ਪੜਚੋਲ ਕਰੋ

ਮੁੰਬਈ ਤੇ ਦਿੱਲੀ ਲਈ ਸ਼ੁਰੂ ਹੋਈ ਬ੍ਰਿਟਿਸ਼ ਏਅਰ ਸਰਵਿਸ, ਜਾਣੋ ਉਡਾਣਾਂ ਦੀ ਜਾਣਕਾਰੀ

ਭਾਰਤ ਸਰਕਾਰ ਨੇ ਅਮਰੀਕਾ, ਬ੍ਰਿਟੇਨ ਤੇ ਜਰਮਨੀ ਸਣੇ ਕੁਝ ਦੇਸ਼ਾਂ ਨਾਲ ਆਵਾਜਾਈ ਸਮਝੌਤਾ ਕੀਤਾ ਹੈ।

ਨਵੀਂ ਦਿੱਲੀ: ਬ੍ਰਿਟਿਸ਼ ਏਅਰਵੇਜ਼ ਭਾਰਤ ਸਰਕਾਰ ਨਾਲ ਦੁਵੱਲੇ ਸਮਝੌਤੇ ਤਹਿਤ ਅੱਜ ਤੋਂ ਭਾਰਤ ਤੇ ਲੰਡਨ ਦੇ ਚਾਰ ਸ਼ਹਿਰਾਂ ਵਿਚਕਾਰ ਹਫ਼ਤਾਵਾਰੀ ਉਡਾਣਾਂ ਸ਼ੁਰੂ ਕਰੇਗੀ। ਕੰਪਨੀ ਨੇ ਬਿਆਨ ਵਿੱਚ ਕਿਹਾ ਹੈ ਕਿ ਉਹ ਹਰ ਹਫ਼ਤੇ ਦਿੱਲੀ ਤੇ ਮੁੰਬਈ ਦਰਮਿਆਨ ਲੰਡਨ ਹੀਥਰੋ ਹਵਾਈ ਅੱਡੇ ਲਈ ਪੰਜ ਉਡਾਣਾਂ ਚਲਾਏਗੀ। ਇਸ ਤੋਂ ਇਲਾਵਾ ਹਰ ਹਫ਼ਤੇ ਹੀਰਥੋ ਏਅਰਪੋਰਟ ਤੋਂ ਹੈਦਰਾਬਾਦ ਤੇ ਬੰਗਲੁਰੂ ਲਈ ਚਾਰ ਉਡਾਣਾਂ ਚਲਾਈਆਂ ਜਾਣਗੀਆਂ। ਬਿਆਨ ਵਿੱਚ ਕਿਹਾ ਗਿਆ, “ਬ੍ਰਿਟਿਸ਼ ਏਅਰਵੇਜ਼ ਗ੍ਰਹਿ ਮੰਤਰਾਲੇ ਵੱਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਤਹਿਤ ਆਪਣੇ ਗਾਹਕਾਂ ਨੂੰ ਲੰਡਨ ਤੇ ਇਸ ਤੋਂ ਇਲਾਵਾ ਆਪਣੇ ਮੌਜੂਦਾ ਫਲਾਈਟ ਨੈੱਟਵਰਕ ਤੱਕ ਨਾਨ ਸਟੌਪ ਸੇਵਾਵਾਂ ਪ੍ਰਦਾਨ ਕਰੇਗੀ।” ਨਿਊਜ਼ੀਲੈਂਡ ਦੀਆਂ ਆਮ ਚੋਣਾਂ 'ਤੇ ਕੋਰੋਨਾ ਦਾ ਸਾਇਆ, ਪ੍ਰਧਾਨ ਮੰਤਰੀ ਦਾ ਵੱਡਾ ਐਲਾਨ ਦੱਸ ਦਈਏ ਕਿ ਕੋਰੋਨਾਵਾਇਰਸ ਕਰਕੇ 23 ਮਾਰਚ ਤੋਂ ਭਾਰਤ 'ਚ ਅੰਤਰਰਾਸ਼ਟਰੀ ਯਾਤਰੀ ਉਡਾਣਾਂ 'ਤੇ ਪਾਬੰਦੀ ਲਾਈ ਗਈ ਹੈ। ਹਾਲਾਂਕਿ, ਭਾਰਤ ਸਰਕਾਰ ਨੇ ਅਮਰੀਕਾ, ਬ੍ਰਿਟੇਨ ਤੇ ਜਰਮਨੀ ਸਮੇਤ ਕੁਝ ਦੇਸ਼ਾਂ ਨਾਲ ਆਵਾਜਾਈ ਸਮਝੌਤਾ ਕੀਤਾ ਹੈ। ਇਸ ਤਹਿਤ ਭਾਰਤ ਤੇ ਇਨ੍ਹਾਂ ਦੇਸ਼ਾਂ ਦੀਆਂ ਹਵਾਈ ਕੰਪਨੀਆਂ ਅੰਤਰਰਾਸ਼ਟਰੀ ਉਡਾਣਾਂ ਚਲਾ ਸਕਦੀਆਂ ਹਨ। ਟਰੰਪ 'ਤੇ ਭਾਰੀ ਪੈਣਗੇ ਬਾਇਡਨ, ਅਮਰੀਕੀ ਚੋਣਾਂ ਤੋਂ ਪਹਿਲਾਂ ਖੁਲਾਸਾ ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

OP Sindoor: 4 ਦਿਨਾਂ ਵਿੱਚ ਹੀ ਪਾਕਿਸਤਾਨ ਹੋਇਆ ਬੇਬਸ, ਸਾਬਕਾ CDS ਨੇ ਕੀਤਾ ਵੱਡਾ ਖੁਲਾਸਾ
OP Sindoor: 4 ਦਿਨਾਂ ਵਿੱਚ ਹੀ ਪਾਕਿਸਤਾਨ ਹੋਇਆ ਬੇਬਸ, ਸਾਬਕਾ CDS ਨੇ ਕੀਤਾ ਵੱਡਾ ਖੁਲਾਸਾ
ਬੰਗਲਾਦੇਸ਼ ਦੇ ਸਾਬਕਾ ਕ੍ਰਿਕਟ ਕਪਤਾਨ ਦੇ ਘਰ ਪੈਟਰੋਲ ਬੰਬ ਨਾਲ ਹਮਲਾ, ਸ਼ੇਖ ਹਸੀਨਾ ਦੀ PC 'ਚ ਸੀ ਸ਼ਾਮਲ; ਮੱਚੀ ਸਨਸਨੀ
ਬੰਗਲਾਦੇਸ਼ ਦੇ ਸਾਬਕਾ ਕ੍ਰਿਕਟ ਕਪਤਾਨ ਦੇ ਘਰ ਪੈਟਰੋਲ ਬੰਬ ਨਾਲ ਹਮਲਾ, ਸ਼ੇਖ ਹਸੀਨਾ ਦੀ PC 'ਚ ਸੀ ਸ਼ਾਮਲ; ਮੱਚੀ ਸਨਸਨੀ
Pakistan News : ਕੀ ਪਾਕਿਸਤਾਨ 'ਚ ਬਦਲਣ ਵਾਲੀ ਹੈ ਸੱਤਾ ? ਨਕਵੀ ਨੇ ਫਿਰ ਖੋਲ੍ਹੇ ਸ਼ਰੀਫ ਸਰਕਾਰ ਦੇ ਗਹਿਰੇ ਰਾਜ
Pakistan News : ਕੀ ਪਾਕਿਸਤਾਨ 'ਚ ਬਦਲਣ ਵਾਲੀ ਹੈ ਸੱਤਾ ? ਨਕਵੀ ਨੇ ਫਿਰ ਖੋਲ੍ਹੇ ਸ਼ਰੀਫ ਸਰਕਾਰ ਦੇ ਗਹਿਰੇ ਰਾਜ
ਇਥੋਪੀਆ 'ਚ ਮੋਹਲੇਧਾਰ ਮੀਂਹ ਨੇ ਮਚਾਈ ਤਬਾਹੀ, ਜ਼ਮੀਨ ਖਿਸਕਣ ਨਾਲ 14 ਲੋਕਾਂ ਦੀ ਮੌਤ
ਇਥੋਪੀਆ 'ਚ ਮੋਹਲੇਧਾਰ ਮੀਂਹ ਨੇ ਮਚਾਈ ਤਬਾਹੀ, ਜ਼ਮੀਨ ਖਿਸਕਣ ਨਾਲ 14 ਲੋਕਾਂ ਦੀ ਮੌਤ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Bank Holiday : ਕੀ ਰੱਖੜੀ 'ਤੇ ਬੈਂਕ ਬੰਦ ਰਹਿਣਗੇ? ਜਾਣੋ 28 ਅਗਸਤ ਨੂੰ ਛੁੱਟੀ ਹੋਵੇਗੀ ਜਾਂ ਨਹੀਂ
Bank Holiday : ਕੀ ਰੱਖੜੀ 'ਤੇ ਬੈਂਕ ਬੰਦ ਰਹਿਣਗੇ? ਜਾਣੋ 28 ਅਗਸਤ ਨੂੰ ਛੁੱਟੀ ਹੋਵੇਗੀ ਜਾਂ ਨਹੀਂ
EMI ਨਾ ਭਰਨ 'ਤੇ ਤੁਰੰਤ ਲੌਕ ਨਹੀਂ ਹੋਵੇਗਾ ਤੁਹਾਡਾ ਫੋਨ, ਜਾਣੋ RBI ਦੇ ਨਵੇਂ ਮੋਬਾਈਲ ਲੌਕਿੰਗ ਨਿਯਮ
EMI ਨਾ ਭਰਨ 'ਤੇ ਤੁਰੰਤ ਲੌਕ ਨਹੀਂ ਹੋਵੇਗਾ ਤੁਹਾਡਾ ਫੋਨ, ਜਾਣੋ RBI ਦੇ ਨਵੇਂ ਮੋਬਾਈਲ ਲੌਕਿੰਗ ਨਿਯਮ
LPG ਸਿਲੰਡਰ ਨਾਲ ਜੁੜਿਆ ਇਹ ਜ਼ਰੂਰੀ ਕੰਮ ਜਲਦੀ ਨਿਪਟਾ ਲਓ, ਨਹੀਂ ਤਾਂ ਕੱਟਿਆ ਜਾ ਸਕਦਾ ਹੈ ਕਨੈਕਸ਼ਨ
LPG ਸਿਲੰਡਰ ਨਾਲ ਜੁੜਿਆ ਇਹ ਜ਼ਰੂਰੀ ਕੰਮ ਜਲਦੀ ਨਿਪਟਾ ਲਓ, ਨਹੀਂ ਤਾਂ ਕੱਟਿਆ ਜਾ ਸਕਦਾ ਹੈ ਕਨੈਕਸ਼ਨ
Home Tips : ਕੀ ਤੁਹਾਡੇ ਕਮਰੇ 'ਚ ਵੀ ਵਾਰ-ਵਾਰ ਆਉਂਦੀਆਂ ਹਨ ਛਿਪਕਲੀਆਂ? ਜਾਣੋ ਉਨ੍ਹਾਂ ਨੂੰ ਦੂਰ ਰੱਖਣ ਦਾ ਸਹੀ ਤਰੀਕਾ
Home Tips : ਕੀ ਤੁਹਾਡੇ ਕਮਰੇ 'ਚ ਵੀ ਵਾਰ-ਵਾਰ ਆਉਂਦੀਆਂ ਹਨ ਛਿਪਕਲੀਆਂ? ਜਾਣੋ ਉਨ੍ਹਾਂ ਨੂੰ ਦੂਰ ਰੱਖਣ ਦਾ ਸਹੀ ਤਰੀਕਾ
Patna 'ਚ ਸੜਕ ਹਾਦਸੇ ਤੋਂ ਬਾਅਦ ਭਾਰੀ ਹੰਗਾਮਾ ! ਬੱਸ ਸਮੇਤ 5 ਵਾਹਨਾਂ ਨੂੰ ਲਗਾਈ ਅੱਗ, ਪੁਲਿਸ 'ਤੇ ਵੀ ਪੱਥਰਾਅ
Patna 'ਚ ਸੜਕ ਹਾਦਸੇ ਤੋਂ ਬਾਅਦ ਭਾਰੀ ਹੰਗਾਮਾ ! ਬੱਸ ਸਮੇਤ 5 ਵਾਹਨਾਂ ਨੂੰ ਲਗਾਈ ਅੱਗ, ਪੁਲਿਸ 'ਤੇ ਵੀ ਪੱਥਰਾਅ
Sangrur News : ਆਦਰਸ਼ ਸਕੂਲਾਂ ਦੇ ਕਰਮਚਾਰੀਆਂ ਵੱਲੋਂ ਭਲਕੇ ਵਿਧਾਇਕ ਭਰਾਜ ਦੀ ਰਿਹਾਇਸ਼ ਅੱਗੇ ਰੋਸ ਪ੍ਰਦਰਸ਼ਨ ਦਾ ਐਲਾਨ
Sangrur News : ਆਦਰਸ਼ ਸਕੂਲਾਂ ਦੇ ਕਰਮਚਾਰੀਆਂ ਵੱਲੋਂ ਭਲਕੇ ਵਿਧਾਇਕ ਭਰਾਜ ਦੀ ਰਿਹਾਇਸ਼ ਅੱਗੇ ਰੋਸ ਪ੍ਰਦਰਸ਼ਨ ਦਾ ਐਲਾਨ
ATM ਤੋਂ ਪੈਸੇ ਨਹੀਂ ਨਿਕਲੇ, ਪਰ ਖਾਤੇ 'ਚੋਂ ਕੱਟ ਗਏ? ਅਦਾਲਤ ਨੇ ਗਾਹਕ ਨੂੰ ਦਿੱਤਾ ਵੱਡਾ ਮੁਆਵਜ਼ਾ
ATM ਤੋਂ ਪੈਸੇ ਨਹੀਂ ਨਿਕਲੇ, ਪਰ ਖਾਤੇ 'ਚੋਂ ਕੱਟ ਗਏ? ਅਦਾਲਤ ਨੇ ਗਾਹਕ ਨੂੰ ਦਿੱਤਾ ਵੱਡਾ ਮੁਆਵਜ਼ਾ
Embed widget