ਪੜਚੋਲ ਕਰੋ

Canada News: ਕੈਨੇਡਾ ਨੂੰ ਲੱਗਣ ਜਾ ਰਿਹਾ ਝਟਕਾ, NATO 'ਚੋਂ ਖੁਸ ਸਕਦੀ ਮੈਂਬਰਸ਼ਿਪ, ਕੀ ਆਰਥਿਕ ਮੰਦੀ ਬਣਿਆ ਕਾਰਨ ? 

Canada NATO : ਉੱਤਰੀ ਅਟਲਾਂਟਿਕ ਸੰਧੀ ਸੰਗਠਨ ਯਾਨੀ NATO ਵਿੱਚ ਕੁੱਲ 32 ਮੈਂਬਰ ਦੇਸ਼ ਹਨ। ਉਨ੍ਹਾਂ ਦਾ ਇਕ ਮੈਂਬਰ ਦੇਸ਼ ਪਿਛਲੇ ਕਈ ਸਾਲਾਂ ਤੋਂ ਦੂਜੇ ਮੈਂਬਰਾਂ ਦੇ ਨਿਸ਼ਾਨੇ 'ਤੇ ਹੈ।

Canada NATO : ਉੱਤਰੀ ਅਟਲਾਂਟਿਕ ਸੰਧੀ ਸੰਗਠਨ ਯਾਨੀ NATO ਵਿੱਚ ਕੁੱਲ 32 ਮੈਂਬਰ ਦੇਸ਼ ਹਨ। ਉਨ੍ਹਾਂ ਦਾ ਇਕ ਮੈਂਬਰ ਦੇਸ਼ ਪਿਛਲੇ ਕਈ ਸਾਲਾਂ ਤੋਂ ਦੂਜੇ ਮੈਂਬਰਾਂ ਦੇ ਨਿਸ਼ਾਨੇ 'ਤੇ ਹੈ। ਅਸੀਂ ਗੱਲ ਕਰ ਰਹੇ ਹਾਂ ਕੈਨੇਡਾ ਦੀ। ਪਿਛਲੇ ਕਈ ਸਾਲਾਂ ਤੋਂ ਕੈਨੇਡਾ 32 ਮੈਂਬਰੀ ਗਠਜੋੜ ਵਿਚ ਇਕ ਅਲੱਗ-ਥਲੱਗ ਦੇਸ਼ ਬਣ ਗਿਆ ਹੈ।

 ਕੈਨੇਡਾ ਘਰੇਲੂ ਫੌਜੀ ਖਰਚਿਆਂ ਦੇ ਟੀਚਿਆਂ ਨੂੰ ਪੂਰਾ ਕਰਨ ਵਿੱਚ ਅਸਫਲ ਰਿਹਾ ਹੈ, ਅਤੇ ਨਵੇਂ ਹਥਿਆਰਾਂ ਲਈ ਫੰਡ ਜੁਟਾਉਣ ਵਿੱਚ ਵੀ ਪਛੜ ਰਿਹਾ ਹੈ। ਸੋਮਵਾਰ ਨੂੰ ਅਮਰੀਕੀ ਰਾਸ਼ਟਰਪਤੀ ਜੋਅ ਬਿਡੇਨ ਦੀ ਮੇਜ਼ਬਾਨੀ 'ਚ NATO ਸੰਮੇਲਨ ਵਿੱਚ ਅਮਰੀਕਾ ਦੀ ਇਕ ਪ੍ਰਮੁੱਖ ਮੀਡੀਆ ਸੰਸਥਾ ਨੇ ਕਿਹਾ ਕਿ ਕੈਨੇਡਾ ਇਸ 32 ਮੈਂਬਰੀ ਫੌਜੀ ਗਠਜੋੜ 'ਚ ਸਭ ਤੋਂ ਘੱਟ ਯੋਗਦਾਨ ਦੇਣ ਵਾਲੇ ਦੇਸ਼ਾਂ 'ਚੋਂ ਇਕ ਬਣ ਗਿਆ ਹੈ।

ਇੱਕ ਪ੍ਰਮੁੱਖ ਅਮਰੀਕੀ ਮੀਡੀਆ ਸੰਸਥਾ ਪੋਲੀਟਿਕੋ ਨੇ ਕਿਹਾ, "ਪਿਛਲੇ ਕਈ ਸਾਲਾਂ ਵਿੱਚ, ਔਟਵਾ 32 ਮੈਂਬਰੀ ਗਠਜੋੜ ਵਿੱਚ ਸਭ ਤੋਂ ਘੱਟ ਯੋਗਦਾਨ ਪਾਉਣ ਵਾਲੇ ਦੇਸ਼ਾਂ ਵਿੱਚੋਂ ਇੱਕ ਬਣ ਗਿਆ ਹੈ। ਇਹ ਘਰੇਲੂ ਫੌਜੀ ਖਰਚਿਆਂ ਦੇ ਟੀਚਿਆਂ ਨੂੰ ਪੂਰਾ ਕਰਨ ਵਿੱਚ ਅਸਫਲ ਰਿਹਾ ਹੈ, ਨਵੇਂ ਸਾਜ਼ੋ-ਸਾਮਾਨ ਖਰੀਦਣ ਵਿੱਚ ਅਸਫਲ ਰਿਹਾ ਹੈ।  

ਕੈਨੇਡੀਅਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਇਸ ਸਾਲ ਦੇ ਉੱਤਰੀ ਅਟਲਾਂਟਿਕ ਸੰਧੀ ਸੰਗਠਨ (ਨਾਟੋ) ਦੇ ਸਿਖਰ ਸੰਮੇਲਨ ਵਿੱਚ ਸ਼ਾਮਲ ਹੋਣ ਲਈ ਵਾਸ਼ਿੰਗਟਨ ਪਹੁੰਚ ਗਏ ਹਨ, ਜੋ ਮੰਗਲਵਾਰ ਨੂੰ ਰਸਮੀ ਤੌਰ 'ਤੇ ਸ਼ੁਰੂ ਹੋਵੇਗਾ। ਟਰੂਡੋ ਦੇ ਦਫ਼ਤਰ ਨੇ ਕਿਹਾ ਕਿ ਇੱਥੇ ਮੀਟਿੰਗਾਂ ਦੌਰਾਨ ਉਹ ਪੂਰੇ ਯੂਰਪ ਵਿੱਚ ਨਾਟੋ ਦੇ ਸਮੂਹਿਕ ਰੱਖਿਆ ਯਤਨਾਂ ਵਿੱਚ ਕੈਨੇਡਾ ਦੇ ਯੋਗਦਾਨ ਨੂੰ ਉਜਾਗਰ ਕਰਨਗੇ।

ਪੋਲੀਟਿਕੋ ਨੇ ਕਿਹਾ ਕਿ ਕੈਨੇਡਾ ਨੇ 2014 ਵਿੱਚ ਆਪਣੇ ਕੁੱਲ ਘਰੇਲੂ ਉਤਪਾਦ (ਜੀ.ਡੀ.ਪੀ.) ਦਾ 2 ਫੀਸਦੀ ਰੱਖਿਆ 'ਤੇ ਖਰਚ ਕਰਨ ਦੇ ਵਾਅਦੇ 'ਤੇ ਹਸਤਾਖਰ ਕੀਤੇ ਸਨ। ਨਾਟੋ ਦੇ ਮੈਂਬਰ ਇਸ ਟੀਚੇ ਨੂੰ ਹਾਸਲ ਕਰਨ ਲਈ ਹੌਲੀ-ਹੌਲੀ ਤਰੱਕੀ ਕਰ ਰਹੇ ਹਨ ਪਰ ਇਸ ਸਾਲ ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਦੀਆਂ ਯੋਜਨਾਵਾਂ ਕਾਰਨ ਗਠਜੋੜ ਦੀ ਪੂਰਬੀ ਸਰਹੱਦ 'ਤੇ ਵਧਦੇ ਖ਼ਤਰੇ ਦੇ ਮੱਦੇਨਜ਼ਰ 32 'ਚੋਂ 23 ਨਾਟੋ ਮੈਂਬਰ ਇਸ ਟੀਚੇ ਨੂੰ ਹਾਸਲ ਕਰਨਗੇ।

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਫਰੀਦਕੋਟ ਪੁਲਿਸ ਦੀ ਵੱਡੀ ਕਾਰਵਾਈ! ਸ਼ਰਾਬ ਤਸਕਰੀ ਦਾ ਪਰਦਾਫਾਸ਼, 60 ਪੇਟੀਆਂ ਤੇ 90 ਲੀਟਰ ਸ਼ਰਾਬ ਬਰਾਮਦ

Maa Vaishno Devi ਜਾਣ ਵਾਲੇ ਸ਼ਰਧਾਲੂਆਂ ਲਈ ਵੱਡੀ ਖਬਰ! ਸ਼ਰਾਈਨ ਬੋਰਡ ਨੇ ਐਡਵਾਈਜ਼ਰੀ ਕੀਤੀ ਜਾਰੀ

ਪੰਜਾਬ 'ਚ ਠੰਡ ਤੋਂ ਬਿਮਾਰ ਹੋਣ ਕਰਕੇ ਬੱਚੇ ਦੀ ਮੌਤ, ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ

Bathinda'ਚ ਕੁੜੀ ਨੇ ਪਿਸਤੌਲ ਨਾਲ ਬਣਾਈ ਰੀਲ, ਪੁਲਿਸ ਨੇ ਸ਼ੁਰੂ ਕੀਤੀ ਭਾਲ! ਵਾਇਰਲ ਵੀਡੀਓ 'ਤੇ ਕੀ ਹੋਵੇਗਾ?

ਵੀਡੀਓਜ਼

ਹੁਣ ਨਸ਼ਾ ਤਸਕਰਾਂ ਦੀ ਖੈਰ ਨਹੀਂ! ਸਰਕਾਰ ਨੇ ਖੋਲ੍ਹੀ ਹੈਲਪਲਾਈਨ
ਅਕਾਲੀ ਦਲ ਨੇ ਪੰਜਾਬ ਨੂੰ ਨਸ਼ੇ 'ਚ ਪਾਇਆ: ਕੇਜਰੀਵਾਲ
ਅਸੀਂ ਦਵਾਂਗੇ ਸਭ ਤੋਂ ਵੱਧ ਸਰਕਾਰੀ ਨੌਕਰੀਆਂ! CM ਦਾ ਵੱਡਾ ਐਲਾਨ
CM ਮਾਨ ਦਾ ਸੁਖਬੀਰ ਬਾਦਲ ਨੂੰ ਠੋਕਵਾਂ ਜਵਾਬ!
ਸੁਖਬੀਰ ਬਾਦਲ 'ਤੇ ਭੜਕੇ CM ਮਾਨ, ਵੇਖੋ ਕੀ ਬੋਲ ਗਏ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਫਰੀਦਕੋਟ ਪੁਲਿਸ ਦੀ ਵੱਡੀ ਕਾਰਵਾਈ! ਸ਼ਰਾਬ ਤਸਕਰੀ ਦਾ ਪਰਦਾਫਾਸ਼, 60 ਪੇਟੀਆਂ ਤੇ 90 ਲੀਟਰ ਸ਼ਰਾਬ ਬਰਾਮਦ
ਫਰੀਦਕੋਟ ਪੁਲਿਸ ਦੀ ਵੱਡੀ ਕਾਰਵਾਈ! ਸ਼ਰਾਬ ਤਸਕਰੀ ਦਾ ਪਰਦਾਫਾਸ਼, 60 ਪੇਟੀਆਂ ਤੇ 90 ਲੀਟਰ ਸ਼ਰਾਬ ਬਰਾਮਦ
Maa Vaishno Devi ਜਾਣ ਵਾਲੇ ਸ਼ਰਧਾਲੂਆਂ ਲਈ ਵੱਡੀ ਖਬਰ! ਸ਼ਰਾਈਨ ਬੋਰਡ ਨੇ ਐਡਵਾਈਜ਼ਰੀ ਕੀਤੀ ਜਾਰੀ
Maa Vaishno Devi ਜਾਣ ਵਾਲੇ ਸ਼ਰਧਾਲੂਆਂ ਲਈ ਵੱਡੀ ਖਬਰ! ਸ਼ਰਾਈਨ ਬੋਰਡ ਨੇ ਐਡਵਾਈਜ਼ਰੀ ਕੀਤੀ ਜਾਰੀ
ਪੰਜਾਬ 'ਚ ਠੰਡ ਤੋਂ ਬਿਮਾਰ ਹੋਣ ਕਰਕੇ ਬੱਚੇ ਦੀ ਮੌਤ, ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
ਪੰਜਾਬ 'ਚ ਠੰਡ ਤੋਂ ਬਿਮਾਰ ਹੋਣ ਕਰਕੇ ਬੱਚੇ ਦੀ ਮੌਤ, ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
Bathinda'ਚ ਕੁੜੀ ਨੇ ਪਿਸਤੌਲ ਨਾਲ ਬਣਾਈ ਰੀਲ, ਪੁਲਿਸ ਨੇ ਸ਼ੁਰੂ ਕੀਤੀ ਭਾਲ! ਵਾਇਰਲ ਵੀਡੀਓ 'ਤੇ ਕੀ ਹੋਵੇਗਾ?
Bathinda'ਚ ਕੁੜੀ ਨੇ ਪਿਸਤੌਲ ਨਾਲ ਬਣਾਈ ਰੀਲ, ਪੁਲਿਸ ਨੇ ਸ਼ੁਰੂ ਕੀਤੀ ਭਾਲ! ਵਾਇਰਲ ਵੀਡੀਓ 'ਤੇ ਕੀ ਹੋਵੇਗਾ?
SC ਕਮਿਸ਼ਨ ਨੇ ਪਟਿਆਲਾ ਦੇ SP ਅਤੇ DSP ਨੂੰ ਕੀਤਾ ਤਲਬ, ਆਦੇਸ਼ ਤੋਂ ਬਾਵਜੂਦ ਨਹੀਂ ਕੀਤੀ ਕਾਰਵਾਈ

328 ਪਾਵਨ ਸਰੂਪਾਂ ਦੇ ਮਾਮਲੇ ‘ਚ SGPC ਦੇ ਸਾਬਕਾ ਆਡੀਟਰ ਸਤਿੰਦਰ ਕੋਹਲੀ ਗ੍ਰਿਫਤਾਰ, ਅਦਾਲਤ ਨੇ ਦਿੱਤਾ 5 ਦਿਨਾਂ ਦਾ ਰਿਮਾਂਡ

ਅੰਮ੍ਰਿਤਸਰ ਅਤੇ ਪੁਲਿਸ ਵਿਚਾਲੇ ਮੁਕਾਬਲਾ, ਬਦਮਾਸ਼ ਜ਼ਖ਼ਮੀ, ਪ੍ਰਭ ਦਾਸੂਵਾਲ ਨਾਲ ਜੁੜਿਆ ਸੀ ਗੈਂਗ

ਪੰਜਾਬ 'ਚ ਸਕੂਲਾਂ ਦੇ ਵਿਦਿਆਰਥੀਆਂ ਲਈ Datesheet ਜਾਰੀ, ਦੇਖੋ ਪੂਰਾ ਸ਼ਡਿਊਲ

Embed widget