ਪੜਚੋਲ ਕਰੋ

ਕੈਨੇਡਾ ਜਾਣ ਦੇ ਸ਼ੌਕੀਨਾਂ ਲਈ ਬੁਰੀ ਖ਼ਬਰ, ਹੁਣ PR ਲੈਣੀ ਔਖੀ

ਚੰਡੀਗੜ੍ਹ: ਕੈਨੇਡਾ ਵਿੱਚ ਗ੍ਰੀਨ ਕਾਰਡ ਲੈਣ ਦੇ ਚਾਹਵਾਨਾਂ ਨੂੰ ਝਟਕਾ ਲੱਗ ਸਕਦਾ ਹੈ। ਦਰਅਸਲ ਕੈਨੇਡਾ ਦੀ ਸਰਕਾਰ ਨੇ ਪੀਆਰ ਸ਼੍ਰੇਣੀ ਲਈ ਰਿਜ਼ਰਵ ਜਾਇਦਾਦ ਫੰਡ (ਸ਼ੋਅ ਮਨੀ) ਵਿੱਚ ਵਾਧਾ ਕਰ ਦਿੱਤਾ ਹੈ। ਹੁਣ ਪੀਆਰ ਬੇਸ ’ਤੇ ਕੈਨੇਡਾ ਜਾਣ ਲਈ ਹੋਰ ਵਧੇਰੇ ਰਿਜ਼ਰਵ ਫੰਡ ਸ਼ੋਅ ਕਰਨੇ ਪੈਣਗੇ। ਕੈਨੇਡੀਅਨ ਅਧਿਕਾਰੀਆਂ ਨੇ ਐਕਸਪ੍ਰੈਸ ਐਂਟਰੀ ਉਮੀਦਵਾਰਾਂ ਨੂੰ ਅਪੀਲ ਕੀਤੀ ਹੈ ਕਿ ਉਹ ਆਪਣੀਆਂ ਪ੍ਰੋਫਾਈਲਾਂ ਨੂੰ ਅਪਡੇਟ ਕਰਨ ਤੇ ਨਵੇਂ ਨਿਯਮਾਂ ਤਹਿਤ ਰਿਜ਼ਰਵ ਫੰਡ ਦੀ ਜ਼ਰੂਰਤ ਦੇ ਮੁਤਾਬਕ ਆਪਣੀ ਵਿੱਤੀ ਸਥਿਤੀ ਵਿੱਚ ਬਦਲਾਅ ਕਰਨ ਨੂੰ ਯਕੀਨੀ ਬਣਾਉਣ। ਨਿਯਮਾਂ ਵਿੱਚ ਬਦਲਾਅ ਤਹਿਤ ਹਰ ਪਰਿਵਾਰ ਲਈ ਲੋੜੀਂਦੇ ਫੰਡਾਂ ਵਿੱਚ 1.5 ਫੀਸਦੀ ਵਾਧਾ ਸ਼ਾਮਲ ਹੈ। ਮਸਲਨ ਜੇ ਕੋਈ ਵਿਅਕਤੀ ਕੈਨੇਡਾ ਵਿੱਚ ਇਕੱਲਾ ਜਾਂਦਾ ਹੈ ਤਾਂ ਉਸ ਨੂੰ 12,474 ਕੈਨੇਡੀਅਨ ਡਾਲਰ ਦੀ ਪਹਿਲਾਂ ਦੀ ਸ਼ਰਤ ਦੀ ਬਜਾਏ ਹੁਣ 12,669 ਕੈਨੇਡੀਅਨ ਡਾਲਰ ਦੀ ਰਕਮ ਦਾ ਸੈਟਲਮੈਂਟ ਫੰਡ ਦਿਖਾਉਣਾ ਪਵੇਗਾ। ਕੈਨੇਡੀਅਨ ਇਮੀਗ੍ਰੇਸ਼ਨ ਨਿਯਮਾਂ ਮੁਤਾਬਕ ਸਾਰੇ ਸੰਘੀ ਹੁਨਰਮੰਦ ਕਾਮੇ ਤੇ ਸੰਘੀ ਹੁਨਰਮੰਦ ਕਿੱਤੇ ਸ਼੍ਰੇਣੀ ਦੇ ਉਮੀਦਵਾਰ ਜਾਂ ਉਮੀਦਵਾਰਾਂ ਨੂੰ ਸੈਟਲਮੈਂਟ ਫੰਡਾਂ ਦਾ ਸਬੂਤ ਦਿਖਾਉਣਾ ਲਾਜ਼ਮੀ ਹੈ। ਬਦਲਦੇ ਹੋਏ ਨਿਯਮਾਂ ਦਾ ਪੰਜਾਬੀਆਂ 'ਤੇ ਬਹੁਤ ਵੱਡਾ ਅਸਰ ਪਵੇਗਾ ਕਿਉਂਕਿ ਹਰ ਸਾਲ ਹਜ਼ਾਰਾਂ ਪੰਜਾਬੀ ਕੈਨੇਡਾ ਪਰਵਾਸ ਕਰਦੇ ਹਨ।

ਟਾਪ ਹੈਡਲਾਈਨ

ਸੀਰੀਆ ਦੀ ਰਾਜਧਾਨੀ ਦੇ ਕੈਫੇ 'ਚ ਹੋਇਆ ਵੱਡਾ ਧਮਾਕਾ, 9 ਲੋਕਾਂ ਦੀ ਮੌਤ; ਮੱਚਿਆ ਚੀਕ ਚੀਹਾੜਾ
ਸੀਰੀਆ ਦੀ ਰਾਜਧਾਨੀ ਦੇ ਕੈਫੇ 'ਚ ਹੋਇਆ ਵੱਡਾ ਧਮਾਕਾ, 9 ਲੋਕਾਂ ਦੀ ਮੌਤ; ਮੱਚਿਆ ਚੀਕ ਚੀਹਾੜਾ
 Red Sky : ਵੈਨੇਜ਼ੁਏਲਾ 'ਚ ਅਚਾਨਕ ਪੂਰਾ ਅਸਮਾਨ ਹੋਇਆ ਲਾਲ, ਵਾਇਰਲ VIDEO ਦੇਖ ਲੋਕਾਂ 'ਚ ਡਰ; ਆਖ਼ਿਰ ਕੀ ਹੈ ਸੱਚਾਈ ?
 Red Sky : ਵੈਨੇਜ਼ੁਏਲਾ 'ਚ ਅਚਾਨਕ ਪੂਰਾ ਅਸਮਾਨ ਹੋਇਆ ਲਾਲ, ਵਾਇਰਲ VIDEO ਦੇਖ ਲੋਕਾਂ 'ਚ ਡਰ; ਆਖ਼ਿਰ ਕੀ ਹੈ ਸੱਚਾਈ ?
Good News: ਪੰਜਾਬੀਆਂ ਲਈ ਖੁਸ਼ਖਬਰੀ, ਹੁਣ ਅਮਰੀਕਾ 'ਚ ਬੱਚਿਆਂ ਨੂੰ ਜਨਮ ਅਧਿਕਾਰ ਨਾਗਰਿਕਤਾ ਮਿਲੇਗੀ: ਗੈਰ-ਕਾਨੂੰਨੀ ਸ਼ਰਨਾਰਥੀ ਵੀਜ਼ਾ ਧਾਰਕਾਂ ਨੂੰ ਇੰਝ ਮਿਲੇਗਾ ਫਾਇਦਾ...
ਪੰਜਾਬੀਆਂ ਲਈ ਖੁਸ਼ਖਬਰੀ, ਹੁਣ ਅਮਰੀਕਾ 'ਚ ਬੱਚਿਆਂ ਨੂੰ ਜਨਮ ਅਧਿਕਾਰ ਨਾਗਰਿਕਤਾ ਮਿਲੇਗੀ: ਗੈਰ-ਕਾਨੂੰਨੀ ਸ਼ਰਨਾਰਥੀ ਵੀਜ਼ਾ ਧਾਰਕਾਂ ਨੂੰ ਇੰਝ ਮਿਲੇਗਾ ਫਾਇਦਾ...
Big News: ਤੜਕ ਸਵੇਰੇ ਸਾਹਮਣੇ ਆਈ ਮੰਦਭਾਗੀ ਖਬਰ, ਅਚਾਨਕ ਡਿੱਗੀ ਸਕੂਲ ਦੀ ਛੱਤ ਡਿੱਗੀ; ਪੈ ਗਿਆ ਚੀਕ-ਚਿਹਾੜਾ: 14 ਬੱਚਿਆਂ ਦੀ ਮੌਤ, 20 ਜ਼ਖਮੀ...
ਤੜਕ ਸਵੇਰੇ ਸਾਹਮਣੇ ਆਈ ਮੰਦਭਾਗੀ ਖਬਰ, ਅਚਾਨਕ ਡਿੱਗੀ ਸਕੂਲ ਦੀ ਛੱਤ ਡਿੱਗੀ; ਪੈ ਗਿਆ ਚੀਕ-ਚਿਹਾੜਾ: 14 ਬੱਚਿਆਂ ਦੀ ਮੌਤ, 20 ਜ਼ਖਮੀ...

ਵੀਡੀਓਜ਼

ਵੋਟਰਾਂ ਲਈ CM ਮਾਨ ਦਾ ਵੱਡਾ ਐਲਾਨ! ਹੁਣ ਘਰ-ਘਰ ਆਉਣਗੇ ਅਧਿਕਾਰੀ
ਗਨੀਵ ਕੌਰ ਨੂੰ CM ਮਾਨ ਦਾ ਕਰਾਰਾ ਜਵਾਬ!
ਪੰਜਾਬ ਦੀਆਂ ਔਰਤਾਂ ਲਈ ਅੱਜ ਇਤਿਹਾਸਕ ਦਿਨ: CM ਮਾਨ
Sunny Deol ਹੋਏ ਭਾਵੁਕ! ਵੇਖੋ ਪੰਜਾਬ ਲਈ ਕੀ ਕਿਹਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਭਾਜਪਾ ਦੀ ਕੇਂਦਰੀ ਟੀਮ 'ਚ ਹੋ ਸਕਦਾ ਵੱਡਾ ਫੇਰਬਦਲ! ਭਾਜਪਾ ਪ੍ਰਧਾਨ ਨਿਤੀਨ ਨਵੀਨ ਨੇ ਅਮਿਤ ਸ਼ਾਹ ਨਾਲ ਕੀਤੀ ਮੁਲਾਕਾਤ
ਭਾਜਪਾ ਦੀ ਕੇਂਦਰੀ ਟੀਮ 'ਚ ਹੋ ਸਕਦਾ ਵੱਡਾ ਫੇਰਬਦਲ! ਭਾਜਪਾ ਪ੍ਰਧਾਨ ਨਿਤੀਨ ਨਵੀਨ ਨੇ ਅਮਿਤ ਸ਼ਾਹ ਨਾਲ ਕੀਤੀ ਮੁਲਾਕਾਤ
ਸੀਰੀਆ ਦੀ ਰਾਜਧਾਨੀ ਦੇ ਕੈਫੇ 'ਚ ਹੋਇਆ ਵੱਡਾ ਧਮਾਕਾ, 9 ਲੋਕਾਂ ਦੀ ਮੌਤ; ਮੱਚਿਆ ਚੀਕ ਚੀਹਾੜਾ
ਸੀਰੀਆ ਦੀ ਰਾਜਧਾਨੀ ਦੇ ਕੈਫੇ 'ਚ ਹੋਇਆ ਵੱਡਾ ਧਮਾਕਾ, 9 ਲੋਕਾਂ ਦੀ ਮੌਤ; ਮੱਚਿਆ ਚੀਕ ਚੀਹਾੜਾ
ਪੰਜਾਬ ਤੋਂ ਵੱਡੀ ਖ਼ਬਰ! ਨਾਇਬ ਤਹਿਸੀਲਦਾਰ ਦਾ ਰੀਡਰ ਰਿਸ਼ਵਤ ਲੈਂਦਿਆਂ ਗ੍ਰਿਫਤਾਰ; ਮੱਚਿਆ ਹੜਕੰਪ
ਪੰਜਾਬ ਤੋਂ ਵੱਡੀ ਖ਼ਬਰ! ਨਾਇਬ ਤਹਿਸੀਲਦਾਰ ਦਾ ਰੀਡਰ ਰਿਸ਼ਵਤ ਲੈਂਦਿਆਂ ਗ੍ਰਿਫਤਾਰ; ਮੱਚਿਆ ਹੜਕੰਪ
ਅੱਜ ਹਾਈਕੋਰਟ 'ਚ DA ਨੂੰ ਲੈਕੇ ਹੋ ਸਕਦਾ ਵੱਡਾ ਫੈਸਲਾ, 2 ਦਿਨਾਂ ਤੋਂ ਟੱਲ ਰਹੀ ਸੁਣਵਾਈ; 17 ਜੁਲਾਈ ਨੂੰ ਲੈਕੇ ਮੁਲਾਜ਼ਮਾਂ ਦਾ ਵੱਡਾ ਐਲਾਨ
ਅੱਜ ਹਾਈਕੋਰਟ 'ਚ DA ਨੂੰ ਲੈਕੇ ਹੋ ਸਕਦਾ ਵੱਡਾ ਫੈਸਲਾ, 2 ਦਿਨਾਂ ਤੋਂ ਟੱਲ ਰਹੀ ਸੁਣਵਾਈ; 17 ਜੁਲਾਈ ਨੂੰ ਲੈਕੇ ਮੁਲਾਜ਼ਮਾਂ ਦਾ ਵੱਡਾ ਐਲਾਨ
ਮਾਮੂਲੀ ਜਿਹਾ ਸਿਰਦਰਦ ਕਦੋਂ ਬਣ ਜਾਂਦਾ ਗੰਭੀਰ ਖਤਰਾ? ਆਹ ਹੁੰਦੇ ਬ੍ਰੇਨ ਟਿਊਮਰ ਦੇ ਲੁਕੇ ਹੋਏ ਲੱਛਣ, ਭੁੱਲ ਕੇ ਵੀ ਨਾ ਕਰੋ ਨਜ਼ਰਅੰਦਾਜ਼
ਮਾਮੂਲੀ ਜਿਹਾ ਸਿਰਦਰਦ ਕਦੋਂ ਬਣ ਜਾਂਦਾ ਗੰਭੀਰ ਖਤਰਾ? ਆਹ ਹੁੰਦੇ ਬ੍ਰੇਨ ਟਿਊਮਰ ਦੇ ਲੁਕੇ ਹੋਏ ਲੱਛਣ, ਭੁੱਲ ਕੇ ਵੀ ਨਾ ਕਰੋ ਨਜ਼ਰਅੰਦਾਜ਼
ਪੰਜਾਬ ਅਤੇ ਚੰਡੀਗੜ੍ਹ 'ਚ ਮੀਂਹ ਦਾ ਅਲਰਟ, ਲੋਕਾਂ ਨੂੰ ਕੜਾਕੇ ਦੀ ਗਰਮੀ ਤੋਂ ਮਿਲੇਗੀ ਰਾਹਤ; ਜਾਣੋ ਅਗਲੇ ਦਿਨਾਂ 'ਚ ਕਿਵੇਂ ਦਾ ਰਹੇਗਾ ਮੌਸਮ
ਪੰਜਾਬ ਅਤੇ ਚੰਡੀਗੜ੍ਹ 'ਚ ਮੀਂਹ ਦਾ ਅਲਰਟ, ਲੋਕਾਂ ਨੂੰ ਕੜਾਕੇ ਦੀ ਗਰਮੀ ਤੋਂ ਮਿਲੇਗੀ ਰਾਹਤ; ਜਾਣੋ ਅਗਲੇ ਦਿਨਾਂ 'ਚ ਕਿਵੇਂ ਦਾ ਰਹੇਗਾ ਮੌਸਮ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 3 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 3 ਜੁਲਾਈ 2026
Ketan Agarwal Murder Case : ਹੁਣ ਸੱਚ ਉਗਲੇਗੀ ਸੀਆ ! ਕੇਤਨ ਕਤਲ ਕਾਂਡ 'ਚ ਪੋਲੀਗ੍ਰਾਫ ਟੈਸਟ ਦੀ ਮੰਗ, ਅਦਾਲਤ 'ਚ ਅਰਜ਼ੀ ਦਾਇਰ 
Ketan Agarwal Murder Case : ਹੁਣ ਸੱਚ ਉਗਲੇਗੀ ਸੀਆ ! ਕੇਤਨ ਕਤਲ ਕਾਂਡ 'ਚ ਪੋਲੀਗ੍ਰਾਫ ਟੈਸਟ ਦੀ ਮੰਗ, ਅਦਾਲਤ 'ਚ ਅਰਜ਼ੀ ਦਾਇਰ 
Embed widget