ਪੜਚੋਲ ਕਰੋ

3 ਭਾਰਤੀ ਲੇਖਕਾਂ ਦੀਆਂ ਕਿਤਾਬਾਂ ਨੇ ਕੀਤਾ ਕਮਾਲ, ਨਿਊ ਯਾਰਕ ਟਾਈਮਜ਼ ਦੀ ‘100 Notable Books’ ਲਿਸਟ 'ਚ ਹਾਸਲ ਕੀਤੀ ਥਾਂ

ਅੰਤਰਰਾਸ਼ਟਰੀ ਅੰਗਰੇਜ਼ੀ ਅਖ਼ਬਾਰ 'ਦ ਨਿਊ ਯਾਰਕ ਟਾਈਮਜ਼' ਨੇ ਇਸ ਸਾਲ 100 ਪ੍ਰਸਿੱਧ ਕਿਤਾਬਾਂ ਦੀ ਸੂਚੀ ਜਾਰੀ ਕੀਤੀ ਹੈ।

ਅੰਤਰਰਾਸ਼ਟਰੀ ਅੰਗਰੇਜ਼ੀ ਅਖ਼ਬਾਰ 'ਦ ਨਿਊ ਯਾਰਕ ਟਾਈਮਜ਼' ਨੇ ਇਸ ਸਾਲ 100 ਪ੍ਰਸਿੱਧ ਕਿਤਾਬਾਂ ਦੀ ਸੂਚੀ ਜਾਰੀ ਕੀਤੀ ਹੈ।ਮਾਣ ਵਾਲੀ ਗੱਲ ਇਹ ਹੈ ਕਿ ਇਸ ਸੂਚੀ ਵਿੱਚ ਤਿੰਨ ਭਾਰਤੀ ਲੇਖਕਾਂ ਦੀਆਂ ਕਿਤਾਬਾਂ ਵੀ ਸ਼ਾਮਲ ਹਨ।ਜਿਨ੍ਹਾਂ ਦੀ ਖੂਬ ਪ੍ਰਸੰਸਾ ਹੋਈ ਹੈ। ਮਹੱਤਵਪੂਰਣ ਗੱਲ ਇਹ ਹੈ ਕਿ ਇਸ ਸੂਚੀ ਵਿੱਚ ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਬਰਾਕ ਓਬਾਮਾ ਦੀ ‘A Promised Land’ ਵੀ ਸ਼ਾਮਲ ਹੈ। ਮੇਘਾ ਮਜੂਮਦਾਰ ਦੀ ਕਿਤਾਬ ਨੂੰ ਸੂਚੀ ਵਿੱਚ ਮਿਲੀ ਥਾਂ ਭਾਰਤ ਦੀ ਮੇਘਾ ਮਜੂਮਦਾਰ ਦੀ ਕਿਤਾਬ ‘The Burning’ ਨੂੰ ਇਸ ਸੂਚੀ ਵਿੱਚ ਜਗ੍ਹਾ ਮਿਲੀ ਹੈ। ਇਹ ਕਿਤਾਬ ਭਾਰਤੀ ਮਹਾਂਨਗਰ ਵਿੱਚ ਅੱਤਵਾਦੀ ਘਟਨਾ ਉੱਤੇ ਅਧਾਰਤ ਹੈ। 3 ਭਾਰਤੀ ਲੇਖਕਾਂ ਦੀਆਂ ਕਿਤਾਬਾਂ ਨੇ ਕੀਤਾ ਕਮਾਲ, ਨਿਊ ਯਾਰਕ ਟਾਈਮਜ਼ ਦੀ ‘100 Notable Books’ ਲਿਸਟ 'ਚ ਹਾਸਲ ਕੀਤੀ ਥਾਂ ਕੇਰਲਾ ਤੋਂ ਆਈ ਦੀਪਾ ਅਨਾਪਰਾ ਦੀ ਕਿਤਾਬ ਵੀ ਇਸ ਸੂਚੀ ਵਿਚ ਸ਼ਾਮਲ ਹੈ ਕੇਰਲਾ ਦੀ ਦੀਪਾ ਅਨਾਪਰਾ ਦੀ ਕਿਤਾਬ 'Djinn Partol on the Purple line' ਨੂੰ ਵੀ ਇਸ ਸੂਚੀ ਵਿੱਚ ਜਗ੍ਹਾ ਮਿਲੀ ਹੈ। ਭਾਰਤੀ ਪੱਤਰਕਾਰ ਦੀਪਾ ਦਾ ਇਹ ਪਹਿਲਾ ਨਾਵਲ ਹੈ।ਜਿਸ ਵਿੱਚ ਇੱਕ ਨੌਂ ਸਾਲਾਂ ਦਾ ਬੱਚਾ ਆਪਣੇ ਜਮਾਤੀ ਦੇ ਗਾਇਬ ਹੋਣ ਦੇ ਭੇਦ ਨੂੰ ਸੁਲਝਾਉਣ ਦੀ ਕੋਸ਼ਿਸ਼ ਕਰਦਾ ਹੈ। 3 ਭਾਰਤੀ ਲੇਖਕਾਂ ਦੀਆਂ ਕਿਤਾਬਾਂ ਨੇ ਕੀਤਾ ਕਮਾਲ, ਨਿਊ ਯਾਰਕ ਟਾਈਮਜ਼ ਦੀ ‘100 Notable Books’ ਲਿਸਟ 'ਚ ਹਾਸਲ ਕੀਤੀ ਥਾਂ ਸਮੰਤ ਸੁਬਰਾਮਣੀਅਮ ਦੀ ਪੁਸਤਕ ਨੂੰ ਵੀ ਮਿਲੀਆ ਸਨਮਾਨ ਸਮੰਤ ਸੁਬਰਾਮਣੀਅਮ ਨੇ ਵੀ ਇਸ ਸੂਚੀ ਵਿੱਚ ਆਪਣਾ ਸਥਾਨ ਬਣਾਇਆ ਹੈ।ਉਹ ਤੀਜੇ ਭਾਰਤ ਲੇਖਕ ਹਨ ਜਿਨ੍ਹਾਂ ਦਾ ਇਸ ਸੂਚੀ ਵਿੱਚ ਨਾਮ ਹੈ। ਉਨ੍ਹਾਂ ਦੀ ਕਿਤਾਬ 'A Dominant Character: The Radical Science and Restless Politics of JBS Haldane' ਨੂੰ ਇਹ ਸਨਮਾਨ ਮਿਲਿਆ। ਇਹ ਪੁਸਤਕ ਬ੍ਰਿਟਿਸ਼ ਜੀਵ-ਵਿਗਿਆਨੀ ਅਤੇ ਖੱਬੇਪੱਖੀ ਹੈਲਡਨ ਉੱਤੇ ਲਿਖੀ ਗਈ ਹੈ। 3 ਭਾਰਤੀ ਲੇਖਕਾਂ ਦੀਆਂ ਕਿਤਾਬਾਂ ਨੇ ਕੀਤਾ ਕਮਾਲ, ਨਿਊ ਯਾਰਕ ਟਾਈਮਜ਼ ਦੀ ‘100 Notable Books’ ਲਿਸਟ 'ਚ ਹਾਸਲ ਕੀਤੀ ਥਾਂ
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਸ਼ਨੀਵਾਰ ਨੂੰ ਛੁੱਟੀ ਦਾ ਐਲਾਨ, ਇਸ ਵਜ੍ਹਾ ਕਰਕੇ ਬੰਦ ਰਹਿਣਗੇ ਸਕੂਲ
Punjab News: ਸ਼ਨੀਵਾਰ ਨੂੰ ਛੁੱਟੀ ਦਾ ਐਲਾਨ, ਇਸ ਵਜ੍ਹਾ ਕਰਕੇ ਬੰਦ ਰਹਿਣਗੇ ਸਕੂਲ
Punjab News: ਚੰਡੀਗੜ੍ਹ ਬਾਰੇ ਕੇਂਦਰ ਸਰਕਾਰ ਦੇ ਫੈਸਲੇ ਤੋਂ ਭੜਕ ਉੱਠੀ 'ਆਪ'! ਪੰਜਾਬੀ ਇਸ ਫੈਸਲੇ ਨੂੰ ਕਦੇ ਵੀ ਬਰਦਾਸ਼ਤ ਨਹੀਂ ਕਰਨਗੇ...
ਚੰਡੀਗੜ੍ਹ ਬਾਰੇ ਕੇਂਦਰ ਸਰਕਾਰ ਦੇ ਫੈਸਲੇ ਤੋਂ ਭੜਕ ਉੱਠੀ 'ਆਪ'! ਪੰਜਾਬੀ ਇਸ ਫੈਸਲੇ ਨੂੰ ਕਦੇ ਵੀ ਬਰਦਾਸ਼ਤ ਨਹੀਂ ਕਰਨਗੇ...
Punjab News: ਪੰਜਾਬ 'ਚ ਕੜਾਕੇ ਦੀ ਠੰਡ ਵਿਚਾਲੇ ਬਦਲਿਆ ਸਕੂਲਾਂ ਦਾ ਸਮਾਂ, ਜਾਣੋ ਨਵਾਂ ਟਾਈਮ
Punjab News: ਪੰਜਾਬ 'ਚ ਕੜਾਕੇ ਦੀ ਠੰਡ ਵਿਚਾਲੇ ਬਦਲਿਆ ਸਕੂਲਾਂ ਦਾ ਸਮਾਂ, ਜਾਣੋ ਨਵਾਂ ਟਾਈਮ
Punjab News: ਸੁਖਬੀਰ ਬਾਦਲ ਦਾ ਅਸਤੀਫਾ 10 ਜਨਵਰੀ ਨੂੰ ਹੋਏਗਾ ਸਵੀਕਾਰ, ਅਕਾਲੀ ਦਲ ਨੇ ਬੁਲਾਈ ਵਰਕਿੰਗ ਕਮੇਟੀ ਦੀ ਮੀਟਿੰਗ 
Punjab News: ਸੁਖਬੀਰ ਬਾਦਲ ਦਾ ਅਸਤੀਫਾ 10 ਜਨਵਰੀ ਨੂੰ ਹੋਏਗਾ ਸਵੀਕਾਰ, ਅਕਾਲੀ ਦਲ ਨੇ ਬੁਲਾਈ ਵਰਕਿੰਗ ਕਮੇਟੀ ਦੀ ਮੀਟਿੰਗ 
Advertisement
ABP Premium

ਵੀਡੀਓਜ਼

Akali dal| Sukhbir Badal | ਸੁਖਬੀਰ ਬਾਦਲ ਦਾ ਅਸਤੀਫ਼ਾ 10 ਜਨਵਰੀ ਨੂੰ ਹੋਏਗਾ ਸਵੀਕਾਰ! |Abp SanjhaDhallewal ਨੂੰ ਲੈਕੇ Sukhpal Khaira ਨੇ CM Bhagwant Mann ਦੀ ਕਾਰਗੁਜਾਰੀ 'ਤੇ ਸਵਾਲ ਖੜੇ ਕੀਤੇਸਲਮਾਨ ਖਾਨ ਨੂੰ ਮੁੜ ਖ਼ਤਰਾ ? , ਵੇਖੋ ਕੀ ਹੋ ਰਿਹਾ ਸਲਮਾਨ ਖਾਨ ਦੇ ਘਰਬਾਦਲ ਧੜਾ ਅਕਾਲ ਤਖਤ ਸਾਹਿਬ ਤੋਂ ਭਗੌੜਾ ! Amritpal Singh ਦੇ ਪਿਤਾ ਦੇ ਵੱਡੇ ਇਲਜ਼ਾਮ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਸ਼ਨੀਵਾਰ ਨੂੰ ਛੁੱਟੀ ਦਾ ਐਲਾਨ, ਇਸ ਵਜ੍ਹਾ ਕਰਕੇ ਬੰਦ ਰਹਿਣਗੇ ਸਕੂਲ
Punjab News: ਸ਼ਨੀਵਾਰ ਨੂੰ ਛੁੱਟੀ ਦਾ ਐਲਾਨ, ਇਸ ਵਜ੍ਹਾ ਕਰਕੇ ਬੰਦ ਰਹਿਣਗੇ ਸਕੂਲ
Punjab News: ਚੰਡੀਗੜ੍ਹ ਬਾਰੇ ਕੇਂਦਰ ਸਰਕਾਰ ਦੇ ਫੈਸਲੇ ਤੋਂ ਭੜਕ ਉੱਠੀ 'ਆਪ'! ਪੰਜਾਬੀ ਇਸ ਫੈਸਲੇ ਨੂੰ ਕਦੇ ਵੀ ਬਰਦਾਸ਼ਤ ਨਹੀਂ ਕਰਨਗੇ...
ਚੰਡੀਗੜ੍ਹ ਬਾਰੇ ਕੇਂਦਰ ਸਰਕਾਰ ਦੇ ਫੈਸਲੇ ਤੋਂ ਭੜਕ ਉੱਠੀ 'ਆਪ'! ਪੰਜਾਬੀ ਇਸ ਫੈਸਲੇ ਨੂੰ ਕਦੇ ਵੀ ਬਰਦਾਸ਼ਤ ਨਹੀਂ ਕਰਨਗੇ...
Punjab News: ਪੰਜਾਬ 'ਚ ਕੜਾਕੇ ਦੀ ਠੰਡ ਵਿਚਾਲੇ ਬਦਲਿਆ ਸਕੂਲਾਂ ਦਾ ਸਮਾਂ, ਜਾਣੋ ਨਵਾਂ ਟਾਈਮ
Punjab News: ਪੰਜਾਬ 'ਚ ਕੜਾਕੇ ਦੀ ਠੰਡ ਵਿਚਾਲੇ ਬਦਲਿਆ ਸਕੂਲਾਂ ਦਾ ਸਮਾਂ, ਜਾਣੋ ਨਵਾਂ ਟਾਈਮ
Punjab News: ਸੁਖਬੀਰ ਬਾਦਲ ਦਾ ਅਸਤੀਫਾ 10 ਜਨਵਰੀ ਨੂੰ ਹੋਏਗਾ ਸਵੀਕਾਰ, ਅਕਾਲੀ ਦਲ ਨੇ ਬੁਲਾਈ ਵਰਕਿੰਗ ਕਮੇਟੀ ਦੀ ਮੀਟਿੰਗ 
Punjab News: ਸੁਖਬੀਰ ਬਾਦਲ ਦਾ ਅਸਤੀਫਾ 10 ਜਨਵਰੀ ਨੂੰ ਹੋਏਗਾ ਸਵੀਕਾਰ, ਅਕਾਲੀ ਦਲ ਨੇ ਬੁਲਾਈ ਵਰਕਿੰਗ ਕਮੇਟੀ ਦੀ ਮੀਟਿੰਗ 
Punjab News: ਭਲਾ ਬਾਦਲ ਨੇ ਕਦੋਂ ਕੱਟ ਲਈ 16 ਸਾਲ ਦੀ ਜੇਲ੍ਹ? ਅੰਮ੍ਰਿਤਪਾਲ ਸਿੰਘ ਦੇ ਪਿਤਾ ਨੇ ਕੀਤੇ ਵੱਡੇ ਖੁਲਾਸੇ
Punjab News: ਭਲਾ ਬਾਦਲ ਨੇ ਕਦੋਂ ਕੱਟ ਲਈ 16 ਸਾਲ ਦੀ ਜੇਲ੍ਹ? ਅੰਮ੍ਰਿਤਪਾਲ ਸਿੰਘ ਦੇ ਪਿਤਾ ਨੇ ਕੀਤੇ ਵੱਡੇ ਖੁਲਾਸੇ
Alert in Punjab: ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦਾ ਖਤਰਾ! ਚੰਡੀਗੜ੍ਹ ਪਹੁੰਚੇ ਬੀਐਸਐਫ ਦੇ ਅਧਿਕਾਰੀ, ਗੁਰਦਾਸਪੁਰ ਤੇ ਪਠਾਨਕੋਟ 'ਚ ਅਲਰਟ
Alert in Punjab: ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦਾ ਖਤਰਾ! ਚੰਡੀਗੜ੍ਹ ਪਹੁੰਚੇ ਬੀਐਸਐਫ ਦੇ ਅਧਿਕਾਰੀ, ਗੁਰਦਾਸਪੁਰ ਤੇ ਪਠਾਨਕੋਟ 'ਚ ਅਲਰਟ
CEIR Portal: ਹੁਣ ਪੰਜਾਬ ਪੁਲਿਸ ਲੱਭ ਕੇ ਦੇਵੇਗੀ ਤੁਹਾਡੇ ਗੁਆਚੇ ਮੋਬਾਈਲ ਫੋਨ! ਘਰ ਬੈਠੇ CEIR Portal 'ਤੇ ਕਰੋ ਸ਼ਿਕਾਇਤ
ਹੁਣ ਪੰਜਾਬ ਪੁਲਿਸ ਲੱਭ ਕੇ ਦੇਵੇਗੀ ਤੁਹਾਡੇ ਗੁਆਚੇ ਮੋਬਾਈਲ ਫੋਨ! ਘਰ ਬੈਠੇ CEIR Portal 'ਤੇ ਕਰੋ ਸ਼ਿਕਾਇਤ
HMPV Virus: ਐਚਐਮਪੀਵੀ ਨੂੰ ਲੈ ਕੇ ਪੰਜਾਬ ਸਰਕਾਰ ਦਾ ਅਲਰਟ, ਘਰੋਂ ਬਾਹਰ ਨਿਕਲਣ ਵੇਲੇ ਪਾਓ ਮਾਸਕ
HMPV Virus: ਐਚਐਮਪੀਵੀ ਨੂੰ ਲੈ ਕੇ ਪੰਜਾਬ ਸਰਕਾਰ ਦਾ ਅਲਰਟ, ਘਰੋਂ ਬਾਹਰ ਨਿਕਲਣ ਵੇਲੇ ਪਾਓ ਮਾਸਕ
Embed widget