ਪੜਚੋਲ ਕਰੋ

ਪਾਕਿ ਵੱਲੋਂ ਸਮਝੌਤਾ ਐਕਸਪ੍ਰੈਸ ਠੱਪ ਦਾ 'ਦੋਸਤੀ ਬੱਸ' ਸੇਵਾ 'ਤੇ ਵੀ ਅਸਰ!

ਭਾਰਤ ਤੇ ਪਾਕਿਸਤਾਨ ਦੇਸ਼ਾਂ ਵਿਚਾਲੇ ਚੱਲਦੀ ਬੱਸ ਸਰਵਿਸ ਫਿਲਹਾਲ ਜਾਰੀ ਹੈ। ਪਰ ਭਾਰਤ ਤੇ ਪਾਕਿਸਤਾਨ ਵਿਚਾਲੇ ਚੱਲ ਰਹੇ ਤਨਾਅ ਭਰੇ ਮਾਹੌਲ ਦੇ ਦਰਮਿਆਨ ਇਸ ਬੱਸ ਵਿੱਚ ਕੋਈ ਵੀ ਯਾਤਰੀ ਅੱਜ ਪਾਕਿਸਤਾਨ ਨਹੀਂ ਜਾ ਰਿਹਾ। ਮੁਸਾਫਰਾਂ ਦਾ ਨਾ ਜਾਣਾ ਸਾਫ ਕਰਦਾ ਹੈ ਕਿ ਰੇਲ ਸੇਵਾ ਬੰਦ ਹੋਣ ਦਾ ਅਸਰ ਭਾਰਤ ਪਾਕਿਸਤਾਨ ਦੇਸ਼ਾਂ ਵਿਚਾਲੇ ਚੱਲਣ ਵਾਲੀ ਸਮਝੌਤਾ ਐਕਸਪ੍ਰੈੱਸ ਦੇ ਨਾਲ ਨਾਲ ਬੱਸ ਸਰਵਿਸ ਦੇ ਉੱਪਰ ਵੀ ਪਿਆ ਹੈ।

ਅੰਮ੍ਰਿਤਸਰ: ਭਾਰਤ ਤੇ ਪਾਕਿਸਤਾਨ ਦੇਸ਼ਾਂ ਵਿਚਾਲੇ ਚੱਲਦੀ 'ਦੋਸਤੀ ਬੱਸ' ਸੇਵਾ ਫਿਲਹਾਲ ਜਾਰੀ ਹੈ। ਪਰ ਭਾਰਤ ਤੇ ਪਾਕਿਸਤਾਨ ਵਿਚਾਲੇ ਚੱਲ ਰਹੇ ਤਨਾਅ ਭਰੇ ਮਾਹੌਲ ਦੇ ਦਰਮਿਆਨ ਇਸ ਬੱਸ ਵਿੱਚ ਕੋਈ ਵੀ ਯਾਤਰੀ ਅੱਜ ਪਾਕਿਸਤਾਨ ਨਹੀਂ ਜਾ ਰਿਹਾ। ਮੁਸਾਫਰਾਂ ਦਾ ਨਾ ਜਾਣਾ ਸਾਫ ਕਰਦਾ ਹੈ ਕਿ ਰੇਲ ਸੇਵਾ ਬੰਦ ਹੋਣ ਦਾ ਅਸਰ ਭਾਰਤ ਪਾਕਿਸਤਾਨ ਦੇਸ਼ਾਂ ਵਿਚਾਲੇ ਚੱਲਣ ਵਾਲੀ ਸਮਝੌਤਾ ਐਕਸਪ੍ਰੈੱਸ ਦੇ ਨਾਲ ਨਾਲ ਬੱਸ ਸਰਵਿਸ ਦੇ ਉੱਪਰ ਵੀ ਪਿਆ ਹੈ। ਪਾਕਿਸਤਾਨ ਨੇ ਬੀਤੇ ਕੱਲ੍ਹ ਸਮਝੌਤਾ ਐਕਸਪ੍ਰੈਸ ਰੱਦ ਕਰਨ ਦਾ ਐਲਾਨ ਕੀਤਾ ਸੀ ਭਾਰਤ ਸਰਕਾਰ ਵੱਲੋਂ ਫਿਲਹਾਲ ਇਸ ਬੱਸ ਬਾਰੇ ਕੋਈ ਵੀ ਫੈਸਲਾ ਨਹੀਂ ਲਿਆ ਗਿਆ। ਭਾਰਤ ਵੱਲੋਂ ਇਹ ਬੱਸ ਖਾਲੀ ਜਾ ਰਹੀ ਹੈ। ਬੱਸ ਦੇ ਡਰਾਈਵਰ ਮਨਿੰਦਰ ਸਿੰਘ ਦਾ ਕਹਿਣਾ ਹੈ ਕਿ ਜਿਨ੍ਹਾਂ ਸਮਾਂ ਤਕ ਸਰਕਾਰ ਦਾ ਕੋਈ ਵੀ ਹੁਕਮ ਉਨ੍ਹਾਂ ਨੂੰ ਨਹੀਂ ਮਿਲਦਾ, ਉਹ ਬਾਰ ਇਸੇ ਤਰ੍ਹਾਂ ਹੀ ਲੈ ਕੇ ਜਾਣਗੇ। ਇੱਥੇ ਇਹ ਬੱਸ ਅੰਮ੍ਰਿਤਸਰ ਤੋਂ ਨਨਕਾਣਾ ਸਾਹਿਬ ਵਿਚਕਾਰ ਚਲਾਈ ਜਾਂਦੀ ਸੀ। ਪਰ ਡਰਾਈਵਰ ਨੇ ਖੁਲਾਸਾ ਕੀਤਾ ਕਿ ਪਿਛਲੇ ਚਾਰ ਸਾਲਾਂ ਤੋਂ ਇਹ ਬੱਸ ਵਾਹਗਾ 'ਤੇ ਹੀ ਰੋਕ ਦਿੱਤੀ ਜਾਂਦੀ ਹੈ, ਕਿਉਂਕਿ ਪਾਕਿਸਤਾਨ ਦੇ ਅਧਿਕਾਰੀ ਇਹ ਕਹਿੰਦੇ ਸਨ ਕਿ ਉਹ ਉਨ੍ਹਾਂ ਦੀ ਬੱਸ ਨੂੰ ਸੁਰੱਖਿਆ ਨਹੀਂ ਮੁਹੱਈਆ ਕਰਵਾ ਸਕਦੇ। ਬੱਸ ਰਾਹੀਂ ਨਨਕਾਣਾ ਸਾਹਿਬ ਜਾਣ ਵਾਲੇ ਯਾਤਰੀਆਂ ਨੂੰ ਪਾਕਿਸਤਾਨ ਸਰਕਾਰ ਛੋਟੀਆਂ ਗੱਡੀਆਂ ਵਿੱਚ ਲਾਹੌਰ ਤਕ ਹੀ ਲੈ ਕੇ ਜਾਂਦੀ ਹੈ। ਇਸ ਤੋਂ ਅੱਗੇ ਨਨਕਾਣਾ ਸਾਹਿਬ ਤਕ ਇਹ ਯਾਤਰੀ ਨਹੀਂ ਜਾਂਦੇ। ਫਿਲਹਾਲ ਭਾਰਤ ਵੱਲੋਂ ਇਹ ਬੱਸ ਸਰਵਿਸ ਜਾਰੀ ਹੈ ਪਰ ਮੁਸਾਫ਼ਰ ਇਸ ਦੇ ਵਿੱਚ ਜਾਣ ਤੋਂ ਗੁਰੇਜ਼ ਕਰ ਰਹੇ ਹਨ। ਆਮ ਤੌਰ 'ਤੇ ਜਦੋਂ ਇਹ ਬੱਸ ਸੇਵਾ ਚੱਲਦੀ ਸੀ ਤਾਂ ਇਸ ਬੱਸ ਵਿੱਚ ਵੱਡੀ ਗਿਣਤੀ 'ਚ ਯਾਤਰੀਆਂ ਨੇ ਨਨਕਾਣਾ ਸਾਹਿਬ ਜਾਣਾ ਸ਼ੁਰੂ ਕੀਤਾ ਸੀ। ਇਹ ਬੱਸ ਅੰਮ੍ਰਿਤਸਰ ਤੋਂ ਨਨਕਾਣਾ ਸਾਹਿਬ ਦੇ ਦਰਮਿਆਨ ਚੱਲਦੀ ਸੀ ਅੱਜ ਇਹ ਬੱਸ ਆਪਣੇ ਮਿੱਥੇ ਸਮੇਂ ਤੇ ਰਵਾਨਾ ਹੋਈ ਹੈ ਹਫ਼ਤੇ ਵਿੱਚ ਦੋ ਦਿਨ ਇਹ ਬੱਸ ਪਾਕਿਸਤਾਨ ਜਾਂਦੀ ਹੈ ਅਤੇ ਉੱਥੋਂ ਦੋ ਦਿਨ ਵੀ ਮੁਸਾਫਿਰ ਲੈ ਕੇ ਭਾਰਤ ਪਰਤਦੀ ਹੈ।

ਟਾਪ ਹੈਡਲਾਈਨ

ਵੱਡੀ ਵਾਰਦਾਤ ਨਾਲ ਕੰਬਿਆ ਲੁਧਿਆਣਾ! ਨੌਜਵਾਨ 'ਤੇ ਚਲਾਈਆਂ ਤਾੜਤਾੜ ਗੋਲੀਆਂ, ਹੋਈ ਮੌਤ; ਫੈਲੀ ਦਹਿਸ਼ਤ
ਵੱਡੀ ਵਾਰਦਾਤ ਨਾਲ ਕੰਬਿਆ ਲੁਧਿਆਣਾ! ਨੌਜਵਾਨ 'ਤੇ ਚਲਾਈਆਂ ਤਾੜਤਾੜ ਗੋਲੀਆਂ, ਹੋਈ ਮੌਤ; ਫੈਲੀ ਦਹਿਸ਼ਤ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
OP Sindoor: 4 ਦਿਨਾਂ ਵਿੱਚ ਹੀ ਪਾਕਿਸਤਾਨ ਹੋਇਆ ਬੇਬਸ, ਸਾਬਕਾ CDS ਨੇ ਕੀਤਾ ਵੱਡਾ ਖੁਲਾਸਾ
OP Sindoor: 4 ਦਿਨਾਂ ਵਿੱਚ ਹੀ ਪਾਕਿਸਤਾਨ ਹੋਇਆ ਬੇਬਸ, ਸਾਬਕਾ CDS ਨੇ ਕੀਤਾ ਵੱਡਾ ਖੁਲਾਸਾ
ਬੰਗਲਾਦੇਸ਼ ਦੇ ਸਾਬਕਾ ਕ੍ਰਿਕਟ ਕਪਤਾਨ ਦੇ ਘਰ ਪੈਟਰੋਲ ਬੰਬ ਨਾਲ ਹਮਲਾ, ਸ਼ੇਖ ਹਸੀਨਾ ਦੀ PC 'ਚ ਸੀ ਸ਼ਾਮਲ; ਮੱਚੀ ਸਨਸਨੀ
ਬੰਗਲਾਦੇਸ਼ ਦੇ ਸਾਬਕਾ ਕ੍ਰਿਕਟ ਕਪਤਾਨ ਦੇ ਘਰ ਪੈਟਰੋਲ ਬੰਬ ਨਾਲ ਹਮਲਾ, ਸ਼ੇਖ ਹਸੀਨਾ ਦੀ PC 'ਚ ਸੀ ਸ਼ਾਮਲ; ਮੱਚੀ ਸਨਸਨੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Embed widget