ਪੜਚੋਲ ਕਰੋ

Viral Video: ਪਿਓ ਸਾਹਮਣੇ ਭਰਾ ਨੇ ਭੈਣ ਦਾ ਗਲ਼ ਘੁੱਟ ਕੇ ਕੀਤਾ ਕਤਲ, ਤਕੜਾ ਜੇਰਾ ਕਰਕੇ ਹੀ ਦੇਖਿਓ ਵੀਡੀਓ !

ਇਸ ਪੂਰੀ ਘਟਨਾ ਦਾ ਇੱਕ ਵੀਡੀਓ ਵੀ ਸਾਹਮਣੇ ਆਇਆ ਹੈ, ਜਿਸ ਨੂੰ ਦੇਖ ਕੇ ਤੁਹਾਡਾ ਭੈਣ-ਭਰਾ ਦੇ ਰਿਸ਼ਤੇ ਤੋਂ ਵਿਸ਼ਵਾਸ ਉੱਠ ਜਾਵੇਗਾ। ਆਖ਼ਰ ਕੋਈ ਭਰਾ ਆਪਣੀ ਹੀ ਭੈਣ ਦਾ ਇੰਨੀ ਬੇਰਹਿਮੀ ਨਾਲ ਕਤਲ ਕਿਵੇਂ ਕਰ ਸਕਦਾ ਹੈ?

Pakistan Viral Video: ਭਾਰਤ ਦੇ ਗੁਆਂਢੀ ਦੇਸ਼ ਪਾਕਿਸਤਾਨ ਤੋਂ ਇੱਕ ਖ਼ੌਫ਼ਨਾਕ ਕਤਲ ਦਾ ਮਾਮਲਾ ਸਾਹਮਣੇ ਆਇਆ ਹੈ। ਭਰਾ ਨੇ ਆਪਣੀ ਹੀ ਭੈਣ ਦਾ ਗਲਾ ਘੁੱਟ ਕੇ ਕਤਲ ਕਰ ਦਿੱਤਾ। ਜਦੋਂ ਵਿਅਕਤੀ ਆਪਣੀ ਭੈਣ ਦਾ ਗਲਾ ਘੁੱਟ ਰਿਹਾ ਸੀ ਤਾਂ ਉਸ ਸਮੇਂ ਉਸ ਦਾ ਪਿਤਾ ਅਤੇ ਪਰਿਵਾਰ ਦੇ ਹੋਰ ਮੈਂਬਰ ਵੀ ਉੱਥੇ ਮੌਜੂਦ ਸਨ।

ਇਸ ਪੂਰੀ ਘਟਨਾ ਦਾ ਇੱਕ ਵੀਡੀਓ ਵੀ ਸਾਹਮਣੇ ਆਇਆ ਹੈ, ਜਿਸ ਨੂੰ ਦੇਖ ਕੇ ਤੁਹਾਡਾ ਭੈਣ-ਭਰਾ ਦੇ ਰਿਸ਼ਤੇ ਤੋਂ ਵਿਸ਼ਵਾਸ ਉੱਠ ਜਾਵੇਗਾ। ਆਖ਼ਰ ਕੋਈ ਭਰਾ ਆਪਣੀ ਹੀ ਭੈਣ ਦਾ ਇੰਨੀ ਬੇਰਹਿਮੀ ਨਾਲ ਕਤਲ ਕਿਵੇਂ ਕਰ ਸਕਦਾ ਹੈ?

ਭੈਣ ਦਾ ਗਲਾ ਘੁੱਟ ਕੇ ਕਤਲ

ਇਸ ਖ਼ੌਫਨਾਕ ਘਟਨਾ ਦਾ ਇੱਕ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਿਹਾ ਹੈ। ਘਰ ਵਿੱਚ ਮੌਜੂਦ ਇੱਕ ਵਿਅਕਤੀ ਨੇ ਇਹ ਵੀਡੀਓ ਬਣਾਈ ਹੈ। ਵਾਇਰਲ ਹੋ ਰਹੀ ਤਿੰਨ ਮਿੰਟ ਦੀ ਵੀਡੀਓ 'ਚ ਸਾਫ ਦੇਖਿਆ ਜਾ ਸਕਦਾ ਹੈ ਕਿ ਕਿਸ ਤਰ੍ਹਾਂ ਵਿਅਕਤੀ ਨੇ ਬੇਰਹਿਮੀ ਦੀਆਂ ਸਾਰੀਆਂ ਹੱਦਾਂ ਪਾਰ ਕਰ ਦਿੱਤੀਆਂ ਅਤੇ ਪਿਤਾ ਦੀ ਮੌਜੂਦਗੀ 'ਚ ਆਪਣੀ ਭੈਣ ਦਾ ਗਲਾ ਘੁੱਟ ਕੇ ਕਤਲ ਕਰ ਦਿੱਤਾ। ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਪਿਤਾ ਵਿਅਕਤੀ ਨੂੰ ਪੀਣ ਲਈ ਪਾਣੀ ਵੀ ਦਿੰਦਾ ਹੈ। ਸ਼ੇਅਰ ਕੀਤੀ ਵੀਡੀਓ 'ਚ ਦਿੱਤੀ ਗਈ ਜਾਣਕਾਰੀ ਮੁਤਾਬਕ ਇਹ ਮਾਮਲਾ ਪਾਕਿਸਤਾਨ ਦੇ ਟੋਬਾ ਟੇਕ ਸਿੰਘ ਇਲਾਕੇ ਦਾ ਹੈ। (ਏਬੀਪੀ ਸਾਂਝਾ ਇਸ ਵਾਇਰਲ ਵੀਡੀਓ ਦੇ ਸਥਾਨ ਤੇ ਸਮੇਂ ਦੀ ਪੁਸ਼ਟੀ ਨਹੀਂ ਕਰਦਾ)

ਕਤਲ ਤੋਂ ਬਾਅਦ ਲਾਸ਼ ਨੂੰ ਸਾੜਿਆ ਗਿਆ

ਮੀਡੀਆ ਰਿਪੋਰਟਾਂ ਦੀ ਮੰਨੀਏ ਤਾਂ ਇਹ ਘਟਨਾ 17 ਜਾਂ 18 ਮਾਰਚ ਦੀ ਅੱਧੀ ਰਾਤ ਨੂੰ ਵਾਪਰੀ। ਇਸ ਸਾਰੀ ਘਟਨਾ ਨੂੰ ਅੰਜਾਮ ਦੇਣ ਤੋਂ ਬਾਅਦ ਪਰਿਵਾਰ ਵਾਲਿਆਂ ਨੇ ਲੜਕੀ ਦੀ ਲਾਸ਼ ਨੂੰ ਅੱਗ ਲਗਾ ਦਿੱਤੀ। ਪੁਲਿਸ ਨੇ ਇਸ ਮਾਮਲੇ 'ਚ ਮਾਮਲਾ ਦਰਜ ਕਰ ਲਿਆ ਹੈ ਅਤੇ ਦੋ ਦੋਸ਼ੀਆਂ ਨੂੰ ਗ੍ਰਿਫਤਾਰ ਵੀ ਕਰ ਲਿਆ ਹੈ।

ਟਾਪ ਹੈਡਲਾਈਨ

Imran Khan Death: ਜੇਲ੍ਹ 'ਚ ਇਮਰਾਨ ਖਾਨ ਦੀ ਹੋਈ ਮੌਤ? ਖਬਰ ਨੇ ਸਿਆਸੀ ਜਗਤ 'ਚ ਮਚਾਈ ਹਲਚਲ, ਪਰਿਵਾਰ ਅਤੇ PTI ਨੂੰ ਮਿਲਣ ਦੀ ਇਜਾਜ਼ਤ ਨਹੀਂ...
ਜੇਲ੍ਹ 'ਚ ਇਮਰਾਨ ਖਾਨ ਦੀ ਹੋਈ ਮੌਤ? ਖਬਰ ਨੇ ਸਿਆਸੀ ਜਗਤ 'ਚ ਮਚਾਈ ਹਲਚਲ, ਪਰਿਵਾਰ ਅਤੇ PTI ਨੂੰ ਮਿਲਣ ਦੀ ਇਜਾਜ਼ਤ ਨਹੀਂ...
Plane Crash: ਅਚਾਨਕ ਕ੍ਰੈਸ਼ ਹੋਇਆ ਹੈਲੀਕਾਪਟਰ, ਫਿਰ ਪੈ ਗਿਆ ਚੀਕ-ਚਿਹਾੜਾ, ਦੋ ਪਾਇਲਟਾਂ ਦੀ ਦਰਦਨਾਕ ਮੌਤ...
Plane Crash: ਅਚਾਨਕ ਕ੍ਰੈਸ਼ ਹੋਇਆ ਹੈਲੀਕਾਪਟਰ, ਫਿਰ ਪੈ ਗਿਆ ਚੀਕ-ਚਿਹਾੜਾ, ਦੋ ਪਾਇਲਟਾਂ ਦੀ ਦਰਦਨਾਕ ਮੌਤ...
ਭਾਰਤੀ ਨਾਬਾਲਗ ਨੇ ਅਮਰੀਕਾ ਵਿੱਚ ਮਾਂ ਅਤੇ ਭਰਾ ਦੀ ਹੱਤਿਆ ਕੀਤੀ, ChatGPT 'ਤੇ ਭਿਆਨਕ ਤਲਾਸ਼ੀ
ਭਾਰਤੀ ਨਾਬਾਲਗ ਨੇ ਅਮਰੀਕਾ ਵਿੱਚ ਮਾਂ ਅਤੇ ਭਰਾ ਦੀ ਹੱਤਿਆ ਕੀਤੀ, ChatGPT 'ਤੇ ਭਿਆਨਕ ਤਲਾਸ਼ੀ
Canada Student Protest: ਵਿਦਿਆਰਥੀਆਂ ਦੇ ਧਰਨੇ ਵਾਲੀ ਥਾਂ ’ਤੇ CBSA ਦੀ ਰੇਡ
Canada Student Protest: ਵਿਦਿਆਰਥੀਆਂ ਦੇ ਧਰਨੇ ਵਾਲੀ ਥਾਂ ’ਤੇ CBSA ਦੀ ਰੇਡ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
MLA Arrested: ਸਿਆਸੀ ਜਗਤ 'ਚ ਮੱਚਿਆ ਹੜਕੰਪ, ਮਸ਼ਹੂਰ ਸਾਬਕਾ ਵਿਧਾਇਕ ਨੂੰ ਕੀਤਾ ਗਿਆ ਗ੍ਰਿਫ਼ਤਾਰ, ਜਾਣੋ ਪ੍ਰਸ਼ਾਸਨ ਵੱਲੋਂ ਕਿਉਂ ਹੋਈ ਵੱਡੀ ਕਾਰਵਾਈ...?
ਸਿਆਸੀ ਜਗਤ 'ਚ ਮੱਚਿਆ ਹੜਕੰਪ, ਮਸ਼ਹੂਰ ਸਾਬਕਾ ਵਿਧਾਇਕ ਨੂੰ ਕੀਤਾ ਗਿਆ ਗ੍ਰਿਫ਼ਤਾਰ, ਜਾਣੋ ਪ੍ਰਸ਼ਾਸਨ ਵੱਲੋਂ ਕਿਉਂ ਹੋਈ ਵੱਡੀ ਕਾਰਵਾਈ...?
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Punjab News: 'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ
Embed widget