ਪੜਚੋਲ ਕਰੋ

ਬ੍ਰਿਟੇਨ ਜਲ੍ਹਿਆਂਵਾਲਾ ਬਾਗ ਕਾਂਡ 'ਤੇ ਮੁਆਫ਼ੀ ਮੰਗਣੋਂ ਇਨਕਾਰੀ

ਬ੍ਰਿਟੇਨ ਸਰਕਾਰ ਦੇ ਏਸ਼ੀਆ-ਪ੍ਰਸ਼ਾਂਤ ਖੇਤਰ ਮਾਮਲਿਆਂ ਦੇ ਮੰਤਰੀ ਮਾਰਕ ਫੀਲਡ ਨੇ ਇਸ 100 ਸਾਲ ਪਹਿਲਾਂ ਹੋਈ ਘਟਨਾ ਉਤੇ ਅਫ਼ਸੋਸ ਤਾਂ ਜਤਾਇਆ ਪਰ ਮੁਆਫੀ ਮੰਗਣ ਤੋਂ ਕਿਨਾਰਾ ਕਰ ਲਿਆ।

ਨਵੀਂ ਦਿੱਲੀ: ਅੰਗਰੇਜ਼ਾਂ ਦੇ ਰਾਜ ਵਿੱਚ ਹੋਏ ਜਲ੍ਹਿਆਂਵਾਲਾ ਬਾਗ ਕਤਲੇਆਮ 'ਤੇ ਬ੍ਰਿਟੇਨ ਸਰਕਾਰ ਨੇ ਫਿਰ ਮੁਆਫੀ ਮੰਗਣ ਤੋਂ ਕਿਨਾਰਾ ਕਰ ਲਿਆ ਹੈ। ਘਟਨਾ ਦੇ 100 ਸਾਲ ਪੂਰੇ ਹੋਣ ਤੋਂ ਪਹਿਲਾਂ ਜਦੋਂ ਬ੍ਰਿਟੇਨ ਸਰਕਾਰ ਵੱਲੋਂ ਮੁਆਫੀ ਮੰਗਣ ਦੇ ਪ੍ਰਸਤਾਵ 'ਤੇ ਬ੍ਰਿਟਿਸ਼ ਸੰਸਦ ਵਿੱਚ ਬਹਿਸ ਹੋਈ ਸੀ ਤਾਂ ਲਗਪਗ ਸਾਰੇ ਦਲਾਂ ਦੇ ਸੰਸਦ ਮੈਂਬਰਾਂ ਨੇ ਇਸ ਪ੍ਰਸਤਾਵ 'ਤੇ ਸਹਿਮਤੀ ਜਤਾਈ ਸੀ। ਹਾਲਾਂਕਿ ਬਹਿਸ ਦੇ ਜਵਾਬ ਵਿੱਚ ਬ੍ਰਿਟੇਨ ਸਰਕਾਰ ਦੇ ਏਸ਼ੀਆ-ਪ੍ਰਸ਼ਾਂਤ ਖੇਤਰ ਮਾਮਲਿਆਂ ਦੇ ਮੰਤਰੀ ਮਾਰਕ ਫੀਲਡ ਨੇ ਇਸ 100 ਸਾਲ ਪਹਿਲਾਂ ਹੋਈ ਘਟਨਾ ਉਤੇ ਅਫ਼ਸੋਸ ਤਾਂ ਜਤਾਇਆ ਪਰ ਮੁਆਫੀ ਮੰਗਣ ਤੋਂ ਕਿਨਾਰਾ ਕਰ ਲਿਆ। ਹੈਰੋ ਈਸਟ ਦੇ ਸਾਂਸਦ ਬਾਬ ਬਲੈਕਮੈਨ ਨੇ ਇਸ ਸਬੰਧੀ ਪ੍ਰਸਤਾਵ ਰੱਖਿਆ ਸੀ ਜਿਸ 'ਤੇ ਵੈਸਟਮਿੰਸਟਰ ਹਾਲ ਡਿਬੇਟ ਦਾ ਜਵਾਬ ਦਿੰਦਿਆਂ ਮੰਤਰੀ ਮਾਰਕ ਫੀਲਡ ਨੇ ਕਿਹਾ ਕਿ ਅਤੀਤ ਵਿੱਚ ਹੋਈਆਂ ਘਟਨਾਵਾਂ 'ਤੇ ਮੁਆਫੀ ਮੰਗਣ ਲਈ ਮੇਰਾ ਰਵੱਈਆ ਥੋੜ੍ਹਾ ਰਵਾਇਤੀ ਹੈ। ਉਨ੍ਹਾਂ ਕਿਹਾ ਕਿ ਕਿਸੇ ਵੀ ਸਰਕਾਰ ਦੇ ਪੁਰਾਣੀਆਂ ਘਟਨਾਵਾਂ ਉਤੇ ਮੁਆਫੀ ਮੰਗਣ ਦੇ ਵਿੱਤੀ ਪਹਿਲੂ ਵੀ ਹੁੰਦੇ ਹਨ। ਇਸ ਨਾਲ ਹੀ ਇੱਕ ਘਟਨਾ ਦੇ ਮੁਆਫੀ ਮੰਗਣ ਨਾਲ ਹੋਰ ਘਟਨਾਵਾਂ ਲਈ ਵੀ ਅਜਿਹਾ ਕਰਨ ਦੀ ਮੰਗ ਵਧੇਗੀ। ਹਾਲਾਂਕਿ ਮੰਤਰੀ ਮਾਰਕ ਫੀਲਡ ਨੇ ਸਦਨ ਵਿੱਚ ਉੱਠੀ ਇਸ ਮੰਗ ਨਾਲ ਹਮਦਰਦੀ ਜਤਾਈ ਕਿ ਬ੍ਰਿਟੇਨ ਸਰਕਾਰ ਨੂੰ ਜਲ੍ਹਿਆਂਵਾਲਾ ਬਾਗ ਕਤਲੇਆਮ 'ਤੇ ਹੁਣ ਤਕ ਜਤਾਏ ਅਫਸੋਸ ਤੋਂ ਅੱਗ ਵਧਣਾ ਚਾਹੀਦਾ ਹੈ। ਕਰੀਬ ਇੱਕ ਦਰਜਨ ਸਾਂਸਦਾਂ ਨੇ ਇਸ ਗੱਲ 'ਤੇ ਜ਼ੋਰ ਦਿੱਤਾ ਕਿ 13 ਅਪਰੈਲ,1919 ਨੂੰ ਨਿਹੱਥੇ ਭਾਰਤੀਆਂ 'ਤੇ ਗੋਲ਼ੀ ਚਲਾਉਣ ਲਈ ਮੁਆਫੀ ਮੰਗਣਾ ਬ੍ਰਿਟੇਨ ਸਰਕਾਰ ਤੇ ਦੱਖਣੀ ਏਸ਼ੀਆ ਦੇ ਰਿਸ਼ਤਿਆਂ ਨੂੰ ਮਜ਼ਬੂਤੀ ਹੀ ਦਏਗਾ। ਬਲੈਕਮੈਨ ਨੇ ਕਿਹਾ ਕਿ ਅਜਿਹਾ ਕਰਨ ਨਾਲ ਇਤਿਹਾਸ ਤਾਂ ਨਹੀਂ ਬਦਲਿਆ ਜਾ ਸਕੇਗਾ ਪਰ ਇੱਕ ਪੰਨਾ ਜ਼ਰੂਰ ਪਲਟਿਆ ਜਾ ਸਕਦਾ ਹੈ।

ਟਾਪ ਹੈਡਲਾਈਨ

Plane Crash: ਅਚਾਨਕ ਕ੍ਰੈਸ਼ ਹੋਇਆ ਹੈਲੀਕਾਪਟਰ, ਫਿਰ ਪੈ ਗਿਆ ਚੀਕ-ਚਿਹਾੜਾ, ਦੋ ਪਾਇਲਟਾਂ ਦੀ ਦਰਦਨਾਕ ਮੌਤ...
Plane Crash: ਅਚਾਨਕ ਕ੍ਰੈਸ਼ ਹੋਇਆ ਹੈਲੀਕਾਪਟਰ, ਫਿਰ ਪੈ ਗਿਆ ਚੀਕ-ਚਿਹਾੜਾ, ਦੋ ਪਾਇਲਟਾਂ ਦੀ ਦਰਦਨਾਕ ਮੌਤ...
ਭਾਰਤੀ ਨਾਬਾਲਗ ਨੇ ਅਮਰੀਕਾ ਵਿੱਚ ਮਾਂ ਅਤੇ ਭਰਾ ਦੀ ਹੱਤਿਆ ਕੀਤੀ, ChatGPT 'ਤੇ ਭਿਆਨਕ ਤਲਾਸ਼ੀ
ਭਾਰਤੀ ਨਾਬਾਲਗ ਨੇ ਅਮਰੀਕਾ ਵਿੱਚ ਮਾਂ ਅਤੇ ਭਰਾ ਦੀ ਹੱਤਿਆ ਕੀਤੀ, ChatGPT 'ਤੇ ਭਿਆਨਕ ਤਲਾਸ਼ੀ
Canada Student Protest: ਵਿਦਿਆਰਥੀਆਂ ਦੇ ਧਰਨੇ ਵਾਲੀ ਥਾਂ ’ਤੇ CBSA ਦੀ ਰੇਡ
Canada Student Protest: ਵਿਦਿਆਰਥੀਆਂ ਦੇ ਧਰਨੇ ਵਾਲੀ ਥਾਂ ’ਤੇ CBSA ਦੀ ਰੇਡ
ਚੀਨ 'ਚ Typhoon Dolphin 'ਚ ਹਾਹਾਕਾਰ ਦਾ ਅਲਰਟ, 24 ਘੰਟਿਆਂ 'ਚ ਟੁੱਟ ਜਾਣਗੇ ਮੀਂਹ ਦੇ ਸਾਰੇ ਰਿਕਾਰਡ?
ਚੀਨ 'ਚ Typhoon Dolphin 'ਚ ਹਾਹਾਕਾਰ ਦਾ ਅਲਰਟ, 24 ਘੰਟਿਆਂ 'ਚ ਟੁੱਟ ਜਾਣਗੇ ਮੀਂਹ ਦੇ ਸਾਰੇ ਰਿਕਾਰਡ?

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: 'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ
ਅੱਜ ਕਿਸ ਰੇਟ 'ਤੇ ਮਿਲੇਗਾ 14 ਕਿਲੋ ਵਾਲਾ ਸਿਲੰਡਰ, ਜਾਣ ਲਓ ਅੱਜ ਦੀਆਂ ਕੀਮਤਾਂ

Embed widget