ਪੜਚੋਲ ਕਰੋ

ਕੈਨੇਡਾ ’ਚ ਸ਼ਰਾਬ ਪੀ ਕੇ ਗੱਡੀ ਚਲਾਉਣੀ ਪਏਗੀ ਮਹਿੰਗੀ, ਮਿਲੇਗੀ ਸਖ਼ਤ ਸਜ਼ਾ

  ਚੰਡੀਗੜ੍ਹ:  ਕੈਨੇਡਾ ਵਿੱਚ 18 ਦਿਸੰਬਰ, ਯਾਨੀ ਅੱਜ ਤੋਂ ਫੈਡਰਲ ਸਰਕਾਰ ਵੱਲੋਂ ਬਿੱਲ ਸੀ-46 ਲਾਗੂ ਕਰ ਦਿੱਤਾ ਗਿਆ ਹੈ ਜਿਸ ਤੋਂ ਬਾਅਦ ਸ਼ਰਾਬ ਪੀ ਕੇ ਗੱਡੀ ਚਲਾਉਣ ਵਾਲੇ ਲੋਕਾਂ ਲਈ ਸਜ਼ਾਵਾਂ ਬੇਹੱਦ ਸਖ਼ਤ ਕਰ ਦਿੱਤੀਆਂ ਗਈਆਂ ਹਨ। ਨਵੇਂ ਕਾਨੂੰਨ ਤਹਿਤ ਪੁਲਿਸ ਕਿਸੇ ਵੀ ਡਰਾਈਵਰ ਨੂੰ ਸ਼ੱਕ ਦੇ ਆਧਾਰ ’ਤੇ ਟੈਸਟ ਲਈ ਰੋਕ ਸਕਦੀ ਹੈ। ਜੇ ਉਹ ਵਿਅਕਤੀ ਨਿਰਧਾਰਤ ਲਿਮਿਟ ਤੋਂ ਵੱਧ ਸ਼ਰਾਬ ਪੀ ਕੇ ਗੱਡੀ ਚਲਾਉਂਦਾ ਫੜ੍ਹਿਆ ਗਿਆ ਤਾਂ 90 ਦਿਨਾਂ ਲਈ ਡਰਾਈਵਿੰਗ ਲਾਈਸੈਂਸ ਸਸਪੈਂਡ ਹੋਵੇਗਾ ਤੇ ਮੌਕੇ ’ਤੇ ਹੀ 7 ਦਿਨ੍ਹਾਂ ਲਈ ਗੱਡੀ ਜ਼ਬਤ ਕਰ ਲਈ ਜਾਵੇਗੀ। ਇਸ ਤੋਂ ਇਲਾਵਾ ਜੇਕਰ ਉਹ ਵਿਅਕਤੀ ਟੈਸਟ ਦੇਣ ਤੋਂ ਇਨਕਾਰ ਕਰੇਗਾ ਤਾਂ ਵੀ ਇਹੋ ਸਜ਼ਾਵਾਂ ਲਾਗੂ ਹੋਣਗੀਆਂ। ਇਸ ਨਵੇਂ ਕਾਨੂੰਨ ਮੁਤਾਬਕ ਦੋਸ਼ ਸਾਬਤ ਹੋਣ ’ਤੇ 2000 ਡਾਲਰ ਤੱਕ ਜ਼ੁਰਮਾਨਾ ਅਤੇ 5 ਸਾਲ ਦੀ ਬਜਾਏ ਹੁਣ 10 ਸਾਲ ਤੱਕ ਸਜ਼ਾ ਵੀ ਹੋ ਸਕਦੀ ਹੈ। ਇਸੇ ਤਰ੍ਹਾਂ ਡਰੱਗ ਦਾ ਨਸ਼ਾ ਕਰਕੇ ਵੀ ਗੱਡੀ ਚਲਾਉਂਦਿਆਂ ਫੜ੍ਹੇ ਜਾਣ ’ਤੇ 14 ਸਾਲ ਤੱਕ ਦੀ ਕੈਦ ਹੋ ਸਕਦੀ ਹੈ। ਕੈਨੇਡਾ ਵਿੱਚ ਇਸ ਕਾਨੂੰਨ ਦੇ ਲਾਗੂ ਹੋਣ ਦਾ ਸਭ ਤੋਂ ਵੱਧ ਖ਼ਤਰਾ ਪੱਕੇ ਵਸਨੀਕ (ਪੀਆਰ) ਜਾਂ ਆਰਜ਼ੀ ਤੌਰ ’ਤੇ ਵਰਕ ਪਰਮਿਟ ਜਾਂ ਅੰਤਰਾਸ਼ਟਰੀ ਵਿਦਿਆਰਥੀਆਂ ਨੂੰ ਵੀ ਹੋਵੇਗਾ ਕਿਉਂਕਿ ਸ਼ਰਾਬ ਪੀ ਕੇ ਜਾਂ ਨਸ਼ਾ ਕਰਕੇ ਗੱਡੀ ਚਲਾਉਣ ਦਾ ਅਪਰਾਧ ਸਾਬਤ ਹੋਣ ’ਤੇ ਉਨ੍ਹਾਂ ਨੂੰ ਕੈਨੇਡਾ ਤੋਂ ਡਿਪੋਰਟ ਵੀ ਕੀਤਾ ਜਾ ਸਕਦਾ ਹੈ।

ਟਾਪ ਹੈਡਲਾਈਨ

OP Sindoor: 4 ਦਿਨਾਂ ਵਿੱਚ ਹੀ ਪਾਕਿਸਤਾਨ ਹੋਇਆ ਬੇਬਸ, ਸਾਬਕਾ CDS ਨੇ ਕੀਤਾ ਵੱਡਾ ਖੁਲਾਸਾ
OP Sindoor: 4 ਦਿਨਾਂ ਵਿੱਚ ਹੀ ਪਾਕਿਸਤਾਨ ਹੋਇਆ ਬੇਬਸ, ਸਾਬਕਾ CDS ਨੇ ਕੀਤਾ ਵੱਡਾ ਖੁਲਾਸਾ
ਬੰਗਲਾਦੇਸ਼ ਦੇ ਸਾਬਕਾ ਕ੍ਰਿਕਟ ਕਪਤਾਨ ਦੇ ਘਰ ਪੈਟਰੋਲ ਬੰਬ ਨਾਲ ਹਮਲਾ, ਸ਼ੇਖ ਹਸੀਨਾ ਦੀ PC 'ਚ ਸੀ ਸ਼ਾਮਲ; ਮੱਚੀ ਸਨਸਨੀ
ਬੰਗਲਾਦੇਸ਼ ਦੇ ਸਾਬਕਾ ਕ੍ਰਿਕਟ ਕਪਤਾਨ ਦੇ ਘਰ ਪੈਟਰੋਲ ਬੰਬ ਨਾਲ ਹਮਲਾ, ਸ਼ੇਖ ਹਸੀਨਾ ਦੀ PC 'ਚ ਸੀ ਸ਼ਾਮਲ; ਮੱਚੀ ਸਨਸਨੀ
Pakistan News : ਕੀ ਪਾਕਿਸਤਾਨ 'ਚ ਬਦਲਣ ਵਾਲੀ ਹੈ ਸੱਤਾ ? ਨਕਵੀ ਨੇ ਫਿਰ ਖੋਲ੍ਹੇ ਸ਼ਰੀਫ ਸਰਕਾਰ ਦੇ ਗਹਿਰੇ ਰਾਜ
Pakistan News : ਕੀ ਪਾਕਿਸਤਾਨ 'ਚ ਬਦਲਣ ਵਾਲੀ ਹੈ ਸੱਤਾ ? ਨਕਵੀ ਨੇ ਫਿਰ ਖੋਲ੍ਹੇ ਸ਼ਰੀਫ ਸਰਕਾਰ ਦੇ ਗਹਿਰੇ ਰਾਜ
ਇਥੋਪੀਆ 'ਚ ਮੋਹਲੇਧਾਰ ਮੀਂਹ ਨੇ ਮਚਾਈ ਤਬਾਹੀ, ਜ਼ਮੀਨ ਖਿਸਕਣ ਨਾਲ 14 ਲੋਕਾਂ ਦੀ ਮੌਤ
ਇਥੋਪੀਆ 'ਚ ਮੋਹਲੇਧਾਰ ਮੀਂਹ ਨੇ ਮਚਾਈ ਤਬਾਹੀ, ਜ਼ਮੀਨ ਖਿਸਕਣ ਨਾਲ 14 ਲੋਕਾਂ ਦੀ ਮੌਤ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਜਲੰਧਰ ਦੇ ਸਕੂਲ 'ਚ ਲਹਿਰਾਇਆ ਖਾਲਿਸਤਾਨੀ ਝੰਡਾ, SFJ ਮੁਖੀ ਪੰਨੂੂ ਨੇ ਦਿੱਤੀ ਧਮਕੀ
ਜਲੰਧਰ ਦੇ ਸਕੂਲ 'ਚ ਲਹਿਰਾਇਆ ਖਾਲਿਸਤਾਨੀ ਝੰਡਾ, SFJ ਮੁਖੀ ਪੰਨੂੂ ਨੇ ਦਿੱਤੀ ਧਮਕੀ
ਲੁਧਿਆਣਾ 'ਚ ਅੰਡਰ ਗਾਰਮੈਂਟਸ 'ਚ ਲੁਕਾ ਕੇ ਕੁੜੀਆਂ ਕਰ ਰਹੀਆਂ ਨਸ਼ੇ ਦੀ ਡਿਲੀਵਰੀ, ਮੱਚਿਆ ਹੜਕੰਪ; ਪੁਲਿਸ ਨੇ ਲਿਆ ਐਕਸ਼ਨ
ਲੁਧਿਆਣਾ 'ਚ ਅੰਡਰ ਗਾਰਮੈਂਟਸ 'ਚ ਲੁਕਾ ਕੇ ਕੁੜੀਆਂ ਕਰ ਰਹੀਆਂ ਨਸ਼ੇ ਦੀ ਡਿਲੀਵਰੀ, ਮੱਚਿਆ ਹੜਕੰਪ; ਪੁਲਿਸ ਨੇ ਲਿਆ ਐਕਸ਼ਨ
1.50 ਲੱਖ ਦੇ ਕਰੀਬ ਪਹੁੰਚਿਆ ਸੋਨਾ,ਚਾਂਦੀ ਵੀ ਹੋਈ ਮਹਿੰਗੀ, ਜਾਣੋ ਅੱਜ ਦੇ ਰੇਟ
1.50 ਲੱਖ ਦੇ ਕਰੀਬ ਪਹੁੰਚਿਆ ਸੋਨਾ,ਚਾਂਦੀ ਵੀ ਹੋਈ ਮਹਿੰਗੀ, ਜਾਣੋ ਅੱਜ ਦੇ ਰੇਟ
ਸਵੇਰੇ-ਸਵੇਰੇ ਕਿੰਨਾ ਦਾ ਮਿਲ ਰਿਹਾ ਗੈਲ ਸਿਲੰਡਰ, ਜਾਣੋ ਅੱਜ ਦੇ ਰੇਟ
ਸਵੇਰੇ-ਸਵੇਰੇ ਕਿੰਨਾ ਦਾ ਮਿਲ ਰਿਹਾ ਗੈਲ ਸਿਲੰਡਰ, ਜਾਣੋ ਅੱਜ ਦੇ ਰੇਟ
ਪੁਲਿਸ ਦੀ ਵੱਡੀ ਕਾਰਵਾਈ, ਅੰਮ੍ਰਿਤਸਰ 'ਚ 35 ਕਰੋੜ ਦੀ ਹੈਰੋਇਨ ਫੜੀ, 5 ਕਿਲੋ ਖੇਪ ਸਣੇ ਤਸਕਰ ਗ੍ਰਿਫਤਾਰ; ਮੱਚੀ ਸਨਸਨੀ
ਪੁਲਿਸ ਦੀ ਵੱਡੀ ਕਾਰਵਾਈ, ਅੰਮ੍ਰਿਤਸਰ 'ਚ 35 ਕਰੋੜ ਦੀ ਹੈਰੋਇਨ ਫੜੀ, 5 ਕਿਲੋ ਖੇਪ ਸਣੇ ਤਸਕਰ ਗ੍ਰਿਫਤਾਰ; ਮੱਚੀ ਸਨਸਨੀ
Influencer Shot Dead: ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
ਤਾਬੜਤੋੜ ਗੋਲੀਬਾਰੀ ਨਾਲ ਦਹਿਲਿਆ ਆਹ ਸਕੂਲ, ਵਿਦਿਆਰਥੀ ਨੇ ਚਲਾਈਆਂ ਤਾੜਤਾੜ ਗੋਲੀਆਂ, ਇੱਕ ਦੀ ਮੌਤ; ਕਈ ਜ਼ਖ਼ਮੀ
ਤਾਬੜਤੋੜ ਗੋਲੀਬਾਰੀ ਨਾਲ ਦਹਿਲਿਆ ਆਹ ਸਕੂਲ, ਵਿਦਿਆਰਥੀ ਨੇ ਚਲਾਈਆਂ ਤਾੜਤਾੜ ਗੋਲੀਆਂ, ਇੱਕ ਦੀ ਮੌਤ; ਕਈ ਜ਼ਖ਼ਮੀ
ਕਾਂਗਰਸ 'ਚ ਵਾਪਸ ਆਉਣਗੇ ਕੈਪਟਨ ਅਮਰਿੰਦਰ ਸਿੰਘ? ਰਾਹੁਲ ਗਾਂਧੀ ਨੇ ਸਾਬਕਾ CM ਦੀ ਕੀਤੀ ਤਾਰੀਫ; ਪੰਜਾਬ ਦੀ ਸਿਆਸਤ 'ਚ ਮਚੀ ਹਲਚਲ
ਕਾਂਗਰਸ 'ਚ ਵਾਪਸ ਆਉਣਗੇ ਕੈਪਟਨ ਅਮਰਿੰਦਰ ਸਿੰਘ? ਰਾਹੁਲ ਗਾਂਧੀ ਨੇ ਸਾਬਕਾ CM ਦੀ ਕੀਤੀ ਤਾਰੀਫ; ਪੰਜਾਬ ਦੀ ਸਿਆਸਤ 'ਚ ਮਚੀ ਹਲਚਲ
Embed widget