ਪੜਚੋਲ ਕਰੋ

Canada Burning Train: ਕੈਨੇਡਾ ਵਿਚ ਦੌੜੀ ਬਰਨਿੰਗ ਟ੍ਰੇਨ, ਖੌਫਨਾਕ ਵੀਡੀਓ ਹੋਈ ਵਾਇਰਲ

ਕੈਨੇਡਾ ਦੇ ਇਕ ਸ਼ਹਿਰ ਵਿਚ ਐਤਵਾਰ (21 ਅਪ੍ਰੈਲ) ਰਾਤ ਨੂੰ ਅਸਮਾਨ ਵਿੱਚ ਉੱਚੀਆਂ ਅੱਗ ਦੀਆਂ ਲਪਟਾਂ ਨਾਲ ਇੱਕ ਰੇਲਗੱਡੀ ਲੰਘਦੀ ਦੇਖੀ ਗਈ।

Canada Burning Train: ਕੈਨੇਡਾ ਦੇ ਇਕ ਸ਼ਹਿਰ ਵਿਚ ਐਤਵਾਰ (21 ਅਪ੍ਰੈਲ) ਰਾਤ ਨੂੰ ਅਸਮਾਨ ਵਿੱਚ ਉੱਚੀਆਂ ਅੱਗ ਦੀਆਂ ਲਪਟਾਂ ਨਾਲ ਇੱਕ ਰੇਲਗੱਡੀ ਲੰਘਦੀ ਦੇਖੀ ਗਈ। ਇਹ ਹੈਰਾਨ ਕਰਨ ਵਾਲੀ ਘਟਨਾ ਦੇਖਣ ਵਾਲੇ ਚਸ਼ਮਦੀਦਾਂ ਨੇ ਇਸ ਨੂੰ ਕੈਮਰੇ 'ਚ ਕੈਦ ਕਰ ਲਿਆ। ਜਿਨ੍ਹਾਂ ਨੇ ਓਟਾਰੀਓ, ਲੰਡਨ ਵਿਚ ਇੱਕ ਰਿਹਾਇਸ਼ੀ ਇਲਾਕੇ ਵਿੱਚੋਂ ਲੰਘ ਰਹੀ ਇੱਕ ਕੈਨੇਡੀਅਨ ਪੈਸੀਫਿਕ ਕੰਸਾਸ ਸਿਟੀ ਰੇਲਵੇ ਮਾਲ ਗੱਡੀ ਦੇ ਪੰਜ ਡੱਬਿਆਂ ਵਿਚ ਅੱਗ ਲੱਗਣ ਦੀ ਸੂਚਨਾ ਦਿੱਤੀ। ਹਾਲਾਂਕਿ ਕੋਈ ਜਾਨੀ ਨੁਕਸਾਨ ਨਹੀਂ ਹੋਇਆ, ਪਰ ਰੇਲ ਕਾਰਾਂ ਦੇ ਨੁਕਸਾਨ ਦਾ ਅੰਦਾਜ਼ਾ $25,000 ਲਗਾਇਆ ਗਿਆ ਹੈ।

ਕੈਨੇਡਾ ਵਿੱਚ ਬਰਨਿੰਗ ਟਰੇਨ ਵਰਗਾ ਦ੍ਰਿਸ਼
ਦੱਸ ਦਈਏ ਕਿ ਰਿਪੋਰਟਾਂ ਮੁਤਾਬਕ ਡੱਬੇ ਵਰਤੇ ਹੋਏ ਰੇਲਰੋਡ ਟਾਈਜ਼ ਨਾਲ ਭਰੇ ਸਨ, ਜੋ ਕਿ ਨਿਪਟਾਉਣ ਲਈ ਲਿਜਾਏ ਜਾ ਰਹੇ ਸਨ। ਮੀਡੀਆ ਰਿਪੋਰਟਾਂ ਦੇ ਅਨੁਸਾਰ ਰੇਲਗੱਡੀ ਆਖਰਕਾਰ ਰਿਚਮੰਡ ਸਟਰੀਟ ਅਤੇ ਪਾਲ ਮਾਲ ਸਟਰੀਟ ਦੇ ਨੇੜੇ ਇੱਕ ਦਫਤਰ ਦੀ ਇਮਾਰਤ ਅਤੇ ਇੱਕ ਅਪਾਰਟਮੈਂਟ ਕੰਪਲੈਕਸ ਦੇ ਸਾਹਮਣੇ ਇੱਕ ਰਿਹਾਇਸ਼ੀ ਖੇਤਰ ਵਿੱਚ ਰੁਕ ਗਈ। ਅੱਗ 'ਤੇ ਕਾਬੂ ਪਾਉਣ 'ਚ ਫਾਇਰਫਾਈਟਰਜ਼ ਨੂੰ ਕਰੀਬ 90 ਮਿੰਟ ਲੱਗੇ। ਲੰਡਨ ਫਾਇਰ ਡਿਪਾਰਟਮੈਂਟ ਨੇ ਕਈ 911 ਕਾਲ ਕਰਨ ਵਾਲਿਆਂ ਦਾ ਧੰਨਵਾਦ ਕੀਤਾ। ਜਿਨ੍ਹਾਂ ਨੇ ਟਰੇਨ 'ਚ ਅੱਗ ਲੱਗਣ ਦੀ ਸੂਚਨਾ ਅਧਿਕਾਰੀਆਂ ਨੂੰ ਦਿੱਤੀ।

ਵੀਡੀਓ ਸੋਸ਼ਲ ਮੀਡੀਆ ਉਤੇ ਵਾਇਰਲ
ਦੱਸ ਦਈਏ ਕਿ ਟਰੇਨ ਨੂੰ ਅੱਗ ਲੱਗਣ ਦਾ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਿਹਾ ਹੈ। ਇੱਕ ਯੂਜਰ ਨੇ ਐਕਸ ਉਤੇ ਪੋਸਟ ਕੀਤਾ ਕਿ ਰੇਲਗੱਡੀ ਨੂੰ ਆਖਰਕਾਰ ਇੱਕ ਰੇਲ ਯਾਰਡ ਵਿੱਚ ਲਿਜਾਇਆ ਗਿਆ ਜਿੱਥੇ ਅੱਗ ਬੁਝਾਉਣ ਵਾਲੇ ਕਰਮਚਾਰੀਆਂ ਨੇ ਸਥਿਤੀ ਉਤੇ ਕਾਬੂ ਪਾਇਆ। ਅੱਗ ਬੁਝਾਊ ਵਿਭਾਗ ਦੇ ਅਧਿਕਾਰੀ ਨੇ ਇਹ ਨਹੀਂ ਦੱਸਿਆ ਕਿ ਅੱਗ ਕਿਵੇਂ ਲੱਗੀ, ਪਰ ਕਿਹਾ ਕਿ ਇਸ ਘਟਨਾ ਨੂੰ ਅਗਜਨੀ ਵਜੋਂ ਮੰਨਿਆ ਜਾ ਰਿਹਾ ਹੈ।

ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 19-11-2024

ਦਿੱਲੀ-ਗੁਰੂਗ੍ਰਾਮ ਤੋਂ ਬਾਅਦ ਹੁਣ ਇੱਥੇ ਵੀ ਬੰਦ ਹੋਏ ਸਕੂਲ, ਲੱਗਣਗੀਆਂ ਆਨਲਾਈਨ ਕਲਾਸਾਂ

ਵੱਡੀ ਖ਼ਬਰ ! ਹਿਰਾਸਤ 'ਚ ਲਾਰੈਂਸ ਬਿਸ਼ਨੋਈ ਦਾ ਭਰਾ ਅਨਮੋਲ, ਅਮਰੀਕਾ 'ਚ ਪੁਲਿਸ ਕਰ ਰਹੀ ਹੈ ਪੁੱਛਗਿੱਛ

ਆਖ਼ਰ ਹਰ ਵਾਰ ਪੰਜਾਬੀ ਕਿਉਂ ਬਦਨਾਮ ? MP 'ਚ ਪੰਜਾਬ ਨਾਲ ਕਿਤੇ ਵੱਧ ਸੜੀ ਪਰਾਲੀ, ਕਿਤੇ ਆਕਸੀਜਨ ਤਾਂ ਨਹੀਂ ਛੱਡਦਾ MP ਦਾ ਧੂੰਆ !

ABP Premium

ਵੀਡੀਓਜ਼

ਚੰਨੀ ਦੇ ਵਿਵਾਦਿਤ ਭਾਸ਼ਨ ਨੇ ਕਰਾਈ ਕਾਂਗਰਸ ਪਾਰਟੀ ਦੀ ਖੇਹ...ਹਿਰਾਸਤ 'ਚ Lawrence Bishnoi ਦਾ ਭਰਾ Anmol Bishnoi !ਸੁਖਬੀਰ ਬਾਦਲ ਦੇ ਅਸਤੀਫ਼ੇ ਪਿੱਛੇ ਕਿਸਦਾ ਹੱਥ ਹੈ?Sukhbir Badal ਦੇ ਅਸਤੀਫੇ ਨੂੰ ਲੈ ਕੇ ਮੀਟਿੰਗ 'ਚ ਕੀ ਹੋਇਆ ਫੈਸਲਾ?

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 19-11-2024
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 19-11-2024
ਦਿੱਲੀ-ਗੁਰੂਗ੍ਰਾਮ ਤੋਂ ਬਾਅਦ ਹੁਣ ਇੱਥੇ ਵੀ ਬੰਦ ਹੋਏ ਸਕੂਲ, ਲੱਗਣਗੀਆਂ ਆਨਲਾਈਨ ਕਲਾਸਾਂ
ਦਿੱਲੀ-ਗੁਰੂਗ੍ਰਾਮ ਤੋਂ ਬਾਅਦ ਹੁਣ ਇੱਥੇ ਵੀ ਬੰਦ ਹੋਏ ਸਕੂਲ, ਲੱਗਣਗੀਆਂ ਆਨਲਾਈਨ ਕਲਾਸਾਂ
ਵੱਡੀ ਖ਼ਬਰ ! ਹਿਰਾਸਤ 'ਚ ਲਾਰੈਂਸ ਬਿਸ਼ਨੋਈ ਦਾ ਭਰਾ ਅਨਮੋਲ, ਅਮਰੀਕਾ 'ਚ ਪੁਲਿਸ ਕਰ ਰਹੀ ਹੈ ਪੁੱਛਗਿੱਛ
ਵੱਡੀ ਖ਼ਬਰ ! ਹਿਰਾਸਤ 'ਚ ਲਾਰੈਂਸ ਬਿਸ਼ਨੋਈ ਦਾ ਭਰਾ ਅਨਮੋਲ, ਅਮਰੀਕਾ 'ਚ ਪੁਲਿਸ ਕਰ ਰਹੀ ਹੈ ਪੁੱਛਗਿੱਛ
ਆਖ਼ਰ ਹਰ ਵਾਰ ਪੰਜਾਬੀ ਕਿਉਂ ਬਦਨਾਮ ? MP 'ਚ ਪੰਜਾਬ ਨਾਲ ਕਿਤੇ ਵੱਧ ਸੜੀ ਪਰਾਲੀ, ਕਿਤੇ ਆਕਸੀਜਨ ਤਾਂ ਨਹੀਂ ਛੱਡਦਾ MP ਦਾ ਧੂੰਆ !
ਆਖ਼ਰ ਹਰ ਵਾਰ ਪੰਜਾਬੀ ਕਿਉਂ ਬਦਨਾਮ ? MP 'ਚ ਪੰਜਾਬ ਨਾਲ ਕਿਤੇ ਵੱਧ ਸੜੀ ਪਰਾਲੀ, ਕਿਤੇ ਆਕਸੀਜਨ ਤਾਂ ਨਹੀਂ ਛੱਡਦਾ MP ਦਾ ਧੂੰਆ !
ਪੰਜਾਬ ਦੇ ਕਿਸਾਨਾਂ ਨੇ ਵਾਹਣੀ ਪਾਇਆ ਨਾਸਾ ! ਸੈਟੇਲਾਈਟ ਲੰਘੇ ਤੋਂ ਸਾੜ ਰਹੇ ਨੇ ਪਰਾਲੀ ? ਕੋਰੀਅਨ ਸੈਟੇਲਾਈਟ ਨੇ ਪੇਸ਼ ਕੀਤੇ ਹੈਰਾਨ ਕਰਨ ਵਾਲੇ ਅੰਕੜੇ

ਭਾਰਤੀਆਂ ਲਈ ਜਰਮਨੀ ਤੋਂ ਆਈ ਖੁਸ਼ਖਬਰੀ ! ਇਮੀਗ੍ਰੇਸ਼ਨ ਨਿਯਮਾਂ 'ਚ ਮਿਲੀ ਢਿੱਲ, ਕਾਮਿਆਂ ਲਈ ਜਾਰੀ ਕੀਤੇ ਜਾਣਗੇ 2 ਲੱਖ ਵੀਜ਼ੇ

ਲੁਧਿਆਣਾ ਦੇ ਵਕੀਲ ਅੱਜ ਹੜਤਾਲ 'ਤੇ, ਅੰਮ੍ਰਿਤਸਰ 'ਚ ਹੋਏ ਹਮਲੇ ਦਾ ਕਰ ਰਹੇ ਵਿਰੋਧ

ਪੰਜਾਬ 'ਚ ਘਟੇ ਪਰਾਲੀ ਸਾੜਨ ਦੇ ਮਾਮਲੇ, ਯੂਪੀ, ਹਰਿਆਣਾ ਤੇ ਮੱਧ ਪ੍ਰਦੇਸ਼ ਵਿੱਚ ਧੜੱਲੇ ਨਾਲ ਲੱਗੀਆਂ ਅੱਗਾਂ, ਕੇਂਦਰ ਕਿਉਂ ਚੁੱਪ ?

Embed widget