ਪੜਚੋਲ ਕਰੋ
Advertisement
Brazil Shootout: ਨਸ਼ਾ ਤਸਕਰਾਂ ਨਾਲ ਹੋਈ ਪੁਲਿਸ ਗੋਲੀਬਾਰੀ 'ਚ ਇੱਕ ਅਧਿਕਾਰੀ ਸਮੇਤ 20 ਦੀ ਮੌਤ
ਦੱਸਿਆ ਗਿਆ ਹੈ ਕਿ ਗੋਲੀਬਾਰੀ ਇੱਕ ਪੁਲਿਸ ਕਾਰਵਾਈ ਦੌਰਾਨ ਹੋਈ ਸੀ।
ਸਥਾਨਕ ਮੀਡੀਆ ਮੁਤਾਬਕ ਰਿਓ ਡੀ ਜੇਨੇਰੀਓ ਵਿੱਚ ਨਸ਼ਾ ਤਸਕਰਾਂ ਨਾਲ ਹੋਈ ਗੋਲੀਬਾਰੀ ਵਿੱਚ ਇੱਕ ਪੁਲਿਸ ਅਧਿਕਾਰੀ ਸਣੇ ਘੱਟੋ ਘੱਟ 20 ਲੋਕਾਂ ਦੀ ਮੌਤ ਹੋ ਗਈ ਹੈ।
O Globo ਅਖ਼ਬਾਰ ਨੇ ਕਿਹਾ ਕਿ ਬ੍ਰਾਜ਼ੀਲ ਦੇ ਉੱਤਰੀ ਰੀਓ ਵਿਚ Jacarezinho ਦੇ ਵਿਚ favela 'ਚ ਹੋਈ ਗੋਲੀਬਾਰੀ ਵਿਚ ਇੱਕ ਮੈਟਰੋ ਰੇਲ ਵਿਚ ਸਵਾਰ ਦੋ ਯਾਤਰੀ ਜ਼ਖਮੀ ਵੀ ਹੋਏ ਹਨ।
ਦੱਸਿਆ ਗਿਆ ਹੈ ਕਿ ਗੋਲੀਬਾਰੀ ਇੱਕ ਪੁਲਿਸ ਕਾਰਵਾਈ ਦੌਰਾਨ ਹੋਈ ਸੀ।
ਇਹ ਵੀ ਪੜ੍ਹੋ: Sushil Kumar in Murder Case: ਛਤਰਸਾਲ ਸਟੇਡੀਅਮ 'ਚ ਹੋਈ ਸਾਗਰ ਪਹਿਲਵਾਨ ਦੇ ਕਤਲ ਮਾਮਲੇ 'ਚ ਦਿੱਲੀ ਪੁਲਿਸ ‘ਤੇ ਗੰਭੀਰ ਇਲਜ਼ਾਮ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
Follow Breaking News on abp LIVE for more latest stories and trending topics. Watch breaking news and top headlines online on abp sanjha LIVE TV Khelo khul ke, sab bhool ke - only on Games Live
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਦੇਸ਼
ਪੰਜਾਬ
ਪੰਜਾਬ
ਦੇਸ਼
Advertisement