ਪੜਚੋਲ ਕਰੋ

ਸ਼ਾਂਤੀ ਪਸੰਦ ਨਿਊਜ਼ੀਲੈਂਡ ਦਾ ਬ੍ਰਿਟਿਸ਼ ਪਰਿਵਾਰ ’ਤੇ ਫੁੱਟਿਆ ਕਹਿਰ, ਕਰੇਗਾ ਡਿਪੋਰਟ

ਵੇਲਿੰਗਟਨ: ਆਮ ਤੌਰ ’ਤੇ ਨਊਜ਼ੀਲੈਂਡ ਦੇ ਲੋਕ ਬੜੇ ਨਿਮਰ ਸੁਭਾਅ ਦੇ ਮੰਨੇ ਜਾਂਦੇ ਹਨ ਪਰ ਇੰਗਲੈਂਡ ਦੇ ਇੱਕ ਪਰਿਵਾਰ ਦੇ ਸਾਹਮਣੇ ਉਨ੍ਹਾਂ ਦੀ ਸਾਰੀ ਨਿਮਰਤਾ ਜਾਂਦੀ ਰਹੀ। ਦਰਅਸਲ ਇਸ ਅੰਗਰੇਜ਼ੀ ਪਰਿਵਾਰ ਨੇ ਅਜਿਹਾ ਕੁਝ ਕੀਤਾ ਹੈ ਜਿਸ ਕਰਕੇ ਨਿਊਜ਼ੀਲੈਂਡ ਦੇ ਲੋਕ ਕਾਫੀ ਨਾਰਾਜ਼ ਹਨ। ਉਨ੍ਹਾਂ ਇਸ ਪਰਿਵਾਰ ਨੂੰ ‘ਸੂਰ ਤੋਂ ਵੀ ਘਟੀਆ’ ਕਰਾਰ ਦਿੱਤਾ ਹੈ। ਹੁਣ ਪਰਿਵਰ ਨੂੰ ਡਿਪੋਰਟ, ਯਾਨੀ ਵਾਪਸ ਇੰਗਲੈਂਡ ਭੇਜਣ ਦੀ ਤਿਆਰੀ ਕੀਤੀ ਜਾ ਰਹੀ ਹੈ। ਨਿਊਜ਼ੀਲੈਂਡ ਦੇ ਆਕਲੈਂਡ ਤੇ ਹੈਮਿਲਟਨ ਵਰਗੇ ਸ਼ਹਿਰਾਂ ਵਿੱਚ ਇਸ ਪਰਿਵਾਰ ਖ਼ਿਲਾਫ਼ ਗੰਦਗੀ ਫੈਲਾਉਣ, ਹਮਲਾ ਕਰਨ, ਮੁਫ਼ਤ ’ਚ ਹੋਟਲ ਦਾ ਖਾਣਾ ਖਾਣ ਤੇ ਲੋਕਾਂ ਨੂੰ ਡਰਾਉਣ-ਧਮਕਾਉਣ ਸਮੇਤ ਕਈ ਤਰ੍ਹਾਂ ਦੇ ਇਲਜ਼ਾਮ ਲੱਗੇ ਹਨ। ਆਕਲੈਂਡ ਦੇ ਮੇਅਰ ਫਿਲ ਗਾਫ ਨੇ ਇਸ ਪਰਿਵਾਰ ਖ਼ਿਲਾਫ਼ ਪੁਲਿਸ ਕਾਰਵਾਈ ਦੀ ਮੰਗ ਕੀਤੀ ਹੈ। ਇੱਥੋਂ ਤਕ ਕਿ ਉਨ੍ਹਾਂ ਸਥਾਨਕ ਰੇਡੀਓ ’ਤੇ ਪਰਿਵਾਰ ਨੂੰ ‘ਕੂੜਾ ਤੇ ਜੋਕ’ ਤਕ ਕਹਿ ਦਿੱਤਾ। ਮੇਅਰ ਨੇ ਜਾਣਕਾਰੀ ਦਿੱਤੀ ਕਿ ਇਹ ਪਰਿਵਾਰ ਸੂਰ ਤੋਂ ਵੀ ਘਟੀਆ ਹਨ। ਉਨ੍ਹਾਂ ਕਿਹਾ ਕਿ ਉਹ ਇਸ ਪਰਿਵਾਰ ਨੂੰ ਦੇਸ਼ ਤੋਂ ਬਾਹਰ ਵੇਖਣਾ ਚਾਹੁੰਦੇ ਹਨ। ਹਾਸਲ ਜਾਣਕਾਰੀ ਮੁਤਾਬਕ ਇਸ ਪਰਿਵਾਰ ਨੂੰ ਵਾਪਸ ਭੇਜਣ ਦਾ ਨੋਟਿਸ ਦੇ ਦਿੱਤਾ ਗਿਆ ਹੈ। ਇਸ ਪਿੱਛੇ ਉਨ੍ਹਾਂ ਦੇ ਵਿਹਾਰ ਨੂੰ ਜ਼ਿੰਮੇਵਾਰ ਠਹਿਰਾਇਆ ਗਿਆ ਹੈ। ਦੱਸਿਆ ਜਾਂਦਾ ਹੈ ਕਿ ਪਰਿਵਾਰ ਦੇ 24 ਸਾਲਾ ਮੈਂਬਰ ਨੇ ਪੈਟਰੋਲ ਸਟੇਸ਼ਨ ਤੋਂ 37 ਡਾਲਰ ਦੀਆਂ ਚੀਜ਼ਾਂ ਚੋਰੀ ਕਰਨ ਦਾ ਜ਼ੁਰਮ ਕਬੂਲਿਆ ਹੈ।

ਟਾਪ ਹੈਡਲਾਈਨ

Canada News: ਵੱਡੀ ਵਾਰਦਾਤ, ਕੈਨੇਡਾ 'ਚ ਮਸ਼ਹੂਰ ਪੰਜਾਬੀ ਕਾਰੋਬਾਰੀ ਦਾ ਕਤਲ, ਦੁਕਾਨ 'ਚ ਵੜ੍ਹ ਛਾਤੀ 'ਚ ਗੋਲੀ ਮਾਰੀ...
ਵੱਡੀ ਵਾਰਦਾਤ, ਕੈਨੇਡਾ 'ਚ ਮਸ਼ਹੂਰ ਪੰਜਾਬੀ ਕਾਰੋਬਾਰੀ ਦਾ ਕਤਲ, ਦੁਕਾਨ 'ਚ ਵੜ੍ਹ ਛਾਤੀ 'ਚ ਗੋਲੀ ਮਾਰੀ...
ਵੱਡੀ ਵਾਰਦਾਤ ਨਾਲ ਕੰਬਿਆ ਲੁਧਿਆਣਾ! ਨੌਜਵਾਨ 'ਤੇ ਚਲਾਈਆਂ ਤਾੜਤਾੜ ਗੋਲੀਆਂ, ਹੋਈ ਮੌਤ; ਫੈਲੀ ਦਹਿਸ਼ਤ
ਵੱਡੀ ਵਾਰਦਾਤ ਨਾਲ ਕੰਬਿਆ ਲੁਧਿਆਣਾ! ਨੌਜਵਾਨ 'ਤੇ ਚਲਾਈਆਂ ਤਾੜਤਾੜ ਗੋਲੀਆਂ, ਹੋਈ ਮੌਤ; ਫੈਲੀ ਦਹਿਸ਼ਤ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
OP Sindoor: 4 ਦਿਨਾਂ ਵਿੱਚ ਹੀ ਪਾਕਿਸਤਾਨ ਹੋਇਆ ਬੇਬਸ, ਸਾਬਕਾ CDS ਨੇ ਕੀਤਾ ਵੱਡਾ ਖੁਲਾਸਾ
OP Sindoor: 4 ਦਿਨਾਂ ਵਿੱਚ ਹੀ ਪਾਕਿਸਤਾਨ ਹੋਇਆ ਬੇਬਸ, ਸਾਬਕਾ CDS ਨੇ ਕੀਤਾ ਵੱਡਾ ਖੁਲਾਸਾ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Machhiwara Sahib : ਪੇਕੇ ਘਰ ਭਰਾ ਨੂੰ ਰੱਖੜੀ ਬੰਨ੍ਹਣ ਜਾਣ ਤੋਂ ਪਹਿਲਾਂ ਵਿਆਹੁਤਾ ਨੇ ਚੁੱਕਿਆ ਖੌਫਨਾਕ ਕਦਮ, ਪੜ੍ਹੋ ਪੂਰੀ ਖ਼ਬਰ 
Machhiwara Sahib : ਪੇਕੇ ਘਰ ਭਰਾ ਨੂੰ ਰੱਖੜੀ ਬੰਨ੍ਹਣ ਜਾਣ ਤੋਂ ਪਹਿਲਾਂ ਵਿਆਹੁਤਾ ਨੇ ਚੁੱਕਿਆ ਖੌਫਨਾਕ ਕਦਮ, ਪੜ੍ਹੋ ਪੂਰੀ ਖ਼ਬਰ 
Nude Dining Restaurant : ਅਨੋਖਾ ਰੈਸਟੋਰੈਂਟ ! ਬਿਨਾਂ ਕੱਪੜਿਆਂ ਦੇ ਡਿਨਰ, ਅਜਨਬੀਆਂ ਨਾਲ ਨਿਊਡ ਹੋ ਕੇ ਖਾਣ ਦਾ ਨਿਯਮ
Nude Dining Restaurant : ਅਨੋਖਾ ਰੈਸਟੋਰੈਂਟ ! ਬਿਨਾਂ ਕੱਪੜਿਆਂ ਦੇ ਡਿਨਰ, ਅਜਨਬੀਆਂ ਨਾਲ ਨਿਊਡ ਹੋ ਕੇ ਖਾਣ ਦਾ ਨਿਯਮ
Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ
Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ
 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...
 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...
Medicines : ਆਯੁਰਵੈਦਿਕ ਦਵਾਈ ਅਤੇ ਐਲੋਪੈਥਿਕ ਦਵਾਈ ਇਕੱਠੇ ਲੈ ਰਹੇ ਹੋ? ਹੋ ਸਕਦਾ ਹੈ ਖਤਰਾ
Medicines : ਆਯੁਰਵੈਦਿਕ ਦਵਾਈ ਅਤੇ ਐਲੋਪੈਥਿਕ ਦਵਾਈ ਇਕੱਠੇ ਲੈ ਰਹੇ ਹੋ? ਹੋ ਸਕਦਾ ਹੈ ਖਤਰਾ
Long Life Foods : ਸਿਹਤਮੰਦ ਰਹਿਣਾ ਚਾਹੁੰਦੇ ਹੋ? ਰਾਤ ਦੇ ਖਾਣੇ ਵਿੱਚ ਅੱਜ ਤੋਂ ਹੀ ਸ਼ਾਮਲ ਕਰੋ ਇਹ ਚੀਜ਼ਾਂ
Long Life Foods : ਸਿਹਤਮੰਦ ਰਹਿਣਾ ਚਾਹੁੰਦੇ ਹੋ? ਰਾਤ ਦੇ ਖਾਣੇ ਵਿੱਚ ਅੱਜ ਤੋਂ ਹੀ ਸ਼ਾਮਲ ਕਰੋ ਇਹ ਚੀਜ਼ਾਂ
Relationship Tips : ਛੋਟੀਆਂ-ਛੋਟੀਆਂ ਆਦਤਾਂ 'ਚ ਕਰੋ ਬਦਲਾਅ, ਰਿਸ਼ਤਿਆਂ 'ਚ ਵਧਾਓ ਭਾਵਨਾਤਮਕ ਨੇੜਤਾ
Relationship Tips : ਛੋਟੀਆਂ-ਛੋਟੀਆਂ ਆਦਤਾਂ 'ਚ ਕਰੋ ਬਦਲਾਅ, ਰਿਸ਼ਤਿਆਂ 'ਚ ਵਧਾਓ ਭਾਵਨਾਤਮਕ ਨੇੜਤਾ
Big News: ਵੱਡੀ ਖਬਰ, ਸੀਨੀਅਰ ਆਗੂ ਨੇ 'ਆਪ' ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ...
Big News: ਵੱਡੀ ਖਬਰ, ਸੀਨੀਅਰ ਆਗੂ ਨੇ 'ਆਪ' ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ...
Embed widget