ਪੜਚੋਲ ਕਰੋ

ਬ੍ਰਿਟੇਨ ਦੀ ਸੰਸਦ 'ਚ ਉੱਠਿਆ ਕਿਸਾਨ ਅੰਦੋਲਨ ਦਾ ਮੁੱਦਾ, ਪੀਐਮ ਜੌਨਸਨ ਦੇ ਜਵਾਬ ਨੇ ਸਭ ਨੂੰ ਕੀਤਾ ਹੈਰਾਨ

ਲੇਬਰ ਪਾਰਟੀ ਦੇ ਬ੍ਰਿਟਿਸ਼ ਸਿੱਖ ਸੰਸਦ ਮੈਂਭਰ ਤਨਮਨਜੀਤ ਸਿੰਘ ਢੇਸੀ ਨੇ ਪ੍ਰਧਾਨ ਮੰਤਰੀ ਬੋਰਿ ਜੌਨਸਨ ਤੋਂ ਭਾਰਤ 'ਚ ਕਿਸਾਨਾਂ ਵੱਲੋਂ ਕੀਤੇ ਜਾ ਰਹੇ ਵਿਰੋਧ ਪ੍ਰਦਰਸ਼ਨ 'ਤੇ ਸੰਸਦ' ਚ ਸਵਾਲ ਪੁੱਛਿਆ ਤਾਂ ਜੌਨਸਨ ਦੁਚਿੱਤੀ 'ਚ ਪੈ ਗਏ।

ਲੰਡਨ: ਬ੍ਰਿਟੇਨ ਦੀ ਸੰਸਦ 'ਚ ਬੁੱਧਵਾਰ ਭਾਰਤ ਦੇ ਕਿਸਾਨ ਅੰਦੋਲਨ ਦਾ ਮੁੱਦਾ ਚੁੱਕਿਆ ਗਿਆ ਤਾਂ ਇਸ ਟਤੇ ਪ੍ਰਧਾਨ ਮੰਤਰੀ ਬੌਰਿਸ ਜੌਨਸਨ ਦੇ ਜਵਾਬ ਨੇ ਸਭ ਨੂੰ ਹੈਰਾਨ ਕਰ ਦਿੱਤਾ। ਦਰਅਸਲ, ਜਦੋਂ ਪ੍ਰਧਾਨ ਮੰਤਰੀ ਬੋਰਿਸ ਜੌਨਸਨ ਨੇ ਭਾਰਤ 'ਚ ਕਿਸਾਨਾਂ ਵੱਲੋਂ ਕੀਤੇ ਜਾ ਰਹੇ ਵਿਰੋਧ ਪ੍ਰਦਰਸ਼ਨ 'ਤੇ ਸਵਾਲ ਪੁੱਛਿਆ ਤਾਂ ਉਹ ਦੁਚਿੱਤੀ 'ਚ ਪੈ ਗਏ।

ਲੇਬਰ ਪਾਰਟੀ ਦੇ ਬ੍ਰਿਟਿਸ਼ ਸਿੱਖ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਨੇ ਪ੍ਰਧਾਨ ਮੰਤਰੀ ਬੋਰਿਸ ਜੌਨਸਨ ਤੋਂ ਭਾਰਤ 'ਚ ਕਿਸਾਨਾਂ ਵੱਲੋਂ ਕੀਤੇ ਜਾ ਰਹੇ ਵਿਰੋਧ ਪ੍ਰਦਰਸ਼ਨ 'ਤੇ ਸੰਸਦ 'ਚ ਸਵਾਲ ਪੁੱਛਿਆ ਤਾਂ ਜੌਨਸਨ ਦੁਚਿੱਤੀ 'ਚ ਪੈ ਗਏ। ਜੌਨਸਨ ਨੇ ਕਿਹਾ ਭਾਰਤ ਤੇ ਪਾਕਿਸਤਾਨ ਦੇ ਵਿਚ ਕਿਸੇ ਵੀ ਵਿਵਾਦ ਦਾ ਹੱਲ ਦੋ ਪੱਖੀ ਗੱਲਬਾਤ ਨਾਲ ਹੀ ਹੋ ਸਕਦਾ ਹੈ।

ਜੌਨਸਨ ਦੇ ਜਵਾਬ ਤੋਂ ਹੈਰਾਨ ਢੇਸੀ ਨੇ ਤਤਕਾਲ ਸੋਸ਼ਲ ਮੀਡੀਆ ਦਾ ਸਹਾਰਾ ਲਿਆ ਤੇ ਟਵਿਟਰ 'ਤੇ ਹੈਰਾਨੀ ਪ੍ਰਗਟ ਕੀਤੀ ਕਿ ਪ੍ਰਧਾਨ ਮੰਤਰੀ ਜੌਨਸਨ ਨੂੰ ਇਹ ਨਹੀਂ ਪਤਾ ਕਿ ਉਹ ਕਿਸ ਵਿਸ਼ੇ 'ਤੇ ਪ੍ਰਤੀਕਿਰਿਆ ਦੇ ਰਹੇ ਹਨ। ਦਰਅਸਲ ਢੇਸੀ ਨੇ ਭਾਰਤ 'ਚ ਕਿਸਾਨਾਂ ਦਾ ਮੁੱਦਾ ਚੁੱਕਦਿਆਂ ਸੰਸਦ 'ਚ ਪੁੱਛਿਆ ਕਿ ਕੀ ਜੌਨਸਨ, ਬ੍ਰਿਟੇਨ 'ਚ ਰਹਿਣ ਵਾਲੇ ਸਿੱਖ ਭਾਈਚਾਰੇ ਦੀਆਂ ਚਿੰਤਾਵਾਂ ਤੋਂ ਭਾਰਤ ਦੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੂੰ ਜਾਣੂ ਕਰਵਾਉਣਗੇ। ਇਸ ਸਵਾਲ ਦੇ ਜਵਾਬ 'ਚ ਬੌਰਿਸ ਜੌਨਸਨ ਨੇ ਕਿਹਾ ਕਿ ਭਾਰਤ ਤੇ ਪਾਕਿਸਤਾਨ ਦੇ ਵਿਚ ਕਿਸੇ ਵੀ ਵਿਵਾਦ ਦਾ ਹੱਲ ਉੱਥੋਂ ਦੀਆਂ ਸਰਕਾਰਾਂ ਕਰ ਸਕਦੀਆਂ ਹਨ।

ਆਪਣੇ ਸਵਾਲ ਤੇ ਪ੍ਰਧਾਨ ਮੰਤਰੀ ਦੇ ਜਵਾਬ ਦਾ ਵੀਡੀਓ ਤਨਮਨਜੀਤ ਸਿੰਘ ਢੇਸੀ ਨੇ ਟਵਿਟਰ 'ਤੇ ਸਾਂਝਾ ਕੀਤਾ ਹੈ। ਕਿਸਾਨ ਬਿੱਲ 2020 ਦੇ ਵਿਰੋਧ 'ਚ ਸ਼ਾਂਤੀਪੂਰਵਕ ਤਰੀਕੇ ਨਾਲ ਭਾਰਤ 'ਚ ਪ੍ਰਦਰਸ਼ਨ ਕਰ ਰਹੇ ਕਿਸਾਨਾਂ 'ਤੇ ਪਾਣੀ ਦੀਆਂ ਬੌਛਾੜਾਂ ਕੀਤੀਆਂ ਗਈਆਂ। ਅੱਥਰੂ ਗੈਸ ਦੇ ਗੋਲੇ ਛੱਡੇ ਗਏ। ਇਹ ਦੇਖ ਕਈ ਲੋਕ ਡਰ ਗਏ ਸਨ। ਸਭ ਨੂੰ ਸ਼ਾਂਤੀਪੂਰਵਕ ਵਿਰੋਧ ਕਰਨ ਦਾ ਮੌਲਿਕ ਅਧਿਕਾਰ ਹੈ।

ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ

ਟਾਪ ਹੈਡਲਾਈਨ

ਚੀਨ 'ਚ Typhoon Dolphin 'ਚ ਹਾਹਾਕਾਰ ਦਾ ਅਲਰਟ, 24 ਘੰਟਿਆਂ 'ਚ ਟੁੱਟ ਜਾਣਗੇ ਮੀਂਹ ਦੇ ਸਾਰੇ ਰਿਕਾਰਡ?
ਚੀਨ 'ਚ Typhoon Dolphin 'ਚ ਹਾਹਾਕਾਰ ਦਾ ਅਲਰਟ, 24 ਘੰਟਿਆਂ 'ਚ ਟੁੱਟ ਜਾਣਗੇ ਮੀਂਹ ਦੇ ਸਾਰੇ ਰਿਕਾਰਡ?
ਕੋਲੰਬੀਆ 'ਚ 7.4 ਦੀ ਤੀਬਰਤਾ ਨਾਲ ਆਏ ਭੂਚਾਲ ਨੇ ਮਚਾਈ ਤਬਾਹੀ, ਹੁਣ ਤੱਕ 111 ਮੌਤਾਂ, 1500 ਤੋਂ ਵੱਧ ਘਰ ਤਬਾਹ; ਮੱਚਿਆ ਹੜਕੰਪ
ਕੋਲੰਬੀਆ 'ਚ 7.4 ਦੀ ਤੀਬਰਤਾ ਨਾਲ ਆਏ ਭੂਚਾਲ ਨੇ ਮਚਾਈ ਤਬਾਹੀ, ਹੁਣ ਤੱਕ 111 ਮੌਤਾਂ, 1500 ਤੋਂ ਵੱਧ ਘਰ ਤਬਾਹ; ਮੱਚਿਆ ਹੜਕੰਪ
Colombia 'ਚ 7.4 ਤੀਬਰਤਾ ਦਾ ਭੂਚਾਲ , ਕਈ ਇਮਾਰਤਾਂ ਡਿੱਗੀਆਂ, ਖਾਲੀ ਕਰਵਾਏ ਗਏ ਮਕਾਨ ; ਸੈਂਕੜੇ ਲੋਕਾਂ ਦੇ ਜ਼ਖਮੀ ਹੋਣ ਦੀ ਖ਼ਬਰ
Colombia 'ਚ 7.4 ਤੀਬਰਤਾ ਦਾ ਭੂਚਾਲ , ਕਈ ਇਮਾਰਤਾਂ ਡਿੱਗੀਆਂ, ਖਾਲੀ ਕਰਵਾਏ ਗਏ ਮਕਾਨ ; ਸੈਂਕੜੇ ਲੋਕਾਂ ਦੇ ਜ਼ਖਮੀ ਹੋਣ ਦੀ ਖ਼ਬਰ
Accident in Melbourne: ਵੱਡਾ ਹਾਦਸਾ, ਬਟਾਲਾ ਦੇ ਨੌਜਵਾਨ ਦੀ ਆਸਟ੍ਰੇਲੀਆ 'ਚ ਦਰਦਨਾਕ ਮੌਤ, ਡੇਢ ਸਾਲ ਪਹਿਲਾਂ ਹੀ ਹੋਇਆ ਸੀ ਵਿਆਹ; ਜਾਣੋ ਕਿਵੇਂ ਵਾਪਰਿਆ ਭਾਣਾ...
ਵੱਡਾ ਹਾਦਸਾ, ਬਟਾਲਾ ਦੇ ਨੌਜਵਾਨ ਦੀ ਆਸਟ੍ਰੇਲੀਆ 'ਚ ਦਰਦਨਾਕ ਮੌਤ, ਡੇਢ ਸਾਲ ਪਹਿਲਾਂ ਹੀ ਹੋਇਆ ਸੀ ਵਿਆਹ; ਜਾਣੋ ਕਿਵੇਂ ਵਾਪਰਿਆ ਭਾਣਾ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Cristiano Ronaldo ਨੇ ਗਰਲਫ੍ਰੈਂਡ ਨਾਲ ਕਰਵਾਇਆ ਵਿਆਹ, 10 ਸਾਲ ਤੋਂ ਕਰ ਰਹੇ ਸਨ ਡੇਟ , ਬਿਕਨੀ ਲੁੱਕ 'ਚ ਢਾਹੁੰਦੀ ਹੈ ਕਹਿਰ
Cristiano Ronaldo ਨੇ ਗਰਲਫ੍ਰੈਂਡ ਨਾਲ ਕਰਵਾਇਆ ਵਿਆਹ, 10 ਸਾਲ ਤੋਂ ਕਰ ਰਹੇ ਸਨ ਡੇਟ , ਬਿਕਨੀ ਲੁੱਕ 'ਚ ਢਾਹੁੰਦੀ ਹੈ ਕਹਿਰ
Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ
Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ
ਪੰਜਾਬ SIR: ਕੱਲ੍ਹ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ
ਪੰਜਾਬ SIR: ਕੱਲ੍ਹ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ
Blinkit ਤੋਂ ਲੈ ਕੇ Zepto ਤੱਕ, 10 ਮਿੰਟ 'ਚ ਡਿਲਿਵਰੀ ਕਰਨ ਵਾਲਿਆਂ ਦੀ ਖੁੱਲ੍ਹ ਰਹੀ ਪੋਲ
Blinkit ਤੋਂ ਲੈ ਕੇ Zepto ਤੱਕ, 10 ਮਿੰਟ 'ਚ ਡਿਲਿਵਰੀ ਕਰਨ ਵਾਲਿਆਂ ਦੀ ਖੁੱਲ੍ਹ ਰਹੀ ਪੋਲ
Embed widget