ਪੜਚੋਲ ਕਰੋ

Canada News : 700 ਬੱਚਿਆਂ ਨੂੰ ਜਾਅਲੀ ਆਫਰ ਲੈਟਰ ਦੇ ਕੈਨੇਡਾ ਭੇਜਣ ਵਾਲਾ ਗ੍ਰਿਫ਼ਤਾਰ, ਇਸ ਦੇਸ਼ ਦਾ ਕਰ ਰਿਹਾ ਸੀ ਬਾਰਡਰ ਕ੍ਰੋਸ 

Immigration agent arrested : ਕੈਨੇਡਾ ਬਾਰਡਰ ਸੁਰੱਖਿਆ ਏਜੰਸੀ ਦੇ ਅਧਿਕਾਰੀਆਂ ਨੇ ਦੱਸਿਆ ਕਿ ਬ੍ਰਿਜੇਸ਼ ਮਿਸ਼ਰਾ ਫਰਜ਼ੀ ਦਸਤਾਵੇਜ਼ਾਂ ਦੇ ਆਧਾਰ 'ਤੇ ਕੈਨੇਡਾ 'ਚ ਦਾਖਲ ਹੋਣ ਦੀ ਕੋਸ਼ਿਸ਼ ਕਰ ਰਿਹਾ ਸੀ। ਜਿਸ ਨੂੰ ਕੈਨੇਡੀਅਨ..

ਪੰਜਾਬ ਦੇ 700 ਵਿਦਿਆਰਥੀਆਂ ਨੂੰ ਜਾਅਲੀ ਆਫਰ ਲੈਟਰ ਦੇ ਕੇ ਕੈਨੇਡਾ ਭੇਜਣ ਵਾਲੇ ਟਰੈਵਲ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਬਿਹਾਰ ਦਾ ਰਹਿਣ ਵਾਲਾ ਬ੍ਰਿਜੇਸ਼ ਮਿਸ਼ਰਾ ਨੂੰ ਕੈਨੇਡਾ 'ਚ ਹੀ ਗ੍ਰਿਫ਼ਤਾਰ ਕੀਤਾ ਗਿਆ ਹੈ। ਜਦੋਂ ਜਾਅਲੀ ਆਫਰ ਲੈਟਰ ਦਾ ਮਾਮਲਾ ਉੱਠਿਆ ਸੀ ਤਾਂ ਬ੍ਰਿਜੇਸ਼ ਮਿਸ਼ਰਾ ਆਪਣਾ ਕਾਰੋਬਾਰ ਬੰਦ ਕਰਕੇ ਭਾਰਤ 'ਚੋਂ ਫਰਾਰ ਹੋ ਗਿਆ ਸੀ। ਜਿਸ ਤੋਂ ਬਾਅਦ ਉਹ ਗ਼ੈਰ ਕਾਨੂੰਨੀ ਤਰੀਕੇ ਨਾਲ ਕੈਨੇਡਾ ਦਾ ਬਾਰਡਰ ਪਾਰ ਕਰ ਰਿਹਾ ਸੀ। 

ਕੈਨੇਡਾ ਬਾਰਡਰ ਸੁਰੱਖਿਆ ਏਜੰਸੀ ਦੇ ਅਧਿਕਾਰੀਆਂ ਨੇ ਦੱਸਿਆ ਕਿ ਬ੍ਰਿਜੇਸ਼ ਮਿਸ਼ਰਾ ਫਰਜ਼ੀ ਦਸਤਾਵੇਜ਼ਾਂ ਦੇ ਆਧਾਰ 'ਤੇ ਕੈਨੇਡਾ 'ਚ ਦਾਖਲ ਹੋਣ ਦੀ ਕੋਸ਼ਿਸ਼ ਕਰ ਰਿਹਾ ਸੀ। ਜਿਸ ਨੂੰ ਕੈਨੇਡੀਅਨ ਇਮੀਗ੍ਰੇਸ਼ਨ ਕੰਪਨੀ ਨੇ ਫੜ ਲਿਆ ਸੀ। ਇਸ ਤੋਂ ਬਾਅਦ ਫਰਜੀ ਏਜੰਟ ਬ੍ਰਿਜੇਸ਼ ਮਿਸ਼ਰਾ ਨੂੰ ਸੀਮਾ ਸੁਰੱਖਿਆ ਏਜੰਸੀ ਦੇ ਹਵਾਲੇ ਕਰ ਦਿੱਤਾ ਗਿਆ।

ਬਿਹਾਰ ਦੇ ਦਰਭੰਗਾ ਦੇ ਥਲਵਾੜਾ ਦਾ ਰਹਿਣ ਵਾਲਾ ਬ੍ਰਿਜੇਸ਼ ਮਿਸ਼ਰਾ ਸਟੱਡੀ ਵੀਜ਼ਾ ਲੈਣ ਦਾ ਕੰਮ ਕਰਦਾ ਸੀ। ਬ੍ਰਿਜੇਸ਼ ਮਿਸ਼ਰਾ ਆਪਣੇ 2 ਸਾਥੀਆਂ ਨਾਲ ਜਲੰਧਰ ਵਿੱਚ ਇੱਕ ਇਮੀਗ੍ਰੇਸ਼ਨ ਏਜੰਸੀ ਚਲਾਉਂਦਾ ਸੀ। ਕੈਨੇਡਾ ਵਿੱਚ ਪੰਜਾਬੀ ਵਿਦਿਆਰਥੀਆਂ ਨਾਲ ਧੋਖਾਧੜੀ ਦਾ ਮਾਮਲਾ ਸਾਹਮਣੇ ਆਉਣ ਤੋਂ ਕੁਝ ਸਮਾਂ ਪਹਿਲਾਂ ਹੀ ਲਾਪਤਾ ਹੋ ਗਿਆ ਸੀ। ਜਲੰਧਰ ਪੁਲਿਸ ਨੇ  ਬ੍ਰਿਜੇਸ਼ ਮਿਸ਼ਰਾ ਅਤੇ ਉਸ ਦੇ ਸਾਥੀਆਂ ਗੁਰਨਾਮ ਸਿੰਘ ਵਾਸੀ ਚੀਮਾ ਨਗਰ ਐਕਸਟੈਨਸ਼ਨ ਜਲੰਧਰ ਅਤੇ ਰਾਹੁਲ ਵਾਸੀ ਕਬੀਰ ਐਵੀਨਿਊ (ਲੱਡੇਵਾਲੀ) ਖਿਲਾਫ਼ ਪਰਚਾ ਵੀ ਦਰਜ ਕੀਤਾ ਹੋਇਆ ਹੈ। 

ਪਰ ਪੁਲਿਸ ਨੂੰ ਚਕਮਾ ਦੇ ਕੇ ਇਹ ਕੈਨੇਡਾ ਭੱਜਣ ਦੀ ਕੋਸ਼ਿਸ਼ ਕਰਦਾ ਫੜਿਆ ਗਿਆ। ਜਲੰਧਰ ਤੋਂ ਇਲਾਵਾ ਮਿਸ਼ਰਾ ਖਿਲਾਫ  ਫਰੀਦਕੋਟ ਅਤੇ ਮਲੇਰਕੋਟਲਾ ਦੇ ਵੱਖ-ਵੱਖ ਥਾਣਿਆਂ 'ਚ 10 ਤੋਂ ਵੱਧ ਮਾਮਲੇ ਦਰਜ ਹਨ। ਮਿਸ਼ਰਾ ਨੇ 2013 ਵਿੱਚ ਈਜ਼ੀ-ਵੇਅ ਇਮੀਗ੍ਰੇਸ਼ਨ ਕੰਸਲਟੈਂਸੀ ਨਾਮ ਨਾਲ ਆਪਣੀ ਫਰਮ ਬਣਾਈ ਸੀ। ਸਾਲ 2014 ਵਿੱਚ ਵੀ ਉਹ ਵਿਦਿਆਰਥੀਆਂ ਨਾਲ ਧੋਖਾਧੜੀ ਕਰਦਾ ਫੜਿਆ ਗਿਆ ਸੀ।Canada News : 700 ਬੱਚਿਆਂ ਨੂੰ ਜਾਅਲੀ ਆਫਰ ਲੈਟਰ ਦੇ ਕੈਨੇਡਾ ਭੇਜਣ ਵਾਲਾ ਗ੍ਰਿਫ਼ਤਾਰ, ਇਸ ਦੇਸ਼ ਦਾ ਕਰ ਰਿਹਾ ਸੀ ਬਾਰਡਰ ਕ੍ਰੋਸ 
ਕੈਨੇਡਾ ਵਿੱਚ ਜਾਅਲੀ ਆਫਰ ਲੈਟਰ ਕਰਕੇ ਫਸੇ 700 ਪੰਜਾਬੀ ਵਿਦਿਆਰਥੀਆਂ ਨੂੰ ਆਖਰ ਰਾਹਤ ਮਿਲੀ ਹੈ। ਕੈਨੇਡਾ ਦੀ ਸਰਕਾਰ ਨੇ ਇਨ੍ਹਾਂ ਵਿਦਿਆਰਥੀਆਂ ਨੂੰ ਡਿਪੋਰਟ ਕਰਨ ਉੱਪਰ ਆਰਜ਼ੀ ਰੋਕ ਲਾ ਦਿੱਤੀ ਹੈ। ਕੈਨੇਡਾ ਸਰਕਾਰ ਨੇ 700 ਭਾਰਤੀ ਵਿਦਿਆਰਥੀਆਂ ਦੀ ਵਤਨ ਵਾਪਸੀ ’ਤੇ ਆਰਜ਼ੀ ਰੋਕ ਲਾਉਣ ਦਾ ਫੈਸਲਾ ਕੀਤਾ ਹੈ। ਪ੍ਰਧਾਨ ਜਸਟਿਨ ਟਰੂਡੋ ਨੇ ਕਿਹਾ ਸੀ ਕਿ ਅਸੀਂ ਇਹਨਾਂ ਵਿਦਿਆਰਥੀਆਂ ਦੇ ਨਾਲ ਹਾਂ, ਕੋਈ ਵੀ ਫੈਸਲਾ ਲੈਣ ਤੋਂ ਪਹਿਲਾਂ ਅਸੀਂ ਵਿਦਿਆਰਥੀਆਂ ਦਾ ਪੱਖ ਵੀ ਜ਼ਰੂਰ ਸੁਣਾਗੇ।Canada News : 700 ਬੱਚਿਆਂ ਨੂੰ ਜਾਅਲੀ ਆਫਰ ਲੈਟਰ ਦੇ ਕੈਨੇਡਾ ਭੇਜਣ ਵਾਲਾ ਗ੍ਰਿਫ਼ਤਾਰ, ਇਸ ਦੇਸ਼ ਦਾ ਕਰ ਰਿਹਾ ਸੀ ਬਾਰਡਰ ਕ੍ਰੋਸ 

ਡਿਪੋਰਟ ਦੀ ਲਟਕੀ ਤਲਵਾਰ ਦਾ ਸਾਹਮਣਾ ਕਰ ਰਹੇ ਇਹਨਾਂ ਵਿਦਿਆਰਥੀਆਂ ਨੇ ਮਿਸੀਸਾਗਾ ਵਿੱਚ ਵੀ ਧਰਨਾ ਵੀ ਦਿੱਤਾ ਹੈ। ਇਹਨਾਂ ਵਿਦਿਆਰਥੀਆਂ ਦੀ ਮਦਦ ਲਈ ਵੱਡੀ ਗਿਣਤੀ 'ਚ ਪੰਜਾਬੀ ਭਾਈਚਾਰਾ ਵੀ ਨਿੱਤਰਿਆ ਹੈ। ਖਾਲਸਾ ਏਡ ਵੱਲੋਂ ਇਸ ਧਰਨੇ ਵਿੱਚ ਲੰਗਰ ਦੇ ਨਾਲ ਨਾਲ ਹੋਰ ਜ਼ਰੂਰੀ ਵਸਤੂਆਂ ਦੀ ਸੇਵਾ ਕੀਤੀ ਗਈ ਹੈ। ਪੰਜਾਬੀ ਗਾਇਕ ਸ਼ੈਰੀ ਮਾਨ ਅਤੇ ਐਲੀ ਮਾਂਗਟ ਵੀ ਇਸ ਧਰਨੇ ਵਿੱਚ ਸ਼ਾਮਲ ਹੋ ਕੇ ਵਿਦਿਆਰਥੀਆਂ ਦੇ ਹੱਕ 'ਚ ਆਈ ਸਨ। 

ਇਹ ਵੀ ਪੜ੍ਹੋ - ਕੈਨੇਡਾ 'ਚ ਫਸੇ 700 ਪੰਜਾਬੀ ਵਿਦਿਆਰਥੀਆਂ ਨੂੰ ਰਾਹਤ, ਡਿਪੋਟ ਕਰਨ 'ਤੇ ਲੱਗੀ ਰੋਕ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

AAP ਵਿਧਾਇਕ ਗੁਰਪ੍ਰੀਤ ਗੋਗੀ ਦੀ ਗੋਲੀ ਲੱਗਣ ਕਰਕੇ ਹੋਈ ਮੌਤ, ਜਾਂਚ 'ਚ ਲੱਗੀ ਪੁਲਿਸ
AAP ਵਿਧਾਇਕ ਗੁਰਪ੍ਰੀਤ ਗੋਗੀ ਦੀ ਗੋਲੀ ਲੱਗਣ ਕਰਕੇ ਹੋਈ ਮੌਤ, ਜਾਂਚ 'ਚ ਲੱਗੀ ਪੁਲਿਸ
ਪੰਜਾਬ 'ਚ ਹਾਲੇ ਨਹੀਂ ਨਿਕਲੇਗੀ ਧੁੱਪ, ਇਨ੍ਹਾਂ ਜ਼ਿਲ੍ਹਿਆਂ ਲਈ ਸੰਘਣੀ ਧੁੰਦ ਦਾ ਅਲਰਟ ਹੋਇਆ ਜਾਰੀ
ਪੰਜਾਬ 'ਚ ਹਾਲੇ ਨਹੀਂ ਨਿਕਲੇਗੀ ਧੁੱਪ, ਇਨ੍ਹਾਂ ਜ਼ਿਲ੍ਹਿਆਂ ਲਈ ਸੰਘਣੀ ਧੁੰਦ ਦਾ ਅਲਰਟ ਹੋਇਆ ਜਾਰੀ
Punjab News: ਪੰਜਾਬ 'ਚ ਗੁੰਡਾਗਰਦੀ ਦਾ ਨੰਗਾ ਨਾਚ, ਬਦਮਾਸ਼ਾ ਨੇ ਲੋਕਾਂ ਦੀ ਕੀਤੀ ਕੁੱਟਮਾਰ; ਘਰ ਸਾੜੇ ਮਚਾਈ ਤਬਾਹੀ
ਪੰਜਾਬ 'ਚ ਗੁੰਡਾਗਰਦੀ ਦਾ ਨੰਗਾ ਨਾਚ, ਬਦਮਾਸ਼ਾ ਨੇ ਲੋਕਾਂ ਦੀ ਕੀਤੀ ਕੁੱਟਮਾਰ; ਘਰ ਸਾੜੇ ਮਚਾਈ ਤਬਾਹੀ
Punjab News: ਪੰਜਾਬ 'ਚ 3 ਦਿਨਾਂ ਲਈ ਬੱਤੀ ਰਹੇਗੀ ਗੁੱਲ, ਜਾਣੋ ਕਿੰਨੇ ਘੰਟੇ ਦਾ ਲੱਗੇਗਾ ਬਿਜਲੀ ਕੱਟ ?
Punjab News: ਪੰਜਾਬ 'ਚ 3 ਦਿਨਾਂ ਲਈ ਬੱਤੀ ਰਹੇਗੀ ਗੁੱਲ, ਜਾਣੋ ਕਿੰਨੇ ਘੰਟੇ ਦਾ ਲੱਗੇਗਾ ਬਿਜਲੀ ਕੱਟ ?
Advertisement
ABP Premium

ਵੀਡੀਓਜ਼

‘ਆਪ’ ਵਿਧਾਇਕ ਗੁਰਪ੍ਰੀਤ ਗੋਗੀ ਦੀ ਸ਼ੱਕੀ ਹਾਲਾਤ ’ਚ ਮੌਤShambu Border 'ਤੇ ਕਿਸਾਨ ਬੀਜੇਪੀ ਲੀਡਰਾਂ 'ਤੇ ਹੋਇਆ ਤੱਤਾਵੱਡੀ ਵਾਰਦਾਤ: ਸ਼ਰੇਆਮ ਮਾਰੀਆਂ ਗੋਲੀਆਂ ਮਾਰ ਕੇ ਕ*ਤਲ, ਕਾ*ਤਲ ਹੋਇਆ ਫਰਾਰRavneet Bittu ਬਿਆਨ ਦੇਣੇ ਬੰਦ ਕਰੇ, ਕਿਸਾਨਾਂ ਦਾ ਮਸਲਾ ਹੱਲ ਕਰਾਏ: Joginder Ugrahan

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
AAP ਵਿਧਾਇਕ ਗੁਰਪ੍ਰੀਤ ਗੋਗੀ ਦੀ ਗੋਲੀ ਲੱਗਣ ਕਰਕੇ ਹੋਈ ਮੌਤ, ਜਾਂਚ 'ਚ ਲੱਗੀ ਪੁਲਿਸ
AAP ਵਿਧਾਇਕ ਗੁਰਪ੍ਰੀਤ ਗੋਗੀ ਦੀ ਗੋਲੀ ਲੱਗਣ ਕਰਕੇ ਹੋਈ ਮੌਤ, ਜਾਂਚ 'ਚ ਲੱਗੀ ਪੁਲਿਸ
ਪੰਜਾਬ 'ਚ ਹਾਲੇ ਨਹੀਂ ਨਿਕਲੇਗੀ ਧੁੱਪ, ਇਨ੍ਹਾਂ ਜ਼ਿਲ੍ਹਿਆਂ ਲਈ ਸੰਘਣੀ ਧੁੰਦ ਦਾ ਅਲਰਟ ਹੋਇਆ ਜਾਰੀ
ਪੰਜਾਬ 'ਚ ਹਾਲੇ ਨਹੀਂ ਨਿਕਲੇਗੀ ਧੁੱਪ, ਇਨ੍ਹਾਂ ਜ਼ਿਲ੍ਹਿਆਂ ਲਈ ਸੰਘਣੀ ਧੁੰਦ ਦਾ ਅਲਰਟ ਹੋਇਆ ਜਾਰੀ
Punjab News: ਪੰਜਾਬ 'ਚ ਗੁੰਡਾਗਰਦੀ ਦਾ ਨੰਗਾ ਨਾਚ, ਬਦਮਾਸ਼ਾ ਨੇ ਲੋਕਾਂ ਦੀ ਕੀਤੀ ਕੁੱਟਮਾਰ; ਘਰ ਸਾੜੇ ਮਚਾਈ ਤਬਾਹੀ
ਪੰਜਾਬ 'ਚ ਗੁੰਡਾਗਰਦੀ ਦਾ ਨੰਗਾ ਨਾਚ, ਬਦਮਾਸ਼ਾ ਨੇ ਲੋਕਾਂ ਦੀ ਕੀਤੀ ਕੁੱਟਮਾਰ; ਘਰ ਸਾੜੇ ਮਚਾਈ ਤਬਾਹੀ
Punjab News: ਪੰਜਾਬ 'ਚ 3 ਦਿਨਾਂ ਲਈ ਬੱਤੀ ਰਹੇਗੀ ਗੁੱਲ, ਜਾਣੋ ਕਿੰਨੇ ਘੰਟੇ ਦਾ ਲੱਗੇਗਾ ਬਿਜਲੀ ਕੱਟ ?
Punjab News: ਪੰਜਾਬ 'ਚ 3 ਦਿਨਾਂ ਲਈ ਬੱਤੀ ਰਹੇਗੀ ਗੁੱਲ, ਜਾਣੋ ਕਿੰਨੇ ਘੰਟੇ ਦਾ ਲੱਗੇਗਾ ਬਿਜਲੀ ਕੱਟ ?
Punjab News: ਪੰਜਾਬ 'ਚ 18 ਜਨਵਰੀ ਤੱਕ ਸਕੂਲਾਂ ਦੇ ਸਮੇਂ 'ਚ ਬਦਲਾਅ, ਜਾਣੋ Timing
Punjab News: ਪੰਜਾਬ 'ਚ 18 ਜਨਵਰੀ ਤੱਕ ਸਕੂਲਾਂ ਦੇ ਸਮੇਂ 'ਚ ਬਦਲਾਅ, ਜਾਣੋ Timing
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 11-01-2025
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 11-01-2025
ਸ਼ੂਗਰ ਦੇ ਮਰੀਜ਼ਾਂ ਨੂੰ ਭੁੱਲ ਕੇ ਵੀ ਨਹੀਂ ਖਾਣੀਆਂ ਚਾਹੀਦੀਆਂ ਆਹ ਦਾਲਾਂ, ਨਹੀਂ ਤਾਂ ਵੱਧ ਜਾਵੇਗੀ ਮੁਸ਼ਕਿਲ
ਸ਼ੂਗਰ ਦੇ ਮਰੀਜ਼ਾਂ ਨੂੰ ਭੁੱਲ ਕੇ ਵੀ ਨਹੀਂ ਖਾਣੀਆਂ ਚਾਹੀਦੀਆਂ ਆਹ ਦਾਲਾਂ, ਨਹੀਂ ਤਾਂ ਵੱਧ ਜਾਵੇਗੀ ਮੁਸ਼ਕਿਲ
Suicide ਕਰਨ ਤੋਂ ਪਹਿਲਾਂ ਕਿਵੇਂ ਦੀਆਂ ਹਰਕਤਾਂ ਕਰਦਾ ਵਿਅਕਤੀ? ਇਦਾਂ ਕਰੋ ਪਛਾਣ
Suicide ਕਰਨ ਤੋਂ ਪਹਿਲਾਂ ਕਿਵੇਂ ਦੀਆਂ ਹਰਕਤਾਂ ਕਰਦਾ ਵਿਅਕਤੀ? ਇਦਾਂ ਕਰੋ ਪਛਾਣ
Embed widget