ਪੜਚੋਲ ਕਰੋ

ਕੈਨੇਡਾ 'ਚ ਕਿਸੇ ਨੂੰ ਨਹੀਂ ਮਿਲਿਆ ਬਹੁਮਤ, ਇਸ ਤਰ੍ਹਾਂ ਬਣੇਗੀ ਹੁਣ ਸਰਕਾਰ !

ਕੈਨੇਡਾ 'ਚ ਹੋਈਆਂ ਫੈਡਰਲ ਚੋਣਾਂ ਦੇ ਨੀਤਜਿਆਂ ਚ ਕਿਸੇ ਪਾਰਟੀ ਨੂੰ ਨਹੀਂ ਮਿਲਿ਼ਆ ਪੂਰਨ ਬਹੁਮਤ ਪਰ ਇਹ ਤੈਅ ਹੈ ਕਿ ਲਿਬਰਲ ਪਾਰਟੀ ਮੁੜ ਤੋਂ ਸੱਤਾ 'ਤੇ ਕਾਬਜ਼ ਹੋਣ ਜਾ ਰਹੀ ਹੈ। ਲਿਬਰਲ ਪਾਰਟੀ ਦੇ ਲੀਡਰ ਜਸਟਿਨ ਟਰੂਡੋ ਮਾਨਿਐਰਟੀ ਵਜੋਂ ਸਰਕਾਰ ਬਣਾਉਣਗੇ।

ਨਵੀਂ ਦਿੱਲੀ: ਕੈਨੇਡਾ 'ਚ ਹੋਈਆਂ ਫੈਡਰਲ ਚੋਣਾਂ ਦੇ ਨੀਤਜਿਆਂ ਚ ਕਿਸੇ ਪਾਰਟੀ ਨੂੰ ਨਹੀਂ ਮਿਲਿ਼ਆ ਪੂਰਨ ਬਹੁਮਤ ਪਰ ਇਹ ਤੈਅ ਹੈ ਕਿ ਲਿਬਰਲ ਪਾਰਟੀ ਮੁੜ ਤੋਂ ਸੱਤਾ 'ਤੇ ਕਾਬਜ਼ ਹੋਣ ਜਾ ਰਹੀ ਹੈ। ਲਿਬਰਲ ਪਾਰਟੀ ਦੇ ਲੀਡਰ ਜਸਟਿਨ ਟਰੂਡੋ ਮਾਨਿਐਰਟੀ ਵਜੋਂ ਸਰਕਾਰ ਬਣਾਉਣਗੇ। ਹੁਣ ਤੱਕ ਦੇ ਅੰਕੜਿਆਂ ਮੁਤਾਬਕ ਜਸਟਿਨ ਟਰੂਡੋ ਦੀ ਲਿਬਰਲ ਪਾਰਟੀ ਨੂੰ 156 ਸੀਟਾਂ ਮਿਲ ਰਹੀਆਂ ਹਨ।  ਇਸੇ ਤਰ੍ਹਾਂ ਕੰਜ਼ਰਵੇਟਿਵ ਪਾਰਟੀ ਦੇ ਹਿੱਸੇ 122 ਸੀਟਾਂ ਆਈਆਂ ਹਨ। ਜਗਮੀਤ ਸਿੰਘ ਦੀ ਪਾਰਟੀ ਐਨਡੀਪੀ 24 ਸੀਟਾਂ ਲੈਂਦੇ ਹੋਇਆਂ ਪਛੜ ਕੇ ਚੌਥੇ ਨੰਬਰ 'ਤੇ ਪਹੁੰਚ ਗਈ ਹੈ। ਕੈਨੇਡਾ ਵਿੱਚ ਕੁੱਲ 338 ਸੰਸਦੀ ਸੀਟਾਂ ਹਨ। ਸਰਕਾਰ ਬਣਾਉਣ ਲਈ ਬਹੁਮਤ ਦਾ ਅੰਕੜਾ ਇੱਕ 170 ਹੈ ਜੋ ਤਾਜ਼ਾ ਨਤੀਜਿਆਂ 'ਚ ਕਿਸੇ ਪਾਰਟੀ ਨੂੰ ਪ੍ਰਾਪਤ ਨਹੀਂ ਹੋਇਆ । ਪਰ ਇਹ ਸਪਸ਼ਟ ਹੈ ਕਿ ਜਸਟਿਨ ਟਰੂਡੋ ਦੁਬਾਰਾ ਤੋਂ ਪ੍ਰਧਾਨ ਮੰਤਰੀ ਦੀ ਸੀਟ 'ਤੇ ਕਾਬਜ਼ ਹੋਣਗੇ। ਐਨਡੀਪੀ ਲੀਡਰ ਜਗਮੀਤ ਸਿੰਘ ਪਹਿਲਾਂ ਤੋਂ ਹੀ ਲਿਬਰਲ ਪਾਰਟੀ ਨੂੰ ਸਮਰਥਨ ਦੇਣ ਦੀ ਗੱਲ ਕਹਿ ਚੁੱਕੇ ਹਨ ।ਇਸ ਤਰ੍ਹਾਂ ਇੱਕ ਇਤਿਹਾਸ ਰਚਦਿਆਂ ਪਹਿਲੀ ਵਾਰ ਲਿਬਰਲ ਪਾਰਟੀ ਦੂਜੀ ਪਾਰੀ ਜਿੱਤ ਕੇ ਸੱਤਾ ਵਿੱਚ ਆਏਗੀ।

ਟਾਪ ਹੈਡਲਾਈਨ

Big News: ਵੱਡੀ ਵਾਰਦਾਤ, ਪੁਲਿਸ ਚੌਕੀ 'ਤੇ ਹੋਇਆ ਭਿਆਨਕ ਹਮਲਾ; 2 ਸੀਨੀਅਰ ਅਫਸਰਾਂ ਸਣੇ 9 ਮੁਲਾਜ਼ਮਾਂ ਦੀ ਦਰਦਨਾਕ ਮੌਤ; ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਵੱਡੀ ਵਾਰਦਾਤ, ਪੁਲਿਸ ਚੌਕੀ 'ਤੇ ਹੋਇਆ ਭਿਆਨਕ ਹਮਲਾ; 2 ਸੀਨੀਅਰ ਅਫਸਰਾਂ ਸਣੇ 9 ਮੁਲਾਜ਼ਮਾਂ ਦੀ ਦਰਦਨਾਕ ਮੌਤ; ਪ੍ਰਸ਼ਾਸਨ 'ਚ ਮੱਚਿਆ ਹੜਕੰਪ...
Petrol-Diesel: ਭਾਰਤ ਵਾਸੀਆਂ ਲਈ ਖੁਸ਼ਖਬਰੀ, ਪੈਟਰੋਲ-ਡੀਜ਼ਲ ਦੇ ਧੜੰਮ ਡਿੱਗਣਗੇ ਰੇਟ, ਤੇਲ ਸਪਲਾਈ 'ਚ ਸਭ ਤੋਂ ਵੱਡੀ ਕਟੌਤੀ ਦਾ ਐਲਾਨ; ਇਸ ਦੇਸ਼ ਵੱਲੋਂ ਵੱਡਾ ਡਿਸਕਾਊਂਟ... 
ਭਾਰਤ ਵਾਸੀਆਂ ਲਈ ਖੁਸ਼ਖਬਰੀ, ਪੈਟਰੋਲ-ਡੀਜ਼ਲ ਦੇ ਧੜੰਮ ਡਿੱਗਣਗੇ ਰੇਟ, ਤੇਲ ਸਪਲਾਈ 'ਚ ਸਭ ਤੋਂ ਵੱਡੀ ਕਟੌਤੀ ਦਾ ਐਲਾਨ; ਇਸ ਦੇਸ਼ ਵੱਲੋਂ ਵੱਡਾ ਡਿਸਕਾਊਂਟ... 
Super Typhoon Bavi Alert: ਭਾਰੀ ਬਾਰਿਸ਼ ਅਤੇ ਹੜ੍ਹ ਮਚਾਏਗਾ ਤਬਾਹੀ, 260KM ਦੀ ਰਫ਼ਤਾਰ ਨਾਲ ਵਧ ਰਿਹੈ ਤੂਫਾਨ; ਪ੍ਰਸ਼ਾਸਨ ਨੇ ਕਈ ਇਲਾਕੇ ਕਰਵਾਏ ਖਾਲੀ... 
ਭਾਰੀ ਬਾਰਿਸ਼ ਅਤੇ ਹੜ੍ਹ ਮਚਾਏਗਾ ਤਬਾਹੀ, 260KM ਦੀ ਰਫ਼ਤਾਰ ਨਾਲ ਵਧ ਰਿਹੈ ਤੂਫਾਨ; ਪ੍ਰਸ਼ਾਸਨ ਨੇ ਕਈ ਇਲਾਕੇ ਕਰਵਾਏ ਖਾਲੀ... 
Big News: ਵੱਡੀ ਵਾਰਦਾਤ, ਸੀਨੀਅਰ ਅਫ਼ਸਰ ਦੀ ਗੋਲੀ ਮਾਰ ਕੇ ਹੱਤਿਆ; ਪ੍ਰਸ਼ਾਸਨ 'ਚ ਮੱਚਿਆ ਹੜਕੰਪ...
Big News: ਵੱਡੀ ਵਾਰਦਾਤ, ਸੀਨੀਅਰ ਅਫ਼ਸਰ ਦੀ ਗੋਲੀ ਮਾਰ ਕੇ ਹੱਤਿਆ; ਪ੍ਰਸ਼ਾਸਨ 'ਚ ਮੱਚਿਆ ਹੜਕੰਪ...

ਵੀਡੀਓਜ਼

ਵੋਟਰਾਂ ਲਈ CM ਮਾਨ ਦਾ ਵੱਡਾ ਐਲਾਨ! ਹੁਣ ਘਰ-ਘਰ ਆਉਣਗੇ ਅਧਿਕਾਰੀ
ਗਨੀਵ ਕੌਰ ਨੂੰ CM ਮਾਨ ਦਾ ਕਰਾਰਾ ਜਵਾਬ!
ਪੰਜਾਬ ਦੀਆਂ ਔਰਤਾਂ ਲਈ ਅੱਜ ਇਤਿਹਾਸਕ ਦਿਨ: CM ਮਾਨ
Sunny Deol ਹੋਏ ਭਾਵੁਕ! ਵੇਖੋ ਪੰਜਾਬ ਲਈ ਕੀ ਕਿਹਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Transfer News: ਵੱਡਾ ਪ੍ਰਸ਼ਾਸਨਿਕ ਫੇਰਬਦਲ, 18 IAS ਸਣੇ ਇਨ੍ਹਾਂ ਅਧਿਕਾਰੀਆਂ ਦੇ ਹੋਏ ਤਬਾਦਲੇ; ਹੁਕਮ ਤੁਰੰਤ ਪ੍ਰਭਾਵ ਨਾਲ ਜਾਰੀ...
ਵੱਡਾ ਪ੍ਰਸ਼ਾਸਨਿਕ ਫੇਰਬਦਲ, 18 IAS ਸਣੇ ਇਨ੍ਹਾਂ ਅਧਿਕਾਰੀਆਂ ਦੇ ਹੋਏ ਤਬਾਦਲੇ; ਹੁਕਮ ਤੁਰੰਤ ਪ੍ਰਭਾਵ ਨਾਲ ਜਾਰੀ...
IMD Alert: ਸਕੂਲ-ਕਾਲਜ ਕੀਤੇ ਗਏ ਬੰਦ, ਪ੍ਰਸ਼ਾਸਨ ਹੋਇਆ ਅਲਰਟ; ਇਨ੍ਹਾਂ ਜ਼ਿਲ੍ਹਿਆਂ ਵਿੱਚ...
IMD Alert: ਸਕੂਲ-ਕਾਲਜ ਕੀਤੇ ਗਏ ਬੰਦ, ਪ੍ਰਸ਼ਾਸਨ ਹੋਇਆ ਅਲਰਟ; ਇਨ੍ਹਾਂ ਜ਼ਿਲ੍ਹਿਆਂ ਵਿੱਚ...
Super Typhoon Bavi Alert: ਭਾਰੀ ਬਾਰਿਸ਼ ਅਤੇ ਹੜ੍ਹ ਮਚਾਏਗਾ ਤਬਾਹੀ, 260KM ਦੀ ਰਫ਼ਤਾਰ ਨਾਲ ਵਧ ਰਿਹੈ ਤੂਫਾਨ; ਪ੍ਰਸ਼ਾਸਨ ਨੇ ਕਈ ਇਲਾਕੇ ਕਰਵਾਏ ਖਾਲੀ... 
ਭਾਰੀ ਬਾਰਿਸ਼ ਅਤੇ ਹੜ੍ਹ ਮਚਾਏਗਾ ਤਬਾਹੀ, 260KM ਦੀ ਰਫ਼ਤਾਰ ਨਾਲ ਵਧ ਰਿਹੈ ਤੂਫਾਨ; ਪ੍ਰਸ਼ਾਸਨ ਨੇ ਕਈ ਇਲਾਕੇ ਕਰਵਾਏ ਖਾਲੀ... 
Big News: ਸਿਆਸੀ ਜਗਤ ਤੋਂ ਵੱਡੀ ਖਬਰ, ਕਾਂਗਰਸ ਵੱਲੋਂ ਨਵੀਂਆਂ ਨਿਯੁਕਤੀਆਂ, ਲਿਸਟ ਹੋਈ ਜਾਰੀ...
Big News: ਸਿਆਸੀ ਜਗਤ ਤੋਂ ਵੱਡੀ ਖਬਰ, ਕਾਂਗਰਸ ਵੱਲੋਂ ਨਵੀਂਆਂ ਨਿਯੁਕਤੀਆਂ, ਲਿਸਟ ਹੋਈ ਜਾਰੀ...
Late Night Eating: ਰਾਤ ਨੂੰ ਦੇਰ ਨਾਲ ਖਾਣਾ ਪੈ ਸਕਦਾ ਹੈ ਭਾਰੀ! ਮਾਹਰਾਂ ਤੋਂ ਜਾਣੋ ਸਿਹਤ 'ਤੇ ਇਸ ਦੇ ਨੁਕਸਾਨ
Late Night Eating: ਰਾਤ ਨੂੰ ਦੇਰ ਨਾਲ ਖਾਣਾ ਪੈ ਸਕਦਾ ਹੈ ਭਾਰੀ! ਮਾਹਰਾਂ ਤੋਂ ਜਾਣੋ ਸਿਹਤ 'ਤੇ ਇਸ ਦੇ ਨੁਕਸਾਨ
Sexual Health Tips : ਕੀ ਤੁਸੀਂ ਵੀ ਸੈਕਸ ਨਾਲ ਜੁੜੀਆਂ ਇਨ੍ਹਾਂ 5 ਅਫਵਾਹਾਂ ਨੂੰ ਸੱਚ ਮੰਨਦੇ ਹੋ? ਜ਼ਿਆਦਾਤਰ ਲੋਕ ਕਰ ਰਹੇ ਹਨ ਇਹ ਗਲਤੀਆਂ
Sexual Health Tips : ਕੀ ਤੁਸੀਂ ਵੀ ਸੈਕਸ ਨਾਲ ਜੁੜੀਆਂ ਇਨ੍ਹਾਂ 5 ਅਫਵਾਹਾਂ ਨੂੰ ਸੱਚ ਮੰਨਦੇ ਹੋ? ਜ਼ਿਆਦਾਤਰ ਲੋਕ ਕਰ ਰਹੇ ਹਨ ਇਹ ਗਲਤੀਆਂ
Parents ਲਈ ਚੇਤਾਵਨੀ! ਭੁੱਲ ਕੇ ਵੀ ਸੋਸ਼ਲ ਮੀਡੀਆ 'ਤੇ ਆਪਣੇ ਬੱਚਿਆਂ ਦੀਆਂ ਤਸਵੀਰਾਂ ਸ਼ੇਅਰ ਨਾ ਕਰੋ, ਹੋ ਸਕਦਾ ਹੈ ਵੱਡਾ ਨੁਕਸਾਨ
Parents ਲਈ ਚੇਤਾਵਨੀ! ਭੁੱਲ ਕੇ ਵੀ ਸੋਸ਼ਲ ਮੀਡੀਆ 'ਤੇ ਆਪਣੇ ਬੱਚਿਆਂ ਦੀਆਂ ਤਸਵੀਰਾਂ ਸ਼ੇਅਰ ਨਾ ਕਰੋ, ਹੋ ਸਕਦਾ ਹੈ ਵੱਡਾ ਨੁਕਸਾਨ
Punjab News: ਪੰਜਾਬ ਸਿਆਸਤ ’ਚ ਵੱਡਾ ਧਮਾਕਾ, ਸੀਨੀਅਰ ਆਗੂ ਨੇ ਸਾਥੀਆਂ ਸਣੇ ਕਾਂਗਰਸ ਦਾ ਛੱਡਿਆ ਸਾਥ; ਸ਼੍ਰੋਮਣੀ ਅਕਾਲੀ ਦਲ ’ਚ ਹੋਏ ਸ਼ਾਮਲ: ਤਸਵੀਰ ਵਾਇਰਲ...
ਪੰਜਾਬ ਸਿਆਸਤ ’ਚ ਵੱਡਾ ਧਮਾਕਾ, ਸੀਨੀਅਰ ਆਗੂ ਨੇ ਸਾਥੀਆਂ ਸਣੇ ਕਾਂਗਰਸ ਦਾ ਛੱਡਿਆ ਸਾਥ; ਸ਼੍ਰੋਮਣੀ ਅਕਾਲੀ ਦਲ ’ਚ ਹੋਏ ਸ਼ਾਮਲ: ਤਸਵੀਰ ਵਾਇਰਲ...
Embed widget