ਪੜਚੋਲ ਕਰੋ

ਕੁਦਰਤ ਦਾ ਕਹਿਰ! ਅੰਟਾਰਕਟਿਕਾ ’ਚ ਵੱਡੀ ਹਲਚਲ, ਦਿੱਲੀ ਤੋਂ ਵੀ ਵੱਡਾ ਆਈਸਬਰਗ ਟੁੱਟਿਆ, ਵੇਖੋ ਹੋਸ਼ ਉਡਾਉਣ ਵਾਲਾ ਵੀਡੀਓ

ਧਰਤੀ ਦੇ ਦੱਖਣੀ ਧਰੁਵ ਭਾਵ ਅੰਟਾਰਕਟਿਕਾ ਵਿੱਚ ਇੰਗਲੈਂਡ ਦੇ ਰਿਸਰਚ ਸੈਂਟਰ ਕੋਲ ਬਰਫ਼ ਦਾ ਇੱਕ ਵੱਡਾ ਤੋਦਾ (ਆਈਸਬਬਰਗ) ਟੁੱਟ ਗਿਆ। ਇਹ ਹਿੱਸਾ ਦਿੱਲੀ ਸ਼ਹਿਰ ਤੋਂ ਥੋੜ੍ਹਾ ਜਿਹਾ ਵੱਡਾ ਹੈ। ਇਸ ਵਿੱਚ ਤਰੇੜਾਂ ਤਾਂ ਪਹਿਲਾਂ ਹੀ ਪੈ ਗਈਆਂ ਸਨ; ਇਸੇ ਲਈ ਵਿਗਿਆਨੀ ਪਹਿਲਾਂ ਤੋਂ ਹੀ ਕੋਈ ਵੱਡਾ ਬਰਫ਼ਾਨੀ ਤੋਦਾ ਟੁੱਟਣ ਦਾ ਖ਼ਦਸ਼ਾ ਪ੍ਰਗਟਾ ਰਹੇ ਸਨ।

ਲੰਡਨ: ਧਰਤੀ ਦੇ ਦੱਖਣੀ ਧਰੁਵ ਭਾਵ ਅੰਟਾਰਕਟਿਕਾ ਵਿੱਚ ਇੰਗਲੈਂਡ ਦੇ ਰਿਸਰਚ ਸੈਂਟਰ ਕੋਲ ਬਰਫ਼ ਦਾ ਇੱਕ ਵੱਡਾ ਤੋਦਾ (ਆਈਸਬਬਰਗ) ਟੁੱਟ ਗਿਆ। ਇਹ ਹਿੱਸਾ ਦਿੱਲੀ ਸ਼ਹਿਰ ਤੋਂ ਥੋੜ੍ਹਾ ਜਿਹਾ ਵੱਡਾ ਹੈ। ਇਸ ਵਿੱਚ ਤਰੇੜਾਂ ਤਾਂ ਪਹਿਲਾਂ ਹੀ ਪੈ ਗਈਆਂ ਸਨ; ਇਸੇ ਲਈ ਵਿਗਿਆਨੀ ਪਹਿਲਾਂ ਤੋਂ ਹੀ ਕੋਈ ਵੱਡਾ ਬਰਫ਼ਾਨੀ ਤੋਦਾ ਟੁੱਟਣ ਦਾ ਖ਼ਦਸ਼ਾ ਪ੍ਰਗਟਾ ਰਹੇ ਸਨ।

ਇਸ ਤੋਦੇ ਦੀ ਮੋਟਾਈ 150 ਮੀਟਰ ਹੈ। ਇਸ ਦੇ ਟੁੱਟਣ ਤੋਂ ਬਾਅਦ ਬ੍ਰਿਟਿਸ਼ ਅੰਟਾਰਕਟਿਕ ਸਰਵੇ (BAS) ਨੇ ਇੱਕ ਵਿਡੀਓ ਬਣਾ ਕੇ ਆਪਣੇ ਟਵਿਟਰ ਹੈਂਡਲ ਤੋਂ ਜਾਰੀ ਕੀਤੀ ਹੈ। ਇਸ ਆਈਸਬਰਗ ਦਾ ਖੇਤਰਫਲ ਲਗਪਗ 1,270 ਵਰਗ ਕਿਲੋਮੀਟਰ ਹੈ। ਵੀਡੀਓ ’ਚ ਕੈਪਚਰ ਕੀਤੀ ਤਰੇੜ ਹੁਣ ਇੱਕ ਕਿਲੋਮੀਟਰ ਤੋਂ ਜ਼ਿਆਦਾ ਹੋ ਗਈ ਹੈ।

BAS ਦਾ ਇਹ ਰਿਸਰਚ ਸਟੇਸ਼ਨ ਜ਼ਿਆਦਾ ਠੰਢ ਕਾਰਣ ਹਾਲੇ ਬੰਦ ਹੈ। ਇਸ ਵਿੱਚ ਰਹਿਣ ਵਾਲੇ 12 ਵਿਅਕਤੀਆਂ ਦਾ ਸਟਾਫ਼ ਪਹਿਲਾਂ ਹੀ ਇੱਥੋਂ ਨਿੱਕਲ ਗਿਆ ਸੀ। ਠੰਢ ਦੇ ਮੌਸਮ ਵਿੱਚ ਇੱਥੇ ਤਾਪਮਾਨ ਮਨਫ਼ੀ 50 ਡਿਗਰੀ ਸੈਲਸੀਅਸ ਤੋਂ ਵੀ ਹੇਠਾਂ ਜਾ ਸਕਦਾ ਹੈ।

ਦੱਸਿਆ ਜਾ ਰਿਹਾ ਹੈ ਕਿ ਅੰਟਾਰਕਟਿਕ ਵਿੱਚ ਬਰਫ਼ ਦੀ ਪਰਤ ਹਰ ਸਾਲ ਸਮੁੰਦਰ ਵੱਲ ਦੋ ਕਿਲੋਮੀਟਰ ਤੱਕ ਖਿਸਕ ਜਾਂਦੀ ਹੈ। ਇਸ ਕਾਰਣ ਬਰਫ਼ ਦੇ ਕੁਝ ਹਿੱਸੇ ਟੁੱਟਦੇ ਹਨ। ਇਹ ਕੁਦਰਤੀ ਪ੍ਰਕਿਰਿਆ ਹੈ।

ਜੇ ਅੰਟਾਰਕਿਟ ਦੀ ਸਾਰੀ ਬਰਫ਼ ਪਿਘਲ ਕੇ ਸਮੁੰਦਰ ਵਿੱਚ ਸਮਾ ਗਈ, ਤਾਂ ਸਮੁੰਦਰ ਕੰਢੇ ਵੱਸੇ ਦੁਨੀਆ ਦੇ ਕਈ ਸ਼ਹਿਰ ਅਤੇ ਟਾਪੂ ਸਦਾ ਲਈ ਡੁੱਬ ਜਾਣਗੇ ਕਿਉਂਕਿ ਬਰਫ਼ ਪਿਘਲਣ ਨਾਲ ਸਮੁੰਦਰ ਵਿੱਚ ਪਾਣੀ ਦਾ ਪੱਧਰ 70 ਮੀਟਰ ਤੱਕ ਵਧ ਜਾਵੇਗਾ।

ਟਾਪ ਹੈਡਲਾਈਨ

Canada News: ਵੱਡੀ ਵਾਰਦਾਤ, ਕੈਨੇਡਾ 'ਚ ਮਸ਼ਹੂਰ ਪੰਜਾਬੀ ਕਾਰੋਬਾਰੀ ਦਾ ਕਤਲ, ਦੁਕਾਨ 'ਚ ਵੜ੍ਹ ਛਾਤੀ 'ਚ ਗੋਲੀ ਮਾਰੀ...
ਵੱਡੀ ਵਾਰਦਾਤ, ਕੈਨੇਡਾ 'ਚ ਮਸ਼ਹੂਰ ਪੰਜਾਬੀ ਕਾਰੋਬਾਰੀ ਦਾ ਕਤਲ, ਦੁਕਾਨ 'ਚ ਵੜ੍ਹ ਛਾਤੀ 'ਚ ਗੋਲੀ ਮਾਰੀ...
ਵੱਡੀ ਵਾਰਦਾਤ ਨਾਲ ਕੰਬਿਆ ਲੁਧਿਆਣਾ! ਨੌਜਵਾਨ 'ਤੇ ਚਲਾਈਆਂ ਤਾੜਤਾੜ ਗੋਲੀਆਂ, ਹੋਈ ਮੌਤ; ਫੈਲੀ ਦਹਿਸ਼ਤ
ਵੱਡੀ ਵਾਰਦਾਤ ਨਾਲ ਕੰਬਿਆ ਲੁਧਿਆਣਾ! ਨੌਜਵਾਨ 'ਤੇ ਚਲਾਈਆਂ ਤਾੜਤਾੜ ਗੋਲੀਆਂ, ਹੋਈ ਮੌਤ; ਫੈਲੀ ਦਹਿਸ਼ਤ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
OP Sindoor: 4 ਦਿਨਾਂ ਵਿੱਚ ਹੀ ਪਾਕਿਸਤਾਨ ਹੋਇਆ ਬੇਬਸ, ਸਾਬਕਾ CDS ਨੇ ਕੀਤਾ ਵੱਡਾ ਖੁਲਾਸਾ
OP Sindoor: 4 ਦਿਨਾਂ ਵਿੱਚ ਹੀ ਪਾਕਿਸਤਾਨ ਹੋਇਆ ਬੇਬਸ, ਸਾਬਕਾ CDS ਨੇ ਕੀਤਾ ਵੱਡਾ ਖੁਲਾਸਾ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Machhiwara Sahib : ਪੇਕੇ ਘਰ ਭਰਾ ਨੂੰ ਰੱਖੜੀ ਬੰਨ੍ਹਣ ਜਾਣ ਤੋਂ ਪਹਿਲਾਂ ਵਿਆਹੁਤਾ ਨੇ ਚੁੱਕਿਆ ਖੌਫਨਾਕ ਕਦਮ, ਪੜ੍ਹੋ ਪੂਰੀ ਖ਼ਬਰ 
Machhiwara Sahib : ਪੇਕੇ ਘਰ ਭਰਾ ਨੂੰ ਰੱਖੜੀ ਬੰਨ੍ਹਣ ਜਾਣ ਤੋਂ ਪਹਿਲਾਂ ਵਿਆਹੁਤਾ ਨੇ ਚੁੱਕਿਆ ਖੌਫਨਾਕ ਕਦਮ, ਪੜ੍ਹੋ ਪੂਰੀ ਖ਼ਬਰ 
Nude Dining Restaurant : ਅਨੋਖਾ ਰੈਸਟੋਰੈਂਟ ! ਬਿਨਾਂ ਕੱਪੜਿਆਂ ਦੇ ਡਿਨਰ, ਅਜਨਬੀਆਂ ਨਾਲ ਨਿਊਡ ਹੋ ਕੇ ਖਾਣ ਦਾ ਨਿਯਮ
Nude Dining Restaurant : ਅਨੋਖਾ ਰੈਸਟੋਰੈਂਟ ! ਬਿਨਾਂ ਕੱਪੜਿਆਂ ਦੇ ਡਿਨਰ, ਅਜਨਬੀਆਂ ਨਾਲ ਨਿਊਡ ਹੋ ਕੇ ਖਾਣ ਦਾ ਨਿਯਮ
Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ
Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ
 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...
 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...
Medicines : ਆਯੁਰਵੈਦਿਕ ਦਵਾਈ ਅਤੇ ਐਲੋਪੈਥਿਕ ਦਵਾਈ ਇਕੱਠੇ ਲੈ ਰਹੇ ਹੋ? ਹੋ ਸਕਦਾ ਹੈ ਖਤਰਾ
Medicines : ਆਯੁਰਵੈਦਿਕ ਦਵਾਈ ਅਤੇ ਐਲੋਪੈਥਿਕ ਦਵਾਈ ਇਕੱਠੇ ਲੈ ਰਹੇ ਹੋ? ਹੋ ਸਕਦਾ ਹੈ ਖਤਰਾ
Long Life Foods : ਸਿਹਤਮੰਦ ਰਹਿਣਾ ਚਾਹੁੰਦੇ ਹੋ? ਰਾਤ ਦੇ ਖਾਣੇ ਵਿੱਚ ਅੱਜ ਤੋਂ ਹੀ ਸ਼ਾਮਲ ਕਰੋ ਇਹ ਚੀਜ਼ਾਂ
Long Life Foods : ਸਿਹਤਮੰਦ ਰਹਿਣਾ ਚਾਹੁੰਦੇ ਹੋ? ਰਾਤ ਦੇ ਖਾਣੇ ਵਿੱਚ ਅੱਜ ਤੋਂ ਹੀ ਸ਼ਾਮਲ ਕਰੋ ਇਹ ਚੀਜ਼ਾਂ
Relationship Tips : ਛੋਟੀਆਂ-ਛੋਟੀਆਂ ਆਦਤਾਂ 'ਚ ਕਰੋ ਬਦਲਾਅ, ਰਿਸ਼ਤਿਆਂ 'ਚ ਵਧਾਓ ਭਾਵਨਾਤਮਕ ਨੇੜਤਾ
Relationship Tips : ਛੋਟੀਆਂ-ਛੋਟੀਆਂ ਆਦਤਾਂ 'ਚ ਕਰੋ ਬਦਲਾਅ, ਰਿਸ਼ਤਿਆਂ 'ਚ ਵਧਾਓ ਭਾਵਨਾਤਮਕ ਨੇੜਤਾ
Big News: ਵੱਡੀ ਖਬਰ, ਸੀਨੀਅਰ ਆਗੂ ਨੇ 'ਆਪ' ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ...
Big News: ਵੱਡੀ ਖਬਰ, ਸੀਨੀਅਰ ਆਗੂ ਨੇ 'ਆਪ' ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ...
Embed widget