ਪੜਚੋਲ ਕਰੋ

ਚੀਨ 'ਚ 300 kmph ਦੀ ਰਫਤਾਰ ਨਾਲ ਚੱਲ ਰਹੀ ਬੁਲੇਟ ਟਰੇਨ ਪਟੜੀ ਤੋਂ ਉਤਰੀ, ਡਰਾਈਵਰ ਦੀ ਮੌਤ

ਟਰੇਨ ਦੇ ਸੱਤਵੇਂ ਅਤੇ ਅੱਠਵੇਂ ਡੱਬੇ ਉਸ ਸਮੇਂ ਪਟੜੀ ਤੋਂ ਉਤਰ ਗਏ ਜਦੋਂ ਟਰੇਨ ਯੂਜ਼ਾਈ ਸੁਰੰਗ ਦੇ ਪ੍ਰਵੇਸ਼ ਦੁਆਰ 'ਤੇ ਪਹੁੰਚੀ। ਸਾਰੇ ਜ਼ਖਮੀ ਯਾਤਰੀਆਂ ਨੂੰ ਸਥਾਨਕ ਹਸਪਤਾਲ ਭੇਜਿਆ ਗਿਆ ਹੈ ਅਤੇ ਹੋਰ 136 ਯਾਤਰੀਆਂ ਨੂੰ ਬਚਾ ਲਿਆ ਗਿਆ ਹੈ।

ਚੀਨ : 300 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਚੱਲ ਰਹੀ ਬੁਲੇਟ ਟਰੇਨ ਦੇ ਦੋ ਡੱਬੇ ਗੁਈਝੂ ਸੂਬੇ 'ਚ ਪਟੜੀ ਤੋਂ ਲੱਥ ਗਏ। ਇਸ ਹਾਦਸੇ 'ਚ ਡਰਾਈਵਰ ਦੀ ਮੌਤ ਹੋ ਗਈ ਅਤੇ 7 ਯਾਤਰੀ ਜ਼ਖ਼ਮੀ ਦੱਸੇ ਜਾ ਰਹੇ ਹਨ। ਬੁਲੇਟ ਟਰੇਨ ਚੀਨ ਦੇ ਦੱਖਣ-ਪੱਛਮੀ ਸੂਬੇ ਗੁਆਂਗਜ਼ੂ ਤੋਂ ਦੱਖਣੀ ਸੂਬੇ ਗੁਆਂਗਜ਼ੂ ਵੱਲ ਚੱਲ ਰਹੀ ਸੀ। ਅੱਜ ਸਵੇਰੇ 10.30 ਵਜੇ ਗੁਈਝੋਊ ਦੇ ਇਕ ਸਟੇਸ਼ਨ 'ਤੇ ਜ਼ਮੀਨ ਖਿਸਕਣ ਕਾਰਨ ਟਰੇਨ ਪਟੜੀ ਤੋਂ ਉਤਰ ਗਈ, ਜਿਸ ਕਾਰਨ ਟਰੇਨ ਦੇ ਡਰਾਈਵਰ ਦੀ ਮੌਕੇ 'ਤੇ ਹੀ ਮੌਤ ਹੋ ਗਈ। ਚੀਨ ਦੇ ਸਥਾਨਕ ਮੀਡੀਆ ਆਉਟਲੇਟ ਗਲੋਬਲ ਟਾਈਮਜ਼ ਨੇ ਸ਼ਨੀਵਾਰ ਨੂੰ ਇੱਕ ਟਵੀਟ ਵਿੱਚ ਇਹ ਜਾਣਕਾਰੀ ਦਿੱਤੀ।

ਸੁਰੰਗ ਦੇ ਪ੍ਰਵੇਸ਼ ਦੁਆਰ 'ਤੇ ਡੱਬੇ ਪਟੜੀ ਤੋਂ ਉਤਰੇ

ਜਾਣਕਾਰੀ ਮੁਤਾਬਕ ਟਰੇਨ ਦੇ ਸੱਤਵੇਂ ਅਤੇ ਅੱਠਵੇਂ ਡੱਬੇ ਉਸ ਸਮੇਂ ਪਟੜੀ ਤੋਂ ਉਤਰ ਗਏ ਜਦੋਂ ਟਰੇਨ ਯੂਜ਼ਾਈ ਸੁਰੰਗ ਦੇ ਪ੍ਰਵੇਸ਼ ਦੁਆਰ 'ਤੇ ਪਹੁੰਚੀ। ਸਾਰੇ ਜ਼ਖਮੀ ਯਾਤਰੀਆਂ ਨੂੰ ਸਥਾਨਕ ਹਸਪਤਾਲ ਭੇਜਿਆ ਗਿਆ ਹੈ ਅਤੇ ਹੋਰ 136 ਯਾਤਰੀਆਂ ਨੂੰ ਬਚਾ ਲਿਆ ਗਿਆ ਹੈ। ਮੌਕੇ 'ਤੇ ਬਚਾਅ ਕਾਰਜ ਪੂਰੇ ਜ਼ੋਰਾਂ 'ਤੇ ਹੈ ਅਤੇ ਹਾਦਸੇ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ।

ਅਜਿਹੀ ਘਟਨਾ ਪਹਿਲਾਂ ਵੀ ਵਾਪਰ ਚੁੱਕੀ

ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਮੱਧ ਚੀਨ ਦੇ ਹੁਨਾਨ ਸੂਬੇ ਵਿੱਚ ਇੱਕ ਟਰੇਨ ਪਟੜੀ ਤੋਂ ਉਤਰ ਗਈ ਸੀ। ਇਸ ਘਟਨਾ ਦੌਰਾਨ ਰੇਲਵੇ ਪੁਲਿਸ ਮੁਲਾਜ਼ਮ ਦੀ ਮੌਤ ਹੋ ਗਈ ਸੀ, 4 ਗੰਭੀਰ ਜ਼ਖ਼ਮੀ ਹੋ ਗਏ ਸਨ, ਜਦਕਿ 123 ਨੂੰ ਮਾਮੂਲੀ ਸੱਟਾਂ ਲੱਗੀਆਂ ਸਨ। ਉਦੋਂ ਵੀ ਹਾਦਸੇ ਦਾ ਕਾਰਨ ਲਗਾਤਾਰ ਮੀਂਹ ਅਤੇ ਜ਼ਮੀਨ ਖਿਸਕਣਾ ਹੀ ਸੀ।

ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਵੱਲੋਂ ਚੋਣ ਲੜਨ ਤੋਂ ਇਨਕਾਰ, ਕਿਹਾ - ਅਜੇ ਮੇਰੇ ਪੁੱਤ ਦਾ ਸਿਵਾ ਠੰਢਾ ਨਹੀਂ ਹੋਇਆ

ਚੰਡੀਗੜ੍ਹ : ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ (Sidhu Moose Wala ) ਦੇ ਪਿਤਾ ਬਲਕੌਰ ਸਿੰਘ ਨੇ ਸੰਗਰੂਰ ਜਿਮਨੀ ਚੋਣਾਂ ਲੜਨ ਤੋਂ ਸਾਫ਼ ਇੰਨਕਾਰ ਕਰ ਦਿੱਤਾ ਹੈ। ਉਨ੍ਹਾਂ ਕਿਹਾ ਹੈ ਕਿ ਅਜੇ ਮੇਰੇ ਪੁੱਤ ਦਾ ਸਿਵਾ ਠੰਢਾ ਨਹੀਂ ਹੋਇਆ। ਮੈਂ ਕੋਈ ਚੋਣ ਨਹੀਂ ਲੜ ਰਿਹਾ ਹਾਂ। ਸੋਸ਼ਲ ਮੀਡੀਆ ਉਤੇ ਵੇਖ ਕੇ ਮੇਰਾ ਮਨ ਬੜਾ ਦੁਖੀ ਹੁੰਦਾ ਹੈ। 

ਉਨ੍ਹਾਂ ਕਿਹਾ ਕਿ ਸੋਸ਼ਲ ਮੀਡੀਆ 'ਤੇ ਹਰ ਤਰ੍ਹਾਂ ਦੀਆਂ ਖ਼ਬਰਾਂ ਆ ਰਹੀਆਂ ਹਨ, ਉਨ੍ਹਾਂ 'ਤੇ ਵਿਸ਼ਵਾਸ ਨਾ ਕਰੋ। ਮੈਂ ਚੋਣ ਨਹੀਂ ਲੜਨਾ ਚਾਹੁੰਦਾ। 8 ਤਰੀਕ ਨੂੰ ਮੇਰੇ ਪੁੱਤ ਦੀ ਅੰਤਿਮ ਅਰਦਾਸ ਹੈ ਅਤੇ ਤੁਸੀਂ ਸਾਰੇ ਪਹੁੰਚੋ। ਉਸ ਤੋਂ ਬਾਅਦ ਤੁਹਾਡੇ ਨਾਲ ਬਹੁਤ ਸਾਰੀਆਂ ਗੱਲਾਂ ਕਰਨੀਆਂ ਹਨ। ਤੁਸੀਂ ਸਾਰਿਆਂ ਨੇ ਮੇਰਾ ਸਾਥ ਦਿੱਤਾ, ਤੁਹਾਡਾ ਬਹੁਤ ਬਹੁਤ ਧੰਨਵਾਦ। ਤੁਹਾਡੇ ਪਿਆਰ ਲਈ ਤੁਹਾਡਾ ਬਹੁਤ ਧੰਨਵਾਦ। ਮੇਰੇ ਪੁੱਤਰ ਦੀ ਚੀਕ ਅਜੇ ਠੰਢੀ ਨਹੀਂ ਹੋਈ,  ਮੇਰਾ ਚੋਣ ਲੜਨ ਦਾ ਮਨ ਨਹੀਂ ਹੈ ,ਇਨ੍ਹਾਂ ਖਬਰਾਂ 'ਤੇ ਵਿਸ਼ਵਾਸ ਨਾ ਕਰੋ।
 
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਗੋਆ ਦੇ ਕਲੰਗੂਟ ਬੀਚ 'ਤੇ ਸੈਲਾਨੀਆਂ ਦੀ ਕਿਸ਼ਤੀ ਪਲਟੀ, 1 ਵਿਅਕਤੀ ਦੀ ਮੌ*ਤ
ਗੋਆ ਦੇ ਕਲੰਗੂਟ ਬੀਚ 'ਤੇ ਸੈਲਾਨੀਆਂ ਦੀ ਕਿਸ਼ਤੀ ਪਲਟੀ, 1 ਵਿਅਕਤੀ ਦੀ ਮੌ*ਤ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Ranjeet Singh Neeta: ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
Advertisement
ABP Premium

ਵੀਡੀਓਜ਼

ਦਿਲਜੀਤ ਦੋਸਾਂਝ ਦਾ ਲੁਧਿਆਣਾ 'ਚ ਗ੍ਰੈਂਡ ਸ਼ੋਅ , ਪੰਜਾਬੀ ਘਰ ਆ ਗਏ ਓਏਦੋਸਾਂਝਾਵਾਲੇ ਵਾਲੇ ਦਾ ਇੱਕ ਹੋਰ ਟੈਲੇੰਟ , ਬੱਲੇ ਓਏ ਦਿਲਜੀਤ ਹੈ ਪੱਕਾ ਪੰਜਾਬੀਛੋਟੇ ਸਾਹਿਬਜ਼ਾਦਿਆਂ ਲਈ ਦਿਲਜੀਤ ਦੇ ਬੋਲ , ਦਿਲ ਛੂਹ ਜਾਏਗੀ ਦੋਸਾਂਝਾਵਾਲੇ ਦੀ ਗਾਇਕੀਦਿਲਜੀਤ ਨੇ ਕੀਤਾ ਲੁਧਿਆਣਾ ਸ਼ੋਅ ਦਾ ਐਲਾਨ ,  ਮਿੰਟਾ 'ਚ ਹੀ ਵੇਖੋ ਆਖ਼ਰ ਕੀ ਹੋ ਗਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਗੋਆ ਦੇ ਕਲੰਗੂਟ ਬੀਚ 'ਤੇ ਸੈਲਾਨੀਆਂ ਦੀ ਕਿਸ਼ਤੀ ਪਲਟੀ, 1 ਵਿਅਕਤੀ ਦੀ ਮੌ*ਤ
ਗੋਆ ਦੇ ਕਲੰਗੂਟ ਬੀਚ 'ਤੇ ਸੈਲਾਨੀਆਂ ਦੀ ਕਿਸ਼ਤੀ ਪਲਟੀ, 1 ਵਿਅਕਤੀ ਦੀ ਮੌ*ਤ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Ranjeet Singh Neeta: ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ
Punjab News: ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਵਾਸੀਆਂ ਦੀ ਇਹ ਸਮੱਸਿਆ ਹੋਈ ਹੱਲ, ਲਾਈਨਾਂ 'ਚ ਨਹੀਂ ਪਏਗਾ ਖੜ੍ਹਨਾ...
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਵਾਸੀਆਂ ਦੀ ਇਹ ਸਮੱਸਿਆ ਹੋਈ ਹੱਲ, ਲਾਈਨਾਂ 'ਚ ਨਹੀਂ ਪਏਗਾ ਖੜ੍ਹਨਾ...
Embed widget