ਪੜਚੋਲ ਕਰੋ

ਕੈਨੇਡਾ ‘ਚ ਤੁਰੰਤ ਕੈਂਸਲ ਹੋਣਗੇ Study ਅਤੇ Work ਪਰਮਿਟ! ਜਾਣ ਲਓ ਕਿਵੇਂ

Canada Immigration : ਕੈਨੇਡਾ ਸਰਕਾਰ ਨੇ ਕੈਨੇਡਾ ਦੇ ਇਮੀਗ੍ਰੇਸ਼ਨ ਸਿਸਟਮ ਵਿੱਚ ਭਰੋਸੇਯੋਗਤਾ ਨੂੰ ਬਿਹਤਰ ਬਣਾਉਣ ਅਤੇ ਵਿਸ਼ਵਾਸ ਨੂੰ ਮਜ਼ਬੂਤ ਕਰਨ ਲਈ ਦੇਸ਼ ਦੇ ਇਮੀਗ੍ਰੇਸ਼ਨ ਨਿਯਮਾਂ ਵਿੱਚ ਬਦਲਾਅ ਕੀਤੇ ਹਨ।

Canada Immigration System : ਕੈਨੇਡਾ ਵਿੱਚ ਪੜ੍ਹਾਈ ਅਤੇ ਕੰਮ ਕਰਨ ਦੀ ਯੋਜਨਾ ਬਣਾ ਰਹੇ ਲੋਕਾਂ ਦੀਆਂ ਮੁਸ਼ਕਲਾਂ ਹੁਣ ਵੱਧ ਗਈਆਂ ਹਨ। ਦਰਅਸਲ, ਕੈਨੇਡਾ ਨੇ ਆਪਣੇ ਇਮੀਗ੍ਰੇਸ਼ਨ ਨਿਯਮਾਂ ਨੂੰ ਪਹਿਲਾਂ ਨਾਲੋਂ ਵੀ ਸਖ਼ਤ ਬਣਾ ਦਿੱਤਾ ਹੈ। ਨਵੇਂ ਨਿਯਮਾਂ ਦੇ ਤਹਿਤ ਬਾਰਡਰ ਅਤੇ ਇਮੀਗ੍ਰੇਸ਼ਨ ਅਧਿਕਾਰੀ ਹੁਣ ਅਸਥਾਈ ਨਿਵਾਸ ਵੀਜ਼ਾ ਜਿਵੇਂ ਕਿ ਪੜ੍ਹਾਈ ਅਤੇ ਵਰਕ ਪਰਮਿਟ ਨੂੰ ਸਿੱਧੇ ਤੌਰ 'ਤੇ ਰੱਦ ਕਰਨ ਦੇ ਯੋਗ ਹੋਣਗੇ। ਇਹ ਬਦਲਾਅ ਇਮੀਗ੍ਰੇਸ਼ਨ, ਰਫਿਊਜੀਜ਼ ਐਂਡ ਸਿਟੀਜ਼ਨਸ਼ਿਪ ਕੈਨੇਡਾ (IRCC) ਦੁਆਰਾ ਲਾਗੂ ਕੀਤੇ ਗਏ ਹਨ। ਇਹ ਨਿਯਮ 31 ਜਨਵਰੀ, 2025 ਤੋਂ ਲਾਗੂ ਹੋ ਗਏ ਹਨ ਅਤੇ ਕੈਨੇਡਾ ਗਜ਼ਟ II ਵਿੱਚ ਵੀ ਪ੍ਰਕਾਸ਼ਿਤ ਵੀ ਹੋ ਗਏ ਹਨ।

IRCC ਨੇ ਇਸ ਮਾਮਲੇ ਨੂੰ ਲੈਕੇ ਜਾਰੀ ਕੀਤਾ ਬਿਆਨ

ਇਸ ਮਾਮਲੇ ਵਿੱਚ IRCC ਨੇ ਇੱਕ ਬਿਆਨ ਜਾਰੀ ਕੀਤਾ ਹੈ। ਆਪਣੇ ਬਿਆਨ ਵਿੱਚ IRCC ਨੇ ਕਿਹਾ, "ਅਸੀਂ ਸਰਹੱਦ ਨੂੰ ਸੁਰੱਖਿਅਤ ਕਰਨ ਅਤੇ ਇਮੀਗ੍ਰੇਸ਼ਨ ਸਿਸਟਮ ਦੀ ਰੱਖਿਆ ਲਈ ਪ੍ਰਕਿਰਿਆਵਾਂ ਅਤੇ ਉਪਕਰਣਾਂ ਨੂੰ ਬਿਹਤਰ ਬਣਾਉਣ ਵਿੱਚ ਨਿਵੇਸ਼ ਕਰਨਾ ਜਾਰੀ ਰੱਖਾਂਗੇ।" ਨਵੇਂ ਨਿਯਮਾਂ ਦੇ ਤਹਿਤ, ਅਧਿਕਾਰੀ ਇਲੈਕਟ੍ਰਾਨਿਕ ਟ੍ਰੈਵਲ ਆਥੇਰਾਈਜੇਸ਼ਨ (ETA) ਅਤੇ ਸਥਾਈ ਨਿਵਾਸੀ ਵੀਜ਼ਾ (TRV) ਨੂੰ ਰੱਦ ਕਰ ਸਕਦੇ ਹਨ। ਹਾਲਾਂਕਿ, ਇਹ ਉਦੋਂ ਹੋ ਸਕਦਾ ਹੈ ਜੇਕਰ ਕੋਈ ਵਿਅਕਤੀ ਯੋਗ ਨਹੀਂ ਹੈ ਜਾਂ ਉਸਨੇ ਗਲਤ ਜਾਣਕਾਰੀ ਦਿੱਤੀ ਹੈ ਜਾਂ ਉਸ ਦਾ ਅਪਰਾਧਿਕ ਰਿਕਾਰਡ ਹੈ ਜਾਂ ਉਸ ਦੇ ਹਾਲਾਤ ਕਿਸੇ ਤਰੀਕੇ ਨਾਲ ਬਦਲ ਜਾਂਦੇ ਹਨ।

ਕਿਹੜੇ ਹਾਲਾਤਾਂ ‘ਚ ਰੱਦ ਹੋ ਸਕਦੇ ਵਰਤ ਅਤੇ ਸਟੱਡੀ ਪਰਮਿਟ?

ਇਸ ਤੋਂ ਇਲਾਵਾ, ਹੁਣ ਕੁਝ ਖਾਸ ਹਾਲਾਤਾਂ ਵਿੱਚ ਸਟੱਡੀ ਅਤੇ ਵਰਕ ਪਰਮਿਟ ਵੀ ਰੱਦ ਕੀਤੇ ਜਾ ਸਕਦੇ ਹਨ। ਉਦਾਹਰਣ ਵਜੋਂ, ਜੇਕਰ ਪਰਮਿਟ ਧਾਰਕ ਕੈਨੇਡਾ ਦਾ ਸਥਾਈ ਨਿਵਾਸੀ ਬਣ ਜਾਂਦਾ ਹੈ, ਉਸ ਦੀ ਮੌਤ ਹੋ ਜਾਂਦੀ ਹੈ, ਜਾਂ ਉਸਦੇ ਦਸਤਾਵੇਜ਼ਾਂ ਵਿੱਚ ਕੋਈ ਪ੍ਰਬੰਧਕੀ ਗਲਤੀ ਹੁੰਦੀ ਹੈ, ਤਾਂ ਪਰਮਿਟ ਰੱਦ ਕੀਤਾ ਜਾ ਸਕਦਾ ਹੈ। ਕੈਨੇਡਾ ਵਿੱਚ ਇਮੀਗ੍ਰੇਸ਼ਨ ਸੰਬੰਧੀ ਨਿਯਮ ਲਗਾਤਾਰ ਬਦਲ ਰਹੇ ਹਨ ਅਤੇ ਇਸ ਦਾ ਸਭ ਤੋਂ ਵੱਡਾ ਅਸਰ ਭਾਰਤੀਆਂ 'ਤੇ ਦੇਖਣ ਨੂੰ ਮਿਲਣ ਵਾਲਾ ਹੈ।

ਕਿਉਂ ਕੀਤੇ ਗਏ ਇਮੀਗ੍ਰੇਸ਼ਨ ਦੇ ਨਿਯਮਾਂ ਵਿੱਚ ਬਦਲਾਅ?

ਦਰਅਸਲ, ਕੈਨੇਡੀਅਨ ਸਰਕਾਰ ਨੇ ਇਨ੍ਹਾਂ ਨਿਯਮਾਂ ਵਿੱਚ ਬਦਲਾਅ ਕੀਤੇ ਹਨ ਤਾਂ ਜੋ ਕੈਨੇਡਾ ਦੇ ਇਮੀਗ੍ਰੇਸ਼ਨ ਸਿਸਟਮ ਦੀ ਭਰੋਸੇਯੋਗਤਾ ਬਿਹਤਰ ਬਣੀ ਰਹੇ। ਇਸ ਦੇ ਨਾਲ ਹੀ ਇਹ ਵੀ ਯਕੀਨੀ ਬਣਾਇਆ ਜਾਂਦਾ ਹੈ ਕਿ ਅਸਥਾਈ ਨਿਵਾਸੀ ਆਪਣੇ ਵੀਜ਼ਾ ਦੀਆਂ ਸ਼ਰਤਾਂ ਦੀ ਸਖ਼ਤੀ ਨਾਲ ਪਾਲਣਾ ਕਰਨ।

ਇਹ ਧਿਆਨ ਦੇਣ ਯੋਗ ਹੈ ਕਿ ਪਹਿਲਾਂ ਅਧਿਕਾਰੀਆਂ ਕੋਲ ਵੀਜ਼ਾ ਅਤੇ ਪਰਮਿਟ ਅਰਜ਼ੀਆਂ ਨੂੰ ਰੱਦ ਕਰਨ ਦਾ ਅਧਿਕਾਰ ਸੀ, ਪਰ ਉਹ ਸੀਮਤ ਸ਼ਕਤੀਆਂ ਨਾਲ ਪਹਿਲਾਂ ਤੋਂ ਜਾਰੀ ਕੀਤੇ ਗਏ ਪਰਮਿਟਾਂ ਨੂੰ ਰੱਦ ਕਰ ਸਕਦੇ ਸਨ। ਹਾਲਾਂਕਿ, ਨਵੇਂ ਨਿਯਮਾਂ ਦੇ ਲਾਗੂ ਹੋਣ ਨਾਲ ਉਨ੍ਹਾਂ ਪਰਮਿਟਾਂ ਨੂੰ ਰੱਦ ਕਰਨ ਦੀ ਸ਼ਕਤੀ ਪੂਰੀ ਤਰ੍ਹਾਂ ਮਿਲ ਗਈ ਹੈ।

ਟਾਪ ਹੈਡਲਾਈਨ

Big Blast: ਜ਼ੋਰਦਾਰ ਧਮਾਕੇ ਨਾਲ ਕੰਬਿਆ ਇਹ ਇਲਾਕਾ, ਪੈ ਗਿਆ ਚੀਕ-ਚਿਹਾੜਾ, 6 ਵਿਦਿਆਰਥੀਆਂ ਦੀ ਦਰਦਨਾਕ ਮੌਤ, 97 ਤੋਂ ਵੱਧ ਜ਼ਖ਼ਮੀ...
ਜ਼ੋਰਦਾਰ ਧਮਾਕੇ ਨਾਲ ਕੰਬਿਆ ਇਹ ਇਲਾਕਾ, ਪੈ ਗਿਆ ਚੀਕ-ਚਿਹਾੜਾ, 6 ਵਿਦਿਆਰਥੀਆਂ ਦੀ ਦਰਦਨਾਕ ਮੌਤ, 97 ਤੋਂ ਵੱਧ ਜ਼ਖ਼ਮੀ...
ਹਾਈਵੇਅ 'ਤੇ ਤੇਲ ਦਾ ਟੈਂਕਰ ਬਣਿਆ ਅੱਗ ਦਾ ਗੋਲਾ, ਜ਼ਿਉਂਦਾ ਸੜੇ 31 ਲੋਕ; ਮੱਚ ਗਈ ਭਗਦੜ
ਹਾਈਵੇਅ 'ਤੇ ਤੇਲ ਦਾ ਟੈਂਕਰ ਬਣਿਆ ਅੱਗ ਦਾ ਗੋਲਾ, ਜ਼ਿਉਂਦਾ ਸੜੇ 31 ਲੋਕ; ਮੱਚ ਗਈ ਭਗਦੜ
Earthquake News: ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਘਰਾਂ 'ਚੋਂ ਭੱਜੇ ਬਾਹਰ, 5.3 ਤੀਬਰਤਾ ਨਾਲ ਜ਼ਬਰਦਸਤ ਝਟਕੇ ਹੋਏ ਮਹਿਸੂਸ...
ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਘਰਾਂ 'ਚੋਂ ਭੱਜੇ ਬਾਹਰ, 5.3 ਤੀਬਰਤਾ ਨਾਲ ਜ਼ਬਰਦਸਤ ਝਟਕੇ ਹੋਏ ਮਹਿਸੂਸ...
Canada 'ਚ ਭਾਰਤੀ ਮੂਲ ਦੇ ਜੋੜੇ ਦਾ ਗੋਲੀਆਂ ਮਾਰ ਕੇ ਕਤਲ, ਵਾਲਮਾਰਟ ਦੀ ਪਾਰਕਿੰਗ 'ਚ ਵਾਰਦਾਤ
Canada 'ਚ ਭਾਰਤੀ ਮੂਲ ਦੇ ਜੋੜੇ ਦਾ ਗੋਲੀਆਂ ਮਾਰ ਕੇ ਕਤਲ, ਵਾਲਮਾਰਟ ਦੀ ਪਾਰਕਿੰਗ 'ਚ ਵਾਰਦਾਤ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Dense Fog Alert: ਪੰਜਾਬ ਵਾਸੀਆਂ ਨੂੰ ਸੰਘਣੀ ਧੁੰਦ ਕਰੇਗੀ ਪਰੇਸ਼ਾਨ, ਜਾਣੋ ਕਿੰਨੇ ਦਿਨਾਂ ਤੱਕ ਆਵਾਜਾਈ ਹੋਏਗੀ ਪ੍ਰਭਾਵਿਤ, ਮੌਸਮ ਵਿਭਾਗ ਵੱਲੋਂ ਅਲਰਟ ਜਾਰੀ...
ਪੰਜਾਬ ਵਾਸੀਆਂ ਨੂੰ ਸੰਘਣੀ ਧੁੰਦ ਕਰੇਗੀ ਪਰੇਸ਼ਾਨ, ਜਾਣੋ ਕਿੰਨੇ ਦਿਨਾਂ ਤੱਕ ਆਵਾਜਾਈ ਹੋਏਗੀ ਪ੍ਰਭਾਵਿਤ, ਮੌਸਮ ਵਿਭਾਗ ਵੱਲੋਂ ਅਲਰਟ ਜਾਰੀ...
Big Blast: ਜ਼ੋਰਦਾਰ ਧਮਾਕੇ ਨਾਲ ਕੰਬਿਆ ਇਹ ਇਲਾਕਾ, ਪੈ ਗਿਆ ਚੀਕ-ਚਿਹਾੜਾ, 6 ਵਿਦਿਆਰਥੀਆਂ ਦੀ ਦਰਦਨਾਕ ਮੌਤ, 97 ਤੋਂ ਵੱਧ ਜ਼ਖ਼ਮੀ...
ਜ਼ੋਰਦਾਰ ਧਮਾਕੇ ਨਾਲ ਕੰਬਿਆ ਇਹ ਇਲਾਕਾ, ਪੈ ਗਿਆ ਚੀਕ-ਚਿਹਾੜਾ, 6 ਵਿਦਿਆਰਥੀਆਂ ਦੀ ਦਰਦਨਾਕ ਮੌਤ, 97 ਤੋਂ ਵੱਧ ਜ਼ਖ਼ਮੀ...
Punjab News: ਲੁਧਿਆਣਾ ਦੇ ਨਾਮੀ ਕਾਰੋਬਾਰੀ ਦਾ ਕਤਲ, ਮਾਮਲੇ 'ਚ ਹੋਇਆ ਵੱਡਾ ਖੁਲਾਸਾ, ਬਠਿੰਡਾ 'ਚ ਸੁੱਟੀ ਮ੍ਰਿਤਕ ਦੇਹ; ਰਾਜਸਥਾਨ 'ਚ ਠਿਕਾਣੇ ਲਗਾਇਆ ਸੋਨਾ...
ਲੁਧਿਆਣਾ ਦੇ ਨਾਮੀ ਕਾਰੋਬਾਰੀ ਦਾ ਕਤਲ, ਮਾਮਲੇ 'ਚ ਹੋਇਆ ਵੱਡਾ ਖੁਲਾਸਾ, ਬਠਿੰਡਾ 'ਚ ਸੁੱਟੀ ਮ੍ਰਿਤਕ ਦੇਹ; ਰਾਜਸਥਾਨ 'ਚ ਠਿਕਾਣੇ ਲਗਾਇਆ ਸੋਨਾ...
Municipal Elections 2026: ਅੱਜ ਨਗਰ ਨਿਗਮ ਦੀਆਂ ਚੋਣਾਂ, EVM ਰਾਹੀਂ ਪੈਣਗੀਆਂ ਵੋਟਾਂ, 8 ਵਜੇ ਤੋਂ ਸ਼ਾਮ 4 ਵਜੇ ਤੱਕ ਹੋਵੇਗੀ ਵੋਟਿੰਗ
Municipal Elections 2026: ਅੱਜ ਨਗਰ ਨਿਗਮ ਦੀਆਂ ਚੋਣਾਂ, EVM ਰਾਹੀਂ ਪੈਣਗੀਆਂ ਵੋਟਾਂ, 8 ਵਜੇ ਤੋਂ ਸ਼ਾਮ 4 ਵਜੇ ਤੱਕ ਹੋਵੇਗੀ ਵੋਟਿੰਗ
ATM ਤੋਂ ਪੈਸੇ ਕਢਵਾਉਣ ਦੇ ਬਦਲੇ ਨਿਯਮ, ਹੁਣ ਬੈਂਕ ਦੱਸਣਗੇ ਕਿੰਨੇ ਬਚੇ Free Transaction
ATM ਤੋਂ ਪੈਸੇ ਕਢਵਾਉਣ ਦੇ ਬਦਲੇ ਨਿਯਮ, ਹੁਣ ਬੈਂਕ ਦੱਸਣਗੇ ਕਿੰਨੇ ਬਚੇ Free Transaction
ਵਿਧਾਇਕ ਦੀਆਂ ਵਧੀਆਂ ਮੁਸ਼ਕਿਲਾਂ, ਮਹਿਲਾ IAS ਨਾਲ ਜਿਨਸੀ ਸ਼ੋਸ਼ਣ ਦੇ ਦੋਸ਼ 'ਚ ਗ੍ਰਿਫਤਾਰ
ਵਿਧਾਇਕ ਦੀਆਂ ਵਧੀਆਂ ਮੁਸ਼ਕਿਲਾਂ, ਮਹਿਲਾ IAS ਨਾਲ ਜਿਨਸੀ ਸ਼ੋਸ਼ਣ ਦੇ ਦੋਸ਼ 'ਚ ਗ੍ਰਿਫਤਾਰ
ਪੰਜਾਬ ਦੇ 12 ਜ਼ਿਲ੍ਹਿਆਂ 'ਚ ਸੰਘਣੀ ਧੁੰਦ ਦਾ ਅਲਰਟ, ਚੰਡੀਗੜ੍ਹ 'ਚ ਸਾਫ ਰਹੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ ਦੇ 12 ਜ਼ਿਲ੍ਹਿਆਂ 'ਚ ਸੰਘਣੀ ਧੁੰਦ ਦਾ ਅਲਰਟ, ਚੰਡੀਗੜ੍ਹ 'ਚ ਸਾਫ ਰਹੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 28 ਨਵੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 28 ਨਵੰਬਰ 2026
Embed widget