ਪੜਚੋਲ ਕਰੋ

Covid-19: ਕੈਨੇਡਾ ਨੇ ਭਾਰਤ ਤੇ ਪਾਕਿਸਤਾਨ ਤੋਂ ਆਉਣ ਵਾਲੀਆਂ ਉਡਾਣਾਂ 'ਤੇ ਲਾਈ ਪਾਬੰਦੀ

ਇਹ ਪਾਬੰਦੀ ਪ੍ਰਾਈਵੇਟ ਤੇ ਕਮਰਸ਼ੀਅਲ ਯਾਤਰੀ ਉਡਾਣਾਂ 'ਤੇ ਰਹੇਗੀ। ਇੱਥੋਂ ਤਕ ਕਿ ਇਨਡਾਇਰੈਕਟ ਫਲਾਈਟ ਜ਼ਰੀਏ ਇਨ੍ਹਾਂ ਦੇਸ਼ਾਂ ਤੋਂ ਕੈਨੇਡਾ ਪਹੁੰਚਣ ਵਾਲੇ ਯਾਤਰੀਆਂ ਦੀ ਕੋਵਿਡ ਰਿਪੋਰਟ ਨੈਗੇਟਿਵ ਹੋਣ ਚਾਹੀਦੀ ਹੈ।

ਓਟਾਵਾ: ਭਾਰਤ 'ਚ ਕੋਰੋਨਾ ਵਾਇਰਸ ਨੇ ਇਕ ਵਾਰ ਫਿਰ ਤੋਂ ਤੇਜ਼ੀ ਨਾਲ ਪੈਰ ਪਸਾਰ ਲਏ ਹਨ। ਅਜਿਹੇ 'ਚ ਕੋਵਿਡ-19 ਦੇ ਚੱਲਦਿਆਂ ਕੈਨੇਡਾ ਨੇ ਭਾਰਤ ਤੇ ਪਾਕਿਸਤਾਨ ਤੋਂ ਜਾਣ ਵਾਲੀਆਂ ਸਾਰੀਆਂ ਉਡਾਣਾਂ ਰੱਦ ਕਰ ਦਿੱਤੀਆਂ ਹਨ। ਵੀਰਵਾਰ ਰਾਤ ਤੋਂ ਕੈਨੇਡਾ ਨੇ ਅਗਲੇ 30 ਦਿਨਾਂ ਲਈ ਡਾਇਰੈਕਟ ਫਲਾਈਟਸ ਰੱਦ ਕਰ ਦਿੱਤੀਆਂ ਹਨ। 

ਇਹ ਪਾਬੰਦੀ ਪ੍ਰਾਈਵੇਟ ਤੇ ਕਮਰਸ਼ੀਅਲ ਯਾਤਰੀ ਉਡਾਣਾਂ 'ਤੇ ਰਹੇਗੀ। ਇੱਥੋਂ ਤਕ ਕਿ ਇਨਡਾਇਰੈਕਟ ਫਲਾਈਟ ਜ਼ਰੀਏ ਇਨ੍ਹਾਂ ਦੇਸ਼ਾਂ ਤੋਂ ਕੈਨੇਡਾ ਪਹੁੰਚਣ ਵਾਲੇ ਯਾਤਰੀਆਂ ਦੀ ਕੋਵਿਡ ਰਿਪੋਰਟ ਨੈਗੇਟਿਵ ਹੋਣ ਚਾਹੀਦੀ ਹੈ। ਅਜਿਹੇ 'ਚ ਕੈਨੇਡਾ ਤੋਂ ਭਾਰਤ ਤੇ ਪਾਕਿਸਤਾਨ ਵਾਪਸ ਆਏ ਯਾਤਰੀਆਂ ਦੀਆਂ ਮੁਸ਼ਕਿਲਾਂ ਇਕ ਵਾਰ ਫਿਰ ਤੋਂ ਵਧ ਗਈਆਂ ਹਨ।

ਕਿਉਂਕਿ ਬਹੁਤ ਸਾਰੇ ਪਰਵਾਸੀ ਵਿਆਹਾਂ ਦਾ ਸੀਜ਼ਨ ਹੋਣ ਕਾਰਨ ਤੇ ਹੋਰ ਕੰਮਕਾਜ਼ ਲਈ ਆਪਣੇ ਦੇਸ਼ ਵਾਪਸ ਆਏ ਹੋਏ ਹਨ। ਹੁਣ ਕੈਨੇਡਾ ਸਰਕਾਰ ਵੱਲੋਂ ਲਾਈਆਂ ਤਾਜ਼ਾ ਪਾਬੰਦੀਆਂ ਨੇ ਉਨ੍ਹਾਂ ਦੀ ਚਿੰਤਾ ਫਿਰ ਤੋਂ ਵਧਾ ਦਿੱਤੀ ਹੈ। ਪਿਛਲੇ ਸਾਲ ਵੀ ਕੋਰੋਨਾ ਵਾਇਰਸ ਕਾਰਨ ਹਵਾਈ ਯਾਤਰਾ 'ਤੇ ਰੋਕ ਲੱਗ ਗਈ ਸੀ। ਉਸ ਵੇਲੇ ਕੈਨੇਡਾ ਨੇ ਸਪੈਸ਼ਲ ਉਡਾਣਾਂ ਰਾਹੀਂ ਆਪਣੀ ਨਾਗਰਿਕਾਂ ਨੂੰ ਕੱਢਿਆ ਸੀ।

ਦਰਅਸਲ ਬੀਤੀ 21 ਮਾਰਚ ਤੋਂ ਲੈ ਕੇ 6 ਅਪ੍ਰੈਲ ਤੱਕ 121 ਫ਼ਲਾਈਟਾਂ ਅਜਿਹੀਆਂ ਟੋਰਾਂਟੋ ਪੁੱਜੀਆਂ ਹਨ, ਜਿਨ੍ਹਾਂ ਵਿੱਚ ਕੋਵਿਡ ਦੇ ਮਰੀਜ਼ ਸਨ। ਉਨ੍ਹਾਂ ਵਿੱਚੋਂ 42 ਉਡਾਣਾਂ ਇਕੱਲੇ ਦਿੱਲੀ ਤੋਂ ਆਈਆਂ ਸਨ। ਕੈਨੇਡੀਅਨ ਸਿਹਤ ਮਾਹਿਰਾਂ ਅਨੁਸਾਰ ਕੋਵਿਡ ਦੀ B.1.617 ਕਿਸਮ ਦੇ ਮਰੀਜ਼ ਭਾਰਤ ’ਚ ਵੱਡੇ ਪੱਧਰ ਉੱਤੇ ਫੈਲ ਰਹੇ ਹਨ। ਉੱਧਰ ਸਟੈਨਫ਼ੋਰਡ ਯੂਨੀਵਰਸਿਟੀ ਦੇ ਖੋਜਕਾਰਾਂ ਨੇ ਅਮਰੀਕਾ ਦੇ ਸਾਨ ਫ਼੍ਰਾਂਸਿਸਕੋ ਬੇਅ ਇਲਾਕੇ ਵਿੱਚ ਵੀ B.1.617 ਦੇ ਪੰਜ ਮਾਮਲਿਆਂ ਦਾ ਪਤਾ ਲਾਇਆ ਹੈ। ਉੱਤਰੀ ਅਮਰੀਕਾ ਵਿੱਚ ਅਜਿਹੇ ਪਹਿਲੇ ਮਾਮਲੇ ਸਨ।

ਇਹ ਵੀ ਪੜ੍ਹੋWeather Update: ਪਹਾੜੀ ਇਲਾਕਿਆਂ ਵਿੱਚ ਬਾਰਸ਼ ਦੀ ਸੰਭਾਵਨਾ, ਜਾਣੋ ਦਿੱਲੀ ਸਮੇਤ ਹੋਰਨਾ ਸੂਬਿਆਂ 'ਚ ਮੌਸਮ ਦਾ ਹਾਲ

 

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਕੈਨੇਡਾ ਨੇ ਹੁਣ ਦਿੱਤਾ ਤਕੜਾ ਝਟਕਾ ! ਬੱਚਿਆਂ ਦੇ ਨਾਲ ਰਹਿਣ ਲਈ ਮਾਪਿਆਂ ਨੂੰ ਨਹੀਂ ਮਿਲੇਗੀ PR, PGP ਪ੍ਰੋਗਰਾਮ 'ਤੇ ਵੀ ਲਾਈ ਪਾਬੰਦੀ
ਕੈਨੇਡਾ ਨੇ ਹੁਣ ਦਿੱਤਾ ਤਕੜਾ ਝਟਕਾ ! ਬੱਚਿਆਂ ਦੇ ਨਾਲ ਰਹਿਣ ਲਈ ਮਾਪਿਆਂ ਨੂੰ ਨਹੀਂ ਮਿਲੇਗੀ PR, PGP ਪ੍ਰੋਗਰਾਮ 'ਤੇ ਵੀ ਲਾਈ ਪਾਬੰਦੀ
Punjab News: ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
New Virus Spread: ਕੋਵਿਡ ਤੋਂ ਵੱਧ ਘਾਤਕ ਬੀਮਾਰੀ ਦੇ ਡਰ ਨਾਲ ਕੰਬਿਆ ਦੇਸ਼, ਐਮਰਜੈਂਸੀ ਦੇ ਹਾਲਾਤ; ਜਾਣੋ ਕਿਵੇਂ ਬਣਾ ਰਿਹਾ ਸ਼ਿਕਾਰ ?
ਕੋਵਿਡ ਤੋਂ ਵੱਧ ਘਾਤਕ ਬੀਮਾਰੀ ਦੇ ਡਰ ਨਾਲ ਕੰਬਿਆ ਦੇਸ਼, ਐਮਰਜੈਂਸੀ ਦੇ ਹਾਲਾਤ; ਜਾਣੋ ਕਿਵੇਂ ਬਣਾ ਰਿਹਾ ਸ਼ਿਕਾਰ ?
Punjab News: ਪੰਜਾਬ ਵਾਸੀ ਰਹਿਣ ਸਾਵਧਾਨ! ਇਸ ਕੰਮ ਲਈ 10 ਹਜ਼ਾਰ ਤੋਂ 15 ਲੱਖ ਤੱਕ ਦਾ ਲੱਗੇਗਾ ਜੁਰਮਾਨਾ; ਦੋਸ਼ੀ ਨੂੰ ਫੜਨ 'ਤੇ ਇਨਾਮ ਮਿਲੇਗਾ
ਪੰਜਾਬ ਵਾਸੀ ਰਹਿਣ ਸਾਵਧਾਨ! ਇਸ ਕੰਮ ਲਈ 10 ਹਜ਼ਾਰ ਤੋਂ 15 ਲੱਖ ਤੱਕ ਦਾ ਲੱਗੇਗਾ ਜੁਰਮਾਨਾ; ਦੋਸ਼ੀ ਨੂੰ ਫੜਨ 'ਤੇ ਇਨਾਮ ਮਿਲੇਗਾ
Advertisement
ABP Premium

ਵੀਡੀਓਜ਼

Couple ਲਈ ਜ਼ਰੂਰੀ ਖ਼ਬਰ ! OYO ਹੋਟਲਾਂ 'ਚ ਹੁਣ ਅਣਵਿਆਹੇ ਜੋੜੇ ਦੀ ਐਂਟਰੀ ਬੈਨਕਿਸਾਨ ਮਹਾਂਪੰਚਾਇਤ 'ਚ Rakesh Tikait ਦਾ ਵੱਡਾ ਬਿਆਨ| Tohana SKM Kisan Mahapanchayatਦਿਲਜੀਤ ਦੀ PM ਨਾਲ ਮੀਟਿੰਗ ਤੇ ਸਿਆਸਤ , ਕੌਣ ਲੈ ਰਿਹਾ ਹੈ ਦਿਲਜੀਤ ਦੋਸਾਂਝ ਨਾਲ ਪੰਗਾਚੰਡੀਗੜ੍ਹ 'ਚ ਵੇਖੋ ਕੀ ਕਰ ਗਏ ਸਰਤਾਜ , ਲੋਕ ਹੋਏ ਸਤਿੰਦਰ ਸਰਤਾਜ ਦੇ ਦੀਵਾਨੇ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਕੈਨੇਡਾ ਨੇ ਹੁਣ ਦਿੱਤਾ ਤਕੜਾ ਝਟਕਾ ! ਬੱਚਿਆਂ ਦੇ ਨਾਲ ਰਹਿਣ ਲਈ ਮਾਪਿਆਂ ਨੂੰ ਨਹੀਂ ਮਿਲੇਗੀ PR, PGP ਪ੍ਰੋਗਰਾਮ 'ਤੇ ਵੀ ਲਾਈ ਪਾਬੰਦੀ
ਕੈਨੇਡਾ ਨੇ ਹੁਣ ਦਿੱਤਾ ਤਕੜਾ ਝਟਕਾ ! ਬੱਚਿਆਂ ਦੇ ਨਾਲ ਰਹਿਣ ਲਈ ਮਾਪਿਆਂ ਨੂੰ ਨਹੀਂ ਮਿਲੇਗੀ PR, PGP ਪ੍ਰੋਗਰਾਮ 'ਤੇ ਵੀ ਲਾਈ ਪਾਬੰਦੀ
Punjab News: ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
New Virus Spread: ਕੋਵਿਡ ਤੋਂ ਵੱਧ ਘਾਤਕ ਬੀਮਾਰੀ ਦੇ ਡਰ ਨਾਲ ਕੰਬਿਆ ਦੇਸ਼, ਐਮਰਜੈਂਸੀ ਦੇ ਹਾਲਾਤ; ਜਾਣੋ ਕਿਵੇਂ ਬਣਾ ਰਿਹਾ ਸ਼ਿਕਾਰ ?
ਕੋਵਿਡ ਤੋਂ ਵੱਧ ਘਾਤਕ ਬੀਮਾਰੀ ਦੇ ਡਰ ਨਾਲ ਕੰਬਿਆ ਦੇਸ਼, ਐਮਰਜੈਂਸੀ ਦੇ ਹਾਲਾਤ; ਜਾਣੋ ਕਿਵੇਂ ਬਣਾ ਰਿਹਾ ਸ਼ਿਕਾਰ ?
Punjab News: ਪੰਜਾਬ ਵਾਸੀ ਰਹਿਣ ਸਾਵਧਾਨ! ਇਸ ਕੰਮ ਲਈ 10 ਹਜ਼ਾਰ ਤੋਂ 15 ਲੱਖ ਤੱਕ ਦਾ ਲੱਗੇਗਾ ਜੁਰਮਾਨਾ; ਦੋਸ਼ੀ ਨੂੰ ਫੜਨ 'ਤੇ ਇਨਾਮ ਮਿਲੇਗਾ
ਪੰਜਾਬ ਵਾਸੀ ਰਹਿਣ ਸਾਵਧਾਨ! ਇਸ ਕੰਮ ਲਈ 10 ਹਜ਼ਾਰ ਤੋਂ 15 ਲੱਖ ਤੱਕ ਦਾ ਲੱਗੇਗਾ ਜੁਰਮਾਨਾ; ਦੋਸ਼ੀ ਨੂੰ ਫੜਨ 'ਤੇ ਇਨਾਮ ਮਿਲੇਗਾ
Punjab News: ਪੰਜਾਬ 'ਚ ਸ਼ਾਮ 7 ਤੋਂ ਸਵੇਰੇ 6 ਵਜੇ ਤੱਕ ਇਨ੍ਹਾਂ ਚੀਜ਼ਾਂ 'ਤੇ ਮੁਕੰਮਲ ਪਾਬੰਦੀ, ਸਰਕਾਰ ਵੱਲੋਂ ਸਖ਼ਤ ਹੁਕਮ ਜਾਰੀ...
ਪੰਜਾਬ 'ਚ ਸ਼ਾਮ 7 ਤੋਂ ਸਵੇਰੇ 6 ਵਜੇ ਤੱਕ ਇਨ੍ਹਾਂ ਚੀਜ਼ਾਂ 'ਤੇ ਮੁਕੰਮਲ ਪਾਬੰਦੀ, ਸਰਕਾਰ ਵੱਲੋਂ ਸਖ਼ਤ ਹੁਕਮ ਜਾਰੀ...
Punjab News: ਪੰਜਾਬ 'ਚ ਬਣਾਈ ਜਾਣ ਵਾਲੀ ਨਵੀਂ ਸਿਆਸੀ ਪਾਰਟੀ ਦੇ ਨਾਂਅ ਦਾ ਹੋਇਆ ਐਲਾਨ, MP ਸਰਬਜੀਤ ਸਿੰਘ ਖ਼ਾਲਸਾ ਨੇ ਕੀਤਾ ਖ਼ੁਲਾਸਾ
Punjab News: ਪੰਜਾਬ 'ਚ ਬਣਾਈ ਜਾਣ ਵਾਲੀ ਨਵੀਂ ਸਿਆਸੀ ਪਾਰਟੀ ਦੇ ਨਾਂਅ ਦਾ ਹੋਇਆ ਐਲਾਨ, MP ਸਰਬਜੀਤ ਸਿੰਘ ਖ਼ਾਲਸਾ ਨੇ ਕੀਤਾ ਖ਼ੁਲਾਸਾ
Farmer Protest: ਖਨੌਰੀ 'ਚ ਅੱਜ ਮਹਾਪੰਚਾਇਤ, ਡੱਲੇਵਾਲ ਕਰਨਗੇ ਸੰਬੋਧਨ, ਹਰਿਆਣਾ ਪੁਲਿਸ ਅਲਰਟ, 21 ਕੰਪਨੀਆਂ ਤਾਇਨਾਤ, ਧਾਰਾ 163 ਲਾਗੂ
Farmer Protest: ਖਨੌਰੀ 'ਚ ਅੱਜ ਮਹਾਪੰਚਾਇਤ, ਡੱਲੇਵਾਲ ਕਰਨਗੇ ਸੰਬੋਧਨ, ਹਰਿਆਣਾ ਪੁਲਿਸ ਅਲਰਟ, 21 ਕੰਪਨੀਆਂ ਤਾਇਨਾਤ, ਧਾਰਾ 163 ਲਾਗੂ
ਪੰਜਾਬ-ਹਰਿਆਣਾ ਵਿੱਚ ਕਿਸਾਨਾਂ ਦੀ ਮਹਾਂਪੰਚਾਇਤ ਅੱਜ, ਡੱਲੇਵਾਲ ਕਰਨਗੇ ਸੰਬੋਧਨ, ਧਾਰਾ 163 ਹੋਈ ਲਾਗੂ
ਪੰਜਾਬ-ਹਰਿਆਣਾ ਵਿੱਚ ਕਿਸਾਨਾਂ ਦੀ ਮਹਾਂਪੰਚਾਇਤ ਅੱਜ, ਡੱਲੇਵਾਲ ਕਰਨਗੇ ਸੰਬੋਧਨ, ਧਾਰਾ 163 ਹੋਈ ਲਾਗੂ
Embed widget