ਪੜਚੋਲ ਕਰੋ

Khalistan In UK: ਖਾਲਿਸਤਾਨੀਆਂ ਖਿਲਾਫ਼ ਜੋ ਕੈਨੇਡਾ ਨਹੀਂ ਕਰ ਸਕਿਆ ਉਹ ਬ੍ਰਿਟੇਨ ਨੇ ਕਰ ਦਿਖਾਇਆ, ਹੋਈ ਵੱਡੀ ਕਾਰਵਾਈ 

Khalistan Movement in UK: ਬ੍ਰਿਟੇਨ ਟਾਸਕ ਫੋਰਸ ਨੇ ਪਾਇਆ ਕਿ ਇਹ ਜਥੇਬੰਦੀਆਂ ਖਾਲਿਸਤਾਨੀ ਸਮਰਥਕਾਂ ਨੂੰ ਪਨਾਹ ਵੀ ਦਿੰਦੀਆਂ ਹਨ। ਟਾਸਕ ਫੋਰਸ ਦੇ ਸੂਤਰਾਂ ਮੁਤਾਬਕ ਅੱਤਵਾਦੀ ਗਤੀਵਿਧੀਆਂ ਨੂੰ ਸਮਰਥਨ ਦੇਣ ਵਾਲੇ ਸੰਗਠਨਾਂ ਖਿਲਾਫ ਜਲਦ,

Khalistan Movement in UK - ਵਿਦੇਸ਼ਾਂ ਵਿੱਚ ਭਾਰਤ ਵਿਰੋਧੀ ਤਾਕਤਾਂ ਖਿਲਾਫ਼ ਕੇਂਦਰ ਸਰਕਾਰ ਦੀ ਸਖ਼ਤੀ ਤੋਂ ਬਾਅਦ ਹੁਣ ਵੱਡੀਆਂ ਕਾਰਵਾਈਆਂ ਦੇਖਣ ਨੂੰ ਮਿਲ ਰਹੀਆਂ ਹਲ। ਬ੍ਰਿਟੇਨ ਵਿੱਚ ਵੀ ਅਜਿਹੀ ਕਾਰਵਾਈ ਪਹਿਲੀ ਵਾਰ ਦੇਖਣ ਨੂੰ ਮਿਲੀ ਹੈ। ਬ੍ਰਿਟੇਨ ਦੇ ਪ੍ਰਧਾਨ ਮੰਤਰੀ ਰਿਸ਼ੀ ਸੁਨਕ ਵੱਲੋਂ ਬਣਾਈ ਗਈ ਟਾਸਕ ਫੋਰਸ ਨੇ ਖਾਲਿਸਤਾਨੀ ਫੰਡਿੰਗ 'ਤੇ ਵੱਡੀ ਕਾਰਵਾਈ ਕੀਤੀ ਹੈ। 

ਬ੍ਰਿਟੇਨ ਨੇ ਪਹਿਲੀ ਵਾਰ ਖਾਲਿਸਤਾਨ ਨੂੰ ਫੰਡ ਦੇਣ ਵਾਲੇ 50 ਤੋਂ ਵੱਧ ਖਾਤੇ ਫ੍ਰੀਜ਼ ਕੀਤੇ ਗਏ ਹਨ। ਇਹ ਸਾਰੇ ਖਾਤੇ ਬੱਬਰ ਖਾਲਸਾ ਇੰਟਰਨੈਸ਼ਨਲ ਨਾਲ ਜੁੜੇ ਹੋਏ ਹਨ, ਜੋ ਭਾਰਤ ਵਿੱਚ ਪਾਬੰਦੀਸ਼ੁਦਾ ਜਥੇਬੰਦੀ ਹੈ। ਟਾਸਕ ਫੋਰਸ ਨੇ ਖਾਲਿਸਤਾਨ ਨਾਲ ਜੁੜੀਆਂ ਕਥਿਤ ਸਮਾਜ ਸੇਵੀ ਸੰਸਥਾਵਾਂ ਦੀ ਸੂਚੀ ਵੀ ਤਿਆਰ ਕੀਤੀ ਹੈ।

ਸਕਾਟਲੈਂਡ ਵੀ ਜਾਵੇਗੀ ਟਾਸਕ ਫੋਰਸ 

ਬ੍ਰਿਟੇਨ ਟਾਸਕ ਫੋਰਸ ਨੇ ਪਾਇਆ ਕਿ ਇਹ ਜਥੇਬੰਦੀਆਂ ਖਾਲਿਸਤਾਨੀ ਸਮਰਥਕਾਂ ਨੂੰ ਪਨਾਹ ਵੀ ਦਿੰਦੀਆਂ ਹਨ। ਟਾਸਕ ਫੋਰਸ ਦੇ ਸੂਤਰਾਂ ਮੁਤਾਬਕ ਅੱਤਵਾਦੀ ਗਤੀਵਿਧੀਆਂ ਨੂੰ ਸਮਰਥਨ ਦੇਣ ਵਾਲੇ ਸੰਗਠਨਾਂ ਖਿਲਾਫ ਜਲਦ ਹੀ ਵੱਡੀ ਕਾਰਵਾਈ ਕੀਤੀ ਜਾਵੇਗੀ। ਟਾਸਕ ਫੋਰਸ ਦਾ ਗਠਨ ਦੋ ਮਹੀਨੇ ਪਹਿਲਾਂ ਹੀ ਹੋਇਆ ਹੈ। ਇਸ ਵਿਚ ਭਾਰਤੀ ਖੁਫੀਆ ਏਜੰਸੀਆਂ ਨਾਲ ਵੀ ਇਨਪੁਟਸ ਦਾ ਆਦਾਨ-ਪ੍ਰਦਾਨ ਕੀਤਾ ਜਾ ਰਿਹਾ ਹੈ। ਇਸ ਤੋਂ ਬਾਅਦ ਹੁਣ ਟਾਸਕ ਫੋਰਸ ਦੇ ਛੇ ਮੈਂਬਰਾਂ ਦੀ ਟੀਮ ਵੀ ਸਕਾਟਲੈਂਡ ਜਾਵੇਗੀ। ਜਿੱਥੇ ਭਾਰਤੀ ਅਧਿਕਾਰੀ ਨੂੰ ਗੁਰਦੁਆਰਾ ਸਾਹਿਬ 'ਚ ਐਂਟਰ ਨਹੀਂ ਹੋਣ ਦਿੱਤਾ ਗਿਆ ਸੀ। 

ਕਿਵੇਂ ਹੋਈ ਕਾਰਵਾਈ

ਟਾਸਕ ਫੋਰਸ ਨੇ ਸਭ ਤੋਂ ਪਹਿਲਾਂ ਖਾਲਿਸਤਾਨੀ ਨੇਤਾਵਾਂ ਅਤੇ ਉਨ੍ਹਾਂ ਦੇ ਸਮਰਥਕਾਂ ਦੇ ਬ੍ਰਿਟਿਸ਼ ਬੈਂਕਾਂ ਵਿੱਚ ਖਾਤਿਆਂ ਦੀ ਨਿਗਰਾਨੀ ਸੂਚੀ ਤਿਆਰ ਕੀਤੀ। ਫਿਰ, ਲਗਭਗ ਦੋ ਮਹੀਨਿਆਂ ਤੱਕ, ਬ੍ਰਿਟੇਨ ਵਿੱਚ ਵਿਦੇਸ਼ਾਂ ਤੋਂ ਔਨਲਾਈਨ ਅਤੇ ਆਫਲਾਈਨ ਇਹਨਾਂ ਖਾਤਿਆਂ ਵਿੱਚ ਜਮ੍ਹਾਂ 1 ਲੱਖ ਰੁਪਏ (ਲਗਭਗ ਇੱਕ ਹਜ਼ਾਰ ਪੌਂਡ) ਜਾਂ ਇਸ ਤੋਂ ਵੱਧ ਦੇ ਲੈਣ-ਦੇਣ ਦੀ ਨਿਗਰਾਨੀ ਕੀਤੀ ਗਈ, ਇਹਨਾਂ ਸ਼ੱਕੀ ਖਾਤਿਆਂ ਦੀ ਸੂਚੀ ਬਣਾਈ ਗਈ ਅਤੇ ਉਹਨਾਂ ਨੂੰ ਫ੍ਰੀਜ਼ ਕਰ ਦਿੱਤਾ ਗਿਆ। ਇਨ੍ਹਾਂ ਖਾਤਿਆਂ 'ਚ 30 ਕਰੋੜ ਰੁਪਏ ਤੋਂ ਵੱਧ ਨਕਦੀ ਜਮ੍ਹਾ ਹੋਣ ਦੀ ਗੱਲ ਕਹੀ ਗਈ ਹੈ। ਟਾਸਕ ਫੋਰਸ ਅਗਲੇ ਪੜਾਅ ਵਿੱਚ ਹੋਰ ਸਖ਼ਤ ਕਾਰਵਾਈ ਕਰੇਗੀ।

ਕੈਨੇਡਾ ਨਹੀਂ ਰੋਕ ਪਾਇਆ ਫੰਡਿੰਗ

ਸਰਕਾਰ ਨੇ ਕੈਨੇਡਾ ਨੂੰ ਖਾਲਿਸਤਾਨ ਸਮਰਥਕਾਂ ਦੀ ਫੰਡਿੰਗ ਬੰਦ ਕਰਨ ਲਈ ਵੀ ਕਿਹਾ ਹੈ ਪਰ ਕੈਨੇਡੀਅਨ ਸਰਕਾਰ ਨੇ ਇਸ ਦਿਸ਼ਾ ਵਿੱਚ ਕੋਈ ਕਦਮ ਨਹੀਂ ਚੁੱਕਿਆ ਹੈ।

ਟਾਪ ਹੈਡਲਾਈਨ

Imran Khan Death: ਜੇਲ੍ਹ 'ਚ ਇਮਰਾਨ ਖਾਨ ਦੀ ਹੋਈ ਮੌਤ? ਖਬਰ ਨੇ ਸਿਆਸੀ ਜਗਤ 'ਚ ਮਚਾਈ ਹਲਚਲ, ਪਰਿਵਾਰ ਅਤੇ PTI ਨੂੰ ਮਿਲਣ ਦੀ ਇਜਾਜ਼ਤ ਨਹੀਂ...
ਜੇਲ੍ਹ 'ਚ ਇਮਰਾਨ ਖਾਨ ਦੀ ਹੋਈ ਮੌਤ? ਖਬਰ ਨੇ ਸਿਆਸੀ ਜਗਤ 'ਚ ਮਚਾਈ ਹਲਚਲ, ਪਰਿਵਾਰ ਅਤੇ PTI ਨੂੰ ਮਿਲਣ ਦੀ ਇਜਾਜ਼ਤ ਨਹੀਂ...
Plane Crash: ਅਚਾਨਕ ਕ੍ਰੈਸ਼ ਹੋਇਆ ਹੈਲੀਕਾਪਟਰ, ਫਿਰ ਪੈ ਗਿਆ ਚੀਕ-ਚਿਹਾੜਾ, ਦੋ ਪਾਇਲਟਾਂ ਦੀ ਦਰਦਨਾਕ ਮੌਤ...
Plane Crash: ਅਚਾਨਕ ਕ੍ਰੈਸ਼ ਹੋਇਆ ਹੈਲੀਕਾਪਟਰ, ਫਿਰ ਪੈ ਗਿਆ ਚੀਕ-ਚਿਹਾੜਾ, ਦੋ ਪਾਇਲਟਾਂ ਦੀ ਦਰਦਨਾਕ ਮੌਤ...
ਭਾਰਤੀ ਨਾਬਾਲਗ ਨੇ ਅਮਰੀਕਾ ਵਿੱਚ ਮਾਂ ਅਤੇ ਭਰਾ ਦੀ ਹੱਤਿਆ ਕੀਤੀ, ChatGPT 'ਤੇ ਭਿਆਨਕ ਤਲਾਸ਼ੀ
ਭਾਰਤੀ ਨਾਬਾਲਗ ਨੇ ਅਮਰੀਕਾ ਵਿੱਚ ਮਾਂ ਅਤੇ ਭਰਾ ਦੀ ਹੱਤਿਆ ਕੀਤੀ, ChatGPT 'ਤੇ ਭਿਆਨਕ ਤਲਾਸ਼ੀ
Canada Student Protest: ਵਿਦਿਆਰਥੀਆਂ ਦੇ ਧਰਨੇ ਵਾਲੀ ਥਾਂ ’ਤੇ CBSA ਦੀ ਰੇਡ
Canada Student Protest: ਵਿਦਿਆਰਥੀਆਂ ਦੇ ਧਰਨੇ ਵਾਲੀ ਥਾਂ ’ਤੇ CBSA ਦੀ ਰੇਡ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
MLA Arrested: ਸਿਆਸੀ ਜਗਤ 'ਚ ਮੱਚਿਆ ਹੜਕੰਪ, ਮਸ਼ਹੂਰ ਸਾਬਕਾ ਵਿਧਾਇਕ ਨੂੰ ਕੀਤਾ ਗਿਆ ਗ੍ਰਿਫ਼ਤਾਰ, ਜਾਣੋ ਪ੍ਰਸ਼ਾਸਨ ਵੱਲੋਂ ਕਿਉਂ ਹੋਈ ਵੱਡੀ ਕਾਰਵਾਈ...?
ਸਿਆਸੀ ਜਗਤ 'ਚ ਮੱਚਿਆ ਹੜਕੰਪ, ਮਸ਼ਹੂਰ ਸਾਬਕਾ ਵਿਧਾਇਕ ਨੂੰ ਕੀਤਾ ਗਿਆ ਗ੍ਰਿਫ਼ਤਾਰ, ਜਾਣੋ ਪ੍ਰਸ਼ਾਸਨ ਵੱਲੋਂ ਕਿਉਂ ਹੋਈ ਵੱਡੀ ਕਾਰਵਾਈ...?
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Punjab News: 'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ
Embed widget