ਪੜਚੋਲ ਕਰੋ

ਕੈਨੇਡਾ ਸਰਕਾਰ ਨੇ ਧੋਖੇਬਾਜ ਏਜੰਟਾਂ ਤੋਂ ਬਚਣ ਲਈ ਕੱਢਿਆ ਨਵਾਂ ਹੱਲ

ਮੰਤਰੀ ਹੁਸੈਨ ਨੇ ਕਿਹਾ ਕਿ 2019 ਦੇ ਬੱਜਟ ਵਿਚ 5 ਸਾਲਾਂ ਲਈ 51.9 ਮਿਲੀਅਨ ਡਾਲਰ ਇਸ ਪ੍ਰਾਜੈਕਟ ਲਈ ਰੱਖੇ ਹਨ ਜੋ ਕਿ ਹਰ ਸਾਲ 10.1 ਮਿਲੀਅਨ ਡਾਲਰ ਦੇ ਹਿਸਾਬ ਨਾਲ ਖਰਚ ਕੀਤੇ ਜਾਣਗੇ।

ਓਟਾਵਾ: ਕੈਨੇਡਾ ਸਰਕਾਰ ਨੇ ਪ੍ਰਵਾਸ ਦੇ ਖੇਤਰ ਵਿੱਚ ਲੋਕਾਂ ਨੂੰ ਥੋਖਾਧੜੀ ਤੋਂ ਬਚਾਉਣ ਲਈ ਵੱਡਾ ਐਲਾਨ ਕੀਤਾ ਹੈ। ਕੈਨੇਡਾ ਸਰਕਾਰ ਦੇ ਇੰਮੀਗ੍ਰੇਸ਼ਨ ਮੰਤਰੀ ਅਹਿਮਦ ਹੁਸੈਨ ਨੇ ਧੋਖੇਬਾਜ਼ ਏਜੰਟਾਂ ਅਤੇ ਫ਼ਰੇਬੀ ਇੰਮੀਗ੍ਰੇਸ਼ਨ ਵਕੀਲਾਂ ਤੋਂ ਬੱਚਣ ਲਈ ਇੰਮੀਗ੍ਰੇਸ਼ਨ ਕਾਲਜ਼ ਸ਼ੁਰੂ ਕਰਨ ਫੈਸਲਾ ਲਿਆ। ਇਹ ਕਾਲਜ ਅੰਤਰਰਾਸ਼ਟਰੀ ਵਿਦਿਆਰਥੀਆਂ, ਰਿਫ਼ਿਊਜੀਆਂ, ਸ਼ਰਨਾਰਥੀਆਂ, ਪਨਾਹਗਰਾਂ ਅਤੇ ਕੈਨੇਡਾ ਵਿੱਚ ਆਉਣ ਵਾਲੇ ਪ੍ਰਵਾਸੀਆਂ ਲਈ ਬਹੁਤ ਲਾਹੇਵੰਦ ਸਾਬਤ ਹੋ ਸਕਦੇ ਹਨ। ਮੰਤਰੀ ਹੁਸੈਨ ਨੇ ਕਿਹਾ ਕਿ 2019 ਦੇ ਬੱਜਟ ਵਿਚ 5 ਸਾਲਾਂ ਲਈ 51.9 ਮਿਲੀਅਨ ਡਾਲਰ ਇਸ ਪ੍ਰਾਜੈਕਟ ਲਈ ਰੱਖੇ ਹਨ ਜੋ ਕਿ ਹਰ ਸਾਲ 10.1 ਮਿਲੀਅਨ ਡਾਲਰ ਦੇ ਹਿਸਾਬ ਨਾਲ ਖਰਚ ਕੀਤੇ ਜਾਣਗੇ। ਕੈਨੇਡਾ ਸਰਕਾਰ ਨੇ ਧੋਖੇਬਾਜ ਏਜੰਟਾਂ ਤੋਂ ਬਚਣ ਲਈ ਕੱਢਿਆ ਨਵਾਂ ਹੱਲ ਉਨ੍ਹਾਂ ਕਿਹਾ ਕਿ ਇਹ ਕਾਲਜ ਇੰਮੀਗ੍ਰੇਸ਼ਨ ਨਾਲ ਜੁੜੀਆਂ ਹਰ ਤਰ੍ਹਾਂ ਦੀਆਂ ਸੇਵਾਵਾਂ ਪ੍ਰਦਾਨ ਕਰਨਗੇ। ਨਾਲ ਹੀ ਪੂਰੇ ਕੈਨੇਡਾ ਵਿੱਚ ਏਜੰਟਾਂ 'ਤੇ ਤਿੱਖੀ ਨਜ਼ਰ ਰੱਖਣਗੇ। ਉਨ੍ਹਾਂ ਕਿਹਾ ਕਿ ਕੈਨੇਡਾ ਪ੍ਰਵਾਸੀਆਂ ਦਾ ਦੇਸ਼ ਹੈ ਪਿਛਲੇ ਲੰਬੇ ਸਮੇ ਤੋਂ ਧੋਖੇਬਾਜ਼ ਏਜੇਂਟਾਂ ਦੀਆਂ ਸ਼ਕਾਇਤਾਂ ਅਤੇ ਇੰਮੀਗ੍ਰੇਸ਼ਨ ਨਾਲ ਜੁੜੀਆਂ ਮੁਸ਼ਕਿਲਾਂ ਦੀਆਂ ਰਿਪੋਰਟਾਂ ਮਿਲ ਰਹੀਆਂ ਸਨ, ਇਸ ਨੂੰ ਮੁੱਖ ਰੱਖ ਦੀਆਂ ਉਨ੍ਹਾਂ ਦੀ ਸਰਕਾਰ ਇਮੀਗ੍ਰੇਸ਼ਨ ਕਾਲਜ ਸ਼ੁਰੂ ਕਰਨ ਜਾ ਰਹੀ ਹੈ। ਇਸ ਤਹਿਤ ਇੰਮੀਗ੍ਰੇਸ਼ਨ ਕਾਨੂੰਨਾਂ ਦੀ ਪੜ੍ਹਾਈ ਵੀ ਕਾਰਵਾਈ ਜਾਵੇਗੀ ਅਤੇ ਬਹੁਤ ਹੀ ਘੱਟ ਰੇਟਾਂ ਤੇ ਸਰਕਾਰ ਵਲੋਂ ਮਾਨਤਾ ਪ੍ਰਾਪਤ ਇੰਮੀਗ੍ਰੇਸ਼ਨ ਦੇ ਮਾਹਿਰ ਲੋਕਾਂ ਦੀ ਹਰ ਤਰ੍ਹਾਂ ਨਾਲ ਮੱਦਦ ਕਰਨਗੇ। ਉਨ੍ਹਾਂ ਇਹ ਕਿਹਾ ਕਿ ਕੈਨੇਡਾ ਵਿੱਚ ਅਕਸਰ ਦੂਸਰੇ ਦੇਸ਼ਾਂ ਤੋਂ ਆਏ ਲੋਕਾਂ ਨੂੰ ਅੰਗਰੇਜ਼ੀ ਵਿੱਚ ਪ੍ਰੇਸ਼ਾਨੀ ਆਉਂਦੀ ਹੈ, ਇਸ ਕਾਲਜ ਵਿੱਚ ਟ੍ਰਾਂਸਲੇਟਰ ਦੀ ਸੁਵਿਧਾ ਵੀ ਦਿੱਤੀ ਜਾਵੇਗੀ। ਇਸ ਮੌਕੇ ਬਰੈਂਪਟਨ ਸ਼ਹਿਰ ਤੋਂ ਮੈਂਬਰ ਪਾਰਲੀਮੈਂਟ ਰੂਬੀ ਸਹੋਤਾ, ਸੋਨੀਆ ਸਿੱਧੂ ਅਤੇ ਰਮੇਸ਼ ਸੰਘਾ ਵੀ ਹਾਜ਼ਰ ਸਨ।
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

US-Israel-Iran War News : ਟਰੰਪ ਨੇ ਈਰਾਨ ਨੂੰ ਦਿੱਤੀ ਵੱਡੀ ਧਮਕੀ ! ਮੰਗਲਵਾਰ ਨੂੰ ਈਰਾਨ 'ਚ ਇਸ ਜਗ੍ਹਾ ਹਮਲੇ ਕਰ ਸਕਦਾ ਅਮਰੀਕਾ  
US-Israel-Iran War News : ਟਰੰਪ ਨੇ ਈਰਾਨ ਨੂੰ ਦਿੱਤੀ ਵੱਡੀ ਧਮਕੀ ! ਮੰਗਲਵਾਰ ਨੂੰ ਈਰਾਨ 'ਚ ਇਸ ਜਗ੍ਹਾ ਹਮਲੇ ਕਰ ਸਕਦਾ ਅਮਰੀਕਾ  
Dunedin Murder Case : ਕਾਤਲ ਮਾਮਲੇ 'ਚ ਜਲੰਧਰ ਦੇ ਨੌਜਵਾਨ ਨੂੰ ਉਮਰ ਕੈਦ, 17.5 ਸਾਲ ਤੱਕ ਨਹੀਂ ਮਿਲੇਗੀ ਪੈਰੋਲ
Dunedin Murder Case : ਕਾਤਲ ਮਾਮਲੇ 'ਚ ਜਲੰਧਰ ਦੇ ਨੌਜਵਾਨ ਨੂੰ ਉਮਰ ਕੈਦ, 17.5 ਸਾਲ ਤੱਕ ਨਹੀਂ ਮਿਲੇਗੀ ਪੈਰੋਲ
Licence Cancellation: ਟਰੰਪ ਪ੍ਰਸ਼ਾਸਨ ਵੱਲੋਂ ਵੱਡਾ ਝਟਕਾ, ਪੰਜਾਬੀ ਡਰਾਈਵਰਾਂ 'ਤੇ ਲਟਕੀ ਤਲਵਾਰ! 17,00 ਤੋਂ ਵੱਧ ਦੇ ਲਾਈਸੈਂਸ ਹੋਏ ਰੱਦ: ਜਾਣੋ ਕੀ ਹੋਇਆ ਜ਼ਰੂਰੀ?
ਟਰੰਪ ਪ੍ਰਸ਼ਾਸਨ ਵੱਲੋਂ ਵੱਡਾ ਝਟਕਾ, ਪੰਜਾਬੀ ਡਰਾਈਵਰਾਂ 'ਤੇ ਲਟਕੀ ਤਲਵਾਰ! 17,00 ਤੋਂ ਵੱਧ ਦੇ ਲਾਈਸੈਂਸ ਹੋਏ ਰੱਦ: ਜਾਣੋ ਕੀ ਹੋਇਆ ਜ਼ਰੂਰੀ?
ਈਰਾਨ ਨੇ ਠੁਕਰਾਈ ਅਮਰੀਕਾ ਦੀਆਂ ਸ਼ਰਤਾਂ, ਗੱਲਬਾਤ ਲਈ ਮਿਲਣ ਤੋਂ ਕੀਤਾ ਮਨ੍ਹਾ, ਖਤਮ ਨਹੀਂ ਹੋਵੇਗੀ ਜੰਗ?
ਈਰਾਨ ਨੇ ਠੁਕਰਾਈ ਅਮਰੀਕਾ ਦੀਆਂ ਸ਼ਰਤਾਂ, ਗੱਲਬਾਤ ਲਈ ਮਿਲਣ ਤੋਂ ਕੀਤਾ ਮਨ੍ਹਾ, ਖਤਮ ਨਹੀਂ ਹੋਵੇਗੀ ਜੰਗ?

ਵੀਡੀਓਜ਼

“ਕਿੱਥੇ ਗਈਆਂ ਗਾਰੰਟੀਆਂ?” ਮਾਨ ਸਰਕਾਰ ਘੇਰੇ ‘ਚ
ਪੰਜਾਬ ਨਾਲ ਧੋਖਾ ਹੋਇਆ! ਮਜੀਠੀਆ ਨੇ CM ਮਾਨ ਨੂੰ ਘੇਰਿਆ
ਮਜੀਠੀਆ ਦਾ CM ਮਾਨ ‘ਤੇ ਸਿੱਧਾ ਹਮਲਾ! “ਹੁਣ ਤੂੰ ਤਿਆਰ ਰਹਿ
BJP ‘ਚ ਫੂਲਕਾ ਦੀ ਐਂਟਰੀ! CM ਮਾਨ ਦਾ ਕਰਾਰਾ ਜਵਾਬ
ਪੰਜਾਬ ‘ਚ 19 ਟੋਲ ਪਲਾਜ਼ਾ ਬੰਦ! ਲੋਕਾਂ ਲਈ ਵੱਡੀ ਰਾਹਤ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Amritsar ਪੁਲਿਸ ਨੇ ਡਰੱਗ ਤਸਕਰੀ ਦੇ ਮਾਡਿਊਲ ਦਾ ਕੀਤਾ ਪਰਦਾਫਾਸ਼ , 4.13 ਕਿਲੋਗ੍ਰਾਮ ਹੈਰੋਇਨ ਸਮੇਤ 2 ਆਰੋਪੀ ਗ੍ਰਿਫ਼ਤਾਰ
Amritsar ਪੁਲਿਸ ਨੇ ਡਰੱਗ ਤਸਕਰੀ ਦੇ ਮਾਡਿਊਲ ਦਾ ਕੀਤਾ ਪਰਦਾਫਾਸ਼ , 4.13 ਕਿਲੋਗ੍ਰਾਮ ਹੈਰੋਇਨ ਸਮੇਤ 2 ਆਰੋਪੀ ਗ੍ਰਿਫ਼ਤਾਰ
Punjab News: ਪੰਜਾਬ ਵਾਸੀ ਦੇਣ ਧਿਆਨ, ਇਹ ਰਸਤੇ 3 ਦਿਨਾਂ ਲਈ ਰਹਿਣਗੇ ਬੰਦ! ਜਾਣੋ ਕਿਉਂ ਬਦਲੇ ਗਏ ਰੂਟ?
Punjab News: ਪੰਜਾਬ ਵਾਸੀ ਦੇਣ ਧਿਆਨ, ਇਹ ਰਸਤੇ 3 ਦਿਨਾਂ ਲਈ ਰਹਿਣਗੇ ਬੰਦ! ਜਾਣੋ ਕਿਉਂ ਬਦਲੇ ਗਏ ਰੂਟ?
Raghav Chadha News: 'ਰਾਘਵ ਚੱਢਾ ਨੂੰ ਮੁਰਗਾ ਬਣਾ ਕੇ ਕੁੱਟਿਆ ਗਿਆ', ਸਾਬਕਾ 'ਆਪ' ਪ੍ਰਧਾਨ ਵੱਲੋਂ ਵੱਡਾ ਦਾਅਵਾ; ਖੁਲਾਸਾ ਕਰ ਦੱਸਿਆ ਕਿਉਂ ਹੋਇਆ ਝਗੜਾ...?
'ਰਾਘਵ ਚੱਢਾ ਨੂੰ ਮੁਰਗਾ ਬਣਾ ਕੇ ਕੁੱਟਿਆ ਗਿਆ', ਸਾਬਕਾ 'ਆਪ' ਪ੍ਰਧਾਨ ਵੱਲੋਂ ਵੱਡਾ ਦਾਅਵਾ; ਖੁਲਾਸਾ ਕਰ ਦੱਸਿਆ ਕਿਉਂ ਹੋਇਆ ਝਗੜਾ...?
Punjab News: ਪੰਜਾਬ 'ਚ ਵੱਡਾ ਹਾਦਸਾ, SGPC ਮੁਲਾਜ਼ਮ ਦੀ ਦਰਦਨਾਕ ਮੌਤ: ਜਾਣੋ ਕਿਵੇਂ ਵਾਪਰਿਆ ਭਾਣਾ?
Punjab News: ਪੰਜਾਬ 'ਚ ਵੱਡਾ ਹਾਦਸਾ, SGPC ਮੁਲਾਜ਼ਮ ਦੀ ਦਰਦਨਾਕ ਮੌਤ: ਜਾਣੋ ਕਿਵੇਂ ਵਾਪਰਿਆ ਭਾਣਾ?
Vaisakhi ਮੌਕੇ ਪਾਕਿਸਤਾਨ ਜਾਣ ਵਾਲੇ ਜਥੇ ਦੇ ਸ਼ਡਿਊਲ 'ਚ ਬਦਲਾਅ , ਹੁਣ 10 ਅਪ੍ਰੈਲ ਨੂੰ ਪਾਕਿਸਤਾਨ ਲਈ ਹੋਵੇਗੀ ਰਵਾਨਗੀ
Vaisakhi ਮੌਕੇ ਪਾਕਿਸਤਾਨ ਜਾਣ ਵਾਲੇ ਜਥੇ ਦੇ ਸ਼ਡਿਊਲ 'ਚ ਬਦਲਾਅ , ਹੁਣ 10 ਅਪ੍ਰੈਲ ਨੂੰ ਪਾਕਿਸਤਾਨ ਲਈ ਹੋਵੇਗੀ ਰਵਾਨਗੀ
ਵਿਦਿਆਰਥੀਆਂ ਦਾ ਇੰਤਜ਼ਾਰ ਖ਼ਤਮ , CBSE ਬੋਰਡ 10ਵੀਂ ਜਮਾਤ ਦਾ ਨਤੀਜਾ ਇਸ ਤਰੀਕ ਨੂੰ ਹੋ ਸਕਦਾ ਜਾਰੀ
ਵਿਦਿਆਰਥੀਆਂ ਦਾ ਇੰਤਜ਼ਾਰ ਖ਼ਤਮ , CBSE ਬੋਰਡ 10ਵੀਂ ਜਮਾਤ ਦਾ ਨਤੀਜਾ ਇਸ ਤਰੀਕ ਨੂੰ ਹੋ ਸਕਦਾ ਜਾਰੀ
ਜੇਕਰ ਅਮੀਰ ਬਣਨਾ ਹੈ ਤਾਂ ਤੁਹਾਨੂੰ ਛੱਡਣੀਆਂ ਪੈਣਗੀਆਂ ਇਹ 5 ਆਦਤਾਂ ,ਪੜ੍ਹੋ ਪੂਰੀ ਖ਼ਬਰ

Embed widget