ਪੜਚੋਲ ਕਰੋ

ਜਦੋਂ ਪੱਤਰਕਾਰਾਂ ਦੇ ਸਵਾਲਾਂ ਤੋਂ ਬਚਦੇ ਪ੍ਰਧਾਨ ਮੰਤਰੀ ਫ੍ਰਿਜ 'ਚ ਲੁਕੇ

ਇੱਕ ਟੀਵੀ ਇੰਟਰਵਿਊ ਤੋਂ ਬਚਣ ਲਈ ਬ੍ਰਿਟੇਨ ਦੇ ਪ੍ਰਧਾਨ ਮੰਤਰੀ ਬੋਰਿਸ ਜੌਨਸਨ ਫ੍ਰਿਜ ਵਿੱਚ ਲੁੱਕਦੇ ਨਜ਼ਰ ਆਏ। ਇਹ ਵਾਕਿਆ ਉਦੋਂ ਦਾ ਹੈ ਜਦੋਂ 'ਗੁੱਡ ਮੋਰਨਿੰਗ ਬ੍ਰਿਟੇਨ' ਟੀਵੀ ਪ੍ਰੋਗਰਾਮ ਦੇ ਇੱਕ ਪੱਤਰਕਾਰ ਨੇ ਜੌਨਸਨ ਦਾ ਚੋਣ ਰੈਲੀ ਦੌਰਾਨ ਪਿੱਛਾ ਕੀਤਾ। ਪੱਤਰਕਾਰ ਨੇ ਪ੍ਰਧਾਨ ਮੰਤਰੀ ਤੋਂ ਸਵਾਲ ਕੀਤੇ ਤੇ ਲਾਈਵ ਪ੍ਰੋਗਰਾਮ ਵਿੱਚ ਜਵਾਬ ਦੇਣ ਦੀ ਬੇਨਤੀ ਕੀਤੀ ਪਰ ਪ੍ਰਧਾਨ ਮੰਤਰੀ ਬੋਰਿਸ ਜੌਨਸਨ ਪੱਤਰਕਾਰ ਦੇ ਸਵਾਲਾਂ ਤੋਂ ਗੁਰੇਜ਼ ਕਰਦੇ ਨਜ਼ਰ ਆਏ।

ਲੰਡਨ: ਇੱਕ ਟੀਵੀ ਇੰਟਰਵਿਊ ਤੋਂ ਬਚਣ ਲਈ ਬ੍ਰਿਟੇਨ ਦੇ ਪ੍ਰਧਾਨ ਮੰਤਰੀ ਬੋਰਿਸ ਜੌਨਸਨ ਫ੍ਰਿਜ ਵਿੱਚ ਲੁੱਕਦੇ ਨਜ਼ਰ ਆਏ। ਇਹ ਵਾਕਿਆ ਉਦੋਂ ਦਾ ਹੈ ਜਦੋਂ 'ਗੁੱਡ ਮੋਰਨਿੰਗ ਬ੍ਰਿਟੇਨ' ਟੀਵੀ ਪ੍ਰੋਗਰਾਮ ਦੇ ਇੱਕ ਪੱਤਰਕਾਰ ਨੇ ਜੌਨਸਨ ਦਾ ਚੋਣ ਰੈਲੀ ਦੌਰਾਨ ਪਿੱਛਾ ਕੀਤਾ। ਪੱਤਰਕਾਰ ਨੇ ਪ੍ਰਧਾਨ ਮੰਤਰੀ ਤੋਂ ਸਵਾਲ ਕੀਤੇ ਤੇ ਲਾਈਵ ਪ੍ਰੋਗਰਾਮ ਵਿੱਚ ਜਵਾਬ ਦੇਣ ਦੀ ਬੇਨਤੀ ਕੀਤੀ ਪਰ ਪ੍ਰਧਾਨ ਮੰਤਰੀ ਬੋਰਿਸ ਜੌਨਸਨ ਪੱਤਰਕਾਰ ਦੇ ਸਵਾਲਾਂ ਤੋਂ ਗੁਰੇਜ਼ ਕਰਦੇ ਨਜ਼ਰ ਆਏ। ਹੱਦ ਤਾਂ ਉਦੋਂ ਹੋ ਗਈ ਜਦੋਂ ਪੱਤਰਕਾਰਾਂ ਦੇ ਸਵਾਲਾਂ ਤੋਂ ਪਿੱਛਾ ਛੜਾਉਂਦੇ ਜੌਨਸਨ ਦੁੱਧ ਦੀਆਂ ਬੋਤਲਾਂ ਵਾਲੀ ਫ੍ਰਿਜ ਵਿੱਚ ਜਾ ਲੁਕੇ। ਚੋਣ ਦੌਰੇ ਦੌਰਾਨ ਪੱਤਰਕਾਰਾਂ ਨੂੰ ਇਸ ਤਰ੍ਹਾਂ ਨਜ਼ਰਅੰਦਾਜ਼ ਕਰਨਾ ਬ੍ਰਿਟੇਨ ਵਿੱਚ ਮੁੱਦਾ ਬਣ ਚੁੱਕਾ ਹੈ। ਬੋਰਿਸ ਜੌਨਸਨ ਤੇ ਚੋਣਵੇਂ ਪੱਤਰਕਾਰਾਂ ਨੂੰ ਇੰਟਰਵਿਊ ਦੇਣ ਦੇ ਇਲਜ਼ਾਮ ਵੀ ਲੱਗੇ ਹਨ। ਉਨ੍ਹਾਂ ਦੇ ਵਿਰੋਧਿਆਂ ਦਾ ਕਹਿਣਾ ਹੈ ਕਿ ਪ੍ਰਧਾਨ ਮੰਤਰੀ ਅਸਹਿਜ ਸਵਾਲਾਂ ਤੋਂ ਬਚਦੇ ਹਨ। ਦੂਜੇ ਪਾਸੇ ਕੰਜ਼ਰਵੇਟਿਵ ਪਾਰਟੀ ਜੌਨਸਨ ਦਾ ਬਚਾਅ ਕਰਦੀ ਨਜ਼ਰ ਆਈ। ਬ੍ਰਿਟੇਨ ਦੇ ਹੇਠਲੇ ਸਦਨ ਦਿਆਂ 650 ਸੀਟਾਂ ਤੇ ਅੱਜ ਚੋਣਾਂ ਹੋਣਗੀਆਂ। ਚੋਣ ਰੁਝਾਨ ਦੇ ਨਤੀਜਿਆਂ ਮੁਤਾਬਕ ਸੱਤਾਰੂੜ ਕੰਜ਼ਰਵੇਟਿਵ ਪਾਰਟੀ ਦੀ ਜਿੱਤ ਹੋ ਸਕਦੀ ਹੈ। ਹਕੀਕਤ 'ਚ ਕਿਸ ਪਾਰਟੀ ਦੀ ਜਿੱਤ ਹੋਵੇਗੀ ਇਹ ਤਾਂ ਚੋਣ ਨਤੀਜੇ ਹੀ ਦੱਸਣਗੇ।

ਟਾਪ ਹੈਡਲਾਈਨ

ਵੱਡਾ ਹਾਦਸਾ, ਅਚਾਨਕ ਕ੍ਰੈਸ਼ ਹੋਇਆ ਜਹਾਜ਼: ਮੱਚ ਗਿਆ ਹਾਹਾਕਾਰ, 8 ਲੋਕਾਂ ਦੀ ਮੌਤ
ਵੱਡਾ ਹਾਦਸਾ, ਅਚਾਨਕ ਕ੍ਰੈਸ਼ ਹੋਇਆ ਜਹਾਜ਼: ਮੱਚ ਗਿਆ ਹਾਹਾਕਾਰ, 8 ਲੋਕਾਂ ਦੀ ਮੌਤ
ਇਮਰਾਨ ਖਾਨ ਨੂੰ ਹਸਪਤਾਲ 'ਚ ਕੀਤਾ ਗਿਆ ਸ਼ਿਫਟ, ਰਾਤ 1 ਵਜੇ ਜੇਲ੍ਹ ਤੋਂ ਕੱਢਿਆ; ਸਾਹਮਣੇ ਆਈ ਵੀਡੀਓ
ਇਮਰਾਨ ਖਾਨ ਨੂੰ ਹਸਪਤਾਲ 'ਚ ਕੀਤਾ ਗਿਆ ਸ਼ਿਫਟ, ਰਾਤ 1 ਵਜੇ ਜੇਲ੍ਹ ਤੋਂ ਕੱਢਿਆ; ਸਾਹਮਣੇ ਆਈ ਵੀਡੀਓ
Bangladesh ਦੇ 23ਵੇਂ ਰਾਸ਼ਟਰਪਤੀ ਬਣਨਗੇ BNP ਨੇਤਾ ਮਿਰਜ਼ਾ ਫਖਰੁਲ ਇਸਲਾਮ ਆਲਮਗੀਰ, 255 ਵੋਟਾਂ ਨਾਲ ਜਿੱਤੇ ਚੋਣ
Bangladesh ਦੇ 23ਵੇਂ ਰਾਸ਼ਟਰਪਤੀ ਬਣਨਗੇ BNP ਨੇਤਾ ਮਿਰਜ਼ਾ ਫਖਰੁਲ ਇਸਲਾਮ ਆਲਮਗੀਰ, 255 ਵੋਟਾਂ ਨਾਲ ਜਿੱਤੇ ਚੋਣ
Tiktok ਸਟਾਰ ਦੀ ਦਿਨ-ਦਿਹਾੜੇ ਗੋਲੀ ਮਾਰ ਕੇ ਹੱਤਿਆ, ਬਾਹਰ ਬੁਲਾ ਕੇ ਮਾਰੀ ਗੋਲੀ
Tiktok ਸਟਾਰ ਦੀ ਦਿਨ-ਦਿਹਾੜੇ ਗੋਲੀ ਮਾਰ ਕੇ ਹੱਤਿਆ, ਬਾਹਰ ਬੁਲਾ ਕੇ ਮਾਰੀ ਗੋਲੀ

ਵੀਡੀਓਜ਼

Punjab Band | Bandi Singh ਬੰਦੀ ਸਿੰਘਾਂ ਨਾਲ ਧੱਕਾ ਕਿਉਂ?' ਪ੍ਰੋ. ਬਲਜਿੰਦਰ ਸਿੰਘ ਨੇ ਸਰਕਾਰ ਨੂੰ ਘੇਰਿਆ
Punjab Band | Rajpura ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ ਦਾ ਸੱਦਾ, ਰਾਜਪੁਰਾ ’ਚ ਬਾਜ਼ਾਰ ਬੰਦ
Punjab Band | Rajpura | Ground report ਪੰਜਾਬ ਬੰਦ ਦਾ ਵੱਡਾ ਅਸਰ! ਲੋਕ ਬੇਹਾਲ, ਵੇਖੋ ਗਰਾਊਂਡ ਰਿਪੋਰਟ
Punjab Bandh News: ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਪੰਜਾਬ ਬੰਦ, ਜਾਣੋ ਤਾਜ਼ਾ ਹਾਲਾਤ | Abp Sanjha
Punjab Band Barnala | Protest ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ, ਬਾਜ਼ਾਰਾਂ 'ਚ ਦਿਖਿਆ ਵੱਡਾ ਅਸਰ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
DA ਦਾ ਇੰਤਜ਼ਾਰ ਕਰ ਰਹੇ ਲੱਖਾਂ ਮੁਲਾਜ਼ਮਾਂ ਦੀ ਵਧੀ ਟੈਨਸ਼ਨ, ਅਦਾਲਤ ਨੇ ਸੁਣਾਇਆ ਆਹ ਫੁਰਮਾਨ
DA ਦਾ ਇੰਤਜ਼ਾਰ ਕਰ ਰਹੇ ਲੱਖਾਂ ਮੁਲਾਜ਼ਮਾਂ ਦੀ ਵਧੀ ਟੈਨਸ਼ਨ, ਅਦਾਲਤ ਨੇ ਸੁਣਾਇਆ ਆਹ ਫੁਰਮਾਨ
5500 ਰੁਪਏ ਮਹਿੰਗਾ ਹੋਇਆ ਸੋਨਾ, 15000 ਰੁਪਏ ਵਧੀ ਚਾਂਦੀ; ਬਜ਼ਾਰ 'ਚ ਮਚਾਈ ਹਲਚਲ
5500 ਰੁਪਏ ਮਹਿੰਗਾ ਹੋਇਆ ਸੋਨਾ, 15000 ਰੁਪਏ ਵਧੀ ਚਾਂਦੀ; ਬਜ਼ਾਰ 'ਚ ਮਚਾਈ ਹਲਚਲ
ਵੱਡੀ ਵਾਰਦਾਤ! ਪਤੀ-ਪਤਨੀ ਨੇ ਖਾਧਾ ਜ਼ਹਿਰ, ਪਤਨੀ ਦੀ ਮੌਤ; ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ
ਵੱਡੀ ਵਾਰਦਾਤ! ਪਤੀ-ਪਤਨੀ ਨੇ ਖਾਧਾ ਜ਼ਹਿਰ, ਪਤਨੀ ਦੀ ਮੌਤ; ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ
ਵੱਡੀ ਖ਼ਬਰ! ਕਈ ਨਾਮੀਂ ਕਲੱਬਾਂ ਅਤੇ Restaurant ਦੇ ਲਾਇਸੈਂਸ ਸਸਪੈਂਡ, ਖਾਣੇ ਦੇ ਕੋਲ ਮਿਲੇ ਮਰੇ ਹੋਏ ਕਾਕਰੋਚ
ਵੱਡੀ ਖ਼ਬਰ! ਕਈ ਨਾਮੀਂ ਕਲੱਬਾਂ ਅਤੇ Restaurant ਦੇ ਲਾਇਸੈਂਸ ਸਸਪੈਂਡ, ਖਾਣੇ ਦੇ ਕੋਲ ਮਿਲੇ ਮਰੇ ਹੋਏ ਕਾਕਰੋਚ
ਚੰਡੀਗੜ੍ਹ 'ਚ ਔਰਤਾਂ ਨੂੰ ਫ੍ਰੀ 'ਚ ਮਿਲੇਗਾ iPhone, ਇਦਾਂ ਕਰੋ ਅਪਲਾਈ; ਪੈਟਰੋਲ ਤੋਂ ਬਾਅਦ ਲੱਗੇਗਾ ਫੋਨ ਦਾ ਲੰਗਰ
ਚੰਡੀਗੜ੍ਹ 'ਚ ਔਰਤਾਂ ਨੂੰ ਫ੍ਰੀ 'ਚ ਮਿਲੇਗਾ iPhone, ਇਦਾਂ ਕਰੋ ਅਪਲਾਈ; ਪੈਟਰੋਲ ਤੋਂ ਬਾਅਦ ਲੱਗੇਗਾ ਫੋਨ ਦਾ ਲੰਗਰ
ਪੰਜਾਬ ਦੀ ਸਿਆਸਤ ਨੂੰ ਲੈਕੇ ਵੱਡੀ ਹਲਚਲ, Akali-BJP ਗੱਠਜੋੜ ਨੂੰ ਲੈਕੇ ਦਿੱਤਾ ਵੱਡਾ ਬਿਆਨ
ਪੰਜਾਬ ਦੀ ਸਿਆਸਤ ਨੂੰ ਲੈਕੇ ਵੱਡੀ ਹਲਚਲ, Akali-BJP ਗੱਠਜੋੜ ਨੂੰ ਲੈਕੇ ਦਿੱਤਾ ਵੱਡਾ ਬਿਆਨ
ਪੰਜਾਬ 'ਚ ਮੌਸਮ ਬਦਲੇਗਾ ਮਿਜਾਜ਼, 4 ਜ਼ਿਲ੍ਹਿਆਂ 'ਚ ਅਲਰਟ; ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ
ਪੰਜਾਬ 'ਚ ਮੌਸਮ ਬਦਲੇਗਾ ਮਿਜਾਜ਼, 4 ਜ਼ਿਲ੍ਹਿਆਂ 'ਚ ਅਲਰਟ; ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ
22 ਅਗਸਤ ਨੂੰ ਸਕੂਲਾਂ ਦੀ ਹੋਵੇਗੀ ਛੁੱਟੀ! ਸਕੂਲ ਅਤੇ ਕਾਲਜ ਰਹਿਣਗੇ ਬੰਦ
22 ਅਗਸਤ ਨੂੰ ਸਕੂਲਾਂ ਦੀ ਹੋਵੇਗੀ ਛੁੱਟੀ! ਸਕੂਲ ਅਤੇ ਕਾਲਜ ਰਹਿਣਗੇ ਬੰਦ
Embed widget