ਪੜਚੋਲ ਕਰੋ

Canada: ਪ੍ਰਧਾਨ ਮੰਤਰੀ ਜਸਟਿਨ ਟਰੂਡੋ 'ਤੇ ਨਾਰਾਜ਼ ਲੋਕਾਂ ਨੇ ਚੋਣ ਪ੍ਰਚਾਰ ਦੌਰਾਨ ਸੁੱਟੇ ਪੱਥਰ, ਵੇਖੋ ਵੀਡੀਓ

ਚੋਣ ਪ੍ਰਚਾਰ ਦੌਰਾਨ ਹਿੰਸਾ ਦੀ ਇਹ ਪਹਿਲੀ ਘਟਨਾ ਸੀ। ਜਸਟਿਨ ਟਰੂਡੋ ਲਾਜ਼ਮੀ ਕੋਵਿਡ -19 ਟੀਕਾਕਰਣ ਕਾਰਨ ਲੋਕਾਂ ਦੇ ਗੁੱਸੇ ਦਾ ਸਾਹਮਣਾ ਕਰ ਰਹੇ ਹਨ।

ਕੈਨੇਡੀਅਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ 'ਤੇ ਸਥਾਨਕ ਸਮੇਂ ਮੁਤਾਬਕ ਸੋਮਵਾਰ ਨੂੰ ਓਨਟਾਰੀਓ ਡਨ ਸਿਟੀ ਦੇ ਲੰਦਨ 'ਚ ਚੋਣ ਪ੍ਰਚਾਰ ਦੌਰਾਨ ਪੱਥਰਬਾਜ਼ੀ ਕੀਤੀ ਗਈ। ਇਸ ਦੌਰਾਨ ਗੁੱਸੇ 'ਚ ਆਏ ਪ੍ਰਦਰਸ਼ਨਕਾਰੀਆਂ ਵੱਲੋਂ ਸੁੱਟੇ ਗਏ ਪੱਥਰ ਨੇ ਕੈਨੇਡੀਅਨ ਪੀਐਮ ਹਿੱਟ ਕੀਤਾ। ਇਸ ਹਮਲੇ ਵਿੱਚ ਕਿਸੇ ਦੇ ਜ਼ਖਮੀ ਹੋਣ ਦੀ ਕੋਈ ਜਾਣਕਾਰੀ ਨਹੀਂ ਹੈ। ਇਹ ਘਟਨਾ ਉਦੋਂ ਵਾਪਰੀ ਜਦੋਂ ਲਿਬਰਲ ਪਾਰਟੀ ਦੇ ਨੇਤਾ ਟਰੂਡੋ ਆਪਣੀ ਪ੍ਰਚਾਰ ਬੱਸ ਵਿੱਚ ਸਵਾਰ ਹੋਣ ਦੀ ਤਿਆਰੀ ਕਰ ਰਹੇ ਸੀ। ਕੈਨੇਡੀਅਨ ਪੀਐਮ ਦੇ ਨਾਲ ਮੌਜੂਦ ਪੱਤਰਕਾਰਾਂ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਪੱਥਰ ਵੀ ਆ ਕੇ ਲੱਗੇ।

ਜਸਟਿਨ ਟਰੂਡੋ 20 ਸਤੰਬਰ ਨੂੰ ਮੱਧਕਾਲੀ ਚੋਣਾਂ ਲਈ ਦੇਸ਼ ਭਰ ਵਿੱਚ ਪ੍ਰਚਾਰ ਕਰ ਰਹੇ ਹਨ। ਟਰੂਡੋ ਨੇ ਅਗਸਤ ਵਿੱਚ ਮੱਧਕਾਲੀ ਚੋਣਾਂ ਦਾ ਸੱਦਾ ਦਿੱਤਾ ਤਾਂ ਜੋ ਉਨ੍ਹਾਂ ਦੀ ਘੱਟ ਗਿਣਤੀ ਸਰਕਾਰ ਨੂੰ ਬਹੁਮਤ ਮਿਲ ਸਕੇ। ਕੈਨੇਡੀਅਨ ਪ੍ਰਧਾਨ ਮੰਤਰੀ ਨੇ ਬਾਅਦ ਵਿੱਚ ਇਸ ਘਟਨਾ ਬਾਰੇ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਪ੍ਰਦਰਸ਼ਨਕਾਰੀਆਂ ਦੇ ਪਾਸਿਓ ਪੱਥਰ ਦੇ ਛੋਟੇ ਟੁਕੜੇ ਸੁੱਟੇ ਗਏ ਸੀ, ਉਹ ਆ ਕੇ ਮੈਨੂੰ ਮਾਰ ਸਕਦੇ ਸੀ। ਕੁਝ ਸਾਲ ਪਹਿਲਾਂ ਕਿਸੇ ਨੇ ਮੇਰੇ 'ਤੇ ਪੇਠੇ ਦੇ ਬੀਜ ਸੁੱਟੇ ਸੀ।

ਦੱਸ ਦਈਏ ਕਿ ਚੋਣ ਪ੍ਰਚਾਰ ਦੌਰਾਨ ਹਿੰਸਾ ਦੀ ਇਹ ਪਹਿਲੀ ਘਟਨਾ ਸੀ। ਲਾਜ਼ਮੀ ਕੋਵਿਡ -19 ਟੀਕਾਕਰਣ ਕਾਰਨ ਟਰੂਡੋ ਨੂੰ ਲੋਕਾਂ ਦੇ ਗੁੱਸੇ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਦੇ ਨਾਲ ਹੀ ਕੈਨੇਡਾ ਵਿੱਚ ਚੋਣਾਂ ਤੋਂ ਪਹਿਲਾਂ ਸੱਤਾਧਾਰੀ ਪਾਰਟੀ ਦਾ ਇਹ ਏਜੰਡਾ ਹੈ।

ਸਰਕਾਰ ਵੱਲੋਂ ਜਨਤਕ ਸੇਵਾ ਲਈ ਟੀਕਾਕਰਨ ਦਾ ਐਲਾਨ ਕੀਤਾ ਗਿਆ ਹੈ। ਹਾਲਾਂਕਿ, ਕੁਝ ਯੂਨੀਅਨਾਂ ਵੱਲੋਂ ਵਿਰੋਧ ਦੀ ਆਵਾਜ਼ ਉਠਾਈ ਗਈ ਹੈ। ਉਨ੍ਹਾਂ ਨੇ ਉਨ੍ਹਾਂ ਲੋਕਾਂ ਲਈ ਟੀਕਾਕਰਣ ਕਰਨ ਦੀ ਮੰਗ ਕੀਤੀ ਹੈ ਜੋ ਜਹਾਜ਼ਾਂ ਅਤੇ ਰੇਲ ਗੱਡੀਆਂ ਵਿੱਚ ਯਾਤਰਾ ਕਰਨਾ ਚਾਹੁੰਦੇ ਹਨ। ਟਰੂਡੋ ਨੂੰ ਸਰੀ, ਬ੍ਰਿਟਿਸ਼ ਕੋਲੰਬੀਆ ਵਿੱਚ ਵੀ ਇਸੇ ਤਰ੍ਹਾਂ ਦੇ ਵਿਰੋਧ ਦਾ ਸਾਹਮਣਾ ਕਰਨਾ ਪਿਆ।

ਇਸ ਤੋਂ ਪਹਿਲਾਂ ਸੋਮਵਾਰ ਨੂੰ ਜਸਟਿਨ ਟਰੂਡੋ ਨੇ ਕਿਹਾ ਕਿ ਉਹ ਟੀਕਾ-ਵਿਰੋਧੀ ਭੀੜ ਨੂੰ ਦੇਸ਼ ਨੂੰ ਇਸ ਦੇ ਨਾਲ ਹੀ ਓਨਟਾਰੀਓ ਦੇ ਲੰਡਨ ਵਿੱਚ ਵਾਪਰੀ ਘਟਨਾ ਦੀ ਟਰੂਡੋ ਦੇ ਮੁੱਖ ਵਿਰੋਧੀ ਅਤੇ ਕੰਜ਼ਰਵੇਟਿਵ ਪਾਰਟੀ ਦੇ ਨੇਤਾ ਏਰਿਨ ਓ ਟੂਲ ਵਲੋਂ ਨਿੰਦਾ ਕੀਤੀ ਗਈ। ਉਨ੍ਹਾਂ ਨੇ ਟਵੀਟ ਕਰਕੇ ਕਿਹਾ, 'ਇਹ ਨਫਰਤ ਨਾਲ ਭਰਿਆ ਹੋਇਆ ਹੈ ਅਤੇ ਮੈਂ ਇਨ੍ਹਾਂ ਕਾਰਵਾਈਆਂ ਦੀ ਸਖ਼ਤ ਨਿੰਦਾ ਕਰਦਾ ਹਾਂ। ਸਿਆਸੀ ਹਿੰਸਾ ਕਦੇ ਵੀ ਜਾਇਜ਼ ਨਹੀਂ ਹੋ ਸਕਦੀ। ਸਾਡਾ ਮੀਡੀਆ ਧਮਕੀਆਂ, ਪਰੇਸ਼ਾਨੀ ਅਤੇ ਹਿੰਸਾ ਤੋਂ ਮੁਕਤ ਹੋਣਾ ਚਾਹੀਦਾ ਹੈ।" ਇਸ ਮਾਮਲੇ ਵਿੱਚ ਹੁਣ ਤੱਕ ਕਿਸੇ ਨੂੰ ਗ੍ਰਿਫਤਾਰ ਨਹੀਂ ਕੀਤਾ ਗਿਆ ਹੈ।

ਇਹ ਵੀ ਪੜ੍ਹੋ: Taliban New Government: ਤਾਲਿਬਾਨੀ ਸਰਕਾਰ ਦੇ ਐਲਾਨ ਤੋਂ ਬਾਅਦ ਅੰਤਰਰਾਸ਼ਟਰੀ ਮੰਚ 'ਤੇ ਭਾਰਤ ਦਾ ਪਹਿਲਾ ਬਿਆਨ, ਜਾਣੋ ਕੀ ਕਿਹਾ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/apps/details?id=com.winit.starnews.hin

https://apps.apple.com/in/app/abp-live-news/id811114904

ਟਾਪ ਹੈਡਲਾਈਨ

Canada News: ਵੱਡੀ ਵਾਰਦਾਤ, ਕੈਨੇਡਾ 'ਚ ਮਸ਼ਹੂਰ ਪੰਜਾਬੀ ਕਾਰੋਬਾਰੀ ਦਾ ਕਤਲ, ਦੁਕਾਨ 'ਚ ਵੜ੍ਹ ਛਾਤੀ 'ਚ ਗੋਲੀ ਮਾਰੀ...
ਵੱਡੀ ਵਾਰਦਾਤ, ਕੈਨੇਡਾ 'ਚ ਮਸ਼ਹੂਰ ਪੰਜਾਬੀ ਕਾਰੋਬਾਰੀ ਦਾ ਕਤਲ, ਦੁਕਾਨ 'ਚ ਵੜ੍ਹ ਛਾਤੀ 'ਚ ਗੋਲੀ ਮਾਰੀ...
ਵੱਡੀ ਵਾਰਦਾਤ ਨਾਲ ਕੰਬਿਆ ਲੁਧਿਆਣਾ! ਨੌਜਵਾਨ 'ਤੇ ਚਲਾਈਆਂ ਤਾੜਤਾੜ ਗੋਲੀਆਂ, ਹੋਈ ਮੌਤ; ਫੈਲੀ ਦਹਿਸ਼ਤ
ਵੱਡੀ ਵਾਰਦਾਤ ਨਾਲ ਕੰਬਿਆ ਲੁਧਿਆਣਾ! ਨੌਜਵਾਨ 'ਤੇ ਚਲਾਈਆਂ ਤਾੜਤਾੜ ਗੋਲੀਆਂ, ਹੋਈ ਮੌਤ; ਫੈਲੀ ਦਹਿਸ਼ਤ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
OP Sindoor: 4 ਦਿਨਾਂ ਵਿੱਚ ਹੀ ਪਾਕਿਸਤਾਨ ਹੋਇਆ ਬੇਬਸ, ਸਾਬਕਾ CDS ਨੇ ਕੀਤਾ ਵੱਡਾ ਖੁਲਾਸਾ
OP Sindoor: 4 ਦਿਨਾਂ ਵਿੱਚ ਹੀ ਪਾਕਿਸਤਾਨ ਹੋਇਆ ਬੇਬਸ, ਸਾਬਕਾ CDS ਨੇ ਕੀਤਾ ਵੱਡਾ ਖੁਲਾਸਾ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Machhiwara Sahib : ਪੇਕੇ ਘਰ ਭਰਾ ਨੂੰ ਰੱਖੜੀ ਬੰਨ੍ਹਣ ਜਾਣ ਤੋਂ ਪਹਿਲਾਂ ਵਿਆਹੁਤਾ ਨੇ ਚੁੱਕਿਆ ਖੌਫਨਾਕ ਕਦਮ, ਪੜ੍ਹੋ ਪੂਰੀ ਖ਼ਬਰ 
Machhiwara Sahib : ਪੇਕੇ ਘਰ ਭਰਾ ਨੂੰ ਰੱਖੜੀ ਬੰਨ੍ਹਣ ਜਾਣ ਤੋਂ ਪਹਿਲਾਂ ਵਿਆਹੁਤਾ ਨੇ ਚੁੱਕਿਆ ਖੌਫਨਾਕ ਕਦਮ, ਪੜ੍ਹੋ ਪੂਰੀ ਖ਼ਬਰ 
Nude Dining Restaurant : ਅਨੋਖਾ ਰੈਸਟੋਰੈਂਟ ! ਬਿਨਾਂ ਕੱਪੜਿਆਂ ਦੇ ਡਿਨਰ, ਅਜਨਬੀਆਂ ਨਾਲ ਨਿਊਡ ਹੋ ਕੇ ਖਾਣ ਦਾ ਨਿਯਮ
Nude Dining Restaurant : ਅਨੋਖਾ ਰੈਸਟੋਰੈਂਟ ! ਬਿਨਾਂ ਕੱਪੜਿਆਂ ਦੇ ਡਿਨਰ, ਅਜਨਬੀਆਂ ਨਾਲ ਨਿਊਡ ਹੋ ਕੇ ਖਾਣ ਦਾ ਨਿਯਮ
Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ
Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ
 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...
 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...
Medicines : ਆਯੁਰਵੈਦਿਕ ਦਵਾਈ ਅਤੇ ਐਲੋਪੈਥਿਕ ਦਵਾਈ ਇਕੱਠੇ ਲੈ ਰਹੇ ਹੋ? ਹੋ ਸਕਦਾ ਹੈ ਖਤਰਾ
Medicines : ਆਯੁਰਵੈਦਿਕ ਦਵਾਈ ਅਤੇ ਐਲੋਪੈਥਿਕ ਦਵਾਈ ਇਕੱਠੇ ਲੈ ਰਹੇ ਹੋ? ਹੋ ਸਕਦਾ ਹੈ ਖਤਰਾ
Long Life Foods : ਸਿਹਤਮੰਦ ਰਹਿਣਾ ਚਾਹੁੰਦੇ ਹੋ? ਰਾਤ ਦੇ ਖਾਣੇ ਵਿੱਚ ਅੱਜ ਤੋਂ ਹੀ ਸ਼ਾਮਲ ਕਰੋ ਇਹ ਚੀਜ਼ਾਂ
Long Life Foods : ਸਿਹਤਮੰਦ ਰਹਿਣਾ ਚਾਹੁੰਦੇ ਹੋ? ਰਾਤ ਦੇ ਖਾਣੇ ਵਿੱਚ ਅੱਜ ਤੋਂ ਹੀ ਸ਼ਾਮਲ ਕਰੋ ਇਹ ਚੀਜ਼ਾਂ
Relationship Tips : ਛੋਟੀਆਂ-ਛੋਟੀਆਂ ਆਦਤਾਂ 'ਚ ਕਰੋ ਬਦਲਾਅ, ਰਿਸ਼ਤਿਆਂ 'ਚ ਵਧਾਓ ਭਾਵਨਾਤਮਕ ਨੇੜਤਾ
Relationship Tips : ਛੋਟੀਆਂ-ਛੋਟੀਆਂ ਆਦਤਾਂ 'ਚ ਕਰੋ ਬਦਲਾਅ, ਰਿਸ਼ਤਿਆਂ 'ਚ ਵਧਾਓ ਭਾਵਨਾਤਮਕ ਨੇੜਤਾ
Big News: ਵੱਡੀ ਖਬਰ, ਸੀਨੀਅਰ ਆਗੂ ਨੇ 'ਆਪ' ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ...
Big News: ਵੱਡੀ ਖਬਰ, ਸੀਨੀਅਰ ਆਗੂ ਨੇ 'ਆਪ' ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ...
Embed widget