ਪੜਚੋਲ ਕਰੋ

Canada Election 2021: ਸੱਤਾ ਧਿਰ ਤੇ ਵਿਰੋਧੀ ਧਿਰਾਂ ਆਹਮੋ-ਸਾਹਮਣੇ, ਕੰਜ਼ਰਵੇਟਿਵ ਨੇ ਸਰਕਾਰ ਦੀ ਕਾਰਵਾਈ 'ਤੇ ਚੁੱਕੇ ਸਵਾਲ

ਕੈਨੇਡਾ 'ਚ 20 ਸਤੰਬਰ ਨੂੰ ਚੋਣਾਂ ਹੋਣ ਵਾਲੀਆਂ ਹਨ ਜਿਸ ਨੂੰ ਲੈ ਕੇ ਹਰ ਪਾਰਟੀ ਵੱਲੋਂ ਪੂਰੀ ਤਿਆਰੀ ਹੈ। ਹਰ ਪਾਰਟੀ ਆਪਣੀ ਜਿੱਤ ਲਈ ਦੂਜੀ ਧਿਰ 'ਤੇ ਨਿਸ਼ਾਨੇ ਸਾਧ ਖੁਦ ਨੂੰ ਬਿਹਤਰ ਪੇਸ਼ ਕਰਨ ਲਈ ਕੋਈ ਕਸਰ ਨਹੀਂ ਛੱਡ ਰਹੀ।

ਨਵੀਂ ਦਿੱਲੀ: ਕੈਨੇਡਾ 'ਚ ਫੈਡਰਲ ਚੋਣਾਂ ਲਈ ਪ੍ਰਚਾਰ ਆਖਰੀ ਗੇੜ੍ਹ 'ਚ ਹੈ। ਚੋਣਾਂ ਨੂੰ ਲੈ ਕੇ ਤਮਾਮ ਸਿਆਸੀ ਧਿਰਾਂ ਨੇ ਪ੍ਰਚਾਰ ਤੇਜ਼ ਕਰ ਦਿੱਤੇ ਹਨ। ਇਸ ਦੇ ਨਾਲ ਹੀ ਲਿਬਰਲ ਲੀਡਰ ਜਸਟਿਨ ਟਰੂਡੋ ਨੇ ਹੈਲਥ ਕੇਅਰ ਦੇ ਮੁੱਦੇ 'ਤੇ ਪਿਛਲੇ 6 ਸਾਲਾਂ 'ਚ ਆਪਣੀ ਸਰਕਾਰ ਦੇ ਕਾਰਜਕਾਲ ਦਾ ਗੁਣਗਾਣ ਕੀਤਾ। ਉਨ੍ਹਾਂ ਅਗਲੇ ਪੰਜ ਸਾਲ '25 ਬਿਲੀਅਨ ਡਾਲਰ ਖ਼ਰਚਣ ਦਾ ਵਾਅਦਾ ਵੀ ਕੀਤਾ।

ਦੱਸ ਦਈਏ ਕਿ ਚੋਣ ਪ੍ਰਚਾਰ ਦੌਰਾਨ ਟਰੂਡੋ ਨੇ ਕਿਹਾ ਕਿ ਹਸਪਤਾਲਾਂ ਨੂੰ ਹੋਰ ਦਰੁਸਤ ਕਰਨ ਤੇ ਸਿਹਤ ਸੁਵਿਧਾਵਾਂ ਬਿਹਤਰ ਬਣਾਉਣ ਲਈ ਡਾਕਟਰਾਂ ਸਮੇਤ ਹੋਰ ਮੈਡੀਕਲ ਅਮਲਾ ਵਧਾਇਆ ਜਾਵੇਗਾ। ਉਧਰ, ਕੰਜ਼ਰਵੇਟਿਵ ਪਾਰਟੀ ਦੇ ਲੀਡਰ ਏਰੀਨ ਓ ਟੂਲ ਨੇ ਮਿਡ ਟਰਮ ਇਲੈਕਸ਼ਨ ਦੇ ਮੁੱਦੇ 'ਤੇ ਟਰੂਡੋ ਨੂੰ ਘੇਰਿਆ ਤੇ ਲਿਬਰਲ ਪਾਰਟੀ ਦੀਆਂ ਨੀਤੀਆਂ 'ਤੇ ਕਈ ਸਵਾਲ ਚੁੱਕੇ।

ਸਿਰਫ ਇਹੀ ਨਹੀਂ NDP ਲੀਡਰ ਜਗਮੀਤ ਸਿੰਘ ਨੇ ਕੈਨੇਡਾ 'ਚ ਘਰਾਂ ਦੀਆਂ ਵਧ ਰਹੀਆਂ ਕੀਮਤਾਂ ਲਈ ਟਰੂਡੋ ਸਰਕਾਰ ਨੂੰ ਜ਼ਿੰਮੇਵਾਰ ਠਹਿਰਾਇਆ। ਜਗਮੀਤ ਨੇ ਦਾਅਵਾ ਕੀਤਾ ਕਿ ਕੈਨੇਡਾ 'ਚ ਘਰਾਂ ਦੀਆਂ ਕੀਮਤਾਂ 'ਚ ਤਿੰਨ ਲੱਖ ਡਾਲਰ ਤੱਕ ਦਾ ਵਾਧਾ ਹੋ ਚੁੱਕਿਆ ਹੈ, ਜਿਸ ਕਾਰਨ ਆਪਣੇ ਲਈ ਘਰ ਖਰੀਦਣਾ ਆਮ ਜਨਤਾ ਦੀ ਪਹੁੰਚ ਤੋਂ ਬਾਹਰ ਹੋ ਗਿਆ ਹੈ।

ਇਸ ਦੇ ਨਾਲ ਹੀ ਜਗਮੀਤ ਸਿੰਘ ਨੇ ਆਪਣੀ ਪਾਰਟੀ ਦੇ ਪ੍ਰਚਾਰ ਦੌਰਾਨ ਲੋਕਾਂ ਨੂੰ ਭਰੋਸਾ ਦਵਾਇਆ ਕਿ ਜੇਕਰ ਐਨਡੀਪੀ ਦੀ ਸਰਕਾਰ ਬਣਦੀ ਹੈ ਤਾਂ ਘਰਾਂ ਦੀਆਂ ਵਧ ਰਹੀਆਂ ਕੀਮਤਾਂ ਨੂੰ ਠੱਲ੍ਹ ਪਾਈ ਜਾਵੇਗੀ।

ਦੱਸ ਦਈਏ ਕਿ ਕੈਨੇਡਾ ਦੀਆਂ ਫੈਡਰਲ ਚੋਣਾਂ ਨੂੰ ਕੁਝ ਦਿਨ ਦਾ ਸਮਾਂ ਰਹਿ ਗਿਆ ਹੈ ਪਰ ਇਸ ਤੋਂ ਪਹਿਲਾਂ ਐਨਡੀਪੀ ਪਾਰਟੀ ਦੇ ਟੋਰਾਂਟੋ ਤੇ ਨੋਵਾ ਸਕੋਸ਼ੀਆ ਤੋਂ ਉਮੀਦਵਾਰ ਨੂੰ ਅਸਤੀਫਾ ਦੇਣਾ ਪਿਆ। ਟੋਰਾਂਟੋ ਤੋਂ ਸੇਂਟ ਪੋਲ ਤੇ ਨੋਵਾ ਸਕੋਸ਼ੀਆ ਰਾਇਡਿੰਗ ਕੁਮਲਬਰਲੈਂਡ ਕੋਲਚੇਸਟਰ ਨੇ ਆਪਣਾ ਨਾਂ ਵਾਪਸ ਲੈ ਲਿਆ ਹੈ। ਇਜ਼ਰਾਇਲ 'ਤੇ ਟਿਪਣੀ ਕਰਨ ਬਾਅਦ ਖੁਦ ਪਾਰਟੀ ਪ੍ਰਧਾਨ ਜਗਮੀਤ ਸਿੰਘ ਨੇ ਇਸ 'ਤੇ ਵਿਰੋਧ ਜਤਾਇਆ ਸੀ।

20 ਸਤੰਬਰ ਨੂੰ ਹੋਣ ਵਾਲੀਆਂ ਫੈਡਰਲ ਚੋਣਾਂ 'ਚ ਸਸਤੇ ਘਰ, ਚਾਇਲਡ ਕੇਅਰ, ਗੰਨ ਕਲਚਰ, ਹੈਲਥ ਕੇਅਰ ਦੇ ਮੁੱਦੇ ਚਰਚਾ 'ਚ ਹਨ। ਇਸ ਦੇ ਨਾਲ ਹੀ ਇਨ੍ਹਾਂ ਮੁੱਦਿਆਂ 'ਤੇ ਜਿੱਥੇ ਟਰੂਡੋ ਆਪਣੀ ਸਰਕਾਰ ਦੀ ਪਿੱਠ ਥਾਪੜ ਰਹੇ ਹਨ, ਉੱਥੇ ਹੀ ਕੋਰੋਨਾ ਸਮੇਤ ਇਨ੍ਹਾਂ ਤਮਾਮ ਮੁੱਦੇ 'ਤੇ ਲਿਬਰਲ ਸਰਕਾਰ ਨੂੰ ਘੇਰਿਆ ਜਾ ਰਿਹਾ ਹੈ।

ਇਹ ਵੀ ਪੜ੍ਹੋ: GST on Petrol and Diesel: ਸੁਸ਼ੀਲ ਮੋਦੀ ਨੇ ਸਰਕਾਰ ਨੂੰ ਦਿੱਤੀ ਚਿਤਾਵਨੀ, ਕਿਹਾ ਪੈਟਰੋਲ ਤੇ ਡੀਜ਼ਲ ਨੂੰ ਜੀਐਸਟੀ ਦੇ ਦਾਇਰੇ 'ਚ ਲਿਆਉਣਾ ਠੀਕ ਨਹੀਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/apps/details?id=com.winit.starnews.hin

https://apps.apple.com/in/app/abp-live-news/id811114904

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Adani Group News Update: ਅਡਾਨੀ ਗਰੁੱਪ ਦਾ ਬਿਆਨ, 'ਗੌਤਮ, ਸਾਗਰ ਤੇ ਵਿਨੀਤ ਜੈਨ 'ਤੇ ਅਮਰੀਕਾ 'ਚ ਰਿਸ਼ਵਤਖੋਰੀ ਦਾ ਨਹੀਂ ਲੱਗਾ ਦੋਸ਼', ਫੈਲੀਆਂ ਝੂਠੀਆਂ ਅਫਵਾਹਾਂ...
ਅਡਾਨੀ ਗਰੁੱਪ ਦਾ ਬਿਆਨ, 'ਗੌਤਮ, ਸਾਗਰ ਤੇ ਵਿਨੀਤ ਜੈਨ 'ਤੇ ਅਮਰੀਕਾ 'ਚ ਰਿਸ਼ਵਤਖੋਰੀ ਦਾ ਨਹੀਂ ਲੱਗਾ ਦੋਸ਼', ਫੈਲੀਆਂ ਝੂਠੀਆਂ ਅਫਵਾਹਾਂ...
Diljit Dosanjh: ਦਿਲਜੀਤ ਦੋਸਾਂਝ ਰੋਜ਼ਾਨਾ ਇਨ੍ਹਾਂ ਮੁਸ਼ਕਿਲਾਂ 'ਚੋਂ ਰਹੇ ਲੰਘ, ਬੋਲੇ- 'ਮੈਂ ਤੁਹਾਨੂੰ ਦੱਸ ਵੀ ਨਹੀਂ ਸਕਦਾ'
ਦਿਲਜੀਤ ਦੋਸਾਂਝ ਰੋਜ਼ਾਨਾ ਇਨ੍ਹਾਂ ਮੁਸ਼ਕਿਲਾਂ 'ਚੋਂ ਰਹੇ ਲੰਘ, ਬੋਲੇ- 'ਮੈਂ ਤੁਹਾਨੂੰ ਦੱਸ ਵੀ ਨਹੀਂ ਸਕਦਾ'
ਖਨੌਰੀ ਸਰਹੱਦ 'ਤੇ ਵਧੀ ਕਿਸਾਨਾਂ ਦੀ ਭੀੜ, ਡੱਲੇਵਾਲ ਹਾਲੇ ਵੀ ਪੰਜਾਬ ਪੁਲਿਸ ਦੀ ਹਿਰਾਸਤ 'ਚ, 4 ਫੁੱਟ ਖੁੱਲ੍ਹੇਗਾ ਸ਼ੰਭੂ ਬਾਰਡਰ
ਖਨੌਰੀ ਸਰਹੱਦ 'ਤੇ ਵਧੀ ਕਿਸਾਨਾਂ ਦੀ ਭੀੜ, ਡੱਲੇਵਾਲ ਹਾਲੇ ਵੀ ਪੰਜਾਬ ਪੁਲਿਸ ਦੀ ਹਿਰਾਸਤ 'ਚ, 4 ਫੁੱਟ ਖੁੱਲ੍ਹੇਗਾ ਸ਼ੰਭੂ ਬਾਰਡਰ
Bajrang Punia Ban: ਬਜਰੰਗ ਪੂਨੀਆ 'ਤੇ ਲੱਗਿਆ ਚਾਰ ਸਾਲ ਦਾ ਬੈਨ, ਜਾਣੋ ਕਿਸ ਗੱਲ ਨੂੰ ਲੈ ਪਾਏ ਗਏ ਦੋਸ਼ੀ ?
Bajrang Punia Ban: ਬਜਰੰਗ ਪੂਨੀਆ 'ਤੇ ਲੱਗਿਆ ਚਾਰ ਸਾਲ ਦਾ ਬੈਨ, ਜਾਣੋ ਕਿਸ ਗੱਲ ਨੂੰ ਲੈ ਪਾਏ ਗਏ ਦੋਸ਼ੀ ?
Advertisement
ABP Premium

ਵੀਡੀਓਜ਼

ਬਾਦਸ਼ਾਹ ਦੇ ਨਹੀਂ ਦਿੱਤੀ ਪ੍ਰੋਟੈਕਸ਼ਨ ਮਨੀ ਤਾਂ ਲਾਰੈਂਸ ਨੇ ਚੰਡੀਗੜ੍ਹ ਕਲੱਬ ਬਾਹਰ ਕਰਵਾਇਆ ਧਮਾਕਾ,Parkash Singh Badal | ਕਿਸਦੇ ਰਾਜ ਖੋਲ੍ਹ ਗਿਆ ਵੱਡੇ ਬਾਦਲ ਦਾ ਕਰੀਬੀ! |Abp SanjhaNavjot Sidhu ਡਾਕਟਰਾਂ ਦੀ ਚੁਣੌਤੀ Cancer ਦੇ ਦਾਅਵੇ ਦਾ ਇਲਾਜ਼ ਦੇਣ ਸਬੂਤ |Abp SanjhaAkali Dal | ਅਕਾਲੀ ਦਲ ਦੀ ਅੰਮ੍ਰਿਤਾ ਵੜਿੰਗ ਨੂੰ ਨਸੀਹਤ! ਮਹਿਲਾਵਾਂ ਨੂੰ ਨਾ ਕਰੋ ਬਦਨਾਮ |Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Adani Group News Update: ਅਡਾਨੀ ਗਰੁੱਪ ਦਾ ਬਿਆਨ, 'ਗੌਤਮ, ਸਾਗਰ ਤੇ ਵਿਨੀਤ ਜੈਨ 'ਤੇ ਅਮਰੀਕਾ 'ਚ ਰਿਸ਼ਵਤਖੋਰੀ ਦਾ ਨਹੀਂ ਲੱਗਾ ਦੋਸ਼', ਫੈਲੀਆਂ ਝੂਠੀਆਂ ਅਫਵਾਹਾਂ...
ਅਡਾਨੀ ਗਰੁੱਪ ਦਾ ਬਿਆਨ, 'ਗੌਤਮ, ਸਾਗਰ ਤੇ ਵਿਨੀਤ ਜੈਨ 'ਤੇ ਅਮਰੀਕਾ 'ਚ ਰਿਸ਼ਵਤਖੋਰੀ ਦਾ ਨਹੀਂ ਲੱਗਾ ਦੋਸ਼', ਫੈਲੀਆਂ ਝੂਠੀਆਂ ਅਫਵਾਹਾਂ...
Diljit Dosanjh: ਦਿਲਜੀਤ ਦੋਸਾਂਝ ਰੋਜ਼ਾਨਾ ਇਨ੍ਹਾਂ ਮੁਸ਼ਕਿਲਾਂ 'ਚੋਂ ਰਹੇ ਲੰਘ, ਬੋਲੇ- 'ਮੈਂ ਤੁਹਾਨੂੰ ਦੱਸ ਵੀ ਨਹੀਂ ਸਕਦਾ'
ਦਿਲਜੀਤ ਦੋਸਾਂਝ ਰੋਜ਼ਾਨਾ ਇਨ੍ਹਾਂ ਮੁਸ਼ਕਿਲਾਂ 'ਚੋਂ ਰਹੇ ਲੰਘ, ਬੋਲੇ- 'ਮੈਂ ਤੁਹਾਨੂੰ ਦੱਸ ਵੀ ਨਹੀਂ ਸਕਦਾ'
ਖਨੌਰੀ ਸਰਹੱਦ 'ਤੇ ਵਧੀ ਕਿਸਾਨਾਂ ਦੀ ਭੀੜ, ਡੱਲੇਵਾਲ ਹਾਲੇ ਵੀ ਪੰਜਾਬ ਪੁਲਿਸ ਦੀ ਹਿਰਾਸਤ 'ਚ, 4 ਫੁੱਟ ਖੁੱਲ੍ਹੇਗਾ ਸ਼ੰਭੂ ਬਾਰਡਰ
ਖਨੌਰੀ ਸਰਹੱਦ 'ਤੇ ਵਧੀ ਕਿਸਾਨਾਂ ਦੀ ਭੀੜ, ਡੱਲੇਵਾਲ ਹਾਲੇ ਵੀ ਪੰਜਾਬ ਪੁਲਿਸ ਦੀ ਹਿਰਾਸਤ 'ਚ, 4 ਫੁੱਟ ਖੁੱਲ੍ਹੇਗਾ ਸ਼ੰਭੂ ਬਾਰਡਰ
Bajrang Punia Ban: ਬਜਰੰਗ ਪੂਨੀਆ 'ਤੇ ਲੱਗਿਆ ਚਾਰ ਸਾਲ ਦਾ ਬੈਨ, ਜਾਣੋ ਕਿਸ ਗੱਲ ਨੂੰ ਲੈ ਪਾਏ ਗਏ ਦੋਸ਼ੀ ?
Bajrang Punia Ban: ਬਜਰੰਗ ਪੂਨੀਆ 'ਤੇ ਲੱਗਿਆ ਚਾਰ ਸਾਲ ਦਾ ਬੈਨ, ਜਾਣੋ ਕਿਸ ਗੱਲ ਨੂੰ ਲੈ ਪਾਏ ਗਏ ਦੋਸ਼ੀ ?
WhatsApp 'ਤੇ ਚੱਲ ਰਿਹਾ ਵੱਡਾ ਖੇਲ! ਚਾਰ ਸੂਬਿਆਂ ਦੀ ਪੁਲਿਸ ਨੇ ਦਿੱਤੀ ਚੇਤਾਵਨੀ, ਆਹ ਕੰਮ ਕੀਤਾ ਤਾਂ ਬੈਂਕ ਅਕਾਊਂਟ ਹੋ ਜਾਵੇਗਾ ਖਾਲੀ
WhatsApp 'ਤੇ ਚੱਲ ਰਿਹਾ ਵੱਡਾ ਖੇਲ! ਚਾਰ ਸੂਬਿਆਂ ਦੀ ਪੁਲਿਸ ਨੇ ਦਿੱਤੀ ਚੇਤਾਵਨੀ, ਆਹ ਕੰਮ ਕੀਤਾ ਤਾਂ ਬੈਂਕ ਅਕਾਊਂਟ ਹੋ ਜਾਵੇਗਾ ਖਾਲੀ
ਮਸ਼ਹੂਰ ਬ੍ਰਾਂਡ ਦੀ ਨਮਕੀਨ ਖਾਣ ਲੱਗਿਆਂ ਵਿਅਕਤੀ ਨੂੰ ਮਿਲਿਆ ਕੱਚ ਦਾ ਟੁੱਕੜਾ, ਫਿਰ ਜੋ ਹੋਇਆ..., Social Media 'ਤੇ ਵਾਇਰਲ ਹੋਈ ਪੋਸਟ
ਮਸ਼ਹੂਰ ਬ੍ਰਾਂਡ ਦੀ ਨਮਕੀਨ ਖਾਣ ਲੱਗਿਆਂ ਵਿਅਕਤੀ ਨੂੰ ਮਿਲਿਆ ਕੱਚ ਦਾ ਟੁੱਕੜਾ, ਫਿਰ ਜੋ ਹੋਇਆ..., Social Media 'ਤੇ ਵਾਇਰਲ ਹੋਈ ਪੋਸਟ
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 27-11-2024
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 27-11-2024
ਪੰਜਾਬ-ਚੰਡੀਗੜ੍ਹ 'ਚ ਤਿੰਨ ਦਿਨ ਪਵੇਗੀ ਸੰਘਣੀ ਧੁੰਦ, ਯੈਲੋ ਅਲਰਟ ਜਾਰੀ, ਜਾਣੋ ਆਪਣੇ ਸ਼ਹਿਰ 'ਚ ਮੌਸਮ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ ਤਿੰਨ ਦਿਨ ਪਵੇਗੀ ਸੰਘਣੀ ਧੁੰਦ, ਯੈਲੋ ਅਲਰਟ ਜਾਰੀ, ਜਾਣੋ ਆਪਣੇ ਸ਼ਹਿਰ 'ਚ ਮੌਸਮ ਦਾ ਹਾਲ
Embed widget