ਪੜਚੋਲ ਕਰੋ

ਸ਼ਰਧਾਲੂਆਂ ਨਾਲ ਭਰੀ ਬੱਸ ਡਿੱਗੀ ਖੱਡ 'ਚ, ਦਰਜਨ ਹਲਾਕ, ਕਈ ਜ਼ਖਮੀ

ਨੇਪਾਲ ਦੇ ਸਿੰਧੂਪਾਲਚੋਕ 'ਚ ਸ਼ਰਧਾਲੂਆਂ ਨਾਲ ਭਰੀ ਬੱਸ ਦੇ ਖੱਡ 'ਚ ਡਿੱਗਣ ਨਾਲ ਤਕਰੀਬਨ 12 ਲੋਕਾਂ ਦੀ ਮੌਤ ਹੋ ਗਈ ਜਦਕਿ ਕਈ ਲੋਕ ਜ਼ਖਮੀ ਹੋ ਗਏ। ਇਸ ਬੱਸ ਵਿੱਚ ਤਕਰੀਬਨ 40 ਲੋਕ ਸਵਾਰ ਸਨ।

ਨਵੀਂ ਦਿੱਲੀ: ਨੇਪਾਲ ਦੇ ਸਿੰਧੂਪਾਲਚੋਕ 'ਚ ਸ਼ਰਧਾਲੂਆਂ ਨਾਲ ਭਰੀ ਬੱਸ ਦੇ ਖੱਡ 'ਚ ਡਿੱਗਣ ਨਾਲ ਤਕਰੀਬਨ 12 ਲੋਕਾਂ ਦੀ ਮੌਤ ਹੋ ਗਈ ਜਦਕਿ ਕਈ ਲੋਕ ਜ਼ਖਮੀ ਹੋ ਗਏ। ਇਸ ਬੱਸ ਵਿੱਚ ਤਕਰੀਬਨ 40 ਲੋਕ ਸਵਾਰ ਸਨ।ਪੁਲਿਸ ਅਨੁਸਾਰ 40 ਸ਼ਰਧਾਲੂਆਂ ਨਾਲ ਭਰੀ ਬੱਸ ਕਾਲੀਚੋਕ ਮੰਦਰ ਤੋਂ ਵਾਪਸ ਆ ਰਹੀ ਸੀ। ਇਸ ਦੌਰਾਨ ਅੱਜ ਸਵੇਰੇ ਤਕਰੀਬਨ ਸਾਢੇ ਅੱਠ ਵਜੇ ਸਿੰਧੂਪਾਲਚੋਕ ਜ਼ਿਲੇ 'ਚ ਸੁਨਕੋਸ਼ੀ ਦਿਹਾਤੀ ਨਗਰ ਪਾਲਿਕਾ ਨੇੜੇ ਬੱਸ ਇੱਕ ਡੂੰਗੀ ਖੱਡ ਵਿੱਚ ਜਾ ਡਿੱਗੀ। ਇਸ ਹਾਦਸੇ ਵਿੱਚ ਇੱਕ ਦਰਜਨ ਵਿਅਕਤੀਆਂ ਦੀ ਮੌਤ ਹੋ ਗਈ ਅਤੇ ਕਈ ਜ਼ਖਮੀ ਹੋ ਗਏ। ਦੱਸਿਆ ਜਾ ਰਿਹਾ ਹੈ ਕਿ ਕਾਲੀਚੋਕ ਤੋਂ ਭਗਤਪੁਰ ਜਾ ਰਹੀ ਬੱਸ ਅਚਾਨਕ ਆਪਣਾ ਕੰਟਰੋਲ ਗਵਾ ਬੈਠੀ, ਜਿਸ ਕਾਰਨ ਇਹ ਹਾਦਸਾ ਵਾਪਰ ਗਿਆ। ਮੌਕੇ ‘ਤੇ ਰਾਹਤ ਅਤੇ ਬਚਾਅ ਕੀਤਾ ਗਿਆ। ਪੁਲਿਸ ਨੇ ਜ਼ਖਮੀ ਲੋਕਾਂ ਨੂੰ ਨੇੜਲੇ ਹਸਪਤਾਲ 'ਚ ਭਰਤੀ ਕਰਾ ਦਿੱਤਾ ਹੈ।

ਟਾਪ ਹੈਡਲਾਈਨ

OP Sindoor: 4 ਦਿਨਾਂ ਵਿੱਚ ਹੀ ਪਾਕਿਸਤਾਨ ਹੋਇਆ ਬੇਬਸ, ਸਾਬਕਾ CDS ਨੇ ਕੀਤਾ ਵੱਡਾ ਖੁਲਾਸਾ

ਬੰਗਲਾਦੇਸ਼ ਦੇ ਸਾਬਕਾ ਕ੍ਰਿਕਟ ਕਪਤਾਨ ਦੇ ਘਰ ਪੈਟਰੋਲ ਬੰਬ ਨਾਲ ਹਮਲਾ, ਸ਼ੇਖ ਹਸੀਨਾ ਦੀ PC 'ਚ ਸੀ ਸ਼ਾਮਲ; ਮੱਚੀ ਸਨਸਨੀ

Pakistan News : ਕੀ ਪਾਕਿਸਤਾਨ 'ਚ ਬਦਲਣ ਵਾਲੀ ਹੈ ਸੱਤਾ ? ਨਕਵੀ ਨੇ ਫਿਰ ਖੋਲ੍ਹੇ ਸ਼ਰੀਫ ਸਰਕਾਰ ਦੇ ਗਹਿਰੇ ਰਾਜ

ਇਥੋਪੀਆ 'ਚ ਮੋਹਲੇਧਾਰ ਮੀਂਹ ਨੇ ਮਚਾਈ ਤਬਾਹੀ, ਜ਼ਮੀਨ ਖਿਸਕਣ ਨਾਲ 14 ਲੋਕਾਂ ਦੀ ਮੌਤ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 

Bank Holiday : ਕੀ ਰੱਖੜੀ 'ਤੇ ਬੈਂਕ ਬੰਦ ਰਹਿਣਗੇ? ਜਾਣੋ 28 ਅਗਸਤ ਨੂੰ ਛੁੱਟੀ ਹੋਵੇਗੀ ਜਾਂ ਨਹੀਂ

EMI ਨਾ ਭਰਨ 'ਤੇ ਤੁਰੰਤ ਲੌਕ ਨਹੀਂ ਹੋਵੇਗਾ ਤੁਹਾਡਾ ਫੋਨ, ਜਾਣੋ RBI ਦੇ ਨਵੇਂ ਮੋਬਾਈਲ ਲੌਕਿੰਗ ਨਿਯਮ

LPG ਸਿਲੰਡਰ ਨਾਲ ਜੁੜਿਆ ਇਹ ਜ਼ਰੂਰੀ ਕੰਮ ਜਲਦੀ ਨਿਪਟਾ ਲਓ, ਨਹੀਂ ਤਾਂ ਕੱਟਿਆ ਜਾ ਸਕਦਾ ਹੈ ਕਨੈਕਸ਼ਨ

Home Tips : ਕੀ ਤੁਹਾਡੇ ਕਮਰੇ 'ਚ ਵੀ ਵਾਰ-ਵਾਰ ਆਉਂਦੀਆਂ ਹਨ ਛਿਪਕਲੀਆਂ? ਜਾਣੋ ਉਨ੍ਹਾਂ ਨੂੰ ਦੂਰ ਰੱਖਣ ਦਾ ਸਹੀ ਤਰੀਕਾ

Patna 'ਚ ਸੜਕ ਹਾਦਸੇ ਤੋਂ ਬਾਅਦ ਭਾਰੀ ਹੰਗਾਮਾ ! ਬੱਸ ਸਮੇਤ 5 ਵਾਹਨਾਂ ਨੂੰ ਲਗਾਈ ਅੱਗ, ਪੁਲਿਸ 'ਤੇ ਵੀ ਪੱਥਰਾਅ

Sangrur News : ਆਦਰਸ਼ ਸਕੂਲਾਂ ਦੇ ਕਰਮਚਾਰੀਆਂ ਵੱਲੋਂ ਭਲਕੇ ਵਿਧਾਇਕ ਭਰਾਜ ਦੀ ਰਿਹਾਇਸ਼ ਅੱਗੇ ਰੋਸ ਪ੍ਰਦਰਸ਼ਨ ਦਾ ਐਲਾਨ

ATM ਤੋਂ ਪੈਸੇ ਨਹੀਂ ਨਿਕਲੇ, ਪਰ ਖਾਤੇ 'ਚੋਂ ਕੱਟ ਗਏ? ਅਦਾਲਤ ਨੇ ਗਾਹਕ ਨੂੰ ਦਿੱਤਾ ਵੱਡਾ ਮੁਆਵਜ਼ਾ

Embed widget