ਪੜਚੋਲ ਕਰੋ

Canada Flight Training Crash : ਕੈਨੇਡਾ 'ਚ ਦਰਦਨਾਕ ਹਵਾਈ ਹਾਦਸਾ , ਫਲਾਈਟ ਟ੍ਰੇਨਿੰਗ ਦੌਰਾਨ 2 ਭਾਰਤੀ ਵਿਦਿਆਰਥੀਆਂ ਦੀ ਮੌਤ 

Canada Flight Training Crash : ਕੈਨੇਡਾ 'ਚ ਫਲਾਈਟ ਟ੍ਰੇਨਿੰਗ ਦੌਰਾਨ ਹੋਏ ਇੱਕ ਦਰਦਨਾਕ ਜਹਾਜ਼ ਹਾਦਸੇ ਵਿੱਚ ਦੋ ਭਾਰਤੀ ਵਿਦਿਆਰਥੀਆਂ ਦੀ ਮੌਤ ਹੋ ਗਈ। ਇਸ ਘਟਨਾ ਦੀ ਪੁਸ਼ਟੀ ਵੈਨਕੂਵਰ ਸਥਿਤ ਕੌਂਸਲੇਟ ਜਨਰਲ

Canada Flight Training Crash : ਕੈਨੇਡਾ 'ਚ ਫਲਾਈਟ ਟ੍ਰੇਨਿੰਗ ਦੌਰਾਨ ਹੋਏ ਇੱਕ ਦਰਦਨਾਕ ਜਹਾਜ਼ ਹਾਦਸੇ ਵਿੱਚ ਦੋ ਭਾਰਤੀ ਵਿਦਿਆਰਥੀਆਂ ਦੀ ਮੌਤ ਹੋ ਗਈ। ਇਸ ਘਟਨਾ ਦੀ ਪੁਸ਼ਟੀ ਵੈਨਕੂਵਰ ਸਥਿਤ ਕੌਂਸਲੇਟ ਜਨਰਲ ਆਫ ਇੰਡੀਆ ਵੱਲੋਂ ਕੀਤੀ ਗਈ ਹੈ। ਜਿਸ ਤੋਂ ਬਾਅਦ ਇਲਾਕੇ ਵਿੱਚ ਹੜਕੰਪ ਮਚ ਗਿਆ। 

ਮ੍ਰਿਤਕਾਂ ਦੀ ਪਛਾਣ ਤਾਮਿਲਨਾਡੂ ਦੇ ਮਨੋਜ ਸ਼ਿਵਕੁਮਾਰ ਅਤੇ ਪੁਡੂਚੇਰੀ ਦੇ ਸ਼੍ਰੀਸਰਣ ਤਿਰੁਗਨਾਨਸੰਬੰਥਮ ਵਜੋਂ ਹੋਈ ਹੈ। ਵੈਨਕੂਵਰ ਸਥਿਤ ਭਾਰਤ ਦੇ ਕੌਂਸਲੇਟ ਜਨਰਲ ਨੇ ਦੋਵਾਂ ਵਿਦਿਆਰਥੀਆਂ ਦੀ ਮੌਤ 'ਤੇ ਡੂੰਘਾ ਦੁੱਖ ਪ੍ਰਗਟ ਕੀਤਾ ਹੈ। ਹਾਦਸੇ ਤੋਂ ਬਾਅਦ ਦੋਵਾਂ ਪਰਿਵਾਰਾਂ ਵਿੱਚ ਸੋਗ ਦੀ ਲਹਿਰ ਹੈ। 

ਭਾਰਤੀ ਦੂਤਾਵਾਸ ਨੇ ਜਤਾਇਆ ਦੁੱਖ

ਵੈਨਕੂਵਰ ਸਥਿਤ ਭਾਰਤ ਦੇ ਮਹਾਵਣਿਜ ਦੂਤਾਵਾਸ ਨੇ ਐਤਵਾਰ ਨੂੰ ਦੋਵਾਂ ਵਿਦਿਆਰਥੀਆਂ ਦੀ ਮੌਤ 'ਤੇ ਡੂੰਘਾ ਦੁੱਖ ਪ੍ਰਗਟ ਕੀਤਾ। ਦੂਤਾਵਾਸ ਨੇ ਸੋਸ਼ਲ ਮੀਡੀਆ ਪਲੇਟਫਾਰਮ ‘X’ 'ਤੇ ਕਿਹਾ ਕਿ ਦੋਵਾਂ ਦੀ ਕੈਨੇਡਾ ਵਿੱਚ ਫਲਾਈਟ ਟ੍ਰੇਨਿੰਗ ਦੌਰਾਨ ਹੋਏ ਇੱਕ ਦਰਦਨਾਕ ਜਹਾਜ਼ ਹਾਦਸੇ ਵਿੱਚ ਮੌਤ ਹੋ ਗਈ। ਦੂਤਾਵਾਸ ਨੇ ਕਿਹਾ ਕਿ ਇਸ ਮੁਸ਼ਕਲ ਸਮੇਂ ਵਿੱਚ ਉਨ੍ਹਾਂ ਦੀਆਂ ਸੰਵੇਦਨਾਵਾਂ ਮ੍ਰਿਤਕਾਂ ਦੇ ਪਰਿਵਾਰਾਂ ਅਤੇ ਕਰੀਬੀਆਂ ਨਾਲ ਹਨ। ਪਰਿਵਾਰਾਂ ਨੂੰ ਲਾਸ਼ਾਂ ਭਾਰਤ ਲਿਆਉਣ ਲਈ ਕੌਂਸਲੇਟ ਵੱਲੋਂ ਹਰ ਸੰਭਵ ਸਹਾਇਤਾ ਦੇਣ ਦਾ ਭਰੋਸਾ ਦਿੱਤਾ ਗਿਆ ਹੈ।

ਕਿਵੇਂ ਵਾਪਰਿਆ ਹਾਦਸਾ?

ਜਾਣਕਾਰੀ ਮੁਤਾਬਕ ਦੋਵੇਂ ਵਿਦਿਆਰਥੀ ਕੈਨੇਡਾ ਵਿੱਚ ਕਮਰਸ਼ੀਅਲ ਪਾਇਲਟ ਅਤੇ ਏਵੀਏਸ਼ਨ ਟ੍ਰੇਨਿੰਗ ਤਹਿਤ ਉਡਾਣ ਦੀ ਪ੍ਰੈਕਟਿਸ ਕਰ ਰਹੇ ਸਨ। ਇਸੇ ਦੌਰਾਨ ਜਹਾਜ਼ ਹਾਦਸੇ ਦਾ ਸ਼ਿਕਾਰ ਹੋ ਗਿਆ, ਜਿਸ ਵਿੱਚ ਦੋਵਾਂ ਦੀ ਮੌਤ ਹੋ ਗਈ।

ਮ੍ਰਿਤਕ ਦੇਹ ਭਾਰਤ ਲਿਆਉਣ ਵਿੱਚ ਮਦਦ

ਭਾਰਤੀ ਦੂਤਾਵਾਸ ਨੇ ਦੱਸਿਆ ਕਿ ਉਹ ਸਥਾਨਕ ਅਧਿਕਾਰੀਆਂ ਅਤੇ ਮ੍ਰਿਤਕ ਵਿਦਿਆਰਥੀਆਂ ਦੇ ਪਰਿਵਾਰਾਂ ਦੇ ਸੰਪਰਕ ਵਿੱਚ ਹੈ। ਦੋਵਾਂ ਦੀਆਂ ਮ੍ਰਿਤਕ ਦੇਹਾਂ ਨੂੰ ਉਨ੍ਹਾਂ ਦੇ ਗ੍ਰਹਿ ਰਾਜਾਂ ਵਿੱਚ ਵਾਪਸ ਲਿਆਉਣ ਦੀ ਪ੍ਰਕਿਰਿਆ ਵਿੱਚ ਪਰਿਵਾਰਾਂ ਨੂੰ ਲੋੜੀਂਦੀ ਕੌਂਸਲੇਟ ਸਹਾਇਤਾ ਦਿੱਤੀ ਜਾ ਰਹੀ ਹੈ। ਇਸ ਹਾਦਸੇ ਤੋਂ ਬਾਅਦ ਦੋਵਾਂ ਵਿਦਿਆਰਥੀਆਂ ਦੇ ਪਰਿਵਾਰਾਂ ਵਿੱਚ ਸੋਗ ਦੀ ਲਹਿਰ ਹੈ। ਸਥਾਨਕ ਅਧਿਕਾਰੀਆਂ ਵੱਲੋਂ ਹਾਦਸੇ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

 

Advertisement

ਟਾਪ ਹੈਡਲਾਈਨ

ਵਾਪਰਿਆ ਵੱਡਾ ਜਹਾਜ ਹਾਦਸਾ, 2 ਫੌਜ ਅਧਿਕਾਰੀ ਸਣੇ 14 ਦੀ ਮੌਤ; ਮੱਚਿਆ ਚੀਕ ਚੀਹਾੜਾ
ਵਾਪਰਿਆ ਵੱਡਾ ਜਹਾਜ ਹਾਦਸਾ, 2 ਫੌਜ ਅਧਿਕਾਰੀ ਸਣੇ 14 ਦੀ ਮੌਤ; ਮੱਚਿਆ ਚੀਕ ਚੀਹਾੜਾ
ਧੂੰਆਂ-ਧੂੰਆਂ ਹੋਇਆ ਕੰਧਾਰ, ਪਾਕਿ ਦਾ ਅਫਗਾਨਿਸਤਾਨ ਦੇ ਖਤਰਨਾਕ ਹਮਲਾ, 10 ਥਾਵਾਂ ਨੂੰ ਬਣਾਇਆ ਨਿਸ਼ਾਨਾ
ਧੂੰਆਂ-ਧੂੰਆਂ ਹੋਇਆ ਕੰਧਾਰ, ਪਾਕਿ ਦਾ ਅਫਗਾਨਿਸਤਾਨ ਦੇ ਖਤਰਨਾਕ ਹਮਲਾ, 10 ਥਾਵਾਂ ਨੂੰ ਬਣਾਇਆ ਨਿਸ਼ਾਨਾ
Hormuz Torpedo Attack : ਹੋਰਮੁਜ਼ 'ਚ ਜਹਾਜ਼ ’ਤੇ ਟੌਰਪੀਡੋ ਹਮਲਾ, ਭਾਰਤੀ ਨੌਜਵਾਨ ਦੀ ਮੌਤ
Hormuz Torpedo Attack : ਹੋਰਮੁਜ਼ 'ਚ ਜਹਾਜ਼ ’ਤੇ ਟੌਰਪੀਡੋ ਹਮਲਾ, ਭਾਰਤੀ ਨੌਜਵਾਨ ਦੀ ਮੌਤ
Petrol Diesel Price: 1000 ਰੁਪਏ ਪ੍ਰਤੀ ਲੀਟਰ ਤੱਕ ਪਹੁੰਚ ਸਕਦਾ ਪੈਟਰੋਲ! ਲੋਕਾਂ ਨੂੰ ਮਹਿੰਗਾਈ ਦਾ ਲੱਗੇਗਾ ਵੱਡਾ ਝਟਕਾ, ਪਾਕਿ ਪੈਟਰੋਲੀਅਮ ਮੰਤਰੀ ਨੇ ਖੁਦ ਦਿੱਤੀ ਚੇਤਾਵਨੀ...
1000 ਰੁਪਏ ਪ੍ਰਤੀ ਲੀਟਰ ਤੱਕ ਪਹੁੰਚ ਸਕਦਾ ਪੈਟਰੋਲ! ਲੋਕਾਂ ਨੂੰ ਮਹਿੰਗਾਈ ਦਾ ਲੱਗੇਗਾ ਵੱਡਾ ਝਟਕਾ, ਪਾਕਿ ਪੈਟਰੋਲੀਅਮ ਮੰਤਰੀ ਨੇ ਖੁਦ ਦਿੱਤੀ ਚੇਤਾਵਨੀ...
Advertisement

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha
Advertisement

ਫੋਟੋਗੈਲਰੀ

Advertisement

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਹਲਚਲ ਤੇਜ਼, ਹੁਣ ਭਾਜਪਾ ਨੇ ਧੂਰੀ ਤੋਂ ਐਲਾਨਿਆ ਉਮੀਦਵਾਰ, ਇਸ ਸੀਨੀਅਰ ਆਗੂ ਦੇ ਨਾਂਅ 'ਤੇ ਲੱਗੀ ਮੋਹਰ...
ਪੰਜਾਬ 'ਚ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਹਲਚਲ ਤੇਜ਼, ਹੁਣ ਭਾਜਪਾ ਨੇ ਧੂਰੀ ਤੋਂ ਐਲਾਨਿਆ ਉਮੀਦਵਾਰ, ਇਸ ਸੀਨੀਅਰ ਆਗੂ ਦੇ ਨਾਂਅ 'ਤੇ ਲੱਗੀ ਮੋਹਰ...
Punjab News: ਪੰਜਾਬ 'ਚ ਵੱਡੀ ਵਾਰਦਾਤ, ਮਾਂ-ਧੀ ਦਾ ਸ਼ਰੇਆਮ ਕਤਲ, ਭਰਾ ਬੋਲਿਆ- ਭੈਣ ਅਤੇ ਭਾਣਜੀ ਨੂੰ ਜੀਜੇ ਨੇ ਮਾਰਿਆ, ਚਾਕੂ ਨਾਲ ਕੀਤਾ ਲਹੂ-ਲੁਹਾਣ...
ਪੰਜਾਬ 'ਚ ਵੱਡੀ ਵਾਰਦਾਤ, ਮਾਂ-ਧੀ ਦਾ ਸ਼ਰੇਆਮ ਕਤਲ, ਭਰਾ ਬੋਲਿਆ- ਭੈਣ ਅਤੇ ਭਾਣਜੀ ਨੂੰ ਜੀਜੇ ਨੇ ਮਾਰਿਆ, ਚਾਕੂ ਨਾਲ ਕੀਤਾ ਲਹੂ-ਲੁਹਾਣ...
28, 29 ਅਤੇ 30 ਸਤੰਬਰ ਨੂੰ ਖੁੱਲ੍ਹੇ ਰਹਿਣਗੇ ਦੇਸ਼ ਭਰ ਦੇ ਸਹਿਕਾਰੀ ਬੈਂਕ, ਨਹੀਂ ਕਰਨਗੇ ਹੜਤਾਲ
28, 29 ਅਤੇ 30 ਸਤੰਬਰ ਨੂੰ ਖੁੱਲ੍ਹੇ ਰਹਿਣਗੇ ਦੇਸ਼ ਭਰ ਦੇ ਸਹਿਕਾਰੀ ਬੈਂਕ, ਨਹੀਂ ਕਰਨਗੇ ਹੜਤਾਲ
ਲੁਧਿਆਣਾ 'ਚ ਥਾਣਾ ਡੇਹਲੋਂ ਦਾ SHO ਲਾਈਨ ਹਾਜ਼ਰ, ਮਾਮਲਾ ਜਾਣ ਕੇ ਉੱਡ ਜਾਣਗੇ ਹੋਸ਼
ਲੁਧਿਆਣਾ 'ਚ ਥਾਣਾ ਡੇਹਲੋਂ ਦਾ SHO ਲਾਈਨ ਹਾਜ਼ਰ, ਮਾਮਲਾ ਜਾਣ ਕੇ ਉੱਡ ਜਾਣਗੇ ਹੋਸ਼
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 26 ਸਤੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 26 ਸਤੰਬਰ 2026
ATM ਤੋਂ ਪੈਸੇ ਕਢਵਾਉਣ ਵਾਲਿਆਂ ਲਈ ਵੱਡੀ ਖ਼ਬਰ!  SBI ਨੇ ਕੀਤਾ ਵੱਡਾ ਐਲਾਨ
ATM ਤੋਂ ਪੈਸੇ ਕਢਵਾਉਣ ਵਾਲਿਆਂ ਲਈ ਵੱਡੀ ਖ਼ਬਰ!  SBI ਨੇ ਕੀਤਾ ਵੱਡਾ ਐਲਾਨ
Toll Plaza Rule : ਟੋਲ ਪਲਾਜ਼ਾ ’ਤੇ ਲੱਗੀ ਲੰਬੀ ਲਾਈਨ ਤਾਂ ਕੀ ਟੋਲ ਨਹੀਂ ਦੇਣਾ ਪਵੇਗਾ? NHAI ਨੇ ਦੱਸੀ ਸੱਚਾਈ
Toll Plaza Rule : ਟੋਲ ਪਲਾਜ਼ਾ ’ਤੇ ਲੱਗੀ ਲੰਬੀ ਲਾਈਨ ਤਾਂ ਕੀ ਟੋਲ ਨਹੀਂ ਦੇਣਾ ਪਵੇਗਾ? NHAI ਨੇ ਦੱਸੀ ਸੱਚਾਈ
MP ਅੰਮ੍ਰਿਤਪਾਲ ਸਿੰਘ 2 ਸੀਟਾਂ ਤੋਂ ਲੜ ਸਕਦੇ ਨੇ 2027 ਦੀਆਂ ਚੋਣਾਂ , ਧੂਰੀ ’ਚ CM ਮਾਨ ਨਾਲ ਮੁਕਾਬਲੇ ਦੀ ਚਰਚਾ
MP ਅੰਮ੍ਰਿਤਪਾਲ ਸਿੰਘ 2 ਸੀਟਾਂ ਤੋਂ ਲੜ ਸਕਦੇ ਨੇ 2027 ਦੀਆਂ ਚੋਣਾਂ , ਧੂਰੀ ’ਚ CM ਮਾਨ ਨਾਲ ਮੁਕਾਬਲੇ ਦੀ ਚਰਚਾ
Embed widget