ਪੜਚੋਲ ਕਰੋ

ਲਓ…ਹੁਣ ਬੁਰਕੇ 'ਤੇ ਬੈਨ!

ਕੋਪਨਹੇਗਨ: ਯੂਰਪੀ ਦੇਸ਼ ਡੈਨਮਾਰਕ ਵੀ ਬੁਰਕੇ ਅਤੇ ਨਕਾਬ 'ਤੇ ਪਾਬੰਦੀ ਲਗਾਉਣ ਦੀ ਤਿਆਰੀ ਵਿਚ ਹੈ। ਡੈਨਮਾਰਕ ਦੀ ਸੰਸਦ ਵਿਚ ਜ਼ਿਆਦਾਤਰ ਪਾਰਟੀਆਂ ਨੇ ਮੁਸਲਿਮ ਔਰਤਾਂ ਦੇ ਇਸ ਪਹਿਰਾਵੇ 'ਤੇ ਪਾਬੰਦੀ ਲਗਾਉਣ ਦਾ ਸਮੱਰਥਨ ਕੀਤਾ ਹੈ। ਯੂਰਪ ਵਿਚ ਪੂਰੀ ਤਰ੍ਹਾਂ ਜਾਂ ਅੰਸ਼ਿਕ ਤੌਰ 'ਤੇ ਚਿਹਰਾ ਢੱਕਣ ਦੇ ਪਹਿਰਾਵੇ ਜਿਵੇਂ ਬੁਰਕਾ ਅਤੇ ਨਕਾਬ ਨੂੰ ਲੈ ਕੇ ਲੋਕਰਾਇ ਵੱਖ-ਵੱਖ ਹੈ। ਕੁਝ ਲੋਕ ਧਾਰਮਿਕ ਆਜ਼ਾਦੀ ਦੀ ਦੁਹਾਈ ਦੇ ਰਹੇ ਹਨ ਤੇ ਕੁਝ ਇਹ ਦਲੀਲ ਦੇ ਰਹੇ ਹਨ ਕਿ ਇਸ ਤਰ੍ਹਾਂ ਦੇ ਪਹਿਰਾਵੇ ਔਰਤਾਂ 'ਤੇ ਅੱਤਿਆਚਾਰ ਦੇ ਪ੍ਰਤੀਕ ਹਨ। ਡੈਨਮਾਰਕ ਵਿਚ ਗੱਠਜੋੜ ਸਰਕਾਰ 'ਚ ਸਭ ਤੋਂ ਵੱਡੀ ਪਾਰਟੀ ਲਿਬਰਲ ਪਾਰਟੀ ਦੇ ਬੁਲਾਰੇ ਜੈਕਬ ਏਲੇਮੈਨ-ਜੇਨਸੇਨ ਨੇ ਕਿਹਾ ਕਿ ਇਹ ਪਾਬੰਦੀ ਧਾਰਮਿਕ ਪਹਿਰਾਵੇ 'ਤੇ ਨਹੀਂ ਬਲਕਿ ਚਿਹਰਾ ਢੱਕਣ 'ਤੇ ਹੈ। ਸੱਤਾਧਾਰੀ ਗੱਠਜੋੜ ਦੇ ਇਕ ਹੋਰ ਭਾਈਵਾਲ ਡੇਨਿਸ਼ ਪੀਪਲਜ਼ ਪਾਰਟੀ ਅਤੇ ਮੁੱਖ ਵਿਰੋਧੀ ਸੋਸ਼ਲ ਡੈਮੋਯੇਟਸ ਨੇ ਵੀ ਕਿਹਾ ਕਿ ਅਸੀਂ ਸਾਰੇ ਬੁਰਕੇ 'ਤੇ ਪਾਬੰਦੀ ਲਗਾਉਣ ਦੇ ਪੱਖ ਵਿਚ ਹਾਂ। ਅਸੀਂ ਅਜੇ ਇਹ ਚਰਚਾ ਕਰ ਰਹੇ ਹਾਂ ਕਿ ਇਸ ਨੂੰ ਕਿਸ ਤਰ੍ਹਾਂ ਅਮਲ ਵਿਚ ਲਿਆਂਦਾ ਜਾਏ। ਵਿਦੇਸ਼ ਮੰਤਰੀ ਐਂਡਰਸ ਸੈਮੂਅਲਸਨ ਦੀ ਪਾਰਟੀ ਲਿਬਰਲ ਅਲਾਇੰਸ ਨੇ ਵੀ ਇਸ ਮੁੱਦੇ 'ਤੇ ਸਮੱਰਥਨ ਦਾ ਸੰਕੇਤ ਦਿੱਤਾ ਹੈ। ਉਨ੍ਹਾਂ ਦੀ ਪਾਰਟੀ ਪਹਿਲੇ ਬੁਰਕੇ 'ਤੇ ਪਾਬੰਦੀ ਲਗਾਉਣ ਦਾ ਇਹ ਕਹਿੰਦੇ ਹੋਏ ਵਿਰੋਧ ਕਰ ਰਹੀ ਸੀ ਕਿ ਇਸ ਨਾਲ ਪਹਿਰਾਵਾ ਚੁਣਨ ਦੀ ਆਜ਼ਾਦੀ ਸੀਮਤ ਹੋ ਜਾਏਗੀ। ਯੂਰਪ ਦੇ ਇਨ੍ਹਾਂ ਦੇਸ਼ਾਂ 'ਚ ਹੈ ਪਾਬੰਦੀ ਫਰਾਂਸ, ਬੈਲਜੀਅਮ, ਨੀਦਰਲੈਂਡਸ, ਬੁਲਗਾਰੀਆ ਅਤੇ ਜਰਮਨੀ ਦੇ ਬਾਵੇਰੀਆ ਸੂਬੇ ਵਿਚ ਜਨਤਕ ਥਾਵਾਂ 'ਤੇ ਚਿਹਰੇ ਨੂੰ ਪੂਰੀ ਤਰ੍ਹਾਂ ਢੱਕਣ 'ਤੇ ਪਾਬੰਦੀ ਹੈ। ਨਾਰਵੇ ਸਰਕਾਰ ਵੀ ਇਸ ਸਾਲ ਜੂਨ ਵਿਚ ਸਕੂਲਾਂ ਅਤੇ ਕਾਲਜਾਂ ਵਿਚ ਚਿਹਰਾ ਢੱਕਣ 'ਤੇ ਰੋਕ ਲਗਾਉਣ ਦਾ ਪ੍ਰਸਤਾਵ ਲਿਆਈ ਸੀ।

ਟਾਪ ਹੈਡਲਾਈਨ

ਭਾਰਤ-ਪਾਕਿ ਵਿਚਾਲੇ ਜੰਗ ਦੀ ਤਿਆਰੀ! ਬਾਰਡਰ 'ਤੇ ਐਂਟੀ-ਡਰੋਨ ਤਾਇਨਾਤ
ਭਾਰਤ-ਪਾਕਿ ਵਿਚਾਲੇ ਜੰਗ ਦੀ ਤਿਆਰੀ! ਬਾਰਡਰ 'ਤੇ ਐਂਟੀ-ਡਰੋਨ ਤਾਇਨਾਤ
Iran-US war: ਟਰੰਪ ਨੂੰ ਆਪਣੇ ਹੀ ਮੁਲਕ ਅੰਦਰ ਵੱਡਾ ਝਟਕਾ! ਅਮਰੀਕੀ ਸੰਸਦ 'ਚ ਵੱਡਾ ਐਕਸ਼ਨ
Iran-US war: ਟਰੰਪ ਨੂੰ ਆਪਣੇ ਹੀ ਮੁਲਕ ਅੰਦਰ ਵੱਡਾ ਝਟਕਾ! ਅਮਰੀਕੀ ਸੰਸਦ 'ਚ ਵੱਡਾ ਐਕਸ਼ਨ
Big News: ਵੱਡੀ ਵਾਰਦਾਤ ਨਾਲ ਕੰਬਿਆ ਪੂਰਾ ਇਲਾਕਾ, ਪਿੰਡ 'ਚ ਬੰਦੂਕਾਂ ਲੈ ਵੜ੍ਹੇ ਹਮਲਾਵਰ! 20 ਲੋਕਾਂ ਨੂੰ ਉਤਾਰਿਆ ਮੌਤ ਦੇ ਘਾਟ, ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਵੱਡੀ ਵਾਰਦਾਤ ਨਾਲ ਕੰਬਿਆ ਪੂਰਾ ਇਲਾਕਾ, ਪਿੰਡ 'ਚ ਬੰਦੂਕਾਂ ਲੈ ਵੜ੍ਹੇ ਹਮਲਾਵਰ! 20 ਲੋਕਾਂ ਨੂੰ ਉਤਾਰਿਆ ਮੌਤ ਦੇ ਘਾਟ, ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ...
Resign: ਸਿਆਸੀ ਜਗਤ 'ਚ ਆਇਆ ਭੂਚਾਲ, ਸੀਨੀਅਰ ਸਿਆਸਤਦਾਨ ਨੇ ਆਪਣੇ ਅਹੁਦੇ ਤੋਂ ਦਿੱਤਾ ਅਸਤੀਫ਼ਾ; ਬੋਲੇ-
ਸਿਆਸੀ ਜਗਤ 'ਚ ਆਇਆ ਭੂਚਾਲ, ਸੀਨੀਅਰ ਸਿਆਸਤਦਾਨ ਨੇ ਆਪਣੇ ਅਹੁਦੇ ਤੋਂ ਦਿੱਤਾ ਅਸਤੀਫ਼ਾ; ਬੋਲੇ- "ਹੁਣ ਮੇਰੀ ਪਾਰਟੀ ਇਹ ਸਵਾਲ ਪੁੱਛ ਰਹੀ ਹੈ ਕਿ..."

ਵੀਡੀਓਜ਼

ਬਠਿੰਡਾ'ਚ BJP ਆਗੂ ਦੇ ਕਲੀਨਿਕ 'ਤੇ ਹਮਲਾ cctv ਨੇ ਖੋਲ੍ਹੇ ਰਾਜ
ਕੀ ਪੰਜਾਬ 'ਚ ਹੁਣ ਇੱਕ ਹੀ ਸ਼ਿਫਟ 'ਚ ਹੋਣਗੇ ਪੇਪਰ? CM ਮਾਨ ਨੇ ਦਿੱਤਾ ਵੱਡਾ ਸੰਕੇਤ
CM ਮਾਨ ਦਾ ਬੱਚੀਆਂ ਲਈ ਵੱਡਾ ਸੁਨੇਹਾ, ਸੁਣ ਕੇ ਲੋਕ ਵੀ ਰਹਿ ਗਏ ਹੈਰਾਨ
ਪੰਜਾਬ ਦੇ ਨੌਜਵਾਨਾਂ ਲਈ ਵੱਡਾ ਦਿਨ—CM ਮਾਨ ਦੇ ਹੱਥੋਂ ਮਿਲੇ ਨਿਯੁਕਤੀ ਪੱਤਰ
ਦੁਕਾਨਾਂ 'ਤੇ ਦਿਹਾੜੀ ਕਰਦਾ ਸੀ, ਅੱਜ ਬਣ ਗਿਆ ਫੌਜੀ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Police Encounter: ਪੰਜਾਬ 'ਚ 35 ਪੁਲਿਸ ਮੁਕਾਬਲਿਆਂ ਦਾ ਕੀ ਰਾਜ਼? ਸੂਬੇ 'ਚ ਬੇਅੰਤ ਸਿੰਘ ਸਰਕਾਰ ਵਾਲਾ ਦੌਰ!
Punjab Police Encounter: ਪੰਜਾਬ 'ਚ 35 ਪੁਲਿਸ ਮੁਕਾਬਲਿਆਂ ਦਾ ਕੀ ਰਾਜ਼? ਸੂਬੇ 'ਚ ਬੇਅੰਤ ਸਿੰਘ ਸਰਕਾਰ ਵਾਲਾ ਦੌਰ!
Big News: ਵੱਡੀ ਵਾਰਦਾਤ ਨਾਲ ਕੰਬਿਆ ਪੂਰਾ ਇਲਾਕਾ, ਪਿੰਡ 'ਚ ਬੰਦੂਕਾਂ ਲੈ ਵੜ੍ਹੇ ਹਮਲਾਵਰ! 20 ਲੋਕਾਂ ਨੂੰ ਉਤਾਰਿਆ ਮੌਤ ਦੇ ਘਾਟ, ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਵੱਡੀ ਵਾਰਦਾਤ ਨਾਲ ਕੰਬਿਆ ਪੂਰਾ ਇਲਾਕਾ, ਪਿੰਡ 'ਚ ਬੰਦੂਕਾਂ ਲੈ ਵੜ੍ਹੇ ਹਮਲਾਵਰ! 20 ਲੋਕਾਂ ਨੂੰ ਉਤਾਰਿਆ ਮੌਤ ਦੇ ਘਾਟ, ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਅੱਜ ਕਿਸਾਨਾਂ ਦਾ 21 ਜ਼ਿਲ੍ਹਿਆਂ 'ਚ ਵਿਰੋਧ ਪ੍ਰਦਰਸ਼ਨ, ਮੋਦੀ-ਟਰੰਪ ਦੇ ਸਾੜਨਗੇ ਪੁਤਲੇ, BJP ਆਗੂਆਂ ਦੀ ਰਿਹਾਇਸ਼ ਦਾ ਕਰਨਗੇ ਘਿਰਾਓ
ਅੱਜ ਕਿਸਾਨਾਂ ਦਾ 21 ਜ਼ਿਲ੍ਹਿਆਂ 'ਚ ਵਿਰੋਧ ਪ੍ਰਦਰਸ਼ਨ, ਮੋਦੀ-ਟਰੰਪ ਦੇ ਸਾੜਨਗੇ ਪੁਤਲੇ, BJP ਆਗੂਆਂ ਦੀ ਰਿਹਾਇਸ਼ ਦਾ ਕਰਨਗੇ ਘਿਰਾਓ
ਪੰਜਾਬ ਤੋਂ ਵੱਡੀ ਖ਼ਬਰ! ਕਾਰੋਬਾਰੀ ਦੇ ਘਰ ਦੇ ਬਾਹਰ ਚੱਲੀਆਂ ਤਾੜਤਾੜ ਗੋਲੀਆਂ, ਕਾਰ ਅਤੇ ਜੀਪ ਦੀ ਕੀਤੀ ਭੰਨਤੋੜ; ਮੱਚਿਆ ਹੜਕੰਪ
ਪੰਜਾਬ ਤੋਂ ਵੱਡੀ ਖ਼ਬਰ! ਕਾਰੋਬਾਰੀ ਦੇ ਘਰ ਦੇ ਬਾਹਰ ਚੱਲੀਆਂ ਤਾੜਤਾੜ ਗੋਲੀਆਂ, ਕਾਰ ਅਤੇ ਜੀਪ ਦੀ ਕੀਤੀ ਭੰਨਤੋੜ; ਮੱਚਿਆ ਹੜਕੰਪ
ਉੱਤਰਾਖੰਡ ਦੇ ਗੁਰਦੁਆਰਾ ਸਾਹਿਬ ਤੋਂ 4 ਦਿਨ ਬਾਅਦ ਪਰਤੇ ਨਿਹੰਗ, ਕਾਰਵਾਈ ਨਾ ਕਰਨ ਦੀ ਸ਼ਰਤ 'ਤੇ ਉੱਤਰੇ ਥੱਲ੍ਹੇ; ਜਾਣੋ ਪੂਰਾ ਮਾਮਲਾ
ਉੱਤਰਾਖੰਡ ਦੇ ਗੁਰਦੁਆਰਾ ਸਾਹਿਬ ਤੋਂ 4 ਦਿਨ ਬਾਅਦ ਪਰਤੇ ਨਿਹੰਗ, ਕਾਰਵਾਈ ਨਾ ਕਰਨ ਦੀ ਸ਼ਰਤ 'ਤੇ ਉੱਤਰੇ ਥੱਲ੍ਹੇ; ਜਾਣੋ ਪੂਰਾ ਮਾਮਲਾ
ਪੰਜਾਬ ਅਤੇ ਚੰਡੀਗੜ੍ਹ 'ਚ 3 ਦਿਨਾਂ ਲਈ ਹਨੇਰੀ ਅਤੇ ਮੀਂਹ ਦਾ ਅਲਰਟ, ਇਸ ਦਿਨ ਹੋਵੇਗੀ ਮਾਨਸੂਨ ਦੀ ਐਂਟਰੀ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ ਅਤੇ ਚੰਡੀਗੜ੍ਹ 'ਚ 3 ਦਿਨਾਂ ਲਈ ਹਨੇਰੀ ਅਤੇ ਮੀਂਹ ਦਾ ਅਲਰਟ, ਇਸ ਦਿਨ ਹੋਵੇਗੀ ਮਾਨਸੂਨ ਦੀ ਐਂਟਰੀ; ਜਾਣੋ ਅਗਲੇ ਦਿਨਾਂ ਦਾ ਹਾਲ
Modi Cabinet 'ਚ ਹੋਵੇਗਾ ਵੱਡਾ ਫੇਰਬਦਲ! ਜਾਣੋ BJP ਦਾ ਮੇਗਾ ਪਲਾਨ, ਜਿਸ ਨਾਲ UP 'ਚ ਸਾਈਕਲ ਅਤੇ ਪੰਜਾਬ 'ਚ ਝਾੜੂ ਨੂੰ ਹਟਾਉਣ ਦੀ ਕਰ ਰਹੀ ਤਿਆਰੀ
Modi Cabinet 'ਚ ਹੋਵੇਗਾ ਵੱਡਾ ਫੇਰਬਦਲ! ਜਾਣੋ BJP ਦਾ ਮੇਗਾ ਪਲਾਨ, ਜਿਸ ਨਾਲ UP 'ਚ ਸਾਈਕਲ ਅਤੇ ਪੰਜਾਬ 'ਚ ਝਾੜੂ ਨੂੰ ਹਟਾਉਣ ਦੀ ਕਰ ਰਹੀ ਤਿਆਰੀ
ਸਰੀਰ 'ਚ ਨਜ਼ਰ ਆਉਂਦੇ ਆਹ ਲੱਛਣ ਤਾਂ ਖੂਨ ਹੋ ਗਿਆ ਗਾੜ੍ਹਾ, ਜਾਣੋ ਬਚਾਅ ਤੇ ਕਾਰਨ; ਭੁੱਲ ਕੇ ਵੀ ਨਾ ਕਰੋ ਨਜ਼ਰਅੰਦਾਜ਼
ਸਰੀਰ 'ਚ ਨਜ਼ਰ ਆਉਂਦੇ ਆਹ ਲੱਛਣ ਤਾਂ ਖੂਨ ਹੋ ਗਿਆ ਗਾੜ੍ਹਾ, ਜਾਣੋ ਬਚਾਅ ਤੇ ਕਾਰਨ; ਭੁੱਲ ਕੇ ਵੀ ਨਾ ਕਰੋ ਨਜ਼ਰਅੰਦਾਜ਼
Embed widget