ਪੜਚੋਲ ਕਰੋ

ਪਾਕਿਸਤਾਨ : ਇਮਰਾਨ ਖਾਨ ਦੀ ਪਤਨੀ ਬੁਸ਼ਰਾ ਦੀ ਦੋਸਤ 90 ਹਜ਼ਾਰ ਡਾਲਰ ਲੈ ਕੇ ਵਿਦੇਸ਼ ਭੱਜੀ, ਤਸਵੀਰ ਵਾਇਰਲ

ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਦੀ ਤੀਜੀ ਪਤਨੀ ਬੁਸ਼ਰਾ ਬੀਬੀ ਦੀ ਕਰੀਬੀ ਫਰਾਹ ਖਾਨ ਦੇਸ਼ ਛੱਡ ਕੇ ਵਿਦੇਸ਼ ਭੱਜ ਗਈ ਹੈ। ਖ਼ਬਰਾਂ ਹਨ ਕਿ ਜੇਕਰ ਪਾਕਿਸਤਾਨ 'ਚ ਨਵੀਂ ਸਰਕਾਰ ਬਣੀ ਤਾਂ ਉਸ ਨੂੰ ਗ੍ਰਿਫਤਾਰ ਕੀਤਾ ਜਾ ਸਕਦਾ ਹੈ।

Pakistan News: ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਦੀ ਤੀਜੀ ਪਤਨੀ ਬੁਸ਼ਰਾ ਬੀਬੀ ਦੀ ਕਰੀਬੀ ਫਰਾਹ ਖਾਨ ਦੇਸ਼ ਛੱਡ ਕੇ ਵਿਦੇਸ਼ ਭੱਜ ਗਈ ਹੈ। ਖ਼ਬਰਾਂ ਹਨ ਕਿ ਜੇਕਰ ਪਾਕਿਸਤਾਨ 'ਚ ਨਵੀਂ ਸਰਕਾਰ ਬਣੀ ਤਾਂ ਉਸ ਨੂੰ ਗ੍ਰਿਫਤਾਰ ਕੀਤਾ ਜਾ ਸਕਦਾ ਹੈ। ਵੱਡੀ ਗੱਲ ਇਹ ਹੈ ਕਿ ਫਰਾਹ ਖਾਨ ਪਾਕਿਸਤਾਨ ਤੋਂ ਕਰੀਬ 90 ਹਜ਼ਾਰ ਡਾਲਰ ਲੈ ਕੇ ਭੱਜ ਗਈ ਹੈ। ਜਹਾਜ਼ 'ਚ ਬੈਠੇ ਉਨ੍ਹਾਂ ਦੀ ਇੱਕ ਤਸਵੀਰ ਵੀ ਵਾਇਰਲ ਹੋਈ ਹੈ।


ਫਰਾਹ 'ਤੇ 6 ਅਰਬ ਪਾਕਿਸਤਾਨੀ ਰੁਪਏ ਦੇ ਘੁਟਾਲੇ ਦਾ ਦੋਸ਼  
ਐਕਸਪ੍ਰੈਸ ਟ੍ਰਿਬਿਊਨ ਨੇ ਖ਼ਬਰ ਦਿੱਤੀ ਹੈ ਕਿ ਉਹ ਐਤਵਾਰ ਨੂੰ ਦੁਬਈ ਲਈ ਰਵਾਨਾ ਹੋ ਗਈ ਸੀ ਤੇ ਉਸ ਦਾ ਪਤੀ ਅਹਿਸਾਨ ਜਮੀਲ ਗੁੱਜਰ ਪਹਿਲਾਂ ਹੀ ਅਮਰੀਕਾ ਚਲਾ ਗਿਆ ਹੈ। ਵਿਰੋਧੀ ਧਿਰ ਦਾ ਦੋਸ਼ ਹੈ ਕਿ ਫਰਾਹ ਨੇ ਅਫਸਰਾਂ ਦੇ ਤਬਾਦਲੇ ਤੇ ਉਨ੍ਹਾਂ ਨੂੰ ਮਨਚਾਹੀ ਅਹੁਦਾ ਦਿਵਾਉਣ ਲਈ ਮੋਟੀ ਰਕਮ ਵਸੂਲੀ ਹੈ। ਵਿਰੋਧੀ ਧਿਰ ਦਾ ਦੋਸ਼ ਹੈ ਕਿ ਇਹ ਛੇ ਅਰਬ ਪਾਕਿਸਤਾਨੀ ਰੁਪਏ ਦਾ ਵੱਡਾ ਘਪਲਾ ਹੈ।

ਫਰਾਹ ਨੇ ਇਮਰਾਨ ਤੇ ਉਨ੍ਹਾਂ ਦੀ ਪਤਨੀ ਦੇ ਇਸ਼ਾਰੇ 'ਤੇ ਕੀਤਾ ਭ੍ਰਿਸ਼ਟਾਚਾਰ: ਮਰੀਅਮ
ਪਾਕਿਸਤਾਨ ਮੁਸਲਿਮ ਲੀਗ (ਐਨ) ਦੀ ਉਪ ਪ੍ਰਧਾਨ ਅਤੇ ਸਾਬਕਾ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ਼ ਦੀ ਧੀ ਮਰੀਅਮ ਨਵਾਜ਼ ਨੇ ਦਾਅਵਾ ਕੀਤਾ ਹੈ ਕਿ ਫਰਾਹ ਨੇ ਇਮਰਾਨ ਖ਼ਾਨ ਤੇ ਉਨ੍ਹਾਂ ਦੀ ਪਤਨੀ ਦੇ ਇਸ਼ਾਰੇ  'ਤੇ ਇਹ ਭ੍ਰਿਸ਼ਟਾਚਾਰ ਕੀਤਾ ਹੈ। ਮਰੀਅਮ ਦੇ ਅਨੁਸਾਰ ਪ੍ਰਧਾਨ ਮੰਤਰੀ ਇਮਰਾਨ ਖਾਨ ਨੂੰ ਡਰ ਹੈ ਕਿ ਜੇਕਰ ਉਸਨੂੰ ਸੱਤਾ ਤੋਂ ਬਾਹਰ ਕੀਤਾ ਗਿਆ ਤਾਂ ਉਸ ਦੀ "ਚੋਰੀ" ਫੜੀ ਜਾਵੇਗੀ।

 ਹਾਲ ਹੀ ਵਿੱਚ ਬਰਖਾਸਤ ਕੀਤੇ ਗਏ ਪੰਜਾਬ ਦੇ ਗਵਰਨਰ ਚੌਧਰੀ ਸਰਵਰ ਅਤੇ ਇਮਰਾਨ ਖਾਨ ਦੇ ਪੁਰਾਣੇ ਦੋਸਤ ਤੇ ਪਾਰਟੀ ਦੇ ਫਾਇਨਾਂਸਰ ਅਲੀਮ ਖਾਨ ਨੇ ਇਹ ਵੀ ਦੋਸ਼ ਲਗਾਇਆ ਹੈ ਕਿ ਫਰਾਹ ਨੇ ਪੰਜਾਬ ਦੇ ਮੁੱਖ ਮੰਤਰੀ ਉਸਮਾਨ ਬੁਜ਼ਦਾਰ ਰਾਹੀਂ ਟਰਾਂਸਫਰ ਤੇ ਪੋਸਟਿੰਗ ਰਾਹੀਂ ਅਰਬਾਂ ਰੁਪਏ ਕਮਾਏ ਹਨ। ਖਬਰਾਂ ਹਨ ਕਿ ਇਮਰਾਨ ਖਾਨ ਦੇ ਹੋਰ ਕਰੀਬੀ ਦੇਸ਼ ਛੱਡਣ ਦੀ ਯੋਜਨਾ ਬਣਾ ਰਹੇ ਹਨ।


ਪਾਕਿਸਤਾਨ ਦੀ ਸੰਸਦ ਭੰਗ  
ਨੈਸ਼ਨਲ ਅਸੈਂਬਲੀ ਦੇ ਡਿਪਟੀ ਸਪੀਕਰ ਨੇ ਉਨ੍ਹਾਂ (ਇਮਰਾਨ ਖਾਨ) ਦੇ ਖਿਲਾਫ ਪੇਸ਼ ਕੀਤੇ ਗਏ ਬੇਭਰੋਸਗੀ ਮਤੇ ਨੂੰ ਰੱਦ ਕਰ ਦਿੱਤਾ, ਜਿਸ ਤੋਂ ਬਾਅਦ ਇਮਰਾਨ ਖਾਨ ਨੇ ਰਾਸ਼ਟਰਪਤੀ ਨੂੰ ਸੰਸਦ ਨੂੰ ਭੰਗ ਕਰਨ ਦੀ ਸਲਾਹ ਦਿੱਤੀ, ਜਿਸ ਨੂੰ ਰਾਸ਼ਟਰਪਤੀ ਆਰਿਫ ਅਲਵੀ ਨੇ ਐਤਵਾਰ ਨੂੰ ਭੰਗ ਕਰ ਦਿੱਤਾ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

China Spy Ship: ਚੀਨ ਅੱਗੇ ਝੁਕਿਆ ਸ਼੍ਰੀਲੰਕਾ...ਪਰ ਇਸ ਹਰਕਤ ਕਰਕੇ ਭਾਰਤ ਦੀ ਵੱਧ ਗਈ ਟੈਂਸ਼ਨ
China Spy Ship: ਚੀਨ ਅੱਗੇ ਝੁਕਿਆ ਸ਼੍ਰੀਲੰਕਾ...ਪਰ ਇਸ ਹਰਕਤ ਕਰਕੇ ਭਾਰਤ ਦੀ ਵੱਧ ਗਈ ਟੈਂਸ਼ਨ
ਸਾਵਧਾਨ! 995 ਕਰੋੜ ਪਾਸਵਰਡ ਹੈਕ, ਮਸ਼ਹੂਰ ਹਸਤੀਆਂ ਦੇ ਡਿਟੇਲਸ ਵੀ ਲੀਕ
ਸਾਵਧਾਨ! 995 ਕਰੋੜ ਪਾਸਵਰਡ ਹੈਕ, ਮਸ਼ਹੂਰ ਹਸਤੀਆਂ ਦੇ ਡਿਟੇਲਸ ਵੀ ਲੀਕ
Amritsar News: ਦੋ ਧੀਆਂ ਦੇ ਪਿਓ ਦੀ ਮੈਲਬਰਨ ਤੋਂ ਸਿਡਨੀ ਜਾਂਦਿਆ ਐਕਸੀਡੈਂਟ ਦੌਰਾਨ ਹੋਈ ਦੁਖਦਾਈ ਮੌਤ, ਅਜਨਾਲਾ ਦੇ ਪਿੰਡ 'ਚ ਸੋਗ ਦੀ ਲਹਿਰ
Amritsar News: ਦੋ ਧੀਆਂ ਦੇ ਪਿਓ ਦੀ ਮੈਲਬਰਨ ਤੋਂ ਸਿਡਨੀ ਜਾਂਦਿਆ ਐਕਸੀਡੈਂਟ ਦੌਰਾਨ ਹੋਈ ਦੁਖਦਾਈ ਮੌਤ, ਅਜਨਾਲਾ ਦੇ ਪਿੰਡ 'ਚ ਸੋਗ ਦੀ ਲਹਿਰ
Gurucharan Singh: ਲਾਪਤਾ ਹੋਣ ਤੋਂ ਬਾਅਦ ਪਹਿਲੀ ਵਾਰ ਪੈਪਸ ਸਾਹਮਣੇ ਆਏ ਗੁਰਚਰਨ ਸਿੰਘ, ਗੱਲਾਂ-ਗੱਲਾਂ 'ਚ ਖੋਲ੍ਹੇ ਕਈ ਰਾਜ਼
ਲਾਪਤਾ ਹੋਣ ਤੋਂ ਬਾਅਦ ਪਹਿਲੀ ਵਾਰ ਪੈਪਸ ਸਾਹਮਣੇ ਆਏ ਗੁਰਚਰਨ ਸਿੰਘ, ਗੱਲਾਂ-ਗੱਲਾਂ 'ਚ ਖੋਲ੍ਹੇ ਕਈ ਰਾਜ਼
Advertisement
ABP Premium

ਵੀਡੀਓਜ਼

ਵਾਰੀਆਂ ਬੰਨ੍ਹ ਬੰਨ੍ਹ ਲੁੱਟਿਆ ਤੁਹਾਨੂੰ ਜਲੰਧਰ ਵਾਲਿਓ- CM ਭਗਵੰਤ ਮਾਨFarmer Protest | ਵਿਰੋਧੀ ਧਿਰ ਦੇ ਸਾਂਸਦਾਂ ਨੂੰ ਕਿਸਾਨ ਦੇਣਗੇ ਮੰਗ ਪੱਤਰਜਲੰਧਰ ਪੱਛਮੀ ਤੋਂ ਕਾਂਗਰਸ ਦੀ ਉਮੀਦਵਾਰ 'ਤੇ ਪਵਨ ਕੁਮਾਰ ਟੀਨੂੰ ਨੇ ਲਾਏ ਵੱਡੇ ਆਰੋਪਜੰਮੂ-ਕਸ਼ਮੀਰ ਦੇ ਕੁਲਗਾਮ 'ਚ ਫੌਜ ਦਾ ਜਵਾਨ ਹੋਇਆ ਸ਼ਹੀਦ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
China Spy Ship: ਚੀਨ ਅੱਗੇ ਝੁਕਿਆ ਸ਼੍ਰੀਲੰਕਾ...ਪਰ ਇਸ ਹਰਕਤ ਕਰਕੇ ਭਾਰਤ ਦੀ ਵੱਧ ਗਈ ਟੈਂਸ਼ਨ
China Spy Ship: ਚੀਨ ਅੱਗੇ ਝੁਕਿਆ ਸ਼੍ਰੀਲੰਕਾ...ਪਰ ਇਸ ਹਰਕਤ ਕਰਕੇ ਭਾਰਤ ਦੀ ਵੱਧ ਗਈ ਟੈਂਸ਼ਨ
ਸਾਵਧਾਨ! 995 ਕਰੋੜ ਪਾਸਵਰਡ ਹੈਕ, ਮਸ਼ਹੂਰ ਹਸਤੀਆਂ ਦੇ ਡਿਟੇਲਸ ਵੀ ਲੀਕ
ਸਾਵਧਾਨ! 995 ਕਰੋੜ ਪਾਸਵਰਡ ਹੈਕ, ਮਸ਼ਹੂਰ ਹਸਤੀਆਂ ਦੇ ਡਿਟੇਲਸ ਵੀ ਲੀਕ
Amritsar News: ਦੋ ਧੀਆਂ ਦੇ ਪਿਓ ਦੀ ਮੈਲਬਰਨ ਤੋਂ ਸਿਡਨੀ ਜਾਂਦਿਆ ਐਕਸੀਡੈਂਟ ਦੌਰਾਨ ਹੋਈ ਦੁਖਦਾਈ ਮੌਤ, ਅਜਨਾਲਾ ਦੇ ਪਿੰਡ 'ਚ ਸੋਗ ਦੀ ਲਹਿਰ
Amritsar News: ਦੋ ਧੀਆਂ ਦੇ ਪਿਓ ਦੀ ਮੈਲਬਰਨ ਤੋਂ ਸਿਡਨੀ ਜਾਂਦਿਆ ਐਕਸੀਡੈਂਟ ਦੌਰਾਨ ਹੋਈ ਦੁਖਦਾਈ ਮੌਤ, ਅਜਨਾਲਾ ਦੇ ਪਿੰਡ 'ਚ ਸੋਗ ਦੀ ਲਹਿਰ
Gurucharan Singh: ਲਾਪਤਾ ਹੋਣ ਤੋਂ ਬਾਅਦ ਪਹਿਲੀ ਵਾਰ ਪੈਪਸ ਸਾਹਮਣੇ ਆਏ ਗੁਰਚਰਨ ਸਿੰਘ, ਗੱਲਾਂ-ਗੱਲਾਂ 'ਚ ਖੋਲ੍ਹੇ ਕਈ ਰਾਜ਼
ਲਾਪਤਾ ਹੋਣ ਤੋਂ ਬਾਅਦ ਪਹਿਲੀ ਵਾਰ ਪੈਪਸ ਸਾਹਮਣੇ ਆਏ ਗੁਰਚਰਨ ਸਿੰਘ, ਗੱਲਾਂ-ਗੱਲਾਂ 'ਚ ਖੋਲ੍ਹੇ ਕਈ ਰਾਜ਼
Car Tips: ਸਾਵਧਾਨ! ਪਾਣੀ ਦੀ ਬੋਤਲ ਕਾਰਨ ਲੱਗ ਸਕਦੀ ਹੈ ਕਾਰ ਨੂੰ ਅੱਗ, ਜਾਣੋ ਕਿਵੇਂ
Car Tips: ਸਾਵਧਾਨ! ਪਾਣੀ ਦੀ ਬੋਤਲ ਕਾਰਨ ਲੱਗ ਸਕਦੀ ਹੈ ਕਾਰ ਨੂੰ ਅੱਗ, ਜਾਣੋ ਕਿਵੇਂ
ਆਧਾਰ ਕਾਰਡ 'ਚ ਸਿਰਫ ਇੱਕ ਵਾਰ ਬਦਲਾਈ ਜਾ ਸਕਦੀ ਹੈ ਇਹ ਚੀਜ਼, ਜਾਣੋ ਕੀ ਹੈ ਇਹ ?
ਆਧਾਰ ਕਾਰਡ 'ਚ ਸਿਰਫ ਇੱਕ ਵਾਰ ਬਦਲਾਈ ਜਾ ਸਕਦੀ ਹੈ ਇਹ ਚੀਜ਼, ਜਾਣੋ ਕੀ ਹੈ ਇਹ ?
Hair Care Tips: ਘਰ 'ਚ ਹੀ ਤਿਆਰ ਕਰੋ ਵਾਲਾਂ ਦਾ ਕੰਡੀਸ਼ਨਰ, ਬਚੇਗਾ ਪੈਸਾ ਅਤੇ ਮਿਲਣਗੇ ਫਾਇਦੇ
Hair Care Tips: ਘਰ 'ਚ ਹੀ ਤਿਆਰ ਕਰੋ ਵਾਲਾਂ ਦਾ ਕੰਡੀਸ਼ਨਰ, ਬਚੇਗਾ ਪੈਸਾ ਅਤੇ ਮਿਲਣਗੇ ਫਾਇਦੇ
Punjab Government: ਸਰਕਾਰ ਦਾ ਵੱਡਾ ਫੈਸਲਾ ! ਹੁਣ ਪਟਵਾਰੀ ਦਫ਼ਤਰ ਗੇੜੇ ਮਾਰਨ ਦੀ ਲੋੜ ਨਹੀਂ, ਘਰ ਬੈਠਿਆਂ ਹੀ ਹੋਵੇਗਾ ਕੰਮ, ਜਾਣੋ ਹਰ ਜਾਣਕਾਰੀ
Punjab Government: ਸਰਕਾਰ ਦਾ ਵੱਡਾ ਫੈਸਲਾ ! ਹੁਣ ਪਟਵਾਰੀ ਦਫ਼ਤਰ ਗੇੜੇ ਮਾਰਨ ਦੀ ਲੋੜ ਨਹੀਂ, ਘਰ ਬੈਠਿਆਂ ਹੀ ਹੋਵੇਗਾ ਕੰਮ, ਜਾਣੋ ਹਰ ਜਾਣਕਾਰੀ
Embed widget