ਪੜਚੋਲ ਕਰੋ

ਹੁਣ ਸੱਪ ਦੇ ਜ਼ਹਿਰ ਨਾਲ ਹੋ ਸਕੇਗਾ ਕੋਰੋਨਾ ਦਾ ਇਲਾਜ! ਵੱਡੀ ਖੋਜ 'ਚ ਦਾਅਵਾ

Jararacussu pit viper ਦੇ ਜ਼ਹਿਰ 'ਚ ਅਜਿਹੇ ਕਣ ਮੌਜੂਦ ਹੁੰਦੇ ਹਨ ਜੋ 75 ਫੀਸਦ ਤਕ ਕੋਰੋਨਾ ਵਾਇਰਸ ਨਾਲ ਲੜਨ ਲਈ ਕਾਰਗਰ ਸਾਬਿਤ ਹੋ ਸਕਦਾ ਹੈ।

ਬ੍ਰਾਜ਼ੀਲ 'ਚ ਹੈਰਾਨ ਕਰਨ ਵਾਲੀ ਖੋਜ ਸਾਹਮਣੇ ਆਈ ਹੈ। ਜਿੱਥੇ ਖੋਜੀਆਂ ਨੇ ਸੱਪ ਦੀ ਇਕ ਪ੍ਰਜਾਤੀ ਦੇ ਜ਼ਹਿਰ ਜ਼ਰੀਏ ਕੋਰੋਨਾ ਵਾਇਰਸ ਦੇ ਇਲਾਜ ਦਾ ਹੱਲ ਲੱਭਿਆ ਹੈ।

Jararacussu pit viper ਦੇ ਜ਼ਹਿਰ 'ਚ ਅਜਿਹੇ ਕਣ ਮੌਜੂਦ ਹੁੰਦੇ ਹਨ ਜੋ 75 ਫੀਸਦ ਤਕ ਕੋਰੋਨਾ ਵਾਇਰਸ ਨਾਲ ਲੜਨ ਲਈ ਕਾਰਗਰ ਸਾਬਿਤ ਹੋ ਸਕਦਾ ਹੈ। ਇਸ ਦਾ ਮਤਲਬ ਕਿ ਵਿਗਿਆਨੀ ਸੱਪ ਦੇ ਜ਼ਹਿਰ ਤੋਂ ਐਂਟੀ ਕੋਵਿਡ ਡਰੱਗ ਯਾਨੀ ਕਿ ਕੋਵਿਡ ਤੋਂ ਬਚਾਅ ਲਈ ਦਵਾਈ ਬਣਾ ਸਕਦੇ ਹਨ।

ਇਸ ਸਬੰਧੀ ਅਧਿਐਨ Molecules ਜਰਨਲ 'ਚ ਪ੍ਰਕਾਸ਼ਿਤ ਹੋਇਆ ਸੀ। ਜਿੱਥੇ ਯੂਨੀਵਰਸਿਟੀ ਆਫ Sao Paulo 'ਚ ਅਧਿਐਨ ਦੇ ਲੇਖਕਾਂ 'ਚੋਂ ਇਕ ਨੇ ਦੱਸਿਆ ਕਿ ਸੱਪ ਦਾ ਜ਼ਹਿਰ ਬਹੁਤ ਉਸ ਪ੍ਰੋਟੀਨ ਨੂੰ ਮਾਰਨ ਦੇ ਸਮਰੱਥ ਹੈ ਜੋ ਵਾਇਰਸ ਪੈਦਾ ਕਰਦਾ ਹੈ।

ਓਧਰ ਭਾਰਤ ਵਿੱਚ ਸਭ ਤੋਂ ਤੇਜ਼ੀ ਨਾਲ ਕੋਰੋਨਾ ਦੇ ਮਾਮਲੇ ਕੇਰਲ ਵਿੱਚ ਵਧ ਰਹੇ ਹਨ। ਬੁੱਧਵਾਰ ਨੂੰ ਕੇਰਲਾ ਵਿੱਚ ਕੋਵਿਡ ਸੰਕਰਮਣ ਦੇ 32,803 ਨਵੇਂ ਮਾਮਲੇ ਸਾਹਮਣੇ ਆਏਜਦੋਂਕਿ 173 ਹੋਰ ਲੋਕਾਂ ਦੀ ਲਾਗ ਕਾਰਨ ਮੌਤ ਹੋ ਗਈ। ਨਵੇਂ ਮਾਮਲਿਆਂ ਤੋਂ ਬਾਅਦ ਸੰਕਰਮਿਤਾਂ ਦੀ ਕੁੱਲ ਗਿਣਤੀ 40 ਲੱਖ 90 ਹਜ਼ਾਰ 36 ਹੋ ਗਈ ਜਦੋਂਕਿ ਮ੍ਰਿਤਕਾਂ ਦੀ ਗਿਣਤੀ 20,961 ਤੱਕ ਪਹੁੰਚ ਗਈ।

ਭਾਰਤ ਵਿੱਚ ਕੋਰੋਨਾ ਦੇ ਕੁੱਲ ਮਾਮਲੇ

ਕੋਰੋਨਾ ਮਹਾਮਾਰੀ ਦੀ ਸ਼ੁਰੂਆਤ ਤੋਂ ਹੁਣ ਤੱਕ ਕੁੱਲ ਤਿੰਨ ਕਰੋੜ 28 ਲੱਖ 57 ਹਜ਼ਾਰ ਲੋਕ ਸੰਕਰਮਿਤ ਹੋਏ ਹਨ। ਇਨ੍ਹਾਂ ਵਿੱਚੋਂ ਲੱਖ 39 ਹਜ਼ਾਰ 529 ਲੋਕਾਂ ਦੀ ਮੌਤ ਹੋ ਚੁੱਕੀ ਹੈ। ਚੰਗੀ ਗੱਲ ਇਹ ਹੈ ਕਿ ਹੁਣ ਤੱਕ ਕਰੋੜ 20 ਲੱਖ 28 ਹਜ਼ਾਰ ਲੋਕ ਠੀਕ ਹੋ ਚੁੱਕੇ ਹਨ। ਦੇਸ਼ ਵਿੱਚ ਕੋਰੋਨਾ ਐਕਟਿਵ ਕੇਸਾਂ ਦੀ ਗਿਣਤੀ ਤਿੰਨ ਲੱਖ ਤੋਂ ਵੱਧ ਹੈ। ਕੁੱਲ ਲੱਖ 89 ਹਜ਼ਾਰ ਲੋਕ ਅਜੇ ਵੀ ਕੋਰੋਨਾਵਾਇਰਸ ਨਾਲ ਸੰਕਰਮਿਤ ਹਨਜਿਨ੍ਹਾਂ ਦਾ ਇਲਾਜ ਚੱਲ ਰਿਹਾ ਹੈ।

ਕੋਰੋਨਾ ਦੇ ਕੁੱਲ ਮਾਮਲੇ ਤਿੰਨ ਕਰੋੜ 28 ਲੱਖ 57 ਹਜ਼ਾਰ 937
ਕੁੱਲ ਡਿਸਚਾਰਜ ਤਿੰਨ ਕਰੋੜ 20 ਲੱਖ 28 ਹਜ਼ਾਰ 825
ਕੁੱਲ ਐਕਟਿਵ ਕੇਸ ਤਿੰਨ ਲੱਖ 89 ਹਜ਼ਾਰ 583
ਕੁੱਲ ਮੌਤਚਾਰ ਲੱਖ 39 ਹਜ਼ਾਰ 529
ਕੁੱਲ ਟੀਕਾਕਰਨ - 66 ਕਰੋੜ 30 ਲੱਖ 37 ਹਜ਼ਾਰ ਡੋਜ਼

66 ਕਰੋੜ ਵੈਕਸੀਨ ਦੀ ਡੋਜ਼ ਦਿੱਤੀ ਗਈ

ਕੇਂਦਰੀ ਸਿਹਤ ਮੰਤਰਾਲੇ ਨੇ ਕਿਹਾ, 1 ਸਤੰਬਰ ਤੱਕ ਦੇਸ਼ ਭਰ ਵਿੱਚ ਕੋਰੋਨਾ ਵੈਕਸੀਨ ਦੀਆਂ 66 ਕਰੋੜ 30 ਲੱਖ 37 ਹਜ਼ਾਰ ਖੁਰਾਕਾਂ ਦਿੱਤੀਆਂ ਜਾ ਚੁੱਕੀਆਂ ਹਨ। ਆਖਰੀ ਦਿਨ 81.09 ਲੱਖ ਟੀਕੇ ਲਗਾਏ ਗਏ। ਇਸ ਦੇ ਨਾਲ ਹੀਇੰਡੀਅਨ ਕੌਂਸਲ ਆਫ਼ ਮੈਡੀਕਲ ਰਿਸਰਚ (ਆਈਸੀਐਮਆਰਮੁਤਾਬਕਹੁਣ ਤੱਕ 52 ਕਰੋੜ 50 ਲੱਖ ਕੋਰੋਨਾ ਟੈਸਟ ਕੀਤੇ ਜਾ ਚੁੱਕੇ ਹਨ। ਜਦੋਂਕਿ ਬੀਤੇ ਦਿਨ ਲਗਪਗ 20 ਲੱਖ ਕੋਰੋਨਾ ਨਮੂਨੇ ਦੇ ਟੈਸਟ ਕੀਤੇ ਗਏ ਸੀਜਿਨ੍ਹਾਂ ਦੀ ਪੌਜ਼ੇਟੀਵਿਟੀ ਰੇਟ ਪ੍ਰਤੀਸ਼ਤ ਤੋਂ ਘੱਟ ਹੈ।

ਦੇਸ਼ ਵਿੱਚ ਕੋਰੋਨਾ ਨਾਲ ਮੌਤ ਦਰ 1.34 ਫੀਸਦੀ ਹੈ ਜਦੋਂਕਿ ਰਿਕਵਰੀ ਰੇਟ 97.51 ਫੀਸਦੀ ਹੈ। ਐਕਟਿਵ ਕੇਸ 1.15 ਫੀਸਦੀ ਹਨ। ਕੋਰੋਨਾ ਐਕਟਿਵ ਕੇਸਾਂ ਦੇ ਮਾਮਲੇ ਵਿੱਚ ਭਾਰਤ ਹੁਣ ਵਿਸ਼ਵ ਵਿੱਚ 7ਵੇਂ ਸਥਾਨ 'ਤੇ ਹੈ। ਸੰਕਰਮਿਤਾਂ ਦੀ ਕੁੱਲ ਗਿਣਤੀ ਦੇ ਮਾਮਲੇ ਵਿੱਚ ਭਾਰਤ ਦੂਜੇ ਸਥਾਨ 'ਤੇ ਹੈ। ਜਦੋਂ ਕਿ ਅਮਰੀਕਾਅਤੇ ਬ੍ਰਾਜ਼ੀਲ ਤੋਂ ਬਾਅਦ ਭਾਰਤ ਵਿੱਚ ਸਭ ਤੋਂ ਵੱਧ ਮੌਤਾਂ ਹੋਈਆਂ ਹਨ।

ਇਹ ਵੀ ਪੜ੍ਹੋPetrol-Diesel Price Today 2 September: ਪੈਟਰੋਲ-ਡੀਜ਼ਲ ਦੇ ਤਾਜ਼ਾ ਰੇਟ ਜਾਰੀ, ਜਾਣੋ ਆਪਣੇ ਸ਼ਹਿਰ 'ਚ ਤੇਲ ਦੀਆਂ ਕੀਮਤਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/apps/details?id=com.winit.starnews.hin

https://apps.apple.com/in/app/abp-live-news/id811114904

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

AAP ਦੀ ਝੋਲੀ ਪਈ ਮੋਗਾ ਦੀ Mayor ਦੀ ਸੀਟ, ਸਾਬਕਾ ਸੀਨੀਅਰ ਡਿਪਟੀ ਮੇਅਰ ਨੇ ਫਿਰ ਮਾਰੀ ਬਾਜ਼ੀ!
AAP ਦੀ ਝੋਲੀ ਪਈ ਮੋਗਾ ਦੀ Mayor ਦੀ ਸੀਟ, ਸਾਬਕਾ ਸੀਨੀਅਰ ਡਿਪਟੀ ਮੇਅਰ ਨੇ ਫਿਰ ਮਾਰੀ ਬਾਜ਼ੀ!
ਮੁੱਖ ਮੰਤਰੀ ਸਿਹਤ ਬੀਮਾ ਕਾਰਡ ਬਣਵਾਉਣ ਲਈ ਵਸੂਲ ਰਹੇ ਸੀ ਪੈਸੇ, ਦੋ ਜ਼ਿਲ੍ਹਿਆਂ ਤੋਂ ਆਈ ਸ਼ਿਕਾਇਤ, ਮੁਲਾਜ਼ਮਾਂ ਨੂੰ ਕੀਤਾ ਸਸਪੈਂਡ
ਮੁੱਖ ਮੰਤਰੀ ਸਿਹਤ ਬੀਮਾ ਕਾਰਡ ਬਣਵਾਉਣ ਲਈ ਵਸੂਲ ਰਹੇ ਸੀ ਪੈਸੇ, ਦੋ ਜ਼ਿਲ੍ਹਿਆਂ ਤੋਂ ਆਈ ਸ਼ਿਕਾਇਤ, ਮੁਲਾਜ਼ਮਾਂ ਨੂੰ ਕੀਤਾ ਸਸਪੈਂਡ
Republic Day 2026: 15 ਅਗਸਤ ਤੋਂ ਕਿੰਨਾ ਅਲੱਗ ਹੁੰਦਾ 26 ਜਨਵਰੀ ਨੂੰ ਤਿਰੰਗਾ ਲਹਿਰਾਉਣ ਦਾ ਤਰੀਕਾ, ਆਜ਼ਾਦੀ ਨਾਲ ਜੁੜਿਆ ਇਤਿਹਾਸ
Republic Day 2026: 15 ਅਗਸਤ ਤੋਂ ਕਿੰਨਾ ਅਲੱਗ ਹੁੰਦਾ 26 ਜਨਵਰੀ ਨੂੰ ਤਿਰੰਗਾ ਲਹਿਰਾਉਣ ਦਾ ਤਰੀਕਾ, ਆਜ਼ਾਦੀ ਨਾਲ ਜੁੜਿਆ ਇਤਿਹਾਸ
ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਹੋਏ ਅਫਸਰਾਂ ਦੇ ਤਬਾਦਲੇ, ਦੇਖੋ ਪੂਰੀ List
ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਹੋਏ ਅਫਸਰਾਂ ਦੇ ਤਬਾਦਲੇ, ਦੇਖੋ ਪੂਰੀ List

ਵੀਡੀਓਜ਼

ਪੰਜਾਬ ‘ਚ ਨਹੀਂ ਹੋਵੇਗੀ ਕਾਂਗਰਸ ਦੀ ਵਾਪਸੀ : CM Mann
ਧਾਮੀ ਸੁਖਬੀਰ ਬਾਦਲ ਦਾ ਸਿਪਾਹੀ ਹੈ, ਭੜਕੇ CM ਮਾਨ
ਅਕਾਲੀ ਮੁੜ ਪੰਜਾਬ ‘ਚ ਗੁੰਡਾਗਰਦੀ ਕਰਨਾ ਚਾਹੁੰਦੇ: CM ਮਾਨ
328 ਸਰੂਪਾਂ ਦੇ ਮਾਮਲੇ ‘ਚ CM ਮਾਨ ਦਾ ਵੱਡਾ ਬਿਆਨ
ਮਜੀਠੀਆ ‘ਚ ਗੱਜੇ CM ਮਾਨ, AAP ਨਾਲ ਖੜ੍ਹਾ ਹਰ ਬੰਦਾ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
AAP ਦੀ ਝੋਲੀ ਪਈ ਮੋਗਾ ਦੀ Mayor ਦੀ ਸੀਟ, ਸਾਬਕਾ ਸੀਨੀਅਰ ਡਿਪਟੀ ਮੇਅਰ ਨੇ ਫਿਰ ਮਾਰੀ ਬਾਜ਼ੀ!
AAP ਦੀ ਝੋਲੀ ਪਈ ਮੋਗਾ ਦੀ Mayor ਦੀ ਸੀਟ, ਸਾਬਕਾ ਸੀਨੀਅਰ ਡਿਪਟੀ ਮੇਅਰ ਨੇ ਫਿਰ ਮਾਰੀ ਬਾਜ਼ੀ!
ਮੁੱਖ ਮੰਤਰੀ ਸਿਹਤ ਬੀਮਾ ਕਾਰਡ ਬਣਵਾਉਣ ਲਈ ਵਸੂਲ ਰਹੇ ਸੀ ਪੈਸੇ, ਦੋ ਜ਼ਿਲ੍ਹਿਆਂ ਤੋਂ ਆਈ ਸ਼ਿਕਾਇਤ, ਮੁਲਾਜ਼ਮਾਂ ਨੂੰ ਕੀਤਾ ਸਸਪੈਂਡ
ਮੁੱਖ ਮੰਤਰੀ ਸਿਹਤ ਬੀਮਾ ਕਾਰਡ ਬਣਵਾਉਣ ਲਈ ਵਸੂਲ ਰਹੇ ਸੀ ਪੈਸੇ, ਦੋ ਜ਼ਿਲ੍ਹਿਆਂ ਤੋਂ ਆਈ ਸ਼ਿਕਾਇਤ, ਮੁਲਾਜ਼ਮਾਂ ਨੂੰ ਕੀਤਾ ਸਸਪੈਂਡ
Republic Day 2026: 15 ਅਗਸਤ ਤੋਂ ਕਿੰਨਾ ਅਲੱਗ ਹੁੰਦਾ 26 ਜਨਵਰੀ ਨੂੰ ਤਿਰੰਗਾ ਲਹਿਰਾਉਣ ਦਾ ਤਰੀਕਾ, ਆਜ਼ਾਦੀ ਨਾਲ ਜੁੜਿਆ ਇਤਿਹਾਸ
Republic Day 2026: 15 ਅਗਸਤ ਤੋਂ ਕਿੰਨਾ ਅਲੱਗ ਹੁੰਦਾ 26 ਜਨਵਰੀ ਨੂੰ ਤਿਰੰਗਾ ਲਹਿਰਾਉਣ ਦਾ ਤਰੀਕਾ, ਆਜ਼ਾਦੀ ਨਾਲ ਜੁੜਿਆ ਇਤਿਹਾਸ
ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਹੋਏ ਅਫਸਰਾਂ ਦੇ ਤਬਾਦਲੇ, ਦੇਖੋ ਪੂਰੀ List
ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਹੋਏ ਅਫਸਰਾਂ ਦੇ ਤਬਾਦਲੇ, ਦੇਖੋ ਪੂਰੀ List
CBI ਨੇ ਕਰਨਲ ਬਾਠ ਮਾਮਲੇ 'ਚ ਦਿਖਾਈ ਸਖਤੀ! 5 ਪੁਲਿਸ ਅਧਿਕਾਰੀ ਤਲਬ
CBI ਨੇ ਕਰਨਲ ਬਾਠ ਮਾਮਲੇ 'ਚ ਦਿਖਾਈ ਸਖਤੀ! 5 ਪੁਲਿਸ ਅਧਿਕਾਰੀ ਤਲਬ
ਵਾਪਰ ਗਿਆ ਭਿਆਨਕ ਹਾਦਸਾ, ਮਜ਼ਦੂਰਾਂ 'ਤੇ ਡਿੱਗਿਆ ਲੈਂਟਰ; ਮੱਚ ਗਈ ਹਫੜਾ-ਦਫੜੀ
ਵਾਪਰ ਗਿਆ ਭਿਆਨਕ ਹਾਦਸਾ, ਮਜ਼ਦੂਰਾਂ 'ਤੇ ਡਿੱਗਿਆ ਲੈਂਟਰ; ਮੱਚ ਗਈ ਹਫੜਾ-ਦਫੜੀ
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਪੰਜਾਬ, ਪੁਲਿਸ ਅਤੇ ਬਦਮਾਸ਼ਾਂ ਵਿਚਾਲੇ ਹੋਈ ਮੁਠਭੇੜ; SHO ਦੀ ਛਾਤੀ 'ਚ ਗੋਲੀ ਲੱਗੀ, ਫਿਰ...
ਗੋਲੀਆਂ ਦੀ ਗੂੰਜ ਨਾਲ ਦਹਿਲਿਆ ਪੰਜਾਬ, ਪੁਲਿਸ ਅਤੇ ਬਦਮਾਸ਼ਾਂ ਵਿਚਾਲੇ ਹੋਈ ਮੁਠਭੇੜ; SHO ਦੀ ਛਾਤੀ 'ਚ ਗੋਲੀ ਲੱਗੀ, ਫਿਰ...
Punjab News: ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਕਾਰੋਬਾਰੀ ਦੇ ਘਰ 'ਤੇ ਹੋਈ ਤਾਬੜਤੋੜ ਫਾਇਰਿੰਗ; ਪੰਜਾਬੀ ਗਾਇਕਾਂ ਦੇ ਕੱਪੜੇ ਕਰਦਾ ਡਿਜ਼ਾਇਨ...
ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਕਾਰੋਬਾਰੀ ਦੇ ਘਰ 'ਤੇ ਹੋਈ ਤਾਬੜਤੋੜ ਫਾਇਰਿੰਗ; ਪੰਜਾਬੀ ਗਾਇਕਾਂ ਦੇ ਕੱਪੜੇ ਕਰਦਾ ਡਿਜ਼ਾਇਨ...
Embed widget