ਪੜਚੋਲ ਕਰੋ
Advertisement
ਕੈਨੇਡਾ ਸਰਕਾਰ ਨੇ ਵਿਸਾਖੀ ਮੌਕੇ ਸਿੱਖਾਂ ਨੂੰ ਦਿੱਤਾ ਵੱਡਾ ਤੋਹਫ਼ਾ
ਵਿਸਾਖੀ ਮੌਕੇ ਕੈਨੇਡਾ ਦੀ ਫੈਡਰਲ ਸਰਕਾਰ ਨੇ ਅਪਰੈਲ ਨੂੰ ਸਿੱਖ ਵਿਰਾਸਤੀ ਮਹੀਨਾ ਐਲਾਨ ਦਿੱਤਾ ਹੈ। ਕੈਨੇਡਾ ਦੀ ਸੰਸਦ ਨੇ ਵੀਰਵਾਰ ਨੂੰ ਬੀਸੀ ਦੇ ਲਿਬਰਲ ਸੰਸਦ ਮੈਂਬਰ ਸੁੱਖ ਧਾਲੀਵਾਲ ਵੱਲੋਂ ਬਿੱਲ ਪੇਸ਼ ਕੀਤਾ ਗਿਆ ਸੀ, ਜਿਸ ਨੂੰ ਸਦਨ ਨੇ ਪਾਸ ਕਰ ਦਿੱਤਾ।
ਵੈਨਕੂਵਰ: ਵਿਸਾਖੀ ਮੌਕੇ ਕੈਨੇਡਾ ਦੀ ਫੈਡਰਲ ਸਰਕਾਰ ਨੇ ਅਪਰੈਲ ਨੂੰ ਸਿੱਖ ਵਿਰਾਸਤੀ ਮਹੀਨਾ ਐਲਾਨ ਦਿੱਤਾ ਹੈ। ਕੈਨੇਡਾ ਦੀ ਸੰਸਦ ਨੇ ਵੀਰਵਾਰ ਨੂੰ ਬੀਸੀ ਦੇ ਲਿਬਰਲ ਸੰਸਦ ਮੈਂਬਰ ਸੁੱਖ ਧਾਲੀਵਾਲ ਵੱਲੋਂ ਬਿੱਲ ਪੇਸ਼ ਕੀਤਾ ਗਿਆ ਸੀ, ਜਿਸ ਨੂੰ ਸਦਨ ਨੇ ਪਾਸ ਕਰ ਦਿੱਤਾ।
ਬਿੱਲ 'ਸੀ-376' ਨੂੰ ਕੈਨੇਡਾ ਦੇ ਹਾਊਸ ਆਫ਼ ਕਾਮਨਜ਼ ਨੇ ਅਪਰੈਲ ਨੂੰ ਸਿੱਖ ਵਿਰਾਸਤੀ ਮਹੀਨੇ ਐਲਾਨ ਕੀਤਾ। ਕੈਨੇਡਾ ਦੇ ਕੁਝ ਸੂਬਿਆਂ ਅਤੇ ਅਮਰੀਕਾ ਦੇ ਕੁਝ ਸੂਬਿਆਂ ਨੇ ਪਹਿਲਾਂ ਹੀ ਅਪਰੈਲ ਨੂੰ ਸਿੱਖ ਵਿਰਸਤ ਮਹੀਨੇ ਦਾ ਐਲਾਨ ਕਰ ਦਿੱਤਾ ਸੀ। ਪਰ ਹੁਣ ਪੂਰੇ ਕੈਨੇਡਾ ਨੇ ਦੇਸ਼ ਪੱਧਰ 'ਤੇ ਅਪਰੈਲ ਨੂੰ ਸਿੱਖ ਵਿਰਾਸਤੀ ਮਹੀਨੇ ਵਜੋਂ ਐਲਾਨ ਦਿੱਤਾ ਗਿਆ ਹੈ।
April is now Sikh Heritage Month. 120 years of Sikh Canadian history will now be told – strengthening our country and future generations with the contributions of our pioneers. Today is a proud day for Canada. #cdnpoli pic.twitter.com/xITXX2rSnm
— Sukh Dhaliwal (@sukhdhaliwal) April 11, 2019
ਸੁੱਖ ਧਾਲੀਵਾਲ ਨੇ ਅਪਰੈਲ ਦੇ ਮਹੀਨੇ ਨੂੰ ਸਿੱਖ ਵਿਰਾਸਤੀ ਮਹੀਨੇ ਦੇ ਰੂਪ ਵਿੱਚ ਮਨਾਉਣ ਦਾ ਬਿੱਲ ਪੇਸ਼ ਇਹ ਨਿਸ਼ਚਿਤ ਕਰਦਾ ਹੈ ਕਿ ਕੈਨੇਡਾ ਭਰ ਵਿੱਚ ਸਿੱਖ ਕੈਨੇਡੀਅਨਾਂ ਦੇ ਯੋਗਦਾਨ ਅਤੇ ਇਤਿਹਾਸ ਨੂੰ ਸਾਲਾਨਾ ਮਾਨਤਾ ਦਿੱਤੀ ਜਾਂਦੀ ਹੈ। ਇਸ ਬਿੱਲ ਨੂੰ ਤਕਰੀਬਨ 20 ਮੈਂਬਰਾਂ ਨੇ ਸਮਰਥਨ ਦਿੱਤਾ ਜੋ ਪੰਜਾਬੀ ਮੂਲ ਦੇ ਸਨ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਪੰਜਾਬ
ਦੇਸ਼
ਸਿਹਤ
Advertisement