ਪੜਚੋਲ ਕਰੋ

Boota Singh Gill: ਪੰਜਾਬੀ ਮੂਲ ਦੇ ਵਪਾਰੀ ਦਾ ਕੈਨੇਡਾ 'ਚ ਕਤਲ, ਮਜ਼ਦੂਰ ਨੇ ਹੀ ਬਣਾਇਆ ਨਿਸ਼ਾਨਾ, ਮਾਮੂਲੀ ਵਿਵਾਦ ਤੋਂ ਬਾਅਦ ਚਲਾ ਦਿੱਤੀ ਗੋਲੀ 

Business Murdered Canada: ਭਾਰਤੀ ਮੂਲ ਦੇ ਮਜ਼ਦੂਰ ਨਿੱਕ ਧਾਲੀਵਾਲ ਦੀ ਬੂਟਾ ਸਿੰਘ ਗਿੱਲ ਨਾਲ ਉਸਾਰੀ ਵਾਲੀ ਥਾਂ 'ਤੇ ਕਿਸੇ ਗੱਲ ਨੂੰ ਲੈ ਕੇ ਬਹਿਸ ਹੋ ਗਈ ਸੀ। ਉਸ ਨੇ ਅਚਾਨਕ ਪਿਸਤੌਲ ਕੱਢ ਕੇ ਗਿੱਲ ਨੂੰ ਗੋਲੀ ਮਾਰ ਦਿੱਤੀ। ਇਸ ਤੋਂ ਬਾਅਦ

Business Murdered Canada: : ਕੈਨੇਡਾ ਦੇ ਅਲਬਰਟਾ ਸੂਬੇ ਦੀ ਰਾਜਧਾਨੀ ਐਡਮਿੰਟਨ ਵਿੱਚ ਸੋਮਵਾਰ ਨੂੰ ਭਾਰਤੀ ਮੂਲ ਦੇ ਇੱਕ ਸਿੱਖ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਬੂਟਾ ਸਿੰਘ 'ਗਿੱਲ ਬਿਲਟ ਹੋਮਜ਼ ਲਿਮਟਿਡ', ਇੱਕ ਲਗਜ਼ਰੀ ਘਰ ਬਣਾਉਣ ਵਾਲੀ ਕੰਪਨੀ ਦੇ ਮਾਲਕ ਅਤੇ ਐਡਮਿੰਟਨ ਦੇ ਗੁਰੂ ਨਾਨਕ ਸਿੱਖ ਗੁਰਦੁਆਰੇ ਦੇ ਪ੍ਰਧਾਨ ਵੀ ਸਨ। ਦਿਨ ਵੇਲੇ ਹੋਈ ਗੋਲੀਬਾਰੀ ਵਿੱਚ ਸਿਵਲ ਇੰਜਨੀਅਰ ਸਰਬਜੀਤ ਸਿੰਘ ਨੂੰ ਵੀ ਗੋਲੀ ਲੱਗੀ ਸੀ। ਉਹ ਹਸਪਤਾਲ ਵਿੱਚ ਦਾਖਲ ਹੈ।

ਜਾਣਕਾਰੀ ਅਨੁਸਾਰ ਭਾਰਤੀ ਮੂਲ ਦੇ ਮਜ਼ਦੂਰ ਨਿੱਕ ਧਾਲੀਵਾਲ ਦੀ ਬੂਟਾ ਸਿੰਘ ਗਿੱਲ ਨਾਲ ਉਸਾਰੀ ਵਾਲੀ ਥਾਂ 'ਤੇ ਕਿਸੇ ਗੱਲ ਨੂੰ ਲੈ ਕੇ ਬਹਿਸ ਹੋ ਗਈ ਸੀ। ਉਸ ਨੇ ਅਚਾਨਕ ਪਿਸਤੌਲ ਕੱਢ ਕੇ ਗਿੱਲ ਨੂੰ ਗੋਲੀ ਮਾਰ ਦਿੱਤੀ। ਇਸ ਤੋਂ ਬਾਅਦ ਉਸ ਨੇ ਸਰਬਜੀਤ ਸਿੰਘ 'ਤੇ ਗੋਲੀ ਚਲਾ ਦਿੱਤੀ। ਫਿਰ ਉਸ ਨੇ ਖੁਦ ਨੂੰ ਵੀ ਗੋਲੀ ਮਾਰ ਲਈ।

South Asian community shocked following Cavanagh shooting | CityNews  Edmonton

ਗਿਲ ਅਤੇ ਨਿੱਕ ਦੀ ਮੌਕੇ 'ਤੇ ਹੀ ਮੌਤ ਹੋ ਗਈ। ਸਰਬਜੀਤ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ। ਘਟਨਾ ਸਮੇਂ ਗਿੱਲ ਆਪਣੇ ਦੋ ਸਾਥੀਆਂ ਨਾਲ ਉਸਾਰੀ ਵਾਲੀ ਥਾਂ 'ਤੇ ਸੀ। ਇਸ ਦੌਰਾਨ ਉਸ ਦਾ ਆਪਣੀ ਹੀ ਮਜ਼ਦੂਰ ਨਾਲ ਕਿਸੇ ਗੱਲ ਨੂੰ ਲੈ ਕੇ ਝਗੜਾ ਹੋ ਗਿਆ। ਜਿਸ ਤੋਂ ਬਾਅਦ ਭਾਰਤੀ ਮੂਲ ਦੇ ਮਜ਼ਦੂਰਾਂ ਨੇ ਗਿੱਲ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ।

ਪ੍ਰਾਪਤ ਜਾਣਕਾਰੀ ਅਨੁਸਾਰ ਬੂਟਾ ਸਿੰਘ ਨੇ ਕੁਝ ਦਿਨ ਪਹਿਲਾਂ ਪੁਲੀਸ ਨੂੰ ਸ਼ਿਕਾਇਤ ਦਿੱਤੀ ਸੀ। ਜਿਸ ਵਿੱਚ ਉਸਨੇ ਕਿਹਾ ਕਿ ਉਸਨੂੰ ਧਮਕੀਆਂ ਮਿਲ ਰਹੀਆਂ ਹਨ। ਜਿਸ ਕਾਰਨ ਉਨ੍ਹਾਂ ਨੂੰ ਸੁਰੱਖਿਆ ਦਿੱਤੀ ਜਾਵੇ। ਪਰ ਸਰਕਾਰ ਨੇ ਅਜਿਹਾ ਨਹੀਂ ਕੀਤਾ ਅਤੇ ਕੱਲ੍ਹ ਉਸ ਦਾ ਕਤਲ ਕਰ ਦਿੱਤਾ ਗਿਆ।  
 
Prominent Indo-Canadian builder shot dead in Alberta province

ਫਿਲੌਰ ਦੇ ਲੋਕਾਂ ਨੇ ਦੱਸਿਆ ਕਿ ਗਿੱਲ ਇੱਕ ਦਾਨੀ ਸੱਜਣ ਸਨ। ਉਹ ਪਿਛਲੇ 40 ਸਾਲਾਂ ਤੋਂ ਕੈਨੇਡਾ ਵਿੱਚ ਰਹਿ ਰਿਹਾ ਸੀ। ਉੱਥੇ ਉਸਦਾ ਚੰਗਾ ਕਾਰੋਬਾਰ ਸੀ। ਉਹ ਅਕਸਰ ਪਿੰਡ ਦੇ ਕਈ ਲੋਕਾਂ ਦੀ ਮਦਦ ਕਰਦਾ ਸੀ। ਗਿੱਲ ਦੀ ਮੌਤ ਤੋਂ ਬਾਅਦ ਇਲਾਕੇ ਦੇ ਲੋਕ ਸਦਮੇ ਵਿੱਚ ਹਨ।

ਨੋਟ :  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

👇🏻
ABP Sanjha ਦੇ WhatsApp Channel ਨਾਲ ਵੀ ਤੁਸੀਂ ਇਸ ਲਿੰਕ ਰਾਹੀਂ ਜੁੜ ਸਕਦੇ ਹੋ - 

https://whatsapp.com/channel/0029Va7Nrx00VycFFzHrt01l 

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਪੰਜਾਬ 'ਚ ਬਣਾਈ ਜਾਣ ਵਾਲੀ ਨਵੀਂ ਸਿਆਸੀ ਪਾਰਟੀ ਦੇ ਨਾਂਅ ਦਾ ਹੋਇਆ ਐਲਾਨ, MP ਸਰਬਜੀਤ ਸਿੰਘ ਖ਼ਾਲਸਾ ਨੇ ਕੀਤਾ ਖ਼ੁਲਾਸਾ
Punjab News: ਪੰਜਾਬ 'ਚ ਬਣਾਈ ਜਾਣ ਵਾਲੀ ਨਵੀਂ ਸਿਆਸੀ ਪਾਰਟੀ ਦੇ ਨਾਂਅ ਦਾ ਹੋਇਆ ਐਲਾਨ, MP ਸਰਬਜੀਤ ਸਿੰਘ ਖ਼ਾਲਸਾ ਨੇ ਕੀਤਾ ਖ਼ੁਲਾਸਾ
Farmer Protest: ਖਨੌਰੀ 'ਚ ਅੱਜ ਮਹਾਪੰਚਾਇਤ, ਡੱਲੇਵਾਲ ਕਰਨਗੇ ਸੰਬੋਧਨ, ਹਰਿਆਣਾ ਪੁਲਿਸ ਅਲਰਟ, 21 ਕੰਪਨੀਆਂ ਤਾਇਨਾਤ, ਧਾਰਾ 163 ਲਾਗੂ
Farmer Protest: ਖਨੌਰੀ 'ਚ ਅੱਜ ਮਹਾਪੰਚਾਇਤ, ਡੱਲੇਵਾਲ ਕਰਨਗੇ ਸੰਬੋਧਨ, ਹਰਿਆਣਾ ਪੁਲਿਸ ਅਲਰਟ, 21 ਕੰਪਨੀਆਂ ਤਾਇਨਾਤ, ਧਾਰਾ 163 ਲਾਗੂ
ਪੰਜਾਬ-ਹਰਿਆਣਾ ਵਿੱਚ ਕਿਸਾਨਾਂ ਦੀ ਮਹਾਂਪੰਚਾਇਤ ਅੱਜ, ਡੱਲੇਵਾਲ ਕਰਨਗੇ ਸੰਬੋਧਨ, ਧਾਰਾ 163 ਹੋਈ ਲਾਗੂ
ਪੰਜਾਬ-ਹਰਿਆਣਾ ਵਿੱਚ ਕਿਸਾਨਾਂ ਦੀ ਮਹਾਂਪੰਚਾਇਤ ਅੱਜ, ਡੱਲੇਵਾਲ ਕਰਨਗੇ ਸੰਬੋਧਨ, ਧਾਰਾ 163 ਹੋਈ ਲਾਗੂ
Good News: ਹਰ ਖਾਤੇ 'ਚ ਜਮ੍ਹਾ ਹੋਣਗੇ 5000 ਰੁਪਏ! ਜਾਣੋ ਇਸ ਸਕੀਮ ਦਾ ਕਿਵੇਂ ਚੁੱਕਣਾ ਲਾਭ, ਪੜ੍ਹੋ ਡਿਟੇਲ...
Good News: ਹਰ ਖਾਤੇ 'ਚ ਜਮ੍ਹਾ ਹੋਣਗੇ 5000 ਰੁਪਏ! ਜਾਣੋ ਇਸ ਸਕੀਮ ਦਾ ਕਿਵੇਂ ਚੁੱਕਣਾ ਲਾਭ, ਪੜ੍ਹੋ ਡਿਟੇਲ...
Advertisement
ABP Premium

ਵੀਡੀਓਜ਼

ਕਿਸਾਨ ਮਹਾਂਪੰਚਾਇਤ 'ਚ Rakesh Tikait ਦਾ ਵੱਡਾ ਬਿਆਨ| Tohana SKM Kisan Mahapanchayatਦਿਲਜੀਤ ਦੀ PM ਨਾਲ ਮੀਟਿੰਗ ਤੇ ਸਿਆਸਤ , ਕੌਣ ਲੈ ਰਿਹਾ ਹੈ ਦਿਲਜੀਤ ਦੋਸਾਂਝ ਨਾਲ ਪੰਗਾਚੰਡੀਗੜ੍ਹ 'ਚ ਵੇਖੋ ਕੀ ਕਰ ਗਏ ਸਰਤਾਜ , ਲੋਕ ਹੋਏ ਸਤਿੰਦਰ ਸਰਤਾਜ ਦੇ ਦੀਵਾਨੇPM ਮੋਦੀ ਤੋਂ ਬਾਅਦ ਕਿਸਨੂੰ ਮਿਲੇ ਦਿਲਜੀਤ , ਮੁਲਾਕਾਤ ਦੀ ਹੋ ਰਹੀ ਪੂਰੀ ਚਰਚਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਬਣਾਈ ਜਾਣ ਵਾਲੀ ਨਵੀਂ ਸਿਆਸੀ ਪਾਰਟੀ ਦੇ ਨਾਂਅ ਦਾ ਹੋਇਆ ਐਲਾਨ, MP ਸਰਬਜੀਤ ਸਿੰਘ ਖ਼ਾਲਸਾ ਨੇ ਕੀਤਾ ਖ਼ੁਲਾਸਾ
Punjab News: ਪੰਜਾਬ 'ਚ ਬਣਾਈ ਜਾਣ ਵਾਲੀ ਨਵੀਂ ਸਿਆਸੀ ਪਾਰਟੀ ਦੇ ਨਾਂਅ ਦਾ ਹੋਇਆ ਐਲਾਨ, MP ਸਰਬਜੀਤ ਸਿੰਘ ਖ਼ਾਲਸਾ ਨੇ ਕੀਤਾ ਖ਼ੁਲਾਸਾ
Farmer Protest: ਖਨੌਰੀ 'ਚ ਅੱਜ ਮਹਾਪੰਚਾਇਤ, ਡੱਲੇਵਾਲ ਕਰਨਗੇ ਸੰਬੋਧਨ, ਹਰਿਆਣਾ ਪੁਲਿਸ ਅਲਰਟ, 21 ਕੰਪਨੀਆਂ ਤਾਇਨਾਤ, ਧਾਰਾ 163 ਲਾਗੂ
Farmer Protest: ਖਨੌਰੀ 'ਚ ਅੱਜ ਮਹਾਪੰਚਾਇਤ, ਡੱਲੇਵਾਲ ਕਰਨਗੇ ਸੰਬੋਧਨ, ਹਰਿਆਣਾ ਪੁਲਿਸ ਅਲਰਟ, 21 ਕੰਪਨੀਆਂ ਤਾਇਨਾਤ, ਧਾਰਾ 163 ਲਾਗੂ
ਪੰਜਾਬ-ਹਰਿਆਣਾ ਵਿੱਚ ਕਿਸਾਨਾਂ ਦੀ ਮਹਾਂਪੰਚਾਇਤ ਅੱਜ, ਡੱਲੇਵਾਲ ਕਰਨਗੇ ਸੰਬੋਧਨ, ਧਾਰਾ 163 ਹੋਈ ਲਾਗੂ
ਪੰਜਾਬ-ਹਰਿਆਣਾ ਵਿੱਚ ਕਿਸਾਨਾਂ ਦੀ ਮਹਾਂਪੰਚਾਇਤ ਅੱਜ, ਡੱਲੇਵਾਲ ਕਰਨਗੇ ਸੰਬੋਧਨ, ਧਾਰਾ 163 ਹੋਈ ਲਾਗੂ
Good News: ਹਰ ਖਾਤੇ 'ਚ ਜਮ੍ਹਾ ਹੋਣਗੇ 5000 ਰੁਪਏ! ਜਾਣੋ ਇਸ ਸਕੀਮ ਦਾ ਕਿਵੇਂ ਚੁੱਕਣਾ ਲਾਭ, ਪੜ੍ਹੋ ਡਿਟੇਲ...
Good News: ਹਰ ਖਾਤੇ 'ਚ ਜਮ੍ਹਾ ਹੋਣਗੇ 5000 ਰੁਪਏ! ਜਾਣੋ ਇਸ ਸਕੀਮ ਦਾ ਕਿਵੇਂ ਚੁੱਕਣਾ ਲਾਭ, ਪੜ੍ਹੋ ਡਿਟੇਲ...
Punjab News: ਪੰਜਾਬ 'ਚ ਆਈ ਸਭ ਤੋਂ ਵੱਡੀ ਲਾਟਰੀ ਸਕੀਮ, ਜਾਣੋ ਪਹਿਲਾ ਅਤੇ ਦੂਜਾ ਇਨਾਮ ਕਿੰਨੇ ਕਰੋੜ! ਪੜ੍ਹੋ ਡਿਟੇਲ...
ਪੰਜਾਬ 'ਚ ਆਈ ਸਭ ਤੋਂ ਵੱਡੀ ਲਾਟਰੀ ਸਕੀਮ, ਜਾਣੋ ਪਹਿਲਾ ਅਤੇ ਦੂਜਾ ਇਨਾਮ ਕਿੰਨੇ ਕਰੋੜ! ਪੜ੍ਹੋ ਡਿਟੇਲ...
NEET ਦੀ ਵਿਦਿਆਰਥਣ ਨੇ ਪੁੱਲ ਤੋਂ ਮਾਰੀ ਛਾਲ, ਦੋਵੇਂ ਪੈਰ ਅਤੇ ਜਬਾੜਾ ਟੁੱਟਿਆ, ਕੋਚਿੰਗ ਲਈ ਨਿਕਲੀ ਸੀ ਘਰੋਂ
NEET ਦੀ ਵਿਦਿਆਰਥਣ ਨੇ ਪੁੱਲ ਤੋਂ ਮਾਰੀ ਛਾਲ, ਦੋਵੇਂ ਪੈਰ ਅਤੇ ਜਬਾੜਾ ਟੁੱਟਿਆ, ਕੋਚਿੰਗ ਲਈ ਨਿਕਲੀ ਸੀ ਘਰੋਂ
ਲੋਕਾਂ ਦੀ ਵੀ ਹੱਦ! ਵਿਅਕਤੀ ਨੇ Swiggy ਤੋਂ ਆਰਡਰ ਕੀਤੀ ਗਰਲਫਰੈਂਡ, ਕੰਪਨੀ ਦਾ ਜਵਾਬ ਹੋ ਗਿਆ ਵਾਇਰਲ
ਲੋਕਾਂ ਦੀ ਵੀ ਹੱਦ! ਵਿਅਕਤੀ ਨੇ Swiggy ਤੋਂ ਆਰਡਰ ਕੀਤੀ ਗਰਲਫਰੈਂਡ, ਕੰਪਨੀ ਦਾ ਜਵਾਬ ਹੋ ਗਿਆ ਵਾਇਰਲ
ਪੰਜਾਬ 'ਚ ਤੜਕੇ-ਤੜਕੇ ਵਾਪਰ ਗਿਆ ਭਾਣਾ, ਘਰ 'ਚ ਸੁੱਤੇ ਨੌਜਵਾਨਾਂ 'ਤੇ ਚਲਾਈਆਂ ਗੋਲੀਆਂ, ਮੁਲਜ਼ਮ ਫਰਾਰ
ਪੰਜਾਬ 'ਚ ਤੜਕੇ-ਤੜਕੇ ਵਾਪਰ ਗਿਆ ਭਾਣਾ, ਘਰ 'ਚ ਸੁੱਤੇ ਨੌਜਵਾਨਾਂ 'ਤੇ ਚਲਾਈਆਂ ਗੋਲੀਆਂ, ਮੁਲਜ਼ਮ ਫਰਾਰ
Embed widget