ਪੜਚੋਲ ਕਰੋ

Britain Tik Tok Ban: ਬ੍ਰਿਟਿਸ਼ ਸਰਕਾਰ ਦੇ ਕਰਮਚਾਰੀ ਤੇ ਮੰਤਰੀ ਨਹੀਂ ਕਰ ਸਕਣਗੇ Tik Tok ਦੀ ਵਰਤੋਂ, ਇਹ ਹੈ ਕਾਰਨ

Britain Tik Tok Ban: ਟਿੱਕ ਟਾਕ 'ਤੇ ਪਾਬੰਦੀ 'ਤੇ ਕੰਪਨੀ ਨੇ ਕਿਹਾ ਕਿ ਬ੍ਰਿਟਿਸ਼ ਸਰਕਾਰ ਨੇ ਇਹ ਫੈਸਲਾ ਅਫਵਾਹਾਂ ਤੇ ਪ੍ਰਚਾਰ ਦੇ ਆਧਾਰ 'ਤੇ ਲਿਆ ਹੈ।

Britain Tik Tok Ban: ਬ੍ਰਿਟਿਸ਼ ਸਰਕਾਰ ਨੇ ਵੀਰਵਾਰ (16 ਮਾਰਚ) ਨੂੰ ਸੁਰੱਖਿਆ ਦੇ ਆਧਾਰ 'ਤੇ ਸਰਕਾਰੀ ਫੋਨਾਂ 'ਚ ਚੀਨੀ ਐਪ ਟਿੱਕ ਟਾਕ ਦੀ ਵਰਤੋਂ 'ਤੇ ਪਾਬੰਦੀ ਲਗਾਉਣ ਦਾ ਐਲਾਨ ਕੀਤਾ। ਇਸ ਤੋਂ ਪਹਿਲਾਂ ਅਮਰੀਕਾ ਅਤੇ ਯੂਰਪੀਅਨ ਯੂਨੀਅਨ (ਈਯੂ) ਵੀ ਅਜਿਹਾ ਕਰ ਚੁੱਕੇ ਹਨ।

ਨਿਊਜ਼ ਏਜੰਸੀ ਏਪੀ ਮੁਤਾਬਕ ਕੈਬਨਿਟ ਦਫ਼ਤਰ ਦੇ ਮੰਤਰੀ ਓਲੀਵਰ ਡਾਊਡੇਨ ਨੇ ਸੰਸਦ 'ਚ ਕਿਹਾ ਕਿ ਟਿੱਕ ਟਾਕ 'ਤੇ ਪਾਬੰਦੀ ਤੁਰੰਤ ਪ੍ਰਭਾਵ ਨਾਲ ਲਾਗੂ ਹੋ ਜਾਵੇਗੀ। ਇਸ ਤੋਂ ਬਾਅਦ ਸਰਕਾਰੀ ਕਰਮਚਾਰੀ ਅਤੇ ਮੰਤਰੀ Tik Tok ਦੀ ਵਰਤੋਂ ਨਹੀਂ ਕਰ ਸਕਣਗੇ। ਉਨ੍ਹਾਂ ਅੱਗੇ ਕਿਹਾ ਕਿ ਇਹ ਕਦਮ ਸਾਵਧਾਨੀ ਵਜੋਂ ਚੁੱਕਿਆ ਗਿਆ ਹੈ। ਹਾਲਾਂਕਿ, ਟਿੱਕ ਟਾਕ ਨੂੰ ਪਹਿਲਾਂ ਦੀ ਤਰ੍ਹਾਂ ਨਿੱਜੀ ਫੋਨਾਂ ਵਿੱਚ ਵਰਤਿਆ ਜਾ ਸਕਦਾ ਹੈ।

ਯੂਕੇ ਸਰਕਾਰ ਨੇ ਕੀ ਕਿਹਾ?

ਡਾਉਡੇਨ ਨੇ ਸੰਸਦ ਮੈਂਬਰਾਂ ਨੂੰ ਕਿਹਾ ਕਿ ਸੰਵੇਦਨਸ਼ੀਲ ਸਰਕਾਰੀ ਸੂਚਨਾਵਾਂ ਦੀ ਸੁਰੱਖਿਆ ਇੱਕ ਤਰਜੀਹ ਹੈ, ਇਸ ਲਈ ਅਸੀਂ ਇਸ ਐਪ ਟਿਕ ਟਾਕ 'ਤੇ ਪਾਬੰਦੀ ਲਗਾ ਰਹੇ ਹਾਂ। ਉਨ੍ਹਾਂ ਇਹ ਵੀ ਕਿਹਾ ਕਿ ਇਹ ਕਦਮ ਸਾਈਬਰ ਸੁਰੱਖਿਆ ਮਾਹਿਰਾਂ ਦੀ ਸਲਾਹ 'ਤੇ ਚੁੱਕਿਆ ਗਿਆ ਹੈ।

ਕਿਹੜੇ ਦੇਸ਼ਾਂ ਨੇ ਇਸ 'ਤੇ ਪਾਬੰਦੀ ਲਗਾਈ ਹੈ?

ਪਿਛਲੇ ਮਹੀਨੇ ਅਮਰੀਕੀ ਸਰਕਾਰ ਨੇ ਸੰਘੀ ਏਜੰਸੀ ਦੇ ਅਧਿਕਾਰੀਆਂ ਨੂੰ ਸਰਕਾਰ ਦੁਆਰਾ ਦਿੱਤੇ ਗਏ ਫੋਨਾਂ ਤੋਂ ਟਿੱਕ ਟਾਕ ਨੂੰ ਹਟਾਉਣ ਲਈ ਕਿਹਾ ਸੀ। ਵ੍ਹਾਈਟ ਹਾਊਸ, ਯੂਐਸ ਆਰਮੀ ਅਤੇ ਯੂਐਸਏ ਦੇ ਅੱਧੇ ਤੋਂ ਵੱਧ ਰਾਜ ਪਹਿਲਾਂ ਹੀ ਟਿਕ ਟਾਕ 'ਤੇ ਪਾਬੰਦੀ ਲਗਾ ਚੁੱਕੇ ਹਨ।

ਯੂਰਪੀਅਨ ਯੂਨੀਅਨ ਅਤੇ ਬੈਲਜੀਅਮ ਨੇ ਵੀ ਟਿੱਕ ਟਾਕ ਦੀ ਵਰਤੋਂ 'ਤੇ ਅਸਥਾਈ ਤੌਰ 'ਤੇ ਪਾਬੰਦੀ ਲਾ ਦਿੱਤੀ ਹੈ। ਦੱਸ ਦੇਈਏ ਕਿ ਭਾਰਤ ਪਹਿਲਾਂ ਹੀ ਟਿੱਕ ਟਾਕ 'ਤੇ ਪੂਰੀ ਤਰ੍ਹਾਂ ਪਾਬੰਦੀ ਲਾ ਚੁੱਕਾ ਹੈ। ਹਾਲਾਂਕਿ ਇਸ ਐਪ ਦੀ ਮਾਲਕੀ ਵਾਲੀ ਚੀਨੀ ਕੰਪਨੀ ਨੇ ਚੀਨੀ ਸਰਕਾਰ ਦੇ ਨਾਲ ਯੂਜ਼ਰਸ ਦਾ ਡਾਟਾ ਸ਼ੇਅਰ ਕਰਨ ਦੇ ਦੋਸ਼ਾਂ ਤੋਂ ਇਨਕਾਰ ਕੀਤਾ ਹੈ। ਕੰਪਨੀ ਨੇ ਕਿਹਾ ਕਿ ਇਹ ਸਭ ਅਫਵਾਹਾਂ ਅਤੇ ਪ੍ਰਚਾਰ ਦੇ ਆਧਾਰ 'ਤੇ ਕੀਤਾ ਜਾ ਰਿਹਾ ਹੈ। ਬਰਤਾਨੀਆ ਨੇ ਵੀ ਅਜਿਹਾ ਹੀ ਕੀਤਾ ਹੈ।

ਨਿਊਜ਼ ਏਜੰਸੀ ਏਪੀ ਮੁਤਾਬਕ ਕੈਬਨਿਟ ਦਫ਼ਤਰ ਦੇ ਮੰਤਰੀ ਓਲੀਵਰ ਡਾਊਡੇਨ ਨੇ ਸੰਸਦ 'ਚ ਕਿਹਾ ਕਿ ਟਿੱਕ ਟਾਕ 'ਤੇ ਪਾਬੰਦੀ ਤੁਰੰਤ ਪ੍ਰਭਾਵ ਨਾਲ ਲਾਗੂ ਹੋ ਜਾਵੇਗੀ। ਇਸ ਤੋਂ ਬਾਅਦ ਸਰਕਾਰੀ ਕਰਮਚਾਰੀ ਅਤੇ ਮੰਤਰੀ Tik Tok ਦੀ ਵਰਤੋਂ ਨਹੀਂ ਕਰ ਸਕਣਗੇ। ਉਨ੍ਹਾਂ ਅੱਗੇ ਕਿਹਾ ਕਿ ਇਹ ਕਦਮ ਸਾਵਧਾਨੀ ਵਜੋਂ ਚੁੱਕਿਆ ਗਿਆ ਹੈ। ਹਾਲਾਂਕਿ, ਟਿੱਕ ਟਾਕ ਨੂੰ ਪਹਿਲਾਂ ਦੀ ਤਰ੍ਹਾਂ ਨਿੱਜੀ ਫੋਨਾਂ ਵਿੱਚ ਵਰਤਿਆ ਜਾ ਸਕਦਾ ਹੈ।

 ਕੀ ਕਿਹਾ ਯੂਕੇ ਸਰਕਾਰ ਨੇ?

ਡਾਉਡੇਨ ਨੇ ਸੰਸਦ ਮੈਂਬਰਾਂ ਨੂੰ ਕਿਹਾ ਕਿ ਸੰਵੇਦਨਸ਼ੀਲ ਸਰਕਾਰੀ ਸੂਚਨਾਵਾਂ ਦੀ ਸੁਰੱਖਿਆ ਇੱਕ ਤਰਜੀਹ ਹੈ, ਇਸ ਲਈ ਅਸੀਂ ਇਸ ਐਪ ਟਿੱਕ ਟਾਕ 'ਤੇ ਪਾਬੰਦੀ ਲਾ ਰਹੇ ਹਾਂ। ਉਨ੍ਹਾਂ ਇਹ ਵੀ ਕਿਹਾ ਕਿ ਇਹ ਕਦਮ ਸਾਈਬਰ ਸੁਰੱਖਿਆ ਮਾਹਿਰਾਂ ਦੀ ਸਲਾਹ 'ਤੇ ਚੁੱਕਿਆ ਗਿਆ ਹੈ।

ਕਿਹੜੇ ਦੇਸ਼ਾਂ ਨੇ ਇਸ 'ਤੇ ਲਾਈ ਹੈ ਪਾਬੰਦੀ?

ਪਿਛਲੇ ਮਹੀਨੇ ਅਮਰੀਕੀ ਸਰਕਾਰ ਨੇ ਸੰਘੀ ਏਜੰਸੀ ਦੇ ਅਧਿਕਾਰੀਆਂ ਨੂੰ ਸਰਕਾਰ ਦੁਆਰਾ ਦਿੱਤੇ ਗਏ ਫੋਨਾਂ ਤੋਂ ਟਿੱਕ ਟਾਕ ਨੂੰ ਹਟਾਉਣ ਲਈ ਕਿਹਾ ਸੀ। ਵ੍ਹਾਈਟ ਹਾਊਸ, ਯੂਐਸ ਆਰਮੀ ਅਤੇ ਯੂਐਸਏ ਦੇ ਅੱਧੇ ਤੋਂ ਵੱਧ ਰਾਜ ਪਹਿਲਾਂ ਹੀ ਟਿਕ ਟਾਕ 'ਤੇ ਪਾਬੰਦੀ ਲਾ ਚੁੱਕੇ ਹਨ।

ਯੂਰਪੀਅਨ ਯੂਨੀਅਨ ਅਤੇ ਬੈਲਜੀਅਮ ਨੇ ਵੀ ਟਿੱਕ ਟਾਕ ਦੀ ਵਰਤੋਂ 'ਤੇ ਅਸਥਾਈ ਤੌਰ 'ਤੇ ਪਾਬੰਦੀ ਲਾ ਦਿੱਤੀ ਹੈ। ਦੱਸ ਦੇਈਏ ਕਿ ਭਾਰਤ ਪਹਿਲਾਂ ਹੀ ਟਿੱਕ ਟਾਕ 'ਤੇ ਪੂਰੀ ਤਰ੍ਹਾਂ ਪਾਬੰਦੀ ਲਾ ਚੁੱਕਾ ਹੈ। ਹਾਲਾਂਕਿ ਇਸ ਐਪ ਦੀ ਮਾਲਕੀ ਵਾਲੀ ਚੀਨੀ ਕੰਪਨੀ ਨੇ ਚੀਨੀ ਸਰਕਾਰ ਦੇ ਨਾਲ ਯੂਜ਼ਰਸ ਦਾ ਡਾਟਾ ਸ਼ੇਅਰ ਕਰਨ ਦੇ ਦੋਸ਼ਾਂ ਤੋਂ ਇਨਕਾਰ ਕੀਤਾ ਹੈ। ਕੰਪਨੀ ਨੇ ਕਿਹਾ ਕਿ ਇਹ ਸਭ ਅਫਵਾਹਾਂ ਅਤੇ ਪ੍ਰਚਾਰ ਦੇ ਆਧਾਰ 'ਤੇ ਕੀਤਾ ਜਾ ਰਿਹਾ ਹੈ। ਬਰਤਾਨੀਆ ਨੇ ਵੀ ਅਜਿਹਾ ਹੀ ਕੀਤਾ ਹੈ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

RBI ਦਾ ਵੱਡਾ ਫੈਸਲਾ, PPI ਲਈ ਤੀਜੀ ਪਾਰਟੀ UPI Access ਨੂੰ ਮਨਜ਼ੂਰੀ, ਪੇਮੈਂਟ ਸਿਸਟਮ 'ਚ ਹੋਵੇਗਾ ਵੱਡਾ ਬਦਲਾਅ

Punjab News: ਪੰਜਾਬ ਦੇ ਬੱਸ ਚਾਲਕਾਂ ਵਲੋਂ ਵੱਡਾ ਐਲਾਨ! ਇਸ ਦਿਨ ਬੱਸਾਂ ਮੁਕੰਮਲ ਬੰਦ ਕਰਨ ਦਾ ਫੈਸਲਾ

ਕੌਣ ਦੇਏਗਾ ਸਾਬਕਾ PM ਡਾ. ਮਨਮੋਹਨ ਸਿੰਘ ਦੀ ਚਿਤਾ ਨੂੰ ਅਗਨੀ, ਜਾਣੋ ਕੀ ਕਹਿੰਦੇ ਧਰਮ-ਗ੍ਰੰਥ ਅਤੇ ਕਾਨੂੰਨ?

Punjab News: ਪੰਜਾਬ 'ਚ ਵਾਪਰਿਆ ਵੱਡਾ ਹਾਦਸਾ, ਨਾਲੇ 'ਚ ਡਿੱਗੀ ਸਵਾਰੀਆਂ ਨਾਲ ਭਰੀ ਬੱਸ, 5 ਦੀ ਮੌ*ਤ ਤੇ ਕਈ ਜ਼ਖਮੀ

ABP Premium

ਵੀਡੀਓਜ਼

ਪੰਜਾਬ 'ਚ ਸਭ ਕੁਝ ਰਹੇਗਾ ਬੰਦ!  ਕਿਸਾਨਾਂ ਨਾਲ ਡਟ ਗਈਆਂ ਸਾਰੀਆਂ ਯੂਨੀਅਨਾਂ,ਫ਼ਤਹਿਗੜ੍ਹ ਸਾਹਿਬ ਦੀ ਧਰਤੀ 'ਤੇ ਵਿਸ਼ਾਲ ਨਗਰ ਕੀਰਤਨਨਾ ਤੈਥੋਂ ਪਹਿਲਾਂ ਕੋਈ ਸੀ ਤੇ ਨਾ ਤੇਰੇ ਤੋਂ ਬਾਅਦ ਕੋਈ ਹੋਵੇਗਾ ! ਨਵਜੋਤ ਸਿੱਧੂ ਨੇ ਦਿੱਤੀ ਡਾ. ਮਨਮੋਹਨ ਲਈ....ਸਾਬਕਾ PM ਡਾ. ਮਨਮੋਹਨ ਸਿੰਘ ਦਾ ਘਾਟਾ ਨਾ ਪੂਰਾ ਹੋਣ ਵਾਲਾ ਹੈ ਨਰਿੰਦਰ ਮੋਦੀ ਨੇ ਕਹੀਆਂ ਕੁੱਝ ਅਜਿਹੀਆਂ ਗੱਲਾਂ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
RBI ਦਾ ਵੱਡਾ ਫੈਸਲਾ, PPI ਲਈ ਤੀਜੀ ਪਾਰਟੀ UPI Access ਨੂੰ ਮਨਜ਼ੂਰੀ, ਪੇਮੈਂਟ ਸਿਸਟਮ 'ਚ ਹੋਵੇਗਾ ਵੱਡਾ ਬਦਲਾਅ
RBI ਦਾ ਵੱਡਾ ਫੈਸਲਾ, PPI ਲਈ ਤੀਜੀ ਪਾਰਟੀ UPI Access ਨੂੰ ਮਨਜ਼ੂਰੀ, ਪੇਮੈਂਟ ਸਿਸਟਮ 'ਚ ਹੋਵੇਗਾ ਵੱਡਾ ਬਦਲਾਅ
Punjab News: ਪੰਜਾਬ ਦੇ ਬੱਸ ਚਾਲਕਾਂ ਵਲੋਂ ਵੱਡਾ ਐਲਾਨ! ਇਸ ਦਿਨ ਬੱਸਾਂ ਮੁਕੰਮਲ ਬੰਦ ਕਰਨ ਦਾ ਫੈਸਲਾ
Punjab News: ਪੰਜਾਬ ਦੇ ਬੱਸ ਚਾਲਕਾਂ ਵਲੋਂ ਵੱਡਾ ਐਲਾਨ! ਇਸ ਦਿਨ ਬੱਸਾਂ ਮੁਕੰਮਲ ਬੰਦ ਕਰਨ ਦਾ ਫੈਸਲਾ
ਕੌਣ ਦੇਏਗਾ ਸਾਬਕਾ PM ਡਾ. ਮਨਮੋਹਨ ਸਿੰਘ ਦੀ ਚਿਤਾ ਨੂੰ ਅਗਨੀ, ਜਾਣੋ ਕੀ ਕਹਿੰਦੇ ਧਰਮ-ਗ੍ਰੰਥ ਅਤੇ ਕਾਨੂੰਨ?
ਕੌਣ ਦੇਏਗਾ ਸਾਬਕਾ PM ਡਾ. ਮਨਮੋਹਨ ਸਿੰਘ ਦੀ ਚਿਤਾ ਨੂੰ ਅਗਨੀ, ਜਾਣੋ ਕੀ ਕਹਿੰਦੇ ਧਰਮ-ਗ੍ਰੰਥ ਅਤੇ ਕਾਨੂੰਨ?
Punjab News: ਪੰਜਾਬ 'ਚ ਵਾਪਰਿਆ ਵੱਡਾ ਹਾਦਸਾ, ਨਾਲੇ 'ਚ ਡਿੱਗੀ ਸਵਾਰੀਆਂ ਨਾਲ ਭਰੀ ਬੱਸ, 5 ਦੀ ਮੌ*ਤ ਤੇ ਕਈ ਜ਼ਖਮੀ
Punjab News: ਪੰਜਾਬ 'ਚ ਵਾਪਰਿਆ ਵੱਡਾ ਹਾਦਸਾ, ਨਾਲੇ 'ਚ ਡਿੱਗੀ ਸਵਾਰੀਆਂ ਨਾਲ ਭਰੀ ਬੱਸ, 5 ਦੀ ਮੌ*ਤ ਤੇ ਕਈ ਜ਼ਖਮੀ
Manmohan Singh Death: ਡਾ.ਮਨਮੋਹਨ ਸਿੰਘ ਨੇ 28 ਸਾਲ ਪਹਿਲਾਂ ਖ਼ਰੀਦੀ ਇਹ ਮਹਿੰਗੀ ਕਾਰ, ਇਸ ਵਿਅਕਤੀ ਨੇ ਕੀਤੀ ਸੀ ਮਦਦ, ਜਾਣੋ ਦਿਲਚਸਪ ਕਿੱਸਾ

Punjab News: ਕਿਸਾਨਾਂ ਮਗਰੋਂ ਆੜ੍ਹਤੀਆਂ ਤੇ ਸੈਲਰ ਮਾਲਕਾਂ ਨੇ ਦਿੱਤਾ ਮੋਦੀ ਸਰਕਾਰ ਨੂੰ ਝਟਕਾ, ਕੀ ਮੰਡੀਆਂ ਨੂੰ ਖਤਮ ਕਰਨ ਦੀ ਹੋ ਰਹੀ ਸਾਜਿਸ਼?

Punjab News: ਭਗਵੰਤ ਮਾਨ ਸਰਕਾਰ ਨੇ ਕੀਤੇ NRI ਖੁਸ਼! ਵਿਦੇਸ਼ 'ਚ ਬੈਠਿਆਂ ਹੀ ਪੰਜਾਬ ਅੰਦਰ ਮਸਲੇ ਹੋਣਗੇ ਹੱਲ

Punjab News: ਕਿਉਂ ਹੋਈ ਡੇਰਾ ਬਿਆਸ ਮੁਖੀ ਦੀ ਗਿਆਨੀ ਹਰਪ੍ਰੀਤ ਸਿੰਘ ਨਾਲ ਬੰਦ ਕਮਰਾ ਮੀਟਿੰਗ? ਜਥੇਦਾਰ ਦੇ ਘਰ ਮੌਜੂਦ ਰਹੇ ਰੱਖੜਾ ਨੇ ਦੱਸੀ ਅਸਲੀਅਤ

Embed widget