ਪੜਚੋਲ ਕਰੋ

British PM Resigns: 50 ਤੋਂ ਵੱਧ ਮੰਤਰੀਆਂ ਦੇ ਅਸਤੀਫੇ ਤੋਂ ਬਾਅਦ ਬੋਰਿਸ ਜਾਨਸਨ ਵੀ ਕੁਰਸੀ ਛੱਡਣ ਨੂੰ ਤਿਆਰ

British PM Resigns: ਬ੍ਰਿਟਿਸ਼ ਮੀਡੀਆ ਰਿਪੋਰਟਸ ਮੁਤਾਬਕ ਬ੍ਰਿਟੇਨ ਦੇ ਪ੍ਰਧਾਨ ਮੰਤਰੀ ਬੋਰਿਸ ਜਾਨਸਨ ਅਸਤੀਫਾ  ਦੇਣ ਨੂੰ ਤਿਆਰ ਹੋ ਗਏ ਹਨ।

British PM Resigns: ਬ੍ਰਿਟਿਸ਼ ਮੀਡੀਆ ਰਿਪੋਰਟਸ ਮੁਤਾਬਕ ਬ੍ਰਿਟੇਨ ਦੇ ਪ੍ਰਧਾਨ ਮੰਤਰੀ ਬੋਰਿਸ ਜਾਨਸਨ ਅਸਤੀਫਾ  ਦੇਣ ਨੂੰ ਤਿਆਰ ਹੋ ਗਏ ਹਨ। ਸਕਾਈ ਨਿਊਜ਼ ਦੇ ਮੁਤਾਬਕ, ਬੋਰਿਸ ਜਾਨਸਨ ਸੈਕਸ ਸਕੈਂਡਲ ਵਿੱਚ ਪ੍ਰਧਾਨ ਮੰਤਰੀ ਦੀ ਕੁਰਸੀ ਗੁਆ ਬੈਠੇ ਹਨ।

ਸਕਾਈ ਨਿਊਜ਼ ਤੋਂ ਖਬਰ ਹੈ ਕਿ ਉਹ ਹੁਣ ਤੋਂ ਕੁਝ ਸਮੇਂ ਬਾਅਦ ਅਸਤੀਫੇ ਦਾ ਅਧਿਕਾਰਤ ਐਲਾਨ ਕਰ ਸਕਦੇ ਹਨ। ਸੈਕਸ ਸਕੈਂਡਲ ਅਤੇ ਸਾਰੇ ਦੋਸ਼ਾਂ ਵਿੱਚ ਬੋਰਿਸ ਘਿਰੇ ਹੋਏ ਸਨ । ਦੱਸ ਦਈਏ ਕਿ ਬੀਤੇ ਦਿਨ ਉਨ੍ਹਾਂ ਦੀ ਸਰਕਾਰ 'ਚ 50 ਤੋਂ ਜ਼ਿਆਦਾ ਅਸਤੀਫੇ ਦਿੱਤੇ ਜਾ ਚੁੱਕੇ ਹਨ। ਉਨ੍ਹਾਂ ਦੇ ਸਕੱਤਰ ਸਾਈਮਨ ਹਰਟ ਨੇ ਵੀ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਇਸ ਤੋਂ ਬਾਅਦ ਪ੍ਰਧਾਨ ਮੰਤਰੀ ਜੌਹਨਸਨ 'ਤੇ ਕੁਰਸੀ ਛੱਡਣ ਦਾ ਦਬਾਅ ਵੀ ਕਾਫੀ ਵਧ ਗਿਆ। ਪਿਛਲੇ ਇੱਕ ਮਹੀਨੇ ਵਿੱਚ ਇਹ ਦੂਜੀ ਵਾਰ ਹੋਇਆ ਜਦੋਂ ਬੋਰਿਸ ਜਾਨਸਨ ਦੀ ਕੁਰਸੀ ਸੰਕਟ 'ਚ ਆ ਗਈ।

ਖਾਸ ਗੱਲ ਇਹ ਹੈ ਕਿ ਕਈ ਅਜਿਹੇ ਮੰਤਰੀਆਂ ਨੇ ਅਸਤੀਫਾ ਦੇ ਦਿੱਤਾ ਹੈ ਜੋ ਪਹਿਲਾਂ ਵੀ ਜਾਨਸਨ ਦੇ ਕੱਟੜ ਸਮਰਥਕ ਰਹੇ ਹਨ। ਪਿਛਲੀ ਵਾਰ ਰਿਸ਼ੀ ਸੁਨਕ ਅਤੇ ਸਾਜਿਦ ਜਾਵਿਦ ਨੇ ਸਰਕਾਰ ਨੂੰ ਬਚਾਉਣ ਵਿੱਚ ਅਹਿਮ ਭੂਮਿਕਾ ਨਿਭਾਈ ਸੀ, ਪਰ ਉਹ ਵੀ ਪੀਐਮ ਜੌਹਨਸਨ ਦਾ ਸਾਥ ਛੱਡ ਚੁੱਕੇ ਹਨ।

ਟਾਪ ਹੈਡਲਾਈਨ

Canada News: ਵੱਡੀ ਵਾਰਦਾਤ, ਕੈਨੇਡਾ 'ਚ ਮਸ਼ਹੂਰ ਪੰਜਾਬੀ ਕਾਰੋਬਾਰੀ ਦਾ ਕਤਲ, ਦੁਕਾਨ 'ਚ ਵੜ੍ਹ ਛਾਤੀ 'ਚ ਗੋਲੀ ਮਾਰੀ...
ਵੱਡੀ ਵਾਰਦਾਤ, ਕੈਨੇਡਾ 'ਚ ਮਸ਼ਹੂਰ ਪੰਜਾਬੀ ਕਾਰੋਬਾਰੀ ਦਾ ਕਤਲ, ਦੁਕਾਨ 'ਚ ਵੜ੍ਹ ਛਾਤੀ 'ਚ ਗੋਲੀ ਮਾਰੀ...
ਵੱਡੀ ਵਾਰਦਾਤ ਨਾਲ ਕੰਬਿਆ ਲੁਧਿਆਣਾ! ਨੌਜਵਾਨ 'ਤੇ ਚਲਾਈਆਂ ਤਾੜਤਾੜ ਗੋਲੀਆਂ, ਹੋਈ ਮੌਤ; ਫੈਲੀ ਦਹਿਸ਼ਤ
ਵੱਡੀ ਵਾਰਦਾਤ ਨਾਲ ਕੰਬਿਆ ਲੁਧਿਆਣਾ! ਨੌਜਵਾਨ 'ਤੇ ਚਲਾਈਆਂ ਤਾੜਤਾੜ ਗੋਲੀਆਂ, ਹੋਈ ਮੌਤ; ਫੈਲੀ ਦਹਿਸ਼ਤ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
OP Sindoor: 4 ਦਿਨਾਂ ਵਿੱਚ ਹੀ ਪਾਕਿਸਤਾਨ ਹੋਇਆ ਬੇਬਸ, ਸਾਬਕਾ CDS ਨੇ ਕੀਤਾ ਵੱਡਾ ਖੁਲਾਸਾ
OP Sindoor: 4 ਦਿਨਾਂ ਵਿੱਚ ਹੀ ਪਾਕਿਸਤਾਨ ਹੋਇਆ ਬੇਬਸ, ਸਾਬਕਾ CDS ਨੇ ਕੀਤਾ ਵੱਡਾ ਖੁਲਾਸਾ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Accident: ਸੰਗੀਤ ਜਗਤ ਤੋਂ ਵੱਡੀ ਖਬਰ, ਮਸ਼ਹੂਰ ਗਾਇਕ ਦੇ ਪੁੱਤਰ ਦਾ ਭਿਆਨਕ ਐਕਸੀਡੈਂਟ...
Accident: ਸੰਗੀਤ ਜਗਤ ਤੋਂ ਵੱਡੀ ਖਬਰ, ਮਸ਼ਹੂਰ ਗਾਇਕ ਦੇ ਪੁੱਤਰ ਦਾ ਭਿਆਨਕ ਐਕਸੀਡੈਂਟ...
Earthquake: ਭਾਰਤ 'ਚ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਪੈ ਗਿਆ ਚੀਕ-ਚਿਹਾੜਾ, ਘਰਾਂ 'ਚੋਂ ਬਾਹਰ ਭੱਜੇ ਲੋਕ; 4.2 ਤੀਬਰਤਾ ਨਾਲ ਜ਼ੋਰਦਾਰ ਝਟਕੇ...
ਭਾਰਤ 'ਚ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਪੈ ਗਿਆ ਚੀਕ-ਚਿਹਾੜਾ, ਘਰਾਂ 'ਚੋਂ ਬਾਹਰ ਭੱਜੇ ਲੋਕ; 4.2 ਤੀਬਰਤਾ ਨਾਲ ਜ਼ੋਰਦਾਰ ਝਟਕੇ...
Machhiwara Sahib : ਪੇਕੇ ਘਰ ਭਰਾ ਨੂੰ ਰੱਖੜੀ ਬੰਨ੍ਹਣ ਜਾਣ ਤੋਂ ਪਹਿਲਾਂ ਵਿਆਹੁਤਾ ਨੇ ਚੁੱਕਿਆ ਖੌਫਨਾਕ ਕਦਮ, ਪੜ੍ਹੋ ਪੂਰੀ ਖ਼ਬਰ 
Machhiwara Sahib : ਪੇਕੇ ਘਰ ਭਰਾ ਨੂੰ ਰੱਖੜੀ ਬੰਨ੍ਹਣ ਜਾਣ ਤੋਂ ਪਹਿਲਾਂ ਵਿਆਹੁਤਾ ਨੇ ਚੁੱਕਿਆ ਖੌਫਨਾਕ ਕਦਮ, ਪੜ੍ਹੋ ਪੂਰੀ ਖ਼ਬਰ 
Nude Dining Restaurant : ਅਨੋਖਾ ਰੈਸਟੋਰੈਂਟ ! ਬਿਨਾਂ ਕੱਪੜਿਆਂ ਦੇ ਡਿਨਰ, ਅਜਨਬੀਆਂ ਨਾਲ ਨਿਊਡ ਹੋ ਕੇ ਖਾਣ ਦਾ ਨਿਯਮ
Nude Dining Restaurant : ਅਨੋਖਾ ਰੈਸਟੋਰੈਂਟ ! ਬਿਨਾਂ ਕੱਪੜਿਆਂ ਦੇ ਡਿਨਰ, ਅਜਨਬੀਆਂ ਨਾਲ ਨਿਊਡ ਹੋ ਕੇ ਖਾਣ ਦਾ ਨਿਯਮ
Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ
Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ
 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...
 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...
Medicines : ਆਯੁਰਵੈਦਿਕ ਦਵਾਈ ਅਤੇ ਐਲੋਪੈਥਿਕ ਦਵਾਈ ਇਕੱਠੇ ਲੈ ਰਹੇ ਹੋ? ਹੋ ਸਕਦਾ ਹੈ ਖਤਰਾ
Medicines : ਆਯੁਰਵੈਦਿਕ ਦਵਾਈ ਅਤੇ ਐਲੋਪੈਥਿਕ ਦਵਾਈ ਇਕੱਠੇ ਲੈ ਰਹੇ ਹੋ? ਹੋ ਸਕਦਾ ਹੈ ਖਤਰਾ
Long Life Foods : ਸਿਹਤਮੰਦ ਰਹਿਣਾ ਚਾਹੁੰਦੇ ਹੋ? ਰਾਤ ਦੇ ਖਾਣੇ ਵਿੱਚ ਅੱਜ ਤੋਂ ਹੀ ਸ਼ਾਮਲ ਕਰੋ ਇਹ ਚੀਜ਼ਾਂ
Long Life Foods : ਸਿਹਤਮੰਦ ਰਹਿਣਾ ਚਾਹੁੰਦੇ ਹੋ? ਰਾਤ ਦੇ ਖਾਣੇ ਵਿੱਚ ਅੱਜ ਤੋਂ ਹੀ ਸ਼ਾਮਲ ਕਰੋ ਇਹ ਚੀਜ਼ਾਂ
Embed widget