ਪੜਚੋਲ ਕਰੋ

ਬ੍ਰਿਟਿਸ਼ ਪ੍ਰਧਾਨਮੰਤਰੀ ਫਿਰ ਹੋਏ ਆਈਸੋਲੇਟ, ਕੋਰੋਨਾ ਪੌਜ਼ੇਟਿਵ ਸਾਂਸਦ ਦੇ ਸੰਪਰਕ ਵਿਚ ਆਉਣ ਮਗਰੋਂ ਲਿਆ ਫੈਸਲਾ

ਬੋਰਿਸ ਜੋਨਸਨ ਨੇ ਵੀਰਵਾਰ ਨੂੰ ਕੁਝ ਸੰਸਦ ਮੈਂਬਰਾਂ ਨਾਲ ਮੁਲਾਕਾਤ ਕੀਤੀ। ਇਨ੍ਹਾਂ ਸਾਂਸਦਾਂ ਚੋਂ ਇੱਕ ਲੀ ਐਂਡਰਸਨ ਕੋਰੋਨਾ ਪੌਜ਼ੇਟਿਵ ਪਾਏ ਗਏ। ਇਸ ਤੋਂ ਬਾਅਦ ਹੀ ਬੋਰਿਸ ਆਇਸੋਲੇਸ਼ਨ ‘ਚ ਚਲੇ ਗਏ।

ਲੰਡਨ: ਬ੍ਰਿਟੇਨ ਦੇ ਪ੍ਰਧਾਨ ਮੰਤਰੀ (British Prime Minister) ਬੋਰਿਸ ਜੋਨਸਨ (Boris Johnson) ਨੇ ਆਪਣੇ ਆਪ ਨੂੰ ਆਈਸੋਲੇਟ ਕਰ ਲਿਆ ਹੈ। ਉਨ੍ਹਾਂ ਨੂੰ ਦੱਸਿਆ ਗਿਆ ਸੀ ਕਿ ਉਹ ਹਾਲ ਹੀ ਵਿੱਚ ਇੱਕ ਕੋਰੋਨਾ ਪੌਜ਼ੇਟਿਵ (Corona Positive) ਸੰਸਦ ਦੇ ਸੰਪਰਕ ਵਿੱਚ ਆਏ ਸੀ। ਹਾਲਾਂਕਿ, ਉਨ੍ਹਾਂ ‘ਚ ਕੋਰੋਨਾ ਦੇ ਕੋਈ ਲੱਛਣ ਦਿਖਾਈ ਨਹੀਂ ਦਿੱਤੇ। ਬੋਰਿਸ ਇਸ ਤੋਂ ਪਹਿਲਾਂ ਅਪਰੈਲ ਵਿਚ ਕੋਰੋਨਾ ਪੌਜ਼ੇਟਿਵ ਪਾਏ ਜਾਣ ਤੋਂ ਬਾਅਦ ਲੰਡਨ ਦੇ ਸੇਂਟ ਥਾਮਸ ਹਸਪਤਾਲ ਵਿਚ ਭਰਤੀ ਹੋਏ ਸੀ। ਬੋਰਿਸ ਜੋਨਸਨ ਨੂੰ ਨੈਸ਼ਨਲ ਹੈਲਥ ਸਰਵਿਸ ਟੈਸਟ ਐਂਡ ਟਰੇਸ ਵਲੋਂ ਦੱਸਿਆ ਗਿਆ ਸੀ ਕਿ ਉਹ ਇੱਕ ਆਦਮੀ ਦੇ ਸੰਪਰਕ ਵਿੱਚ ਆਏ ਸੀ ਜਿਸ ਨੂੰ ਕੋਰੋਨਾ ਸੀ। ਇਸ ਤੋਂ ਬਾਅਦ ਬ੍ਰਿਟਿਸ਼ ਪ੍ਰਧਾਨ ਮੰਤਰੀ ਨੂੰ ਖੁਦ ਨੂੰ ਆਈਸੋਲੇਟ ਹੋਣ ਦੀ ਸਲਾਹ ਦਿੱਤੀ ਗਈ। ਉਨ੍ਹਾਂ ਦੇ ਬੁਲਾਰੇ ਨੇ ਕਿਹਾ, ‘ਪ੍ਰਧਾਨ ਮੰਤਰੀ ਨਿਯਮਾਂ ਦੀ ਪਾਲਣਾ ਕਰਨਗੇ ਅਤੇ ਸੈਲਫ ਆਇਸੋਲੇਟ ਹੋਣਗੇ। ਉਹ ਡਾਉਨਿੰਗ ਸਟ੍ਰੀਟ ਤੋਂ ਕੰਮ ਕਰਨਾ ਜਾਰੀ ਰੱਖੇਣਗੇ ਤੇ ਕੋਰੋਨਾ ਮਹਾਮਾਰੀ ਬਾਰੇ ਸਰਕਾਰ ਨੂੰ ਦਸਦੇ ਰਹਣਗੇ। ਫਿਲਹਾਲ ਉਨ੍ਹਾਂ ਦੀ ਸਿਹਤ ਠੀਕ ਹੈ ਅਤੇ ਉਨ੍ਹਾਂ ‘ਚ ਕੋਰੋਨਾ ਦੇ ਲੱਛਣ ਨਜ਼ਰ ਨਹੀਂ ਆ ਰਹੇ। ਨਿਯਮਾਂ ਮੁਤਾਬਕ ਬ੍ਰਿਟਿਸ਼ ਪ੍ਰਧਾਨਮੰਤਰੀ ਦੀ ਸੈਲਫ ਆਇਸੋਲੇਸ਼ਨ ‘ਚ 10 ਦਿਨਾਂ ਲਈ ਰਹਿਣਗੇ ਤੇ ਉਹ 26 ਨਵੰਬਰ ਨੂੰ ਬਾਹਰ ਆ ਸਕਣਗੇ। ਇਸ ਤੋਂ ਪਹਿਲਾਂ ਵੀਰਵਾਰ ਸਵੇਰੇ ਬੋਰਿਸ ਨੇ ਆਪਣੇ ਦਫਤਰ 10 ਡਾਉਨਿੰਗ ਸਟ੍ਰੀਟ ਵਿਚ 35 ਮਿੰਟ ਲਈ ਕੁਝ ਸੰਸਦ ਮੈਂਬਰਾਂ ਨਾਲ ਮੁਲਾਕਾਤ ਕੀਤੀ। ਇਨ੍ਹਾਂ ਵਿਚ ਐਸ਼ਫੀਲਡੀ ਦੇ ਸਾਂਸਦ ਲੀ ਐਂਡਰਸਨ ਵੀ ਸ਼ਾਮਲ ਸੀ। ਬਾਅਦ ਵਿਚ ਐਂਡਰਸਨ ‘ਚ ਕੋਰੋਨਾ ਦੇ ਲੱਛਣ ਵੇਖੇ ਗਏ, ਫਿਰ ਉਨ੍ਹਾਂ ਨੇ ਇਸ ਬਾਰੇ ਸੋਸ਼ਲ ਮੀਡੀਆ ‘ਤੇ ਜਾਣਕਾਰੀ ਦਿੱਤੀ ਅਤੇ ਸੈਲਫ ਆਇਸੋਲੇਟ ਹੋ ਗਏ। ਕੋਰੋਨਾ ਨੇ ਇਸ ਕ੍ਰਿਕਟਰ ਨੂੰ ਬਣਾਇਆ ਡਿਲੀਵਰੀ ਬੁਆਏ, ਇਮੋਸ਼ਨਲ ਟਵੀਟ ਕਰ ਕਹਿ ਇਹ ਗੱਲ ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

Earthquake News: ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਘਰਾਂ ਚੋਂ ਭੱਜੇ ਬਾਹਰ, 5.8 ਤੀਬਰਤਾ ਨਾਲ ਜ਼ਬਰਦਸਤ ਝਟਕੇ...
ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਘਰਾਂ ਚੋਂ ਭੱਜੇ ਬਾਹਰ, 5.8 ਤੀਬਰਤਾ ਨਾਲ ਜ਼ਬਰਦਸਤ ਝਟਕੇ...
Donald Trump Tariff on India: ਟਰੰਪ ਦਾ ਵੱਡਾ ਐਲਾਨ! ਹੁਣ ਭਾਰਤ 'ਤੇ ਨਹੀਂ ਲੱਗੇਗਾ ਟੈਰਿਫ; ਪੜ੍ਹੋ ਪੂਰੀ ਖਬਰ...
ਟਰੰਪ ਦਾ ਵੱਡਾ ਐਲਾਨ! ਹੁਣ ਭਾਰਤ 'ਤੇ ਨਹੀਂ ਲੱਗੇਗਾ ਟੈਰਿਫ; ਪੜ੍ਹੋ ਪੂਰੀ ਖਬਰ...
ਭੂਚਾਲ ਨਾਲ ਕੰਬੀ ਧਰਤੀ, 7.0 ਦੀ ਤੀਬਰਤਾ ਨਾਲ ਝਟਕੇ ਕੀਤੇ ਗਏ ਮਹਿਸੂਸ; ਮੱਚੀ ਹਫੜਾ-ਦਫੜੀ
ਭੂਚਾਲ ਨਾਲ ਕੰਬੀ ਧਰਤੀ, 7.0 ਦੀ ਤੀਬਰਤਾ ਨਾਲ ਝਟਕੇ ਕੀਤੇ ਗਏ ਮਹਿਸੂਸ; ਮੱਚੀ ਹਫੜਾ-ਦਫੜੀ
ਸਕੂਲ 'ਚ ਚੱਲੀਆਂ ਤਾੜਤਾੜ ਗੋਲੀਆਂ, 3 ਬੱਚਿਆਂ ਸਣੇ 5 ਦੀ ਮੌਤ; ਮੱਚਿਆ ਹੜਕੰਪ
ਸਕੂਲ 'ਚ ਚੱਲੀਆਂ ਤਾੜਤਾੜ ਗੋਲੀਆਂ, 3 ਬੱਚਿਆਂ ਸਣੇ 5 ਦੀ ਮੌਤ; ਮੱਚਿਆ ਹੜਕੰਪ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਵੱਡੀ ਹਲਚਲ, ਸੀਨੀਅਰ ਆਗੂ ਨੂੰ ਸੌਂਪੀ ਗਈ ਅਹਿਮ ਜ਼ਿੰਮੇਵਾਰੀ, ਪੋਸਟ ਸ਼ੇਅਰ ਕਰ ਬੋਲੇ...
ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਵੱਡੀ ਹਲਚਲ, ਸੀਨੀਅਰ ਆਗੂ ਨੂੰ ਸੌਂਪੀ ਗਈ ਅਹਿਮ ਜ਼ਿੰਮੇਵਾਰੀ, ਪੋਸਟ ਸ਼ੇਅਰ ਕਰ ਬੋਲੇ...
Punjab News: ਪੰਜਾਬ ਸਿਆਸਤ 'ਚ ਵੱਡੀ ਹਲਚਲ, ED ਖਿਲਾਫ ਹਾਈ ਕੋਰਟ ਪਹੁੰਚੇ 'ਆਪ' ਸੀਨੀਅਰ ਆਗੂ, 4 ਅਫਸਰਾਂ ਨੂੰ ਲੈ ਕੇ ਬੋਲੇ...
ਪੰਜਾਬ ਸਿਆਸਤ 'ਚ ਵੱਡੀ ਹਲਚਲ, ED ਖਿਲਾਫ ਹਾਈ ਕੋਰਟ ਪਹੁੰਚੇ 'ਆਪ' ਸੀਨੀਅਰ ਆਗੂ, 4 ਅਫਸਰਾਂ ਨੂੰ ਲੈ ਕੇ ਬੋਲੇ...
Big Blast: ਜ਼ੋਰਦਾਰ ਧਮਾਕੇ ਨਾਲ ਕੰਬਿਆ ਇਹ ਇਲਾਕਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 15 ਕਿਲੋਮੀਟਰ ਦੂਰ ਤੱਕ ਕੰਬੀ ਧਰਤੀ; 4 ਲੋਕਾਂ ਦੀ ਮੌਤ ਅਤੇ 3 ਹੋਰ ਜ਼ਖ਼ਮੀ...
ਜ਼ੋਰਦਾਰ ਧਮਾਕੇ ਨਾਲ ਕੰਬਿਆ ਇਹ ਇਲਾਕਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 15 ਕਿਲੋਮੀਟਰ ਦੂਰ ਤੱਕ ਕੰਬੀ ਧਰਤੀ; 4 ਲੋਕਾਂ ਦੀ ਮੌਤ ਅਤੇ 3 ਹੋਰ ਜ਼ਖ਼ਮੀ...
Punjab News: ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਤੇਜ਼, 'ਆਪ' ਵੱਲੋਂ ਵੱਖ-ਵੱਖ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ, ਲਿਸਟ 'ਚ ਇਹ ਨਾਮ ਸ਼ਾਮਲ...
ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਤੇਜ਼, 'ਆਪ' ਵੱਲੋਂ ਵੱਖ-ਵੱਖ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ, ਲਿਸਟ 'ਚ ਇਹ ਨਾਮ ਸ਼ਾਮਲ...
GST ਵਿਭਾਗ 'ਚ ਹੋਇਆ ਵੱਡਾ ਫੇਰਬਦਲ, ਦੇਖੋ ਕਿਹੜੇ ਅਧਿਕਾਰੀ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
GST ਵਿਭਾਗ 'ਚ ਹੋਇਆ ਵੱਡਾ ਫੇਰਬਦਲ, ਦੇਖੋ ਕਿਹੜੇ ਅਧਿਕਾਰੀ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ ਚੋਣਾਂ ਨੂੰ ਲੈਕੇ ਹਲਚਲ ਤੇਜ਼, ਇਸ ਦਿਨ ਆਵੇਗੀ ਚੋਣ ਕਮਿਸ਼ਨ ਦੀ ਟੀਮ; ਫਿਰ ਕਦੋਂ ਹੋਵੇਗਾ ਚੋਣਾਂ ਦਾ ਐਲਾਨ
ਪੰਜਾਬ ਚੋਣਾਂ ਨੂੰ ਲੈਕੇ ਹਲਚਲ ਤੇਜ਼, ਇਸ ਦਿਨ ਆਵੇਗੀ ਚੋਣ ਕਮਿਸ਼ਨ ਦੀ ਟੀਮ; ਫਿਰ ਕਦੋਂ ਹੋਵੇਗਾ ਚੋਣਾਂ ਦਾ ਐਲਾਨ
ਪੰਜਾਬ-ਚੰਡੀਗੜ੍ਹ 'ਚ ਸਵੇਰੇ ਸ਼ਾਮ ਦੀ ਵਧੇਗੀ ਠੰਡ, ਅੱਜ ਡ੍ਰਾਈ ਰਹੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ ਸਵੇਰੇ ਸ਼ਾਮ ਦੀ ਵਧੇਗੀ ਠੰਡ, ਅੱਜ ਡ੍ਰਾਈ ਰਹੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਪਰਮਿੰਦਰ ਝੋਟਾ ਕਤਲਕਾਂਡ 'ਚ ਫੋਨ ਕਾਲ ਨੂੰ ਲੈਕੇ ਹੋਇਆ ਵੱਡਾ ਖੁਲਾਸਾ, DSP ਦੇ ਬਿਆਨ ਨੇ ਖੋਲ੍ਹਿਆ ਰਾਜ
ਪਰਮਿੰਦਰ ਝੋਟਾ ਕਤਲਕਾਂਡ 'ਚ ਫੋਨ ਕਾਲ ਨੂੰ ਲੈਕੇ ਹੋਇਆ ਵੱਡਾ ਖੁਲਾਸਾ, DSP ਦੇ ਬਿਆਨ ਨੇ ਖੋਲ੍ਹਿਆ ਰਾਜ
Embed widget