ਪੜਚੋਲ ਕਰੋ

ਕੈਨੇਡਾ ਦੀ ਧਰਤੀ 'ਤੇ ਪੰਜਾਬੀਆਂ ਦੀ ਬੱਲੇ-ਬੱਲੇ, ਚੋਣਾਂ 'ਚ 70 ਉਮੀਦਵਾਰਾਂ ਨੇ ਖੇਡਿਆ ਦਾਅ

ਕੈਨੇਡਾ ਵਿੱਚ 20 ਸਤੰਬਰ ਨੂੰ ਮੱਧਕਾਲੀ ਫੈਡਰਲ ਚੋਣਾਂ ਹੋ ਰਹੀਆਂ ਹਨ। ਇਸ ਲਈ ਨਾਮਜ਼ਦਗੀਆਂ ਦੀ ਆਖਰੀ ਤਰੀਕ 30 ਅਗਸਤ ਸੀ। ਨਾਮਜ਼ਦਗੀਆਂ ਦੀ ਪ੍ਰਕ੍ਰਿਆ ਪੂਰੀ ਹੋਣ ਮਗਰੋਂ ਸਿਆਸੀ ਸਰਗਰਮੀਆਂ ਤੇਜ਼ ਹੋ ਗਈਆਂ ਹਨ।

ਟੋਰਾਂਟੋ: ਸੱਤ ਸਮੁੰਦਰੋਂ ਪਾਰ ਕੈਨੇਡਾ ਦੀ ਧਰਤੀ 'ਤੇ ਮਿੰਨੀ ਪੰਜਾਬ ਵੱਸਦਾ ਹੈ। ਇਸ ਗੱਲ ਦਾ ਅੰਦਾਜ਼ਾ ਇਸ ਗੱਲ ਤੋਂ ਲਾਇਆ ਜਾ ਸਕਦਾ ਹੈ ਕਿ ਮੱਧਕਾਲੀ ਫੈਡਰਲ ਚੋਣਾਂ ਵਿੱਚ ਪੰਜਾਬੀ ਭਾਈਚਾਰੇ ਦੇ 70 ਉਮੀਦਵਾਰ ਮੈਦਾਨ ਵਿੱਚ ਹਨ। ਹੋਰ ਤਾਂ ਹੋਰ ਇਨ੍ਹਾਂ ਵਿੱਚ 21 ਔਰਤਾਂ ਵੀ ਸ਼ਾਮਲ ਹਨ। ਇਸ ਤੋਂ ਸਾਫ ਹੈ ਕਿ ਕੈਨੇਡਾ ਦੀ ਸਿਆਸਤ ਵਿੱਚ ਪੰਜਾਬੀਆਂ ਦਾ ਬੋਲਬਾਲਾ ਹੈ।

ਦੱਸ ਦਈਏ ਕਿ ਕੈਨੇਡਾ ਵਿੱਚ 20 ਸਤੰਬਰ ਨੂੰ ਮੱਧਕਾਲੀ ਫੈਡਰਲ ਚੋਣਾਂ ਹੋ ਰਹੀਆਂ ਹਨ। ਇਸ ਲਈ ਨਾਮਜ਼ਦਗੀਆਂ ਦੀ ਆਖਰੀ ਤਰੀਕ 30 ਅਗਸਤ ਸੀ। ਨਾਮਜ਼ਦਗੀਆਂ ਦੀ ਪ੍ਰਕ੍ਰਿਆ ਪੂਰੀ ਹੋਣ ਮਗਰੋਂ ਸਿਆਸੀ ਸਰਗਰਮੀਆਂ ਤੇਜ਼ ਹੋ ਗਈਆਂ ਹਨ। ਕੈਨੇਡੀਅਨ ਪਾਰਲੀਮੈਂਟ ਦੀਆਂ ਕੁੱਲ 338 ਸੀਟਾਂ ਲਈ ਹੋ ਰਹੀ ਚੋਣ ਵਿੱਚ ਐਤਕੀਂ ਪੰਜਾਬੀ ਭਾਈਚਾਰੇ ਦੇ 70 ਉਮੀਦਵਾਰ ਮੈਦਾਨ ਵਿੱਚ ਨਿੱਤਰੇ ਹਨ ਜਿਨ੍ਹਾਂ ਵਿੱਚ 21 ਔਰਤਾਂ ਵੀ ਸ਼ਾਮਲ ਹਨ।

ਖਾਸ ਗੱਲ ਹੈ ਕਿ ਕਈ ਹਲਕਿਆਂ ਵਿੱਚ ਇੱਕ ਧਿਰ ਵੱਲੋਂ ਖੜ੍ਹੇ ਪੰਜਾਬੀ ਉਮੀਦਵਾਰ ਦਾ ਮੁਕਾਬਲਾ ਦੂਜੀ ਧਿਰ ਦੇ ਪੰਜਾਬੀ ਉਮੀਦਵਾਰ ਨਾਲ ਹੈ। ਭਾਵ ਪੰਜਾਬੀ ਦਾ ਟਾਕਰਾ ਪੰਜਾਬੀ ਨਾਲ ਹੀ ਹੋ ਰਿਹਾ ਹੈ। ਦੱਸ ਦਈਏ ਕਿ ਕੋਰੋਨਾ ਕਰਕੇ ਐਤਕੀਂ ਬਹੁਤੀਆਂ ਵੋਟਾਂ ਡਾਕ ਜਾਂ ਈਮੇਲ ਰਾਹੀਂ ਪੈਣ ਦੀ ਸੰਭਾਵਨਾ ਹੈ। ਕੈਨੇਡਾ ਦੀ ਰਵਾਇਤ ਅਨੁਸਾਰ ਜੇਕਰ ਕਿਸ ਵੋਟਰ ਨੂੰ 20 ਸਤੰਬਰ ਨੂੰ ਕੋਈ ਜ਼ਰੂਰੀ ਰੁਝੇਵਾਂ ਹੈ ਤਾਂ ਉਨ੍ਹਾਂ ਲਈ ਐਡਵਾਂਸ ਪੋਲਿੰਗ 10, 11, 12 ਤੇ 13 ਸਤੰਬਰ ਨੂੰ ਹੋਵੇਗੀ।

ਸਰਵੇਖਣਾਂ ਵਿੱਚ ਕੰਜ਼ਰਵੇਟਿਵ ਪਾਰਟੀ ਨੂੰ 35.6 ਜਦਕਿ ਲਿਬਰਲ ਪਾਰਟੀ ਦੇ ਪੱਖ ਵਿਚ 35.3 ਫੀਸਦੀ ਲੋਕ ਰਾਏ ਦੱਸੀ ਗਈ ਹੈ। ਐਨਡੀਪੀ ਨੂੰ ਇਨ੍ਹਾਂ ਸਰਵੇਖਣਾਂ ਵਿਚ ਤੀਜੀ ਥਾਂ ਉਤੇ ਵਿਖਾਇਆ ਜਾ ਰਿਹਾ ਹੈ। ਪਿਛਲੇ ਮਹੀਨੇ ਵੱਖ-ਵੱਖ ਅਦਾਰਿਆਂ ਵੱਲੋਂ ਕਰਵਾਏ ਚੋਣ ਸਰਵੇਖਣਾਂ ਵਿੱਚ ਜਸਟਿਨ ਟਰੂਡੋ ਨੂੰ ਮੁੱਖ ਵਿਰੋਧੀ ਧਿਰ ਕੰਜ਼ਰਵੇਟਿਵ ਤੇ ਬਾਹਰੋਂ ਰਹਿ ਕੇ ਸਰਕਾਰ ਦੀ ਹਮਾਇਤ ਕਰ ਰਹੀ ਐਨਡੀਪੀ ਆਗੂਆਂ ਤੋਂ ਕਾਫੀ ਅੱਗੇ ਵਿਖਾਇਆ ਗਿਆ ਸੀ। 

ਟਾਪ ਹੈਡਲਾਈਨ

PoK 'ਚ ਵਿਗੜੇ ਹਾਲਾਤ, ਮੁਨੀਰ ਦੀ ਫੌਜ ਵੱਲੋਂ ਪ੍ਰਦਰਸ਼ਨਕਾਰੀਆਂ 'ਤੇ ਅੰਨ੍ਹੇਵਾਹ ਗੋਲੀਬਾਰੀ
PoK 'ਚ ਵਿਗੜੇ ਹਾਲਾਤ, ਮੁਨੀਰ ਦੀ ਫੌਜ ਵੱਲੋਂ ਪ੍ਰਦਰਸ਼ਨਕਾਰੀਆਂ 'ਤੇ ਅੰਨ੍ਹੇਵਾਹ ਗੋਲੀਬਾਰੀ
Earthquake: ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬ ਉੱਠੀ ਧਰਤੀ! ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; 7.1 ਤੀਬਰਤਾ ਨਾਲ ਜ਼ੋਰਦਾਰ ਝਟਕੇ: ਸੁਨਾਮੀ ਦਾ ਅਲਰਟ ਜਾਰੀ: ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ...
ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬ ਉੱਠੀ ਧਰਤੀ! ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; 7.1 ਤੀਬਰਤਾ ਨਾਲ ਜ਼ੋਰਦਾਰ ਝਟਕੇ: ਸੁਨਾਮੀ ਦਾ ਅਲਰਟ ਜਾਰੀ: ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ...
ਵਿਦੇਸ਼ਾਂ 'ਚ 5 ਸਾਲਾਂ ਦੌਰਾਨ 37 ਹਜ਼ਾਰ ਤੋਂ ਵੱਧ ਭਾਰਤੀਆਂ ਦੀ ਮੌਤ, ਖਾੜੀ ਦੇਸ਼ਾਂ 'ਚ ਸਭ ਤੋਂ ਵੱਧ ਜਾਨਾਂ ਗਈਆਂ
ਵਿਦੇਸ਼ਾਂ 'ਚ 5 ਸਾਲਾਂ ਦੌਰਾਨ 37 ਹਜ਼ਾਰ ਤੋਂ ਵੱਧ ਭਾਰਤੀਆਂ ਦੀ ਮੌਤ, ਖਾੜੀ ਦੇਸ਼ਾਂ 'ਚ ਸਭ ਤੋਂ ਵੱਧ ਜਾਨਾਂ ਗਈਆਂ
PAK ਅੱਤਵਾਦੀ ਸ਼ਹਿਜਾਦ ਭੱਟੀ 'ਤੇ NIA ਦੀ ਕਾਰਵਾਈ, ਮੁਹਾਲੀ ਕੋਰਟ ਨੇ NBW ਕੀਤਾ ਜਾਰੀ; ਬ੍ਰਾਜੀਲ 'ਚ ਲੁੱਕਿਆ
PAK ਅੱਤਵਾਦੀ ਸ਼ਹਿਜਾਦ ਭੱਟੀ 'ਤੇ NIA ਦੀ ਕਾਰਵਾਈ, ਮੁਹਾਲੀ ਕੋਰਟ ਨੇ NBW ਕੀਤਾ ਜਾਰੀ; ਬ੍ਰਾਜੀਲ 'ਚ ਲੁੱਕਿਆ

ਵੀਡੀਓਜ਼

ਪੇਪਰ ਲੀਕ 'ਤੇ ਕਾਂਗਰਸ ਦਾ ਹੱਲਾ ਬੋਲ! ਰਾਜਪੁਰਾ 'ਚ ਸੜਕਾਂ 'ਤੇ ਉਤਰੇ ਕਾਂਗਰਸੀ
ਪੰਜਾਬ 'ਚ 3 ਦਿਨ ਭਾਰੀ ਮੀਂਹ ਦਾ ਅਲਰਟ! ਮੌਸਮ ਵਿਭਾਗ ਦੀ ਵੱਡੀ ਚੇਤਾਵਨੀ
PM ਮੋਦੀ ਨੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੂੰ ਦਿੱਤਾ ਇਹ ਜਵਾਬ!
2 ਮਹੀਨੇ ਪਹਿਲਾਂ ਬਣੀ ਡਿਸਪੈਂਸਰੀ ਦੀ ਛੱਤ ਤੋੜਨੀ ਪਈ! ਵੱਡੀ ਲਾਪਰਵਾਹੀ ਬੇਨਕਾਬ
10 ਹਜ਼ਾਰ 'ਚ ਨਹੀਂ ਚੱਲਦਾ ਘਰ! ਕਰਮਚਾਰੀਆਂ ਨੇ CM ਮਾਨ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab ਦੇ ਪ੍ਰਾਈਵੇਟ ਸਕੂਲਾਂ ਨੂੰ ਕੇਂਦਰ ਦਾ ਝਟਕਾ ,ਕਿਹਾ- ਫੀਸ ਰੈਗੂਲੇਟਰੀ ਕਾਨੂੰਨ ਬਣਾਉਣ ਦਾ ਅਧਿਕਾਰ ਸੂਬਾ ਸਰਕਾਰ ਕੋਲ
Punjab ਦੇ ਪ੍ਰਾਈਵੇਟ ਸਕੂਲਾਂ ਨੂੰ ਕੇਂਦਰ ਦਾ ਝਟਕਾ ,ਕਿਹਾ- ਫੀਸ ਰੈਗੂਲੇਟਰੀ ਕਾਨੂੰਨ ਬਣਾਉਣ ਦਾ ਅਧਿਕਾਰ ਸੂਬਾ ਸਰਕਾਰ ਕੋਲ
SAD News: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਅਦਾਕਾਰਾ ਦੀ ਕਾਰਡੀਐਕ ਅਰੈਸਟ ਨਾਲ ਮੌਤ; ਹਸਪਤਾਲ 'ਚ ਤੋੜਿਆ ਦਮ...
SAD News: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਅਦਾਕਾਰਾ ਦੀ ਕਾਰਡੀਐਕ ਅਰੈਸਟ ਨਾਲ ਮੌਤ; ਹਸਪਤਾਲ 'ਚ ਤੋੜਿਆ ਦਮ...
Patiala 'ਚ ਆਪ੍ਰੇਸ਼ਨ ਦੌਰਾਨ ਔਰਤ ਦੀ ਮੌਤ, ਪਰਿਵਾਰ ਵੱਲੋਂ ਹਸਪਤਾਲ 'ਤੇ ਲਾਪਰਵਾਹੀ ਦੇ ਆਰੋਪ
Patiala 'ਚ ਆਪ੍ਰੇਸ਼ਨ ਦੌਰਾਨ ਔਰਤ ਦੀ ਮੌਤ, ਪਰਿਵਾਰ ਵੱਲੋਂ ਹਸਪਤਾਲ 'ਤੇ ਲਾਪਰਵਾਹੀ ਦੇ ਆਰੋਪ
ਕੀ ਤੁਸੀਂ ਰੋਜ਼ ਡਾਰਕ ਚਾਕਲੇਟ ਖਾਂਦੇ ਹੋ? ਜਾਣੋ 1-2 ਪੀਸ ਖਾਣ ਦੇ 7 ਵੱਡੇ ਫਾਇਦੇ
ਕੀ ਤੁਸੀਂ ਰੋਜ਼ ਡਾਰਕ ਚਾਕਲੇਟ ਖਾਂਦੇ ਹੋ? ਜਾਣੋ 1-2 ਪੀਸ ਖਾਣ ਦੇ 7 ਵੱਡੇ ਫਾਇਦੇ
Suhagrat ਨੂੰ ਬਣਾਓ ਹੋਰ ਵੀ ਰੋਮਾਂਟਿਕ ਅਤੇ ਯਾਦਗਾਰ, ਲਾੜਾ-ਲਾੜੀ ਇਨ੍ਹਾਂ ਗੱਲਾਂ ਦਾ ਰੱਖਣ ਧਿਆਨ
Suhagrat ਨੂੰ ਬਣਾਓ ਹੋਰ ਵੀ ਰੋਮਾਂਟਿਕ ਅਤੇ ਯਾਦਗਾਰ, ਲਾੜਾ-ਲਾੜੀ ਇਨ੍ਹਾਂ ਗੱਲਾਂ ਦਾ ਰੱਖਣ ਧਿਆਨ
ਪੰਜਾਬ 'ਚ ਮੁਲਾਜ਼ਮਾਂ ਦੀ ਹੜਤਾਲ ਖ਼ਤਮ, ਸਰਕਾਰ ਨਾਲ ਬਣੀ ਸਹਿਮਤੀ
ਪੰਜਾਬ 'ਚ ਮੁਲਾਜ਼ਮਾਂ ਦੀ ਹੜਤਾਲ ਖ਼ਤਮ, ਸਰਕਾਰ ਨਾਲ ਬਣੀ ਸਹਿਮਤੀ
Good News: ਸਰਕਾਰ ਵੱਲੋਂ ਵੱਡਾ ਐਲਾਨ, ਔਰਤਾਂ ਨੂੰ ਰੱਖੜੀ ਦਾ ਤੋਹਫ਼ਾ, ਹਰ ਮਹੀਨੇ ਖਾਤੇ 'ਚ ਆਉਣਗੇ 2500 ਰੁਪਏ; 1 ਅਗਸਤ ਨੂੰ ਪੋਰਟਲ...
ਸਰਕਾਰ ਵੱਲੋਂ ਵੱਡਾ ਐਲਾਨ, ਔਰਤਾਂ ਨੂੰ ਰੱਖੜੀ ਦਾ ਤੋਹਫ਼ਾ, ਹਰ ਮਹੀਨੇ ਖਾਤੇ 'ਚ ਆਉਣਗੇ 2500 ਰੁਪਏ; 1 ਅਗਸਤ ਨੂੰ ਪੋਰਟਲ...
ਕੀ ਪਾਨ ਖਾਣ ਨਾਲ ਸੱਚਮੁੱਚ ਕੈਂਸਰ ਹੁੰਦਾ ਹੈ? ਸੱਚਾਈ ਜਾਣੋ।
ਕੀ ਪਾਨ ਖਾਣ ਨਾਲ ਸੱਚਮੁੱਚ ਕੈਂਸਰ ਹੁੰਦਾ ਹੈ? ਸੱਚਾਈ ਜਾਣੋ।
Embed widget