ਪੜਚੋਲ ਕਰੋ

ਬ੍ਰਿਟੇਨ ਦੇ ਪ੍ਰਧਾਨ ਮੰਤਰੀ ਨੂੰ ਵੀ ਹੋਇਆ ਕੋਰੋਨਾਵਾਇਰਸ

ਬ੍ਰਿਟੇਨ ਦੇ ਪ੍ਰਧਾਨ ਮੰਤਰੀ ਬੋਰਿਸ ਜੌਨਸਨ ਵੀ ਕੋਰੋਨਾਵਾਇਰਸ ਤੋਂ ਪੀੜਤ ਪਾਏ ਗਏ ਹਨ। ਉਨ੍ਹਾਂ ਦਾ ਕੋਰੋਨਾ ਟੈਸਟ ਪੌਜ਼ੇਟਿਵ ਆਇਆ ਹੈ।

ਲੰਡਨ: ਬ੍ਰਿਟੇਨ ਦੇ ਪ੍ਰਧਾਨ ਮੰਤਰੀ ਬੋਰਿਸ ਜੌਨਸਨ ਵੀ ਕੋਰੋਨਾਵਾਇਰਸ ਤੋਂ ਪੀੜਤ ਪਾਏ ਗਏ ਹਨ। ਉਨ੍ਹਾਂ ਦਾ ਕੋਰੋਨਾ ਟੈਸਟ ਪੌਜ਼ੇਟਿਵ ਆਇਆ ਹੈ। ਇਸ ਤੋਂ ਪਹਿਲਾ ਬ੍ਰਿਟੇਨ ਦੇ ਸ਼ਾਹੀ ਪਰਿਵਾਰ ਦੇ ਪ੍ਰਿੰਸ ਚਾਰਲਸ ਵੀ ਕੋਰੋਨਾ ਨਾਲ ਸੰਕਰਮਿਤ ਪਾਏ ਗਏ ਸਨ। ਬੋਰਿਸ ਨੇ ਟਵਿੱਟਰ ਤੇ ਵੀਡੀਓ ਜਾਰੀ ਕਰ ਇਸ ਗੱਲ ਦੀ ਪੁਸ਼ਟੀ ਕੀਤੀ ਹੈ। ਬੋਰਿਸ ਨੇ ਕਿਹਾ ਕਿ, "ਪਿਛਲੇ 24 ਘੰਟਿਆਂ ਵਿੱਚ ਮੈਂ ਕੋਰੋਨਾਵਾਇਰਸ ਦੇ ਹਲਕੇ ਲੱਛਣ ਮਹਿਸੂਸ ਕੀਤੇ ਹਨ ਤੇ ਕੋਰੋਨਾਵਾਇਰਸ ਲਈ ਪੌਜ਼ੇਟਿਵ ਟੈਸਟ ਕੀਤਾ ਹੈ। ਮੈਂ ਹੁਣ ਆਪਣੇ ਆਪ ਨੂੰ ਆਈਸੋਲੇਸ਼ਨ 'ਚ ਰੱਖ ਰਿਹਾ ਹਾਂ, ਪਰ ਮੈਂ ਵੀਡੀਓ-ਕਾਨਫਰੰਸ ਰਾਹੀਂ ਸਰਕਾਰ ਦੀ ਅਗਵਾਈ ਕਰਾਂਗਾ ਤੇ ਇਸ ਵਾਇਰਸ ਨਾਲ ਲੜ੍ਹਾਂਗਾ।"

Check out below Health Tools-
Calculate Your Body Mass Index ( BMI )

Calculate The Age Through Age Calculator

ਟਾਪ ਹੈਡਲਾਈਨ

ਹੁਣ ਟਰੰਪ ਨੇ ਇਨ੍ਹਾਂ ਚੀਜ਼ਾਂ 'ਤੇ ਲਾਇਆ 100% ਟੈਕਸ, ਨਵੇਂ ਫੁਰਮਾਨ ਨਾਲ ਹਿੱਲ ਗਈ ਦੁਨੀਆ
ਹੁਣ ਟਰੰਪ ਨੇ ਇਨ੍ਹਾਂ ਚੀਜ਼ਾਂ 'ਤੇ ਲਾਇਆ 100% ਟੈਕਸ, ਨਵੇਂ ਫੁਰਮਾਨ ਨਾਲ ਹਿੱਲ ਗਈ ਦੁਨੀਆ
Imran Khan Death: ਜੇਲ੍ਹ 'ਚ ਇਮਰਾਨ ਖਾਨ ਦੀ ਹੋਈ ਮੌਤ? ਖਬਰ ਨੇ ਸਿਆਸੀ ਜਗਤ 'ਚ ਮਚਾਈ ਹਲਚਲ, ਪਰਿਵਾਰ ਅਤੇ PTI ਨੂੰ ਮਿਲਣ ਦੀ ਇਜਾਜ਼ਤ ਨਹੀਂ...
ਜੇਲ੍ਹ 'ਚ ਇਮਰਾਨ ਖਾਨ ਦੀ ਹੋਈ ਮੌਤ? ਖਬਰ ਨੇ ਸਿਆਸੀ ਜਗਤ 'ਚ ਮਚਾਈ ਹਲਚਲ, ਪਰਿਵਾਰ ਅਤੇ PTI ਨੂੰ ਮਿਲਣ ਦੀ ਇਜਾਜ਼ਤ ਨਹੀਂ...
Plane Crash: ਅਚਾਨਕ ਕ੍ਰੈਸ਼ ਹੋਇਆ ਹੈਲੀਕਾਪਟਰ, ਫਿਰ ਪੈ ਗਿਆ ਚੀਕ-ਚਿਹਾੜਾ, ਦੋ ਪਾਇਲਟਾਂ ਦੀ ਦਰਦਨਾਕ ਮੌਤ...
Plane Crash: ਅਚਾਨਕ ਕ੍ਰੈਸ਼ ਹੋਇਆ ਹੈਲੀਕਾਪਟਰ, ਫਿਰ ਪੈ ਗਿਆ ਚੀਕ-ਚਿਹਾੜਾ, ਦੋ ਪਾਇਲਟਾਂ ਦੀ ਦਰਦਨਾਕ ਮੌਤ...
ਭਾਰਤੀ ਨਾਬਾਲਗ ਨੇ ਅਮਰੀਕਾ ਵਿੱਚ ਮਾਂ ਅਤੇ ਭਰਾ ਦੀ ਹੱਤਿਆ ਕੀਤੀ, ChatGPT 'ਤੇ ਭਿਆਨਕ ਤਲਾਸ਼ੀ
ਭਾਰਤੀ ਨਾਬਾਲਗ ਨੇ ਅਮਰੀਕਾ ਵਿੱਚ ਮਾਂ ਅਤੇ ਭਰਾ ਦੀ ਹੱਤਿਆ ਕੀਤੀ, ChatGPT 'ਤੇ ਭਿਆਨਕ ਤਲਾਸ਼ੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਲੁਧਿਆਣਾ 'ਚ ਮਸ਼ੀਨ 'ਚ ਚੁੰਨੀ ਫਸਣ ਨਾਲ ਮਹਿਲਾ ਦੀ ਮੌਤ, ਸਫਾਈ ਦੌਰਾਨ ਵਾਪਰੀ ਭਿਆਨਕ ਘਟਨਾ; ਪਰਿਵਾਰ ਨੇ ਫੈਕਟਰੀ ਦੇ ਬਾਹਰ ਲਾਇਆ ਧਰਨਾ
ਲੁਧਿਆਣਾ 'ਚ ਮਸ਼ੀਨ 'ਚ ਚੁੰਨੀ ਫਸਣ ਨਾਲ ਮਹਿਲਾ ਦੀ ਮੌਤ, ਸਫਾਈ ਦੌਰਾਨ ਵਾਪਰੀ ਭਿਆਨਕ ਘਟਨਾ; ਪਰਿਵਾਰ ਨੇ ਫੈਕਟਰੀ ਦੇ ਬਾਹਰ ਲਾਇਆ ਧਰਨਾ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
EPFO : ਪੈਨਸ਼ਨ ਦੇ ਨਵੇਂ ਨਿਯਮ, 15 ਲੱਖ ਤੋਂ ਵੱਧ ਕਰਮਚਾਰੀਆਂ ਨੇ ਕੀਤਾ ਅਪਲਾਈ, ਕਲੇਮ ਪ੍ਰੋਸੈਸ 'ਚ ਤੇਜ਼ੀ
EPFO : ਪੈਨਸ਼ਨ ਦੇ ਨਵੇਂ ਨਿਯਮ, 15 ਲੱਖ ਤੋਂ ਵੱਧ ਕਰਮਚਾਰੀਆਂ ਨੇ ਕੀਤਾ ਅਪਲਾਈ, ਕਲੇਮ ਪ੍ਰੋਸੈਸ 'ਚ ਤੇਜ਼ੀ
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ
ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
ਸੁਖਬੀਰ ਬਾਦਲ ਦੀ ਸਿਹਤ ਨੂੰ ਲੈਕੇ ਸਾਹਮਣੇ ਆਇਆ ਵੱਡਾ ਅਪਡੇਟ, ਕਦੋਂ ਮਿਲੇਗੀ ਛੁੱਟੀ?
ਸੁਖਬੀਰ ਬਾਦਲ ਦੀ ਸਿਹਤ ਨੂੰ ਲੈਕੇ ਸਾਹਮਣੇ ਆਇਆ ਵੱਡਾ ਅਪਡੇਟ, ਕਦੋਂ ਮਿਲੇਗੀ ਛੁੱਟੀ?
Embed widget