ਪੜਚੋਲ ਕਰੋ

ਕੈਨੇਡਾ ਦੇ ਡਾਕਟਰਾਂ ਨੇ ਕਿਹਾ, ਨਹੀਂ ਚਾਹੀਦੀ ਵੱਧ ਤਨਖ਼ਾਹ, ਪਹਿਲਾਂ ਹੀ ਬਥੇਰੀ!

ਨਵੀਂ ਦਿੱਲੀ: ਸੈਂਕੜੇ ਕੈਨੇਡਾਈ ਡਾਕਟਰਾਂ, ਮੈਡੀਕਲ ਖੇਤਰ 'ਚ ਅਭਿਆਸ ਕਰਨ ਵਾਲੇ ਤੇ ਮੈਡੀਕਲ ਵਿਦਿਆਰਥੀਆਂ ਨੇ ਵਿਲੱਖਣ ਪਟੀਸ਼ਨ 'ਤੇ ਦਸਤਖ਼ਤ ਕੀਤੇ ਹਨ। ਜਿਸ ਪਟੀਸ਼ਨ 'ਤੇ ਉਨ੍ਹਾਂ ਦਸਤਖ਼ਤ ਕੀਤੇ ਹਨ, ਉਹ ਉਨ੍ਹਾਂ ਦੀ ਖ਼ੁਦ ਦੀ ਤਨਖ਼ਾਹ ਵਧਾਏ ਜਾਣ ਦੇ ਖ਼ਿਲਾਫ਼ ਹੈ। ਉੱਥੇ ਉਨ੍ਹਾਂ ਮੰਗ ਕੀਤੀ ਹੈ ਕਿ ਉਨ੍ਹਾਂ ਦੀ ਸੈਲਰੀ ਵਿੱਚ ਵਧਾਈ ਰਕਮ ਨਾਲ ਨਰਸਾਂ ਦੀਆਂ ਤਨਖ਼ਾਹਾਂ ਤੋਂ ਲੈ ਕੇ ਜ਼ਰੂਰਤਮੰਦ ਮਰੀਜ਼ਾਂ ਦੀ ਸਹਾਇਤਾ ਕਰਨ ਲਈ ਵਰਤਿਆ ਜਾਣਾ ਚਾਹੀਦਾ ਹੈ। ਕੈਨੇਡਾ ਦੇ ਜਿਸ ਸੂਬੇ ਦੇ ਡਾਕਟਰਾਂ ਦੀ ਇਹ ਮੰਗ ਹੈ, ਉੱਥੋਂ ਦੀ ਦਫ਼ਤਰੀ ਭਾਸ਼ਾ ਫਰੈਂਚ ਹੈ। ਇਸੇ ਭਾਸ਼ਾ ਵਿੱਚ ਲਿਖੀ ਗਈ ਚਿੱਠੀ ਵਿੱਚ ਲਿਖਿਆ ਹੈ, "ਅਸੀਂ ਕਿਊਬਿਕ ਡਾਕਟਰ ਮਜ਼ਬੂਤ ਪਬਲਿਕ ਸਿਸਟਮ ਵਿੱਚ ਵਿਸ਼ਵਾਸ ਰੱਖਦੇ ਹਾਂ ਤੇ ਮੈਡੀਕਲ ਫੈਡਰੇਸ਼ਨ ਨੇ ਸਾਡੇ ਪੈਸੇ ਵਧਵਾਏ ਜਾਣ ਦੀ ਮੰਗ ਨੂੰ ਪਾਸ ਕਰਵਾਇਆ ਹੈ, ਅਸੀਂ ਉਸ ਦਾ ਵਿਰੋਧ ਕਰ ਰਹੇ ਹਾਂ।" ਬੀਤੀ 25 ਫਰਵਰੀ ਨੂੰ ਪੋਸਟ ਕੀਤੀ ਗਈ ਇਸ ਪਟੀਸ਼ਨ 'ਤੇ ਲਿਖੇ ਜਾਣ ਤਕ 700 ਤੋਂ ਜ਼ਿਆਦਾ ਡਾਕਟਰਾਂ ਨੇ ਦਸਤਖ਼ਤ ਕੀਤੇ ਹਨ। ਇਨ੍ਹਾਂ ਵਿੱਚ ਜਨਰਲ ਪ੍ਰੈਕਟੀਸ਼ਨਰ, ਸਪੈਸ਼ਲਿਸਟ, ਰੈਸੀਡੈਂਟ ਮੈਡੀਕਲ ਡਾਕਟਰ ਤੋਂ ਲੈ ਕੇ ਮੈਡੀਕਲ ਵਿਦਿਆਰਥੀ ਸ਼ਾਮਲ ਹਨ। ਡਾਕਟਰਾਂ ਦੀਆਂ ਤਨਖ਼ਾਹਾਂ ਵਧਾਉਣ ਲਈ ਦੇਸ਼ ਦੇ ਹੈਲਥ ਬਜਟ ਵਿੱਚੋਂ ਇੱਕ ਵੱਡਾ ਹਿੱਸਾ ਕੱਢਣਾ ਪਿਆ ਹੈ, ਜਿਸ ਕਾਰਨ ਨਰਸਾਂ ਤੇ ਕਲਰਕਾਂ 'ਤੇ ਬਹੁਤ ਜ਼ਿਆਦਾ ਵਜ਼ਨ ਪੈ ਗਿਆ ਹੈ। ਇਸ ਦੇ ਨਾਲ-ਨਾਲ ਮਰੀਜ਼ਾਂ ਨੂੰ ਵੀ ਸਿਹਤ ਸੇਵਾਵਾਂ ਵਿੱਚ ਕਾਫੀ ਪ੍ਰੇਸ਼ਾਨੀ ਝੱਲਣੀ ਪੈ ਰਹੀ ਹੈ। ਕੈਨੇਡਾ ਇੰਸਟੀਚਿਊਟ ਫਾਰ ਹੈਲਥ ਇਨਫਾਰਮੇਸ਼ਨ ਦੀ ਸਾਲ 2017 ਦੀ ਰਿਪੋਰਟ ਮੁਤਾਬਕ ਇੱਕ ਆਮ ਕੈਨੇਡਾਈ ਡਾਕਟਰ 260,925 ਡਾਲਰ ਯਾਨੀ 1,31,67,790.58 ਰੁਪਏ ਕਮਾਉਂਦਾ ਹੈ। ਰਿਪੋਰਟ ਨੇ ਇਹ ਗੱਲ ਸਾਫ ਕੀਤੀ ਹੈ ਕਿ ਇਹ ਸਿਰਫ ਡਾਕਟਰਾਂ ਨੂੰ ਸਿੱਧੇ ਤੌਰ 'ਤੇ ਮਿਲਣ ਵਾਲੀ ਰਕਮ ਹੈ ਜਿਸ ਵਿੱਚ ਉਨ੍ਹਾਂ ਦੀ ਬਾਕੀ ਕੀ ਕਮਾਈ ਸ਼ਾਮਲ ਨਹੀਂ ਹੋ ਸਕਦੀ। ਡਾਕਟਰਾਂ ਨੇ 25 ਫਰਵਰੀ ਨੂੰ ਇੱਕ ਹੋਰ ਪਟੀਸ਼ਨ ਜਾਰੀ ਕੀਤੀ ਸੀ ਜਿਸ ਵਿੱਚ ਉਨ੍ਹਾਂ ਨੂੰ 500 ਮਿਲੀਅਨ ਡਾਲਰ ਯਾਨੀ 25,25,32,52,925.00 ਰੁਪਏ ਦੀ ਰਕਮ ਨੂੰ ਸਪੈਸ਼ਲਿਸਟ ਡਾਕਟਰਾਂ ਦੀ ਤਨਖ਼ਾਹ ਵਿੱਚ ਵਧਾਏ ਜਾਣ ਨੂੰ ਭੱਦਾ ਕਰਾਰ ਦਿੱਤਾ। ਡਾਕਟਰਾਂ ਦਾ ਇਹ ਕਦਮ ਨਰਸਾਂ ਦੇ ਉਸ ਕਦਮ ਤੋਂ ਬਾਅਦ ਆਇਆ ਹੈ ਜੋ ਇਨ੍ਹਾਂ ਡਾਕਟਰਾਂ ਦੀ ਤਨਖ਼ਾਹ ਵਧਾਏ ਜਾਣ ਦੇ ਵਿਰੋਧ ਵਿੱਚ ਚੁੱਕਿਆ ਸੀ।

ਟਾਪ ਹੈਡਲਾਈਨ

Big News: ਵੱਡੀ ਵਾਰਦਾਤ ਨਾਲ ਕੰਬਿਆ ਇਹ ਸ਼ਹਿਰ, ਲੋਕਾਂ ਵਿਚਾਲੇ ਅੰਨ੍ਹੇਵਾਹ ਚੱਲੀਆਂ ਗੋਲੀਆਂ, ਪੈ ਗਿਆ ਚੀਕ ਚਿਹਾੜਾ, 2 ਬੱਚਿਆਂ ਸਣੇ 9 ਦੀ ਦਰਦਨਾਕ ਮੌਤ
ਵੱਡੀ ਵਾਰਦਾਤ ਨਾਲ ਕੰਬਿਆ ਇਹ ਸ਼ਹਿਰ, ਲੋਕਾਂ ਵਿਚਾਲੇ ਅੰਨ੍ਹੇਵਾਹ ਚੱਲੀਆਂ ਗੋਲੀਆਂ, ਪੈ ਗਿਆ ਚੀਕ ਚਿਹਾੜਾ, 2 ਬੱਚਿਆਂ ਸਣੇ 9 ਦੀ ਦਰਦਨਾਕ ਮੌਤ
Attack on International Airports: ਅੰਤਰਰਾਸ਼ਟਰੀ ਹਵਾਈ ਅੱਡੇ 'ਤੇ ਜ਼ੋਰਦਾਰ ਧਮਾਕਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 12 ਦੀ ਦਰਦਨਾਕ ਮੌਤ, 309 ਬੁਰੀ ਤਰ੍ਹਾਂ ਜ਼ਖਮੀ...
ਅੰਤਰਰਾਸ਼ਟਰੀ ਹਵਾਈ ਅੱਡੇ 'ਤੇ ਜ਼ੋਰਦਾਰ ਧਮਾਕਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 12 ਦੀ ਦਰਦਨਾਕ ਮੌਤ, 309 ਬੁਰੀ ਤਰ੍ਹਾਂ ਜ਼ਖਮੀ...
Florida Hurricane Isaias: ਲੋਕਾਂ ਲਈ ਖਤ਼ਰੇ ਦੀ ਘੰਟੀ, 165 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਤੂਫ਼ਾਨ ਮਚਾਏਗਾ ਤਬਾਹੀ, ਰਾਤ ਲਈ ਐਮਰਜੈਂਸੀ ਐਲਾਨੀ ਗਈ...
ਲੋਕਾਂ ਲਈ ਖਤ਼ਰੇ ਦੀ ਘੰਟੀ, 165 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਤੂਫ਼ਾਨ ਮਚਾਏਗਾ ਤਬਾਹੀ, ਰਾਤ ਲਈ ਐਮਰਜੈਂਸੀ ਐਲਾਨੀ ਗਈ...
ਕੈਨੇਡਾ 'ਚ ਪੰਜਾਬੀ ਨੌਜਵਾਨ ਦੀ ਟਾਰਗੇਟ ਕਿਲਿੰਗ, ਰੇਂਜ ਰੋਵਰ 'ਚ ਬੈਠੇ ਨੌਜਵਾਨ ਨੂੰ ਗੋਲੀਆਂ ਨਾਲ ਭੁੰਨਿਆ; ਮੱਚੀ ਸਨਸਨੀ
ਕੈਨੇਡਾ 'ਚ ਪੰਜਾਬੀ ਨੌਜਵਾਨ ਦੀ ਟਾਰਗੇਟ ਕਿਲਿੰਗ, ਰੇਂਜ ਰੋਵਰ 'ਚ ਬੈਠੇ ਨੌਜਵਾਨ ਨੂੰ ਗੋਲੀਆਂ ਨਾਲ ਭੁੰਨਿਆ; ਮੱਚੀ ਸਨਸਨੀ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Khanna News : ਡਾਕਟਰ ਨਾ ਮਿਲਣ ਕਾਰਨ ਗਰਭਵਤੀ ਮਹਿਲਾ ਤੇ ਬੱਚੇ ਦੀ ਮੌਤ, ਸਿਹਤ ਸਹੂਲਤਾਂ 'ਤੇ ਉੱਠੇ ਸਵਾਲ
Khanna News : ਡਾਕਟਰ ਨਾ ਮਿਲਣ ਕਾਰਨ ਗਰਭਵਤੀ ਮਹਿਲਾ ਤੇ ਬੱਚੇ ਦੀ ਮੌਤ, ਸਿਹਤ ਸਹੂਲਤਾਂ 'ਤੇ ਉੱਠੇ ਸਵਾਲ
 Liquor Shops : ਪਿਆਕੜਾਂ ਲਈ ਵੱਡੀ ਖ਼ਬਰ  ! ਕੀ ਅੱਜ ਵੀ ਬੰਦ ਹਨ ਸ਼ਰਾਬ ਦੇ ਠੇਕੇ? ਜਾਣੋ ਕੀ ਹੈ ਤਾਜ਼ਾ ਸਥਿਤੀ
 Liquor Shops : ਪਿਆਕੜਾਂ ਲਈ ਵੱਡੀ ਖ਼ਬਰ  ! ਕੀ ਅੱਜ ਵੀ ਬੰਦ ਹਨ ਸ਼ਰਾਬ ਦੇ ਠੇਕੇ? ਜਾਣੋ ਕੀ ਹੈ ਤਾਜ਼ਾ ਸਥਿਤੀ
PRTC Bus Accident : ਸਵਾਰੀਆਂ ਨਾਲ ਭਰੀ PRTC ਬੱਸ ਦੀ ਕਾਰ ਨਾਲ ਜ਼ਬਰਦਸਤ ਟੱਕਰ , ਖੇਤਾਂ ’ਚ ਜਾ ਵੜੀ ਬੱਸ
PRTC Bus Accident : ਸਵਾਰੀਆਂ ਨਾਲ ਭਰੀ PRTC ਬੱਸ ਦੀ ਕਾਰ ਨਾਲ ਜ਼ਬਰਦਸਤ ਟੱਕਰ , ਖੇਤਾਂ ’ਚ ਜਾ ਵੜੀ ਬੱਸ
Punjab News : ਜਗਤਾਰ ਹਵਾਰਾ ਨੂੰ ਫਿਲਹਾਲ ਰਾਹਤ ਨਹੀਂ, ਪੈਰੋਲ ਅਰਜ਼ੀ ’ਤੇ ਸੁਣਵਾਈ 28 ਅਕਤੂਬਰ ਤੱਕ ਟਲੀ
Punjab News : ਜਗਤਾਰ ਹਵਾਰਾ ਨੂੰ ਫਿਲਹਾਲ ਰਾਹਤ ਨਹੀਂ, ਪੈਰੋਲ ਅਰਜ਼ੀ ’ਤੇ ਸੁਣਵਾਈ 28 ਅਕਤੂਬਰ ਤੱਕ ਟਲੀ
 8th Pay Commission ਤੋਂ ਮੁਲਾਜ਼ਮਾਂ ਦੀਆਂ ਵਧੀਆਂ ਉਮੀਦਾਂ, ਫਿਟਮੈਂਟ ਫੈਕਟਰ ਨੂੰ ਲੈ ਕੇ ਵੀ ਵੱਡੀ ਮੰਗ!
 8th Pay Commission ਤੋਂ ਮੁਲਾਜ਼ਮਾਂ ਦੀਆਂ ਵਧੀਆਂ ਉਮੀਦਾਂ, ਫਿਟਮੈਂਟ ਫੈਕਟਰ ਨੂੰ ਲੈ ਕੇ ਵੀ ਵੱਡੀ ਮੰਗ!
 Punjab News : ਵੋਟਰ ਸੂਚੀ ’ਚ ਸ਼ਹੀਦ ਭਗਤ ਸਿੰਘ ਦੀ ਫੋਟੋ ਲੱਗਣ ਦਾ ਦਾਅਵਾ, ਸਾਬਕਾ ਵਿਧਾਇਕ ਨੇ ਚੁੱਕੇ ਸਵਾਲ
 Punjab News : ਵੋਟਰ ਸੂਚੀ ’ਚ ਸ਼ਹੀਦ ਭਗਤ ਸਿੰਘ ਦੀ ਫੋਟੋ ਲੱਗਣ ਦਾ ਦਾਅਵਾ, ਸਾਬਕਾ ਵਿਧਾਇਕ ਨੇ ਚੁੱਕੇ ਸਵਾਲ
IPL 2027 Release Players List: ਆਈਪੀਐਲ 2027 ਦੀ ਨਿਲਾਮੀ ਤੋਂ ਪਹਿਲਾਂ 10 ਵੱਡੇ ਬੱਲੇਬਾਜ਼ ਹੋਣਗੇ ਰਿਲੀਜ਼! ਲਿਸਟ ਵੇਖ ਕ੍ਰਿਕਟ ਪ੍ਰੇਮੀਆਂ ਨੂੰ ਲੱਗੇਗਾ ਝਟਕਾ, ਸੂਰਿਆਕੁਮਾਰ ਸਣੇ ਇਹ ਖਿਡਾਰੀ...
ਆਈਪੀਐਲ 2027 ਦੀ ਨਿਲਾਮੀ ਤੋਂ ਪਹਿਲਾਂ 10 ਵੱਡੇ ਬੱਲੇਬਾਜ਼ ਹੋਣਗੇ ਰਿਲੀਜ਼! ਲਿਸਟ ਵੇਖ ਕ੍ਰਿਕਟ ਪ੍ਰੇਮੀਆਂ ਨੂੰ ਲੱਗੇਗਾ ਝਟਕਾ, ਸੂਰਿਆਕੁਮਾਰ ਸਣੇ ਇਹ ਖਿਡਾਰੀ...
Health Tips : 30 ਤੋਂ ਬਾਅਦ ਸਰੀਰ 'ਚ ਰਹਿੰਦੀ ਕਮਜ਼ੋਰੀ? ਡਾਈਟ 'ਚ ਸ਼ਾਮਲ ਕਰੋ ਇਹ 5 ਚੀਜ਼ਾਂ
Health Tips : 30 ਤੋਂ ਬਾਅਦ ਸਰੀਰ 'ਚ ਰਹਿੰਦੀ ਕਮਜ਼ੋਰੀ? ਡਾਈਟ 'ਚ ਸ਼ਾਮਲ ਕਰੋ ਇਹ 5 ਚੀਜ਼ਾਂ
Embed widget