ਪੜਚੋਲ ਕਰੋ

ਅਮਰੀਕਾ ਦੇ ਗੁਰਦੁਆਰੇ ਦੇ ਗ੍ਰੰਥੀ ਸਿੰਘ 'ਤੇ ਹਮਲਾ

ਅਮਰੀਕਾ ਦੇ ਕੈਲੀਫੋਰਨੀਆ ‘ਚ ਇੱਕ ਗੁਰਦੁਆਰੇ ਦੇ ਗ੍ਰੰਥੀ ‘ਤੇ ਹਮਲੇ ਦੀ ਖ਼ਬਰ ਸਾਹਮਣੇ ਆਈ ਹੈ। ਇਹ ਘਟਨਾ ਸੈਨ ਫ੍ਰਾਂਸਿਸਕੋ ਤੋਂ 160 ਕਿਲੋਮੀਟਰ ਦੂਰ ਸਥਿਤ ਇੱਕ ਗੁਰਦੁਆਰੇ ਵਿੱਚ ਵਾਪਰੀ।

ਵਾਸ਼ਿੰਗਟਨ: ਅਮਰੀਕਾ ਦੇ ਕੈਲੀਫੋਰਨੀਆ ‘ਚ ਇੱਕ ਗੁਰਦੁਆਰੇ ਦੇ ਗ੍ਰੰਥੀ ‘ਤੇ ਹਮਲੇ ਦੀ ਖ਼ਬਰ ਸਾਹਮਣੇ ਆਈ ਹੈ। ਇਹ ਘਟਨਾ ਸੈਨ ਫ੍ਰਾਂਸਿਸਕੋ ਤੋਂ 160 ਕਿਲੋਮੀਟਰ ਦੂਰ ਸਥਿਤ ਇੱਕ ਗੁਰਦੁਆਰੇ ਵਿੱਚ ਵਾਪਰੀ। ਇੱਥੇ ਸਥਾਨਕ ਨੌਜਵਾਨ ਨੇ ਗੁਰੂਘਰ ਦੇ ਕੈਂਪਸ ‘ਚ ਉਸ ਦੇ ਘਰ ਦੀ ਖਿੜਕੀ ਤੋੜ ਅੰਦਰ ਆਇਆ ਅਤੇ ਗ੍ਰੰਥੀ ਨਾਲ ਬਦਸਲੂਕੀ ਕੀਤੀ। ਗੁਰਦੁਆਰੇ ਦੇ ਪਾਠੀ ਅਮਰਜੀਤ ਸਿੰਘ ਦਾ ਕਹਿਣਾ ਹੈ ਕਿ ਹਮਲੇ ਦੌਰਾਨ ਨੌਜਵਾਨ ਨੇ ਆਪਣੇ ਦੇਸ਼ ‘ਚ ਵਾਪਸ ਜਾਣ ਨੂੰ ਕਿਹਾ ਅਤੇ ਹੋਰ ਗਲਤ ਗੱਲਾਂ ਕਹੀਆਂ। ਅਮਰਜੀਤ ਸਿੰਘ ਨੇ ਇਹ ਵੀ ਕਿਹਾ ਕਿ ਗੁਰਦੁਆਰਾ ‘ਚ ਆਏ ਹਮਲਾਵਰ ਨੇ ਨਕਾਬ ਪਾਇਆ ਸੀ ਅਤੇ ਉਸ ਨੇ ਹਥਿਆਰ ਵੀ ਫੜਿਆ ਹੋਇਆ ਸੀ, ਜਿਸ ਨਾਲ ਉਸ ਨੇ ਖਿੜਕੀ ਤੋੜੀ। ਹਮਲਾਵਰ ਨੇ ਜ਼ੋਰ-ਜ਼ੋਰ ਨਾਲ ਰੌਲਾ ਪਾ ਉਸ ਨੂੰ ਵਾਪਸ ਜਾਣ ਨੂੰ ਵੀ ਕਿਹਾ। ਅਮਰੀਕਾ ਦੇ ਗੁਰਦੁਆਰੇ ਦੇ ਗ੍ਰੰਥੀ ਸਿੰਘ 'ਤੇ ਹਮਲਾ ਗੁਰਦੁਆਰਾ ਕਮੇਟੀ ਦੇ ਮੈਂਬਰ ਅਤੇ ਮੋਡੈਸਟੋ ਸ਼ਹਿਰ ਦੇ ਵਕੀਲ ਮਨੀ ਗਰੇਵਾਲ ਨੇ ਵੀ ਇਸ ਘਟਨਾ ਦੀ ਨਿੰਦਾ ਕੀਤੀ ਹੈ। ਉਨ੍ਹਾਂ ਨੇ ਇੱਕ ਵੀਡੀਓ ਰਾਹੀਂ ਕਿਹਾ ਕਿ ਇੰਝ ਲੱਗ ਰਿਹਾ ਹੈ ਕਿ ਇਹ ਕੱਟੜਵਾਦ ਅਤੇ ਨਫ਼ਰਤ ਨੂੰ ਉਸਕਾਉਣ ਲਈ ਕੀਤਾ ਗਿਆ ਹਮਲਾ ਹੈ। ਉਨ੍ਹਾਂ ਸਥਾਨਕ ਮੀਡੀਆ ਨੂੰ ਕਿਹਾ ਕਿ ਅਸੀਂ ਦੇਖ ਰਹੇ ਹਾਂ ਕਿ ਪਿਛਲੇ ਕੁਝ ਸਾਲਾਂ ਤੋਂ ਅਜਿਹੀਆਂ ਘਟਨਾਵਾਂ ‘ਚ ਵਾਧਾ ਹੋਇਆ ਹੈ। ਸਥਾਨਕ ਪੁਲਿਸ ਨੇ ਇਸ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਉਨ੍ਹਾਂ ਕਿਹਾ ਕਿ ਮਾਮਲੇ ਨੂੰ ਨਫ਼ਰਤ ਤੋਂ ਸਬੰਧਤ ਅਪਰਾਧ ਕਹਿਣਾ ਅਜੇ ਜਲਦਬਾਜ਼ੀ ਹੋਵੇਗੀ। ਸਥਾਨਕ ਸੰਸਦ ਮੈਂਬਰਾਂ ਨੇ ਵੀ ਇਸ ਘਟਨਾ ਦੀ ਨਿੰਦਾ ਕੀਤੀ ਹੈ।

ਟਾਪ ਹੈਡਲਾਈਨ

US Wife Murder Case : ਕੈਲੀਫੋਰਨੀਆ 'ਚ ਪੰਜਾਬੀ ਮੂਲ ਦੀ ਨਰਸ ਦਾ ਪਤੀ ਵੱਲੋਂ ਕਤਲ , ਜੰਗਲ ਵਿੱਚੋਂ ਮਿਲੀ ਲਾਸ਼ 
US Wife Murder Case : ਕੈਲੀਫੋਰਨੀਆ 'ਚ ਪੰਜਾਬੀ ਮੂਲ ਦੀ ਨਰਸ ਦਾ ਪਤੀ ਵੱਲੋਂ ਕਤਲ , ਜੰਗਲ ਵਿੱਚੋਂ ਮਿਲੀ ਲਾਸ਼ 
ਆਸਟ੍ਰੇਲੀਆ ਨੇ Visa ਦੇ ਨਿਯਮ ਬਦਲੇ, ਹੁਣ ਭਾਰਤੀਆਂ ਨੂੰ ਕਰਨਾ ਹੋਵੇਗਾ ਆਹ ਕੰਮ; ਜਾਣੋ ਨਵੇਂ ਬਦਲਾਅ
ਆਸਟ੍ਰੇਲੀਆ ਨੇ Visa ਦੇ ਨਿਯਮ ਬਦਲੇ, ਹੁਣ ਭਾਰਤੀਆਂ ਨੂੰ ਕਰਨਾ ਹੋਵੇਗਾ ਆਹ ਕੰਮ; ਜਾਣੋ ਨਵੇਂ ਬਦਲਾਅ
ਸਿਆਸੀ ਜਗਤ ਤੋਂ ਵੱਡੀ ਖ਼ਬਰ! ਵਿਦਿਆਰਥੀ ਅੰਦੋਲਨ ਤੋਂ ਬਾਅਦ ਸਿਆਸੀ ਉਲਟਫੇਰ, 14 ਸਾਲਾਂ ਬਾਅਦ ਵੁਸਿਕ ਦੀ ਹਾਰ
ਸਿਆਸੀ ਜਗਤ ਤੋਂ ਵੱਡੀ ਖ਼ਬਰ! ਵਿਦਿਆਰਥੀ ਅੰਦੋਲਨ ਤੋਂ ਬਾਅਦ ਸਿਆਸੀ ਉਲਟਫੇਰ, 14 ਸਾਲਾਂ ਬਾਅਦ ਵੁਸਿਕ ਦੀ ਹਾਰ
Big News: ਵੱਡੀ ਖਬਰ, '3 ਦਿਨਾਂ ਦਾ ਰਾਸ਼ਨ-ਪਾਣੀ ਜਮ੍ਹਾਂ ਕਰ ਲਓ', ਸਰਕਾਰ ਨੇ ਕੀਤਾ ਐਲਾਨ, ਜਾਣੋ ਪ੍ਰਸ਼ਾਸਨ ਵਿਚਾਲੇ ਕਿਉਂ ਮੱਚੀ ਤਰਥੱਲੀ? ਇਸ ਦੇਸ਼ ਦੇ PM ਨੇ ਨਾਗਰਿਕਾਂ ਨੂੰ...
ਵੱਡੀ ਖਬਰ, '3 ਦਿਨਾਂ ਦਾ ਰਾਸ਼ਨ-ਪਾਣੀ ਜਮ੍ਹਾਂ ਕਰ ਲਓ', ਸਰਕਾਰ ਨੇ ਕੀਤਾ ਐਲਾਨ, ਜਾਣੋ ਪ੍ਰਸ਼ਾਸਨ ਵਿਚਾਲੇ ਕਿਉਂ ਮੱਚੀ ਤਰਥੱਲੀ? ਇਸ ਦੇਸ਼ ਦੇ PM ਨੇ ਨਾਗਰਿਕਾਂ ਨੂੰ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Cabinet Reshuffle: ਕੈਬਨਿਟ 'ਚ ਵੱਡਾ ਫੇਰਬਦਲ, ਇਨ੍ਹਾਂ 8 ਮੰਤਰੀਆਂ ਨੂੰ ਮਿਲੇ ਵਿਭਾਗ, ਜਾਣੋ ਕਿਸ ਨੂੰ ਕਿਹੜੀ ਜ਼ਿੰਮੇਵਾਰੀ ਮਿਲੀ...
ਕੈਬਨਿਟ 'ਚ ਵੱਡਾ ਫੇਰਬਦਲ, ਇਨ੍ਹਾਂ 8 ਮੰਤਰੀਆਂ ਨੂੰ ਮਿਲੇ ਵਿਭਾਗ, ਜਾਣੋ ਕਿਸ ਨੂੰ ਕਿਹੜੀ ਜ਼ਿੰਮੇਵਾਰੀ ਮਿਲੀ...
AAP ਵੱਲੋਂ ਉਮੀਦਵਾਰਾਂ ਦੀ ਪਹਿਲੀ ਸੂਚੀ ਨੂੰ ਲੈਕੇ ਵੱਡੀ ਅਪਡੇਟ; ਮੀਟਿੰਗ 'ਚ ਲਿਆ ਜਾ ਸਕਦਾ ਵੱਡਾ ਫੈਸਲਾ
AAP ਵੱਲੋਂ ਉਮੀਦਵਾਰਾਂ ਦੀ ਪਹਿਲੀ ਸੂਚੀ ਨੂੰ ਲੈਕੇ ਵੱਡੀ ਅਪਡੇਟ; ਮੀਟਿੰਗ 'ਚ ਲਿਆ ਜਾ ਸਕਦਾ ਵੱਡਾ ਫੈਸਲਾ
ਨਵੇਂ ਲੁੱਕ 'ਚ ਆਈ Innova Hycross, ਜਾਣੋ ਫੀਚਰਸ, ਕੀਮਤ ਸਣੇ ਇਕੱਲੀ-ਇਕੱਲੀ ਗੱਲ
ਨਵੇਂ ਲੁੱਕ 'ਚ ਆਈ Innova Hycross, ਜਾਣੋ ਫੀਚਰਸ, ਕੀਮਤ ਸਣੇ ਇਕੱਲੀ-ਇਕੱਲੀ ਗੱਲ
ਪੰਜਾਬ ਸਣੇ ਦੇਸ਼ ਦੇ ਵੱਖ-ਵੱਖ ਸੂਬਿਆਂ 'ਚ ਕਿੰਨੇ ਵਜੇ ਨਿਕਲੇਗਾ ਚੰਨ, ਜਾਣੋ ਸਮਾਂ
ਪੰਜਾਬ ਸਣੇ ਦੇਸ਼ ਦੇ ਵੱਖ-ਵੱਖ ਸੂਬਿਆਂ 'ਚ ਕਿੰਨੇ ਵਜੇ ਨਿਕਲੇਗਾ ਚੰਨ, ਜਾਣੋ ਸਮਾਂ
ਵਾਪਰਿਆ ਵੱਡਾ ਹਾਦਸਾ! 20 ਲੋਕਾਂ ਨਾਲ ਭਰੀ ਕਿਸ਼ਤੀ ਪਲਟੀ; ਮੱਚਿਆ ਚੀਕ ਚੀਹਾੜਾ
ਵਾਪਰਿਆ ਵੱਡਾ ਹਾਦਸਾ! 20 ਲੋਕਾਂ ਨਾਲ ਭਰੀ ਕਿਸ਼ਤੀ ਪਲਟੀ; ਮੱਚਿਆ ਚੀਕ ਚੀਹਾੜਾ
ਪੰਜਾਬ ਅਤੇ ਚੰਡੀਗੜ੍ਹ 'ਚ 2 ਦਿਨਾਂ ਲਈ ਹਨੇਰੀ ਅਤੇ ਗੜ੍ਹੇ ਪੈਣ ਨੂੰ ਲੈਕੇ ਅਲਰਟ ਜਾਰੀ, ਜਾਣੋ ਮੌਸਮ ਦਾ ਹਾਲ
ਪੰਜਾਬ ਅਤੇ ਚੰਡੀਗੜ੍ਹ 'ਚ 2 ਦਿਨਾਂ ਲਈ ਹਨੇਰੀ ਅਤੇ ਗੜ੍ਹੇ ਪੈਣ ਨੂੰ ਲੈਕੇ ਅਲਰਟ ਜਾਰੀ, ਜਾਣੋ ਮੌਸਮ ਦਾ ਹਾਲ
ਪੰਜਾਬ ਤੋਂ ਵੱਡੀ ਖ਼ਬਰ! ਸਾਬਕਾ ਕਾਂਗਰਸੀ ਆਗੂ 'ਤੇ ਚਲਾਈਆਂ ਤਾੜਤਾੜ ਗੋਲੀਆਂ, ਸਿਰ 'ਤੇ ਦਾਤਰ ਨਾਲ ਕੀਤਾ ਹਮਲਾ; ਮਾਂ-ਪੁੱਤ ਨਾਲ ਸਨ
ਪੰਜਾਬ ਤੋਂ ਵੱਡੀ ਖ਼ਬਰ! ਸਾਬਕਾ ਕਾਂਗਰਸੀ ਆਗੂ 'ਤੇ ਚਲਾਈਆਂ ਤਾੜਤਾੜ ਗੋਲੀਆਂ, ਸਿਰ 'ਤੇ ਦਾਤਰ ਨਾਲ ਕੀਤਾ ਹਮਲਾ; ਮਾਂ-ਪੁੱਤ ਨਾਲ ਸਨ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 29 ਅਕਤੂਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 29 ਅਕਤੂਬਰ 2026
Embed widget