹਫ਼ਤੇ ਇਨ੍ਹਾਂ ਰੂਟਾਂ 'ਤੇ ਮਿਲਣਗੀਆਂ ਸਸਤੀਆਂ ਟਿਕਟਾਂ
Embed widget