ਪੜਚੋਲ ਕਰੋ

ਬ੍ਰਿਟੇਨ ਨੂੰ ਮਿਲਿਆ ਨਵਾਂ ਪ੍ਰਧਾਨ ਮੰਤਰੀ, ਹੁਣ ਥੈਰੇਸਾ ਦੀ ਥਾਂ ਬੋਰਿਸ

ਬ੍ਰਿਟੇਨ ਦੇ ਨਵੇਂ ਪ੍ਰਧਾਨ ਮੰਤਰੀ ਨੂੰ ਲੈ ਕੇ ਤਸਵੀਰ ਸਾਫ਼ ਹੋ ਗਈ ਹੈ। ਬੋਰਿਸ ਜੌਨਸਨ, ਥੈਰੇਸਾ ਮੇਅ ਦੀ ਥਾਂ ‘ਤੇ ਬ੍ਰਿਟੇਨ ਦੇ ਨਵੇਂ ਪੀਐਮ ਦੇ ਤੌਰ ‘ਤੇ ਸਹੁੰ ਚੁੱਕਣਗੇ। ਬੋਰਿਸ ਜੌਨਸਨ ਨੇ ਕੰਜਰਵੇਟਿਵ ਪਾਰਟੀ ਦੇ ਨੇਤਾ ਦੀ ਚੋਣ ‘ਚ ਜੈਰੇਮੀ ਹੰਟ ਨੂੰ ਪਿੱਛੇ ਛੱਡ ਪੀਐਮ ਅਹੁਦੇ ਤਕ ਪਹੁੰਚੇ ਹਨ।

ਲੰਦਨ: ਬ੍ਰਿਟੇਨ ਦੇ ਨਵੇਂ ਪ੍ਰਧਾਨ ਮੰਤਰੀ ਨੂੰ ਲੈ ਕੇ ਤਸਵੀਰ ਸਾਫ਼ ਹੋ ਗਈ ਹੈ। ਬੋਰਿਸ ਜੌਨਸਨ, ਥੈਰੇਸਾ ਮੇਅ ਦੀ ਥਾਂ ‘ਤੇ ਬ੍ਰਿਟੇਨ ਦੇ ਨਵੇਂ ਪੀਐਮ ਦੇ ਤੌਰ ‘ਤੇ ਸਹੁੰ ਚੁੱਕਣਗੇ। ਬੋਰਿਸ ਜੌਨਸਨ ਨੇ ਕੰਜਰਵੇਟਿਵ ਪਾਰਟੀ ਦੇ ਨੇਤਾ ਦੀ ਚੋਣ ‘ਚ ਜੈਰੇਮੀ ਹੰਟ ਨੂੰ ਪਿੱਛੇ ਛੱਡ ਪੀਐਮ ਅਹੁਦੇ ਤਕ ਪਹੁੰਚੇ ਹਨ। ਉਂਝ ਜੌਨਸਨ ਦੀ ਜਿੱਤ ਪਹਿਲਾਂ ਤੋਂ ਹੀ ਤੈਅ ਮੰਨੀ ਜਾ ਰਹੀ ਰਹੀ ਸੀ। 55 ਸਾਲ ਦੇ ਜੌਨਸਨ ਬੁੱਧਵਾਰ ਸ਼ਾਮ ਨੂੰ ਬ੍ਰਿਟੇਨ ਦੇ ਨਵੇਂ ਪ੍ਰਧਾਨ ਮੰਤਰੀ ਵਜੋਂ ਸਹੁੰ ਚੁੱਕਣਗੇ। ਨੇਤਾ ਦੀ ਚੋਣ ਜਿੱਤਣ ‘ਤੇ ਜੌਨਸਨ ਨੇ ਆਪਣੀ ਪਹਿਲੀ ਪ੍ਰਤੀਕਿਰੀਆ ਦਿੰਦੇ ਹੋਏ ਕਿਹਾ, “ਮੈਂ ਦੇਸ਼ ਨੂੰ ਜੋੜੇ ਰੱਖਣ ਲਈ ਕੰਮ ਕਰਾਂਗਾ।” ਬ੍ਰਿਟੇਨ ਨੂੰ ਮਿਲਿਆ ਨਵਾਂ ਪ੍ਰਧਾਨ ਮੰਤਰੀ, ਹੁਣ ਥੈਰੇਸਾ ਦੀ ਥਾਂ ਬੋਰਿਸ ਇਸ ਤੋਂ ਪਹਿਲਾਂ ਕੰਜ਼ਰਵੇਟਿਵ ਪਾਰਟੀ ਦੇ ਨੇਤਾ ਦੀ ਚੋਣ ਦੇ ਕਰੀਬ 1.60 ਲੱਖ ਵਰਕਰਾਂ ਨੇ ਬੈਲੇਟ ਪੇਪਰ ਰਾਹੀਂ ਵੋਟਿੰਗ ਕੀਤੀ ਸੀ। ਸਾਬਕਾ ਵਿਦੇਸ਼ ਮੰਤਰੀ ਜੌਨਸਨ ਨੂੰ 10 ਡਾਉਨਿੰਗ ਸਟ੍ਰੀਟ ਦੀ ਲੜਾਈ ‘ਚ 92,153 ਵੋਟਾਂ ਮਿਲੀਆਂ, ਜਦਕਿ ਉਨ੍ਹਾਂ ਦੇ ਵਿਰੋਧੀ ਜੈਰੇਮੀ ਹੰਟ ਨੂੰ 46,656 ਵੋਟ ਮਿਲੇ। ਬ੍ਰਿਟੇਨ ਦੀ ਕਾਰਜਕਾਰੀ ਪ੍ਰਧਾਨ ਮੰਤਰੀ ਥੈਰੇਸਾ ਮੇਅ ਨੇ 7 ਜੂਨ ਨੂੰ ਪ੍ਰਧਾਨ ਮੰਤਰੀ ਅਹੁਦੇ ਤੋਂ ਅਸਤੀਫਾ ਦਿੱਤਾ ਸੀ। ਥੈਰੇਸਾ ਨੇ ਇਹ ਅਸਤੀਫਾ ਬ੍ਰੈਗਜਿਟ ਸਮਝੌਤੇ ‘ਚ ਆਪਣੀ ਪਾਰਟੀ ਨੂੰ ਨਾ ਮਨਾ ਪਾਉਣ ਦੇ ਚੱਲਦੇ ਦਿੱਤਾ ਸੀ। ਥੈਰੇਸਾ ਦੇ ਅਸਤੀਫੇ ਤੋਂ ਬਾਅਦ ਹੀ ਨਵੇਂ ਪ੍ਰਧਾਨ ਮੰਤਰੀ ਦੀ ਚੋਣ ਪ੍ਰਕਿਆ ਸ਼ੁਰੂ ਹੋ ਗਈ ਸੀ। ਕਰੀਬ 45 ਦਿਨ ਬਾਅਦ ਪਾਰਟੀ ਨੂੰ ਨਵਾਂ ਨੇਤਾ ਮਿਲਿਆ।

ਟਾਪ ਹੈਡਲਾਈਨ

ਵੱਡੀ ਖ਼ਬਰ! ਕੋਲਾ ਖਾਨ 'ਚ ਹੋਇਆ ਧਮਾਕਾ, 32 ਮਜ਼ਦੂਰਾਂ ਦੀ ਮੌਤ; ਪਸਰਿਆ ਮਾਤਮ
ਵੱਡੀ ਖ਼ਬਰ! ਕੋਲਾ ਖਾਨ 'ਚ ਹੋਇਆ ਧਮਾਕਾ, 32 ਮਜ਼ਦੂਰਾਂ ਦੀ ਮੌਤ; ਪਸਰਿਆ ਮਾਤਮ
ਕੁਝ ਹੀ ਘੰਟਿਆਂ 'ਚ 4 ਵਾਰ ਕੰਬੀ ਇਨ੍ਹਾਂ ਦੇਸ਼ਾਂ ਦੀ ਧਰਤੀ, ਲੱਗੇ ਭੂਚਾਲ ਦੇ ਝਟਕੇ; ਮੱਚੀ ਹਫੜਾ-ਦਫੜੀ
ਕੁਝ ਹੀ ਘੰਟਿਆਂ 'ਚ 4 ਵਾਰ ਕੰਬੀ ਇਨ੍ਹਾਂ ਦੇਸ਼ਾਂ ਦੀ ਧਰਤੀ, ਲੱਗੇ ਭੂਚਾਲ ਦੇ ਝਟਕੇ; ਮੱਚੀ ਹਫੜਾ-ਦਫੜੀ
ਕੈਨੇਡਾ 'ਚ 500 ਵਿਦਿਆਰਥੀਆਂ 'ਤੇ ਡਿਪੋਰਟ ਹੋਣ ਦਾ ਖ਼ਤਰਾ, ਹਨੇਰੀ-ਤੂਫਾਨ 'ਚ ਸੜਕਾਂ 'ਤੇ ਡਟੇ; ਵਿਦਿਆਰਥੀ ਹੋਏ ਪਰੇਸ਼ਾਨ
ਕੈਨੇਡਾ 'ਚ 500 ਵਿਦਿਆਰਥੀਆਂ 'ਤੇ ਡਿਪੋਰਟ ਹੋਣ ਦਾ ਖ਼ਤਰਾ, ਹਨੇਰੀ-ਤੂਫਾਨ 'ਚ ਸੜਕਾਂ 'ਤੇ ਡਟੇ; ਵਿਦਿਆਰਥੀ ਹੋਏ ਪਰੇਸ਼ਾਨ
Nepal Curfew : ਪੂਰਬੀ ਨੇਪਾਲ 'ਚ ਭੜਕੀ ਹਿੰਸਾ, ਭਾਰਤ ਨਾਲ ਲੱਗਦੇ 3 ਜ਼ਿਲ੍ਹਿਆਂ ਵਿੱਚ ਕਰਫਿਊ, 1 ਦੀ ਮੌਤ
Nepal Curfew : ਪੂਰਬੀ ਨੇਪਾਲ 'ਚ ਭੜਕੀ ਹਿੰਸਾ, ਭਾਰਤ ਨਾਲ ਲੱਗਦੇ 3 ਜ਼ਿਲ੍ਹਿਆਂ ਵਿੱਚ ਕਰਫਿਊ, 1 ਦੀ ਮੌਤ

ਵੀਡੀਓਜ਼

ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ
ਪੰਜਾਬ ਭਰ 'ਚ ਰੋਸ! ਸਫਾਈ ਸੇਵਕਾਂ ਨੇ ਬੰਦ ਕਰਵਾਇਆ ਪੰਜਾਬ
ਗੜਗੱਜ ਦਾ ਸਵਾਲ! 'ਸਰਕਾਰ ਹੁਣ ਆਪਣੀਆਂ ਗੱਲਾਂ ਤੋਂ ਕਿਉਂ ਮੁੱਕਰ ਰਹੀ ਹੈ?'
'ਆਪਣੇ ਧਰਮ 'ਚ ਸਰਕਾਰ ਦੀ ਦਖ਼ਲਅੰਦਾਜ਼ੀ ਬਰਦਾਸ਼ਤ ਨਹੀਂ ਕਰਾਂਗੇ'
'ਅਸੀਂ ਕੀ ਕਹਿ ਰਹੇ ਹਾਂ, ਸਰਕਾਰ ਨੂੰ ਅਜੇ ਤੱਕ ਸਮਝ ਨਹੀਂ ਆਈ'— ਗੜਗੱਜ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਲੁਧਿਆਣਾ 'ਚ ਨਾਬਾਲਗ ਨਾਲ ਰੇਪ, 7 ਮਹੀਨੇ ਦੀ ਪ੍ਰੈਗਨੈਂਟ, ਦੋ ਨੌਜਵਾਨਾਂ ਨੇ ਬਣਾਏ ਸਬੰਧ; ਪੇਟ ਦਰਦ ਹੋਣ 'ਤੇ ਹੋਇਆ ਖੁਲਾਸਾ
ਲੁਧਿਆਣਾ 'ਚ ਨਾਬਾਲਗ ਨਾਲ ਰੇਪ, 7 ਮਹੀਨੇ ਦੀ ਪ੍ਰੈਗਨੈਂਟ, ਦੋ ਨੌਜਵਾਨਾਂ ਨੇ ਬਣਾਏ ਸਬੰਧ; ਪੇਟ ਦਰਦ ਹੋਣ 'ਤੇ ਹੋਇਆ ਖੁਲਾਸਾ
ਕੈਨੇਡਾ 'ਚ 500 ਵਿਦਿਆਰਥੀਆਂ 'ਤੇ ਡਿਪੋਰਟ ਹੋਣ ਦਾ ਖ਼ਤਰਾ, ਹਨੇਰੀ-ਤੂਫਾਨ 'ਚ ਸੜਕਾਂ 'ਤੇ ਡਟੇ; ਵਿਦਿਆਰਥੀ ਹੋਏ ਪਰੇਸ਼ਾਨ
ਕੈਨੇਡਾ 'ਚ 500 ਵਿਦਿਆਰਥੀਆਂ 'ਤੇ ਡਿਪੋਰਟ ਹੋਣ ਦਾ ਖ਼ਤਰਾ, ਹਨੇਰੀ-ਤੂਫਾਨ 'ਚ ਸੜਕਾਂ 'ਤੇ ਡਟੇ; ਵਿਦਿਆਰਥੀ ਹੋਏ ਪਰੇਸ਼ਾਨ
ਪੰਜਾਬ-ਚੰਡੀਗੜ੍ਹ 'ਚ 4 ਦਿਨਾਂ ਲਈ ਭਾਰੀ ਮੀਂਹ ਦਾ ਅਲਰਟ, ਤਾਪਮਾਨ 'ਚ ਆਈ ਗਿਰਾਵਟ; ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ
ਪੰਜਾਬ-ਚੰਡੀਗੜ੍ਹ 'ਚ 4 ਦਿਨਾਂ ਲਈ ਭਾਰੀ ਮੀਂਹ ਦਾ ਅਲਰਟ, ਤਾਪਮਾਨ 'ਚ ਆਈ ਗਿਰਾਵਟ; ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ
PUC ਖ਼ਤਮ? ਹੁਣ ਨਹੀਂ ਮਿਲੇਗਾ ਪੈਟਰੋਲ-ਡੀਜ਼ਲ
PUC ਖ਼ਤਮ? ਹੁਣ ਨਹੀਂ ਮਿਲੇਗਾ ਪੈਟਰੋਲ-ਡੀਜ਼ਲ
ਵੱਡੀ ਵਾਰਦਾਤ ਨਾਲ ਹਿੱਲਿਆ ਪੰਜਾਬ, ਨਸ਼ੇ ਦੀ ਹਾਲਤ 'ਚ ਨੌਜਵਾਨ ਨੇ ਚਲਾਈਆਂ ਤਾੜਤਾੜ ਗੋਲੀਆਂ; ਮੱਚੀ ਸਨਸਨੀ
ਵੱਡੀ ਵਾਰਦਾਤ ਨਾਲ ਹਿੱਲਿਆ ਪੰਜਾਬ, ਨਸ਼ੇ ਦੀ ਹਾਲਤ 'ਚ ਨੌਜਵਾਨ ਨੇ ਚਲਾਈਆਂ ਤਾੜਤਾੜ ਗੋਲੀਆਂ; ਮੱਚੀ ਸਨਸਨੀ
ਲੁਧਿਆਣਾ 'ਚ ਸਟੂਡੈਂਟ ਨੇ ਪ੍ਰਿੰਸੀਪਲ ਨੂੰ ਮਾਰੇ ਥੱਪੜ, ਰਾਸਤੇ 'ਚ ਘੇਰ ਕੇ ਕੀਤੀ ਕੁੱਟਮਾਰ; 11ਵੀਂ ਦੇ ਵਿਦਿਆਰਥੀ ਨੂੰ ਟੈਟੂ ਬਣਵਾਉਣ 'ਤੇ ਡਾਂਟਿਆ ਸੀ
ਲੁਧਿਆਣਾ 'ਚ ਸਟੂਡੈਂਟ ਨੇ ਪ੍ਰਿੰਸੀਪਲ ਨੂੰ ਮਾਰੇ ਥੱਪੜ, ਰਾਸਤੇ 'ਚ ਘੇਰ ਕੇ ਕੀਤੀ ਕੁੱਟਮਾਰ; 11ਵੀਂ ਦੇ ਵਿਦਿਆਰਥੀ ਨੂੰ ਟੈਟੂ ਬਣਵਾਉਣ 'ਤੇ ਡਾਂਟਿਆ ਸੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 31 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 31 ਜੁਲਾਈ 2026
ITR: ਸਾਰੇ ਟੈਕਸਪੇਅਰਾਂ ਲਈ 31 ਜੁਲਾਈ ਆਖਰੀ ਤਾਰੀਖ ਨਹੀਂ, ਕਿਨ੍ਹਾਂ ਲੋਕਾਂ ਨੂੰ ਮਿਲਦਾ ਹੈ ਵੱਧ ਸਮਾਂ?
ITR: ਸਾਰੇ ਟੈਕਸਪੇਅਰਾਂ ਲਈ 31 ਜੁਲਾਈ ਆਖਰੀ ਤਾਰੀਖ ਨਹੀਂ, ਕਿਨ੍ਹਾਂ ਲੋਕਾਂ ਨੂੰ ਮਿਲਦਾ ਹੈ ਵੱਧ ਸਮਾਂ?
Embed widget